Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:39:42 PM

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

  • teachers notice teachers of punjab

    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਚੋਰਾਂ ਦਾ ਗੜ੍ਹ ਬਣਿਆ ਹੁਸ਼ਿਆਰਪੁਰ, ਇਕੋ ਰਾਤ 2 ਘਰਾਂ 'ਚੋਂ ਚੋਰੀ ਕੀਤੇ 50 ਲੱਖ ਦੇ ਗਹਿਣੇ ਤੇ ਨਕਦੀ

DOABA News Punjabi(ਦੋਆਬਾ)

ਚੋਰਾਂ ਦਾ ਗੜ੍ਹ ਬਣਿਆ ਹੁਸ਼ਿਆਰਪੁਰ, ਇਕੋ ਰਾਤ 2 ਘਰਾਂ 'ਚੋਂ ਚੋਰੀ ਕੀਤੇ 50 ਲੱਖ ਦੇ ਗਹਿਣੇ ਤੇ ਨਕਦੀ

  • Edited By Harpreet Singh,
  • Updated: 12 Jul, 2024 12:02 AM
Hoshiarpur
thieves stole ornaments and cash from 2 houses in one night
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰੀਕ)- ਬੀਤੀ ਰਾਤ ਹੁਸ਼ਿਆਰਪੁਰ ਮੁਕੇਰੀਆਂ ਦੇ ਪਿੰਡ ਨੰਗਲ ਬਹਿਲਾਂ 'ਚ ਚੋਰਾਂ ਨੇ ਵੱਡੀ ਚੋਰੀ ਨੂੰ ਅੰਜਾਮ ਦਿੱਤਾ ਅਤੇ ਦੋ ਘਰਾਂ 'ਚੋਂ ਕਰੀਬ 50 ਲੱਖ ਰੁਪਏ ਦਾ ਸੋਨਾ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਹਾਲਾਂਕਿ ਘਰ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਇਕ ਚੋਰ ਦੀ ਵੀਡੀਓ ਵੀ ਰਿਕਾਰਡ ਹੋ ਗਈ ਹੈ, ਜਿਸ 'ਚ ਉਹ ਕੰਧ ਟੱਪ ਕੇ ਘਰ 'ਚ ਦਾਖਲ ਹੋਇਆ ਅਤੇ ਵਿਹੜੇ 'ਚ ਸੌਂ ਰਹੀ ਬਜ਼ੁਰਗ ਔਰਤ ਦੇ ਮੂੰਹ 'ਤੇ ਕੋਈ ਨਸ਼ੀਲੀ ਦਵਾਈ ਛਿੜਕਦਾ ਨਜ਼ਰ ਆ ਰਿਹਾ ਹੈ।

ਪਿਛਲੇ 4 ਦਿਨਾਂ ਤੋਂ ਚੋਰਾਂ ਵੱਲੋਂ ਇੱਕ ਤੋਂ ਬਾਅਦ ਇੱਕ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਪੁਲਸ ਅਜੇ ਤੱਕ ਇਸ ਗਿਰੋਹ ਨੂੰ ਫੜਨ ਵਿੱਚ ਅਸਫਲ ਰਹੀ ਹੈ। ਜਾਣਕਾਰੀ ਦਿੰਦਿਆਂ ਚੋਰੀ ਦਾ ਸ਼ਿਕਾਰ ਹੋਈ ਔਰਤ ਸ਼ੰਮੀ ਕੁਮਾਰੀ ਨੇ ਦੱਸਿਆ ਕਿ ਚੋਰ ਘਰ ਦੀ ਪਿਛਲੀ ਖਿੜਕੀ ਦਾ ਤਾਲਾ ਤੋੜ ਕੇ ਅੰਦਰ ਦਾਖਲ ਹੋ ਕੇ ਅਲਮਾਰੀ ਵਿੱਚ ਰੱਖਿਆ 25 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਲਈ। ਸ਼ੰਮੀ ਕੁਮਾਰੀ ਦਾ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਹੀ ਉਸ ਦੀ ਧੀ ਦਾ ਵਿਆਹ ਹੋਇਆ ਸੀ ਅਤੇ ਉਸ ਦੇ ਗਹਿਣੇ ਵੀ ਉਸ ਕੋਲ ਰੱਖੇ ਹੋਏ ਸਨ, ਸਾਰੇ ਚੋਰ ਚੋਰੀ ਕਰ ਕੇ ਲੈ ਗਏ। 

ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਖ਼ਬਰ ਕਾਰਨ ਪੂਰਾ ਪਿੰਡ ਸੋਗ 'ਚ ਡੁੱਬਿਆ, ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

