ਲਾਂਬੜਾ (ਵਰਿੰਦਰ)- ਲਾਂਬੜਾ ਬਾਜ਼ਾਰ ਦੇ ਮੇਨ ਗੇਟ ਨੇੜੇ ਸਥਿਤ ਐੱਸ. ਬੀ. ਆਈ. ਬੈਂਕ ਦੇ ਏ. ਟੀ. ਐੱਮ. ਮਸ਼ੀਨ ਵਿਚੋਂ ਕੈਸ਼ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਸ਼ਾਤਿਰ ਚੋਰ ਏ. ਟੀ. ਐੱਮ. ਮਸ਼ੀਨ ਦੇ ਨਾਲ ਵਾਲੇ ਕਮਰੇ ਦਾ ਤਾਲਾ ਤੋੜ ਕੇ ਅੰਦਰ ਗਏ। ਫਿਰ ਏ. ਟੀ. ਐੱਮ. ਮਸ਼ੀਨ ਵਾਲੇ ਕਮਰੇ ਦੀ ਕੰਧ ਨੂੰ ਪਾੜਿਆ ਗਿਆ। ਇਸ ਦੇ ਬਾਅਦ ਚੋਰਾਂ ਨੇ ਏ. ਟੀ. ਐੱਮ. ਮਸ਼ੀਨ ਦੀ ਭੰਨਤੋੜ ਕੀਤੀ ਪਰ ਇਸ ਦੌਰਾਨ ਚੋਰ ਕੈਸ਼ ਚੋਰੀ ਕਰਨ ਵਿੱਚ ਸਫ਼ਲ ਨਹੀਂ ਹੋ ਸਕੇ। ਸੂਚਨਾ ਮਿਲਦੇ ਹੀ ਲਾਂਬੜਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਫਸਟ-ਏਡ ਕਿੱਟਾਂ ਨਾਲ ਲੈਸ ਜਲੰਧਰ ਦੇ ਵੱਖ-ਵੱਖ ਥਾਣਿਆਂ ਨੂੰ 14 ਮੋਟਰਸਾਈਕਲ ਮਿਲੇ
NEXT STORY