Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    3:08:48 PM

  • people set fire to the medical store of the killer of the parvinder jhota

    ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ...

  • us singer millben claims   cockroach janata party   receiving funds from us donors

    'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ...

  • duty anganwadi worker highway

    ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ...

  • school  college  holiday

    ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਪੇਸ਼ੀ ਭੁਗਤਣ ਤੋਂ ਬਾਅਦ ਚਕਮਾ ਦੇ ਕੇ ਪੁਲਸ ਦੀ ਗ੍ਰਿਫ਼ਤ ਵਿਚੋਂ ਭੱਜਿਆ ਚੋਰ

DOABA News Punjabi(ਦੋਆਬਾ)

ਪੇਸ਼ੀ ਭੁਗਤਣ ਤੋਂ ਬਾਅਦ ਚਕਮਾ ਦੇ ਕੇ ਪੁਲਸ ਦੀ ਗ੍ਰਿਫ਼ਤ ਵਿਚੋਂ ਭੱਜਿਆ ਚੋਰ

  • Edited By SATPAL,
  • Updated: 14 Oct, 2026 02:15 PM
Roopnagar-Nawanshahr
thief escaped from police custody
  • Share
    • Facebook
    • Tumblr
    • Linkedin
    • Twitter
  • Comment

ਕਾਠਗੜ੍ਹ (ਰਾਜੇਸ਼)-ਬੀਤੇ ਦਿਨੀਂ ਥਾਣਾ ਕਾਠਗੜ੍ਹ ਦੀ ਪੁਲਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੇ ਸੋਮਵਾਰ ਸ਼ਾਮੀਂ ਪੇਸ਼ੀ ਭੁਗਤਣ ਤੋਂ ਬਾਅਦ ਥਾਣਾ ਕਾਠਗੜ੍ਹ ਤੋਂ ਪੁਲਸ ਦੀ ਗ੍ਰਿਫ਼ਤ ਵਿਚੋਂ ਭੱਜ ਗਿਆ। ਥਾਣਾ ਕਾਠਗੜ੍ਹ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਬੀਤੇ ਸਮੇਂ ਦੌਰਾਨ ਹਲਕੇ ਵਿਚ ਵੱਖ-ਵੱਖ ਥਾਈਂ ਵਾਪਰੀਆਂ ਚੋਰੀ ਦੀਆਂ ਵਾਰਦਾਤਾਂ ਤੋਂ ਬਾਅਦ ਥਾਣਾ ਕਾਠਗੜ੍ਹ ਦੀ ਪੁਲਸ ਚੋਰਾਂ ਨੂੰ ਫੜਨ ਵਿਚ ਕਾਫ਼ੀ ਮੁਸਤੈਦ ਸੀ ਜਿਸ ਕਾਰਨ ਬੀਤੇ ਦਿਨੀਂ ਪਹਿਲਾਂ ਤੋਂ ਨਾਮਜ਼ਦ ਦੋਸ਼ੀ ਹਰਮੇਸ਼ ਕੁਮਾਰ ਉਰਫ ਗੋਰਾ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਮਹਿੰਦੀਪੁਰ ਨੂੰ ਪੁਲਸ ਵੱਲੋਂ ਕਾਬੂ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ: IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ ਗ੍ਰਿਫ਼ਤਾਰ, ISI ਨਾਲ ਜੁੜੇ ਤਾਰ

12 ਅਕਤੂਬਰ ਨੂੰ ਥਾਣਾ ਕਾਠਗੜ੍ਹ ਦੀ ਪੁਲਸ ਇਸ ਦੋਸ਼ੀ ਨੂੰ ਮਾਣਯੋਗ ਅਦਾਲਤ ਬਲਾਚੌਰ ਵਿਖੇ ਪੇਸ਼ੀ ਲਈ ਲੈ ਕੇ ਗਈ ਸੀ ਅਤੇ ਪੇਸ਼ੀ ਭੁਗਤਣ ਤੋਂ ਬਾਅਦ ਜਦੋਂ ਪੁਲਸ ਆਰੋਪੀ ਨੂੰ ਲੈ ਕੇ ਵਾਪਸ ਥਾਣਾ ਕਾਠਗੜ੍ਹ ਵਿਖੇ ਪਹੁੰਚੀ ਤਾਂ ਸ਼ਾਮ 6:15 ਵਜੇ ਦੇ ਕਰੀਬ ਉਕਤ ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਲੱਗੀ ਹੱਥ ਕੜੀ ਵਿਚੋਂ ਆਪਣਾ ਗੁੱਟ ਕੱਢ ਕੇ ਫਰਾਰ ਹੋ ਗਿਆ।

ਭੱਜੇ ਦੋਸ਼ੀ ਦੀ ਪੁਲਸ ਵੱਲੋਂ ਤਲਾਸ਼ ਤੇਜ਼ : ਐੱਸ.ਐੱਚ.ਓ.
ਪੁਲਸ ਦੀ ਗ੍ਰਿਫ਼ਤ ਵਿਚੋਂ ਭੱਜੇ ਆਰੋਪੀ ਸਬੰਧੀ ਜਦੋਂ ਥਾਣਾ ਕਾਠਗੜ੍ਹ ਦੇ ਐੱਸ.ਐੱਚ.ਓ. ਕਮਲ ਤਨੇਜਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਟੀਮਾਂ ਵੱਲੋਂ ਮੁਲਜ਼ਮ ਦੀ ਤਲਾਸ਼ ਤੇਜ਼ ਕਰ ਦਿੱਤੀ ਗਈ ਹੈ ਜੋ ਜਲਦੀ ਹੀ ਪੁਲਸ ਦੀ ਗ੍ਰਿਫ਼ਤ ਵਿਚ ਹੋਵੇਗਾ।
 

ਇਹ ਵੀ ਪੜ੍ਹੋ: ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ ਪੂਰਨ ਸਮਰਥਨ: ਰਾਜਾ ਵੜਿੰਗ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Thief escaped
  • police custody
  • ਪੁਲਸ ਦੀ ਗ੍ਰਿਫ਼ਤ
  • ਚੋਰ ਫਰਾਰ

ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ ਦੀਆਂ ਲੱਤਾਂ ਟੁੱਟੀਆਂ

NEXT STORY

Stories You May Like

  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • gang stealing oil from transformers busted in ajnala
    ਅਜਨਾਲਾ 'ਚ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕਰਨ ਵਾਲਾ ਗਿਰੋਹ ਬੇਨਕਾਬ, ਕਿਸਾਨਾਂ ਨੇ ਚੋਰ ਫੜ ਕੇ ਕੀਤਾ ਪੁਲਸ ਹਵਾਲੇ
  • sharing home address in hopes of a box of sweets proves costly for influencer
    'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ ਭੱਜਿਆ ਇਨਫਲੂਐਂਸਰ
  • grocery store  thief  theft
    ਮੋਗਾ : ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ ਨਕਾਬਪੋਸ਼ ਚੋਰ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • moga  theft at a grocery store
    ਮੋਗਾ: ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ ਨਕਾਬਪੋਸ਼ ਚੋਰ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
us singer millben claims   cockroach janata party   receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • jalandhar female councilor husband injured
      ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
    • jalandhar opposition to firecracker market in raowali village
      ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • arrested accused lpu cases
      ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
    • lhb coaches for bangladesh railways
      ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
    • jalandhar corporation to crack down on 60 000 property tax defaulters
      60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
    • major success for jalandhar rural police
      ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
    • final voter list released
      ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +