Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    12:28:36 PM

  • first dengue vaccine approved people of this age will get the vaccine

    ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ...

  • amritsar record breaking heroin recovery figures

    ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ,...

  • powercom computer operators outsourcing

    ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ...

  • mobile internet shut down

    ਦਿੱਲੀ 'ਚ ਇੰਟਰਨੈਟ ਬੰਦ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਬੱਚਿਆਂ ਦੀ ਸੁਰੱਖਿਆ ਲਈ ਬਣਾਏ ਨਿਯਮਾਂ ਦਾ ਨਹੀਂ ਹੁੰਦਾ ਪਾਲਣ : ਕਮਲ ਚੌਧਰੀ

DOABA News Punjabi(ਦੋਆਬਾ)

ਬੱਚਿਆਂ ਦੀ ਸੁਰੱਖਿਆ ਲਈ ਬਣਾਏ ਨਿਯਮਾਂ ਦਾ ਨਹੀਂ ਹੁੰਦਾ ਪਾਲਣ : ਕਮਲ ਚੌਧਰੀ

  • Updated: 18 Feb, 2020 12:36 AM
Doaba
there are no rules to protect the safety of children
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ, (ਘੁੰਮਣ)- ਡਿਫੈਂਸ ਕਮੇਟੀ ਦੇ ਸਾਬਕਾ ਚੇਅਰਮੈਨ ਕਮਲ ਚੌਧਰੀ ਨੇ ਕਸਬਾ ਲੌਂਗੋਵਾਲ ਵਿਚ ਸਕੂਲ ਵੈਨ ਨੂੰ ਅੱਗ ਲੱਗਣ ਨਾਲ 4 ਬੱਚਿਆਂ ਦੀ ਹੋਈ ਮੌਤ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਮੇਂ-ਸਮੇਂ ’ਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਨਿਯਮ ਬਣਾਏ ਹਨ ਪਰ ਜ਼ਮੀਨੀ ਪੱਧਰ ’ਤੇ ਉਨ੍ਹਾਂ ਦਾ ਪਾਲਣ ਨਹੀਂ ਹੁੰਦਾ, ਜਿਸ ਕਾਰਣ ਅਜਿਹੇ ਹਾਦਸੇ ਦੇਖਣ ਨੂੰ ਮਿਲਦੇ ਹਨ। ਚੌਧਰੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਜਿਸ ਸਕੂਲ ਵੈਨ ਵਿਚ ਬੱਚਿਆਂ ਨੂੰ ਲਿਜਾਇਆ ਜਾ ਰਿਹਾ ਸੀ, ਉਹ ਨਾ ਸਿਰਫ 20 ਸਾਲ ਪੁਰਾਣੀ ਸੀ, ਸਗੋਂ ਉਸ ਨੂੰ ਕਬਾਡ਼ੀਏ ਕੋਲੋਂ ਖਰੀਦਿਆ ਗਿਆ ਸੀ। ਬਿਨਾਂ ਰਜਿਸਟਰੇਸ਼ਨ ਦੇ ਉਕਤ ਵੈਨ ਸਕੂਲੀ ਬੱਚਿਆਂ ਨੂੰ ਢੋਂਦੀ ਰਹੀ ਪਰ ਉਸ ਦੀ ਕਿਸੇ ਨੇ ਚੈਕਿੰਗ ਨਹੀਂ ਕੀਤੀ। ਹਾਦਸੇ ਵਿਚ ਜਿਨ੍ਹਾਂ ਲੋਕਾਂ ਨੇ ਆਪਣੇ ਬੱਚੇ ਗੁਆਏ ਹਨ, ਉਨ੍ਹਾਂ ਦਾ ਦੁੱਖ ਕਿਸੇ ਤਰ੍ਹਾਂ ਘਟ ਨਹੀਂ ਸਕਦਾ। ਭਾਵੇਂ ਸਰਕਾਰ ਲੱਖ ਭਰੋਸੇ ਦੇਵੇ ਪਰ ਬੱਚੇ ਹੁਣ ਵਾਪਸ ਨਹੀਂ ਆ ਸਕਦੇ। ਕੁਝ ਲੋਕਾਂ ਵੱਲੋਂ ਸਿਰਫ ਪੈਸਾ ਕਮਾਉਣ ਦੇ ਚੱਕਰ ਵਿਚ ਮਾਸੂਮਾਂ ਦੀਆਂ ਜ਼ਿੰਦਗੀਆਂ ਦਾਅ ’ਤੇ ਲਾਈਆਂ ਜਾ ਰਹੀਆਂ ਹਨ। ਚੌਧਰੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਲਿਆਉਣ-ਲਿਜਾਣ ਵਿਚ ਲੱਗੀਆਂ ਸਕੂਲ ਬੱਸਾਂ ਅਤੇ ਹੋਰ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਸਕੂਲ ਜਾਂ ਵਾਹਨ ਚਾਲਕ ਬੱਚਿਆਂ ਦੇ ਜੀਵਨ ਨਾਲ ਖਿਲਵਾਡ਼ ਨਾ ਕਰ ਸਕੇ। ਜੇਕਰ ਅਜਿਹੀ ਘਟਨਾ ਕਿਤੇ ਵਾਪਰ ਜਾਵੇ ਤਾਂ ਇਸ ਲਈ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਬਰਾਬਰ ਜ਼ਿੰਮੇਵਾਰ ਮੰਨਿਆ ਜਾਵੇ। ਛੋਟੇ-ਛੋਟੇ ਵਾਹਨਾਂ ਦੀ ਅਕਸਰ ਅਧਿਕਾਰੀ ਜਾਂਚ ਕਰਦੇ ਵਿਖਾਈ ਦਿੰਦੇ ਹਨ ਪਰ ਸਕੂਲ ਵਾਹਨਾਂ ਦੀ ਜਾਂਚ ਵੱਲ ਉਨ੍ਹਾਂ ਦਾ ਧਿਆਨ ਨਹੀਂ ਜਾਂਦਾ।

  • ਬੱਚਿਆਂ
  • ਸੁਰੱਖਿਆ
  • children
  • safety

ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

NEXT STORY

Stories You May Like

  • sutlej   removed from ott due to security concerns  it regulations
    ਸੁਰੱਖਿਆ ਚਿੰਤਾਵਾਂ, IT ਨਿਯਮਾਂ ਕਾਰਨ OTT ਤੋਂ ਹਟਾਈ ਗਈ ‘ਸਤਲੁਜ’
  • employment crisis increases for people in china  social security  future
    ਚੀਨ 'ਚ ਲੋਕਾਂ ਲਈ ਵਧਿਆ ਰੁਜ਼ਗਾਰ ਦਾ ਸੰਕਟ, ਸਮਾਜਿਕ ਸੁਰੱਖਿਆ ਅਤੇ ਆਰਥਿਕ ਭਵਿੱਖ ਬਾਰੇ ਵਧੀਆਂ ਚਿੰਤਾਵਾਂ
  • kerala hc lifts police protection for viral kumbh star
    ਨਹੀਂ ਮਿਲ ਰਹੀ ਮਹਾਕੁੰਭ ਦੀ ਵਾਇਰਲ ਗਰਲ ਮੋਨਾਲੀਸਾ, ਹਾਈਕੋਰਟ ਨੇ ਪੁਲਸ ਸੁਰੱਖਿਆ ਲਈ ਵਾਪਸ
  • high court  alcohol  bad smell  vehicle  uttarakhand
    ਸਿਰਫ਼ ਸ਼ਰਾਬ ਦੀ ਬਦਬੂ ਆਉਣ ਨਾਲ ਨਸ਼ੇ ’ਚ ਗੱਡੀ ਚਲਾਉਣ ਦਾ ਦੋਸ਼ ਸਾਬਤ ਨਹੀਂ ਹੁੰਦਾ : ਹਾਈ ਕੋਰਟ
  • pakistan  security situation  foreign investors  concern
    ਪਾਕਿਸਤਾਨ 'ਚ ਵਿਗੜਦੀ ਸੁਰੱਖਿਆ ਸਥਿਤੀ ਵਿਦੇਸ਼ੀ ਨਿਵੇਸ਼ਕਾਂ ਲਈ ਬਣੀ ਚਿੰਤਾ ਦਾ ਵਿਸ਼ਾ
  • birth of a daughter father of three children
    ਤਿੰਨ ਦਿਨ ਪਹਿਲਾਂ ਹੀ ਘਰ ਆਈ ਸੀ ਖੁਸ਼ੀ, ਹਾਦਸੇ ਨੇ ਪਾ ਦਿੱਤੇ ਉਜਾੜੇ, ਤਿੰਨ ਬੱਚਿਆਂ ਦੀ ਪਿਤਾ ਦੀ ਮੌਤ
  • heat as high as 48 degrees in a temperature
    35 ਡਿਗਰੀ ਤਾਪਮਾਨ ’ਚ 48 ਡਿਗਰੀ ਵਰਗਾ ਸੇਕ: ਸਕੂਲੀ ਬੱਚਿਆਂ ਲਈ ਆਫ਼ਤ ਬਣੀ ਅੱਤ ਦੀ ਹੁੰਮਸ
  • children  government schools  admissions  86 lakhs
    ਬੱਚਿਆਂ ਦਾ ਸਰਕਾਰੀ ਸਕੂਲਾਂ ਤੋਂ ਮੋਹ ਭੰਗ ! ਦਾਖ਼ਲੇ 'ਚ ਆਈ 86 ਲੱਖ ਤੱਕ ਦੀ ਗਿਰਾਵਟ
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
Trending
Ek Nazar
tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • pinkoo tv shares special video on children s health
      ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
    • family blocks road in front of police station in adampur murder case
      ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • heavy rains with strong winds in punjab
      ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
    • geetansh sareen  who secured all india rank 8 in neet  will be honored
      NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
    • power cuts continue in jalandhar
      ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
    • viral fever rages in punjab
      ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ...
    • passengers disturbed waiting hall of jalandhar cantt railway station is closed
      ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
    • free medical camp death anniversary of mrs  swadesh chopra
      ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
    • 24 boxes of chandigarh liquor seized at paragpur checkpoint
      ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +