Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 02, 2025

    4:05:59 AM

  • this person sold a mercedes benz worth 84 lakhs for just 2 5 lakhs

    84 ਲੱਖ ਦੀ ਮਰਸੀਡੀਜ਼ ਬੈਂਜ਼ ਨੂੰ ਇਸ ਸ਼ਖਸ ਨੇ 2.5...

  • rbi  s big on 2000 notes

    2000 ਦੇ ਨੋਟਾਂ ਨੂੰ ਲੈ ਕੇ RBI ਦਾ ਵੱਡਾ ਅਪਡੇਟ

  • loudspeakers removed from all religious places in mumbai

    ਸ਼ੋਰ ਪ੍ਰਦੂਸ਼ਣ 'ਤੇ ਵੱਡੀ ਕਾਰਵਾਈ: ਮੁੰਬਈ ਦੇ...

  • trump s one big beautiful bill passes in senate

    ਜੇਡੀ ਵੈਂਸ ਨੇ ਪਾਈ ਟਾਈ-ਬ੍ਰੇਕਰ ਵੋਟ, ਟਰੰਪ ਦਾ 'ਦਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਪੰਜਾਬ ਤੇ ਬੱਚਿਆਂ ਦੇ ਭਵਿੱਖ ਲਈ 'ਆਪ' ਦੀ ਇਮਾਨਦਾਰ ਸਰਕਾਰ ਬਣਾਉਣ ਪੰਜਾਬ ਵਾਸੀ : ਕੇਜਰੀਵਾਲ

DOABA News Punjabi(ਦੋਆਬਾ)

ਪੰਜਾਬ ਤੇ ਬੱਚਿਆਂ ਦੇ ਭਵਿੱਖ ਲਈ 'ਆਪ' ਦੀ ਇਮਾਨਦਾਰ ਸਰਕਾਰ ਬਣਾਉਣ ਪੰਜਾਬ ਵਾਸੀ : ਕੇਜਰੀਵਾਲ

  • Updated: 14 Feb, 2022 08:31 PM
Doaba
to form an honest aap government for the future of punjab and children kejriwal
  • Share
    • Facebook
    • Tumblr
    • Linkedin
    • Twitter
  • Comment

ਸ਼ਾਮ ਚੁਰਾਸੀ/ਹੁਸ਼ਿਆਰਪੁਰ/ਫਗਵਾੜਾ (ਕਪੂਰਥਲਾ)/ਚੰਡੀਗੜ੍ਹ (ਬਿਊਰੋ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਲਈ ਵਿਧਾਨ ਸਭਾ ਹਲਕਾ ਫਗਵਾੜਾ ਵਿਖੇ ਚੋਣ ਪ੍ਰਚਾਰ ਕੀਤਾ। ਇੱਥੇ ਚੋਣ ਮਾਰਚ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਲੋਕਾਂ ਨੂੰ ਪੰਜਾਬ ਦੇ ਭਵਿੱਖ ਲਈ, ਆਪਣੇ ਬੱਚਿਆਂ ਦੇ ਭਵਿੱਖ ਲਈ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਉਣ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਨੇ ਜੋਗਿੰਦਰ ਸਿੰਘ ਮਾਨ ਲਈ ਸ਼ਹਿਰ ਫਗਵਾੜਾ ਵਿਚ ਚੋਣ ਮਾਰਚ ਕੀਤਾ। ਉਨ੍ਹਾਂ ਦੇ ਗਾਂਧੀ ਚੌਂਕ 'ਚ ਲੋਕਾਂ ਨੂੰ ਸੰਬੋਧਨ ਕਰਦਿਆਂ ਆਪਣੀ ਇੱ- ਇੱਕ ਵੋਟ 'ਝਾੜੂ' ਦੇ ਨਿਸ਼ਾਨ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜੋਗਿੰਦਰ ਸਿੰਘ ਮਾਨ ਨੂੰ ਪਾਈ ਗਈ ਹਰ ਵੋਟ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਜਾਵੇਗੀ, ਜਿਸ ਨਾਲ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। 

ਇਹ ਖ਼ਬਰ ਪੜ੍ਹੋ- ਵਿਧਾਨ ਸਭਾ ਚੋਣਾਂ : ਉੱਤਰਾਖੰਡ 'ਚ 59.37 ਤੇ ਯੂ.ਪੀ. ਵਿਚ 60.31 ਫੀਸਦੀ ਹੋਈ ਵੋਟਿੰਗ
ਕੇਜਰੀਵਾਲ ਨੇ ਵਾਅਦਾ ਕੀਤਾ ਕਿ ਪੰਜਾਬ ਵਿੱਚ 'ਆਪ' ਦੀ ਸਰਕਾਰ ਬਣਨ 'ਤੇ ਹਰ ਘਰ ਵਿੱਚ 7 ਲੱਖ ਰੁਪਏ ਦੀ ਬੱਚਤ ਹੋਵੇਗੀ।  ਆਪ' ਦੀ ਸਰਕਾਰ ਦਿੱਲੀ ਦੀ ਤਰ੍ਹਾਂ ਪੰਜਾਬ 'ਚ ਸਕੂਲ ਚੰਗੇ ਬਣਾਏਗੀ, ਬਿਜਲੀ ਸਸਤੀ ਕਰੇਗੀ, ਇਲਾਜ ਮੁਫ਼ਤ ਕਰੇਗੀ ਅਤੇ ਪਾਣੀ ਮੁਫਤ ਦੇਵੇਗੀ। ਭ੍ਰਿਸ਼ਟਾਚਾਰ ਖ਼ਤਮ ਕੀਤਾ ਜਾਵੇਗਾ ਅਤੇ ਮਾਫੀਆ ਦਾ ਸਫਾਇਆ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਿਆਣੇ ਹਨ, ਜਦੋਂ ਲੋਕ 7 ਲੱਖ ਰੁਪਏ ਦੀ ਬੱਚਤ ਹੋਣ ਦੀ ਗੱਲ ਸਮਝ ਜਾਂਦੇ ਹਨ ਤਾਂ ਉਹ ਹੋਰਨਾਂ ਪਾਰਟੀਆਂ ਕੋਲੋਂ 2000-2000 ਰੁਪਏ ਲੈਣ ਤੋਂ ਇਨਕਾਰ ਕਰ ਦਿੰਦੇ ਹਨ। ਕੇਜਰੀਵਾਲ ਨੇ ਦੱਸਿਆ ਕਿ ਉਨ੍ਹਾਂ ਇੱਕ ਲੜਕੇ ਨੂੰ ਪੁੱਛਿਆ ਸੀ ਕਿ ਜੇ ਦੂਜੀਆਂ ਪਾਰਟੀਆਂ ਵਾਲੇ ਉਸ ਨੂੰ ਪੈਸੇ ਦੇਣਗੇ ਤਾਂ ਵੋਟ ਕਿਸ ਨੂੰ ਪਾਵੇਗਾ ਤਾਂ ਲੜਕੇ ਨੇ ਜਵਾਬ ਦਿੱਤਾ ਸੀ ਕਿ ਉਹ ਪੈਸੇ ਹੋਰਨਾਂ ਤੋਂ ਲੈ ਲਵੇਗਾ ਪਰ ਵੋਟ 'ਝਾੜੂ' ਨੂੰ ਹੀ ਪਾਵੇਗਾ।  ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਪੱਕੀ ਹੈ, ਕਿਉਂਕਿ ਟੀ.ਵੀ. ਚੈਨਲ ਵਾਲੇ ਵੀ ਆਪਣੇ ਸਰਵਿਆਂ ਵਿਚ ਆਮ ਆਦਮੀ ਪਾਰਟੀ ਵੱਲੋਂ 65 ਸੀਟਾਂ ਜਿੱਤਣ ਦੀ ਗੱਲ ਆਖਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਾਂ ਪੰਜਾਬ ਵਿਚ ਇੱਕ ਮਜ਼ਬੂਤ ਅਤੇ ਇਮਾਨਦਾਰ ਸਰਕਾਰ ਬਣਾਉਣੀ ਹੈ। ਇਸ ਲਈ ਕੇਵਲ 65 ਸੀਟਾਂ ਨਹੀਂ ਸਗੋਂ 80 ਸੀਟਾਂ ਜਿੱਤਣੀਆਂ ਹਨ। ਇਸ ਲਈ ਹਰੇਕ ਵੋਟਰ ਆਪਣੀ ਵੋਟ 'ਝਾੜੂ' ਨੂੰ ਪਾਵੇ ਅਤੇ ਆਪਣੇ ਰਿਸਤੇਦਾਰਾਂ, ਦੋਸਤਾਂ ਨੂੰ ਵੀ 'ਝਾੜੂ' ਨੂੰ ਵੋਟ ਪਾਉਣ ਦੀ ਅਪੀਲ ਕਰਨ। ਇਸ ਮੌਕੇ ਫਗਵਾੜਾ ਤੋਂ ਉਮੀਦਵਾਰ ਜੋਗਿੰਦਰ ਸਿੰਘ ਮਾਨ ਨੇ ਕੇਜਰੀਵਾਲ ਤੋਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਪਹਿਲਾਂ ਕੰਮ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਕੀਤਾ ਜਾਵੇ। ਉਨ੍ਹਾਂ ਕੇਜਰੀਵਾਲ ਦਾ ਫਗਵਾੜਾ ਵਿਖੇ ਚੋਣ ਪ੍ਰਚਾਰ ਲਈ ਆਉਣ 'ਤੇ ਧੰਨਵਾਦ ਕੀਤਾ।

ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਉਮੀਦਵਾਰਾਂ ਡਾ. ਰਵਜੋਤ ਸਿੰਘ ਅਤੇ ਬ੍ਰਹਮ ਸ਼ੰਕਰ ਜਿੰਪਾ ਲਈ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਅਤੇ ਹੁਸ਼ਿਆਰਪੁਰ 'ਚ ਚੋਣ ਪ੍ਰਚਾਰ ਕੀਤਾ। ਵੱਖ-ਵੱਖ ਥਾਂਵਾਂ 'ਤੇ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨਾਂ ਵੱਲੋਂ 'ਆਪ' ਉਮੀਦਵਾਰਾਂ ਡਾ. ਰਵਜੋਤ ਸਿੰਘ ਅਤੇ ਬ੍ਰਹਮ ਸ਼ੰਕਰ ਜਿੰਪਾ ਨੂੰ ਪਾਈ ਗਈ ਇੱਕ- ਇੱਕ ਵੋਟ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਪਵੇਗੀ ਅਤੇ ਪੰਜਾਬ 'ਚ ਇੱਕ ਇਮਾਨਦਾਰ ਸਰਕਾਰ ਬਣੇਗੀ।
ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਅਤੇ ਸ਼ਾਮ ਚੁਰਾਸੀ ਵਿੱਚ ਪ੍ਰਚਾਰ ਕਰਦਿਆਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਪਰਚਾ ਰਾਜ ਖ਼ਤਮ ਕੀਤਾ ਜਾਵੇਗਾ ਅਤੇ ਨੌਜਵਾਨਾਂ 'ਤੇ ਕੀਤੇ ਗਏ ਝੂਠੇ ਪਰਚੇ ਰੱਦ ਕੀਤੇ ਜਾਣਗੇ। ਉਨਾਂ ਅੱਗੇ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਹਰ ਘਰ ਵਿੱਚ 7 ਲੱਖ ਰੁਪਏ ਦੀ ਬੱਚਤ ਹੋਵੇਗੀ। ਪੰਜਾਬ ਦੇ ਲੋਕ ਸਿਆਣੇ ਹਨ, ਜਦੋਂ ਲੋਕ 7 ਲੱਖ ਰੁਪਏ ਦੀ ਬੱਚਤ ਹੋਣ ਦੀ ਗੱਲ ਸਮਝ ਜਾਂਦੇ ਹਨ ਤਾਂ ਉਹ ਹੋਰਨਾਂ ਪਾਰਟੀਆਂ ਕੋਲੋਂ 2000-2000 ਰੁਪਏ ਲੈਣ ਤੋਂ ਇਨਕਾਰ ਕਰ ਦਿੰਦੇ ਹਨ।


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Aam Aadmi Party
  • Arvind Kejriwal
  • Punjab
  • Honest Government
  • ਆਮ ਆਦਮੀ ਪਾਰਟੀ
  • ਅਰਵਿੰਦ ਕੇਜਰੀਵਾਲ
  • ਪੰਜਾਬ
  • ਇਮਾਨਦਾਰ ਸਰਕਾਰ