ਦੂਜੇ ਘਰ ਦੇ ਮਾਲਕ ਸੁਖਬੀਰ ਸਿੰਘ ਨੇ ਦੱਸਿਆ ਕਿ ਚੋਰ ਉਨ੍ਹਾਂ ਦੇ ਘਰ ਦੀ ਖਿੜਕੀ ਵੀ ਤੋੜ ਕੇ ਅੰਦਰ ਦਾਖਲ ਹੋਏ। ਉਹ ਆਪਣੀ ਪਤਨੀ ਅਤੇ 2 ਬੱਚਿਆਂ ਦੇ ਨਾਲ ਦੂਜੇ ਕਮਰੇ ਵਿੱਚ ਸੌਂ ਰਿਹਾ ਸੀ ਤੇ ਜਦੋਂ ਸਵੇਰੇ ਉੱਠ ਕੇ ਦੇਖਿਆ ਤਾਂ ਘਰ ਦਾ ਮੁੱਖ ਦਰਵਾਜ਼ਾ ਖੁੱਲ੍ਹਾ ਹੋਇਆ ਸੀ। ਜਦੋਂ ਉਸ ਨੇ ਜਾ ਕੇ ਸਟੋਰ ਰੂਮ ਦੇਖਿਆ ਤਾਂ ਉਸ ਦੇ ਹੋਸ਼ ਉੱਡ ਗਏ। ਸਾਰਾ ਸਾਮਾਨ ਖਿੱਲਰਿਆ ਪਿਆ ਸੀ ਤੇ ਅਲਮਾਰੀ ਵੀ ਖੁੱਲ੍ਹੀ ਪਈ ਸੀ। ਚੋਰ ਉਸ ਦੇ ਘਰ 'ਚੋਂ 15 ਤੋਲੇ ਸੋਨਾ, ਕੁਝ ਚਾਂਦੀ ਦੇ ਗਹਿਣੇ ਅਤੇ 35 ਹਜ਼ਾਰ ਦੀ ਨਕਦੀ ਚੋਰੀ ਕਰ ਕੇ ਲੈ ਗਏ। ਇਸ ਘਟਨਾ ਦੀ ਜਾਣਕਾਰੀ ਤੁਰੰਤ ਥਾਣਾ ਹਾਜੀਪੁਰ ਦੀ ਪੁਲਸ ਨੂੰ ਦਿੱਤੀ ਗਈ। ਹੁਸ਼ਿਆਰਪੁਰ ਤੋਂ ਫੋਰੈਂਸਿਕ ਟੀਮ ਅਤੇ ਡਾਗ ਸਕੁਐਡ ਟੀਮ ਨੇ ਮੌਕੇ 'ਤੇ ਪਹੁੰਚ ਕੇ ਚੋਰਾਂ ਦੇ ਫਿੰਗਰ ਪ੍ਰਿੰਟ ਅਤੇ ਹੋਰ ਸਬੂਤ ਇਕੱਠੇ ਕੀਤੇ ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Ornaments
  • Stole
  • Gold
  • Cash
  • Thieves
  • Robbery

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਵੱਡੀ ਖ਼ਬਰ, ਸਸਪੈਂਡ ਚੱਲ ਰਹੇ IG ਉਮਰਾਨੰਗਲ ਮੁੜ ਹੋਏ ਬਹਾਲ

NEXT STORY

Stories You May Like

  • 6 mobile phones and cash stolen from 3 houses
    ਚੋਰਾਂ ਦਾ ਆਤੰਕ, 3 ਘਰਾਂ ’ਚੋਂ 6 ਮੋਬਾਈਲ ਫੋਨ ਤੇ ਨਕਦੀ ਚੋਰੀ
  • laptop  jewelry  theft
    ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
  • thieves broke the locks of two shops
    ਚੋਰਾਂ ਨੇ ਪੁਰਾਣਾ ਧਾਰੀਵਾਲ ’ਚ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਤੇ ਦਸਤਾਵੇਜ਼ ਕੀਤੇ ਚੋਰੀ
  • theft case
    ਕਿਰਨਾ ਸਟੋਰ ’ਚੋਂ 1.5 ਲੱਖ ਦਾ ਸਮਾਨ ਅਤੇ ਨਕਦੀ ਚੋਰੀ
  • home robbery in sultanpur lodhi
    ਦਿਨ-ਦਿਹਾੜੇ ਘਰ ’ਚੋਂ 2 ਲੱਖ ਦੀ ਨਕਦੀ ਅਤੇ ਡੇਢ ਤੋਲੇ ਦੀਆਂ ਅੰਗੂਠੀਆਂ ਚੋਰੀ
  • 50 live rounds recovered near the india pakistan border
    ਭਾਰਤ-ਪਾਕਿ ਸਰਹੱਦ ਨੇੜਿਓਂ 2 ਪਿਸਤੌਲ, 2 ਮੈਗਜ਼ੀਨ ਤੇ 50 ਜ਼ਿੰਦਾ ਰੌਂਦ ਬਰਾਮਦ
  • delhi luxury hotel room rent crosses 2 lakhs
    ਇਕ ਰਾਤ ਹੋਟਲ ਦੇ ਕਮਰੇ ਦਾ ਕਿਰਾਇਆ 2 ਲੱਖ ਤੋਂ ਪਾਰ ! BRICS ਕਾਰਨ ਅਸਮਾਨੀਂ ਚੜ੍ਹੀਆਂ ਕੀਮਤਾਂ
  • home robbery
    ਰਾਏਪੁਰ ਅਰਾਈਆਂ ਵਿਖੇ ਘਰ ’ਚੋਂ ਨਕਦੀ ਚੋਰੀ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • man dies suspicious circumstances
      ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ...
    • punjab weather major rainfall forecast
      ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
    • tractor trolleys and one jcb machine seized for illegal mining
      ਨਾਜਾਇਜ਼ ਮਾਈਨਿੰਗ ਤਹਿਤ ਰੇਤ ਨਾਲ ਭਰੇ 3 ਟਰੈਕਟਰ ਟਰਾਲੀ ਅਤੇ 1 JCB ਮਸ਼ੀਨ ਜ਼ਬਤ
    • attempt to kidnap minor boy failed
      ਨਾਬਾਲਗ ਮੁੰਡੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਰਹੀ ਨਾਕਾਮ, ਦੋਸ਼ੀ ਹੋਏ CCTV 'ਚ ਕੈਦ
    • ban on burning of straw in nawanshahr district
      ਨਵਾਂਸ਼ਹਿਰ 'ਚ 1 ਅਕਤੂਬਰ ਤੋਂ 15 ਨਵੰਬਰ ਤੱਕ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 6...
    • big revelation in gulzar singh murder case in tanda
      ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ...
    • acp aatish bhatia  s statement viral news of child kidnapped from school
      ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
    • meeri piri khalsa march  batala
      ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +