ਫ਼ਤਹਿਗੜ੍ਹ ਸਾਹਿਬ (ਸੁਰੇਸ਼) - ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ’ਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਸਾਲਾਨਾ ਸ਼ਹੀਦੀ ਸਭਾ ਧਾਰਮਿਕ ਰਵਾਇਤਾਂ ਤੇ ਪੂਰੇ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ ਹੋਈ।
ਇਹ ਖ਼ਬਰ ਵੀ ਪੜ੍ਹੋ : 75 ਰੁਪਏ ਤੋਂ ਸਾਲ ਦੇ 220 ਕਰੋੜ ਕਮਾਉਣ ਤਕ, ਸੌਖਾ ਨਹੀਂ ਰਿਹਾ ਸਲਮਾਨ ਖ਼ਾਨ ਦਾ ਕਰੀਅਰ, ਦੇਖੇ ਕਈ ਉਤਾਰ-ਚੜ੍ਹਾਅ
ਸ਼ਹੀਦਾਂ ਦੀ ਯਾਦ ’ਚ ਜੁੜੀ ਸ਼ਹੀਦੀ ਸਭਾ ਦੇ ਪਹਿਲੇ ਦਿਨ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੰਜਾਬ ਸਮੇਤ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸ਼ਰਧਾਲੂ ਪੁੱਜੇ। ਇਸ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਹੋਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਬੱਸ ਦੀ ਲਪੇਟ ’ਚ ਆਉਣ ਕਾਰਨ ਇਕ ਜ਼ਖ਼ਮੀ, ਡਰਾਈਵਰ ਵਿਰੁੱਧ ਪਰਚਾ ਦਰਜ
NEXT STORY