ਵਿਧਾਇਕ ਬਣੀ ਤਾਂ ਸਾਰੀ ਤਨਖਾਹ ਗੜ੍ਹਸ਼ੰਕਰ ਦੇ ਵਿਕਾਸ 'ਤੇ ਕਰਾਂਗੀ ਖਰਚ : ਨਿਮਿਸ਼ਾ ਮਹਿਤਾ

NEXT STORY

Stories You May Like

  • punjab government releases grant of 2 crore for gurdaspur villages
    ਪੰਜਾਬ ਸਰਕਾਰ ਨੇ ਵਿਕਾਸ ਕ੍ਰਾਂਤੀ ਤਹਿਤ ਗੁਰਦਾਸਪੁਰ ਦੇ ਪਿੰਡਾਂ ਲਈ ਜਾਰੀ ਕੀਤੀ 2.45 ਕਰੋੜ ਦੀ ਗਰਾਂਟ
  • cm mann kejriwal
    ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ CM ਮਾਨ ਤੇ ਕੇਜਰੀਵਾਲ ਵਿਚਾਲੇ ਹੋਵੇਗੀ ਮੀਟਿੰਗ
  • bad news for home builders in punjab
    ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਬੁਰੀ ਖ਼ਬਰ, ਪੂਰੇ ਸੂਬੇ 'ਚ ਬੰਦ ਹੋਏ ਇੱਟਾਂ ਦੇ ਭੱਠੇ!
  • for the first time in punjab  brick kilns closed for 7 months
    ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ ਹੋਏ ਇੱਟਾਂ ਦੇ ਭੱਠੇ
  • kejriwal thanked  people for aap  s victory
    AAP ਦੀ ਜਿੱਤ 'ਤੇ ਕੇਜਰੀਵਾਲ ਨੇ ਲੋਕਾਂ ਦਾ ਕੀਤਾ ਧੰਨਵਾਦ, ਕਿਹਾ- ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਖੁਸ਼
  • employee  punjab government  salary
    ਮੁਲਾਜ਼ਮਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
  • punjab  gujarat bypolls is   semi final  arvind kejriwal
    ਪੰਜਾਬ, ਗੁਜਰਾਤ ਜ਼ਿਮਨੀ-ਚੋਣਾਂ 'ਚ ਜਿੱਤ 2027 ਦੀਆਂ ਵਿਧਾਨ ਸਭਾ ਚੋਣਾਂ ਲਈ 'ਸੈਮੀਫਾਈਨਲ': ਕੇਜਰੀਵਾਲ
  • punjab government  officers  employees
    ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ "ਤੇ ਹੋਵੇਗਾ ਐਕਸ਼ਨ
  • bullets fired at rti activist in jalandhar
    ਮੁੜ ਗੋਲੀਆਂ ਨਾਲ ਦਹਿਲਿਆ ਜਲੰਧਰ, RTI activist 'ਤੇ ਹੋਈ ਫਾਇਰਿੰਗ
  • weather department issues warning for many areas in punjab
    ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ
  • commissionerate police jalandhar arrested 15 accused
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜੂਨ ਮਹੀਨੇ 'ਚ 15 ਭਗੌੜੇ ਮੁਲਜ਼ਮਾਂ ਨੂੰ ਕੀਤਾ...
  • today  s top 10 news
    ਘੱਗਰ ਦਰਿਆ 'ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ...
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
Trending
Ek Nazar
weather department issues warning for many areas in punjab

ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ

a serious cri sis may arise in punjab

ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...

angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਦੋਆਬਾ ਦੀਆਂ ਖਬਰਾਂ
    • cooprative bank hajipur
      ਸਵੇਰੇ-ਸਵੇਰੇ ਬੈਂਕ ਨੂੰ ਲੱਗ ਗਈ ਅੱਗ, ਪੈ ਗਈਆਂ ਭਾਜੜਾਂ
    • warning of thunderstorm and heavy rain in punjab
      ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
    • raw onion is a superfood for men  a powerful health ally
      ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
    • mukandpur youth dies in australia
      ਮੁਕੰਦਪੁਰ ਦੇ ਨੌਜਵਾਨ ਦੀ ਆਸਟ੍ਰੇਲੀਆ ’ਚ ਮੌਤ, ਮ੍ਰਿਤਕ ਦੇਹ ਪਹੁੰਚੀ ਘਰ
    • commissionerate police jalandhar destroys seized narcotics
      ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
    • guru granth sahib ji decorated in the house was desecrated
      ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
    • big drug racket busted in jalandhar
      ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
    • latest weather of punjab storm and heavy rain will come
      ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
    • 2 people arrested with drugs
      ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
    • top 10 news
      ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਤੇ ਰਿਐਕਟਰ 'ਚ ਧਮਾਕਾ, ਪੜ੍ਹੋ ਅੱਜ ਦੀਆਂ ਟੌਪ-10...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +