Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    5:23:38 PM

  • new covid variant ba 3 2 spreads globally

    Corona ਕਾਰਨ ਫਿਰ ਵਧੀ ਟੈਨਸ਼ਨ! US ਸਣੇ 23 ਦੇਸ਼ਾਂ...

  • encounter of the main shooter in the pu firing case

    ਵੱਡੀ ਖ਼ਬਰ : PU ਫਾਇਰਿੰਗ ਮਾਮਲੇ 'ਚ ਮੁੱਖ ਸ਼ੂਟਰ ਦਾ...

  • bikram majithia big statement

    ਮਜੀਠੀਆ ਨੇ CBI ਜਾਂਚ ਦੇ ਮੁੱਦੇ 'ਤੇ ਰਾਜਾ ਵੜਿੰਗ...

  • major accident in jalandhar uncle and nephew die due to roof collapse

    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਫਰਜ਼ੀ ਪੁਲਸ ਅਧਿਕਾਰੀ ਬਣ ਕੇ ਖ਼ਾਤੇ 'ਚ ਟਰਾਂਸਫ਼ਰ ਕਰ ਲਏ ਲੱਖਾਂ ਰੁਪਏ

DOABA News Punjabi(ਦੋਆਬਾ)

ਫਰਜ਼ੀ ਪੁਲਸ ਅਧਿਕਾਰੀ ਬਣ ਕੇ ਖ਼ਾਤੇ 'ਚ ਟਰਾਂਸਫ਼ਰ ਕਰ ਲਏ ਲੱਖਾਂ ਰੁਪਏ

  • Edited By Shivani Attri,
  • Updated: 15 Feb, 2026 03:32 PM
Jalandhar
transferred lakhs of rupees into account by posing as a fake police officer
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ. ਬ.)–ਜਲੰਧਰ ਦੇ ਨੌਜਵਾਨ ਨੂੰ ਜਬਰ-ਜ਼ਿਨਾਹ ਦੇ ਕੇਸ ਵਿਚ ਗ੍ਰਿਫ਼ਤਾਰ ਕਰਨ ਅਤੇ ਫਿਰ ਉਸ ਨੂੰ ਛੱਡਣ ਦਾ ਝਾਂਸਾ ਦੇ ਕੇ ਫਰਜ਼ੀ ਪੁਲਸ ਅਧਿਕਾਰੀ ਨੇ 1.30 ਲੱਖ ਰੁਪਏ ਟਰਾਂਸਫ਼ਰ ਕਰਵਾ ਲਏ। ਜਿਵੇਂ ਹੀ ਨੌਜਵਾਨ ਨੇ ਪੈਸੇ ਟਰਾਂਸਫਰ ਕਰਨ ਦੇ ਬਾਅਦ ਆਪਣੇ ਬੇਟੇ ਨੂੰ ਫੋਨ ਕੀਤਾ ਤਾਂ ਸਾਰੀ ਸੱਚਾਈ ਸਾਹਮਣੇ ਆ ਗਈ। ਇਸ ਸਬੰਧੀ ਪੁਲਸ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਗਈ, ਜਿਸ ਦੇ ਬਾਅਦ ਸਾਈਬਰ ਕ੍ਰਾਈਮ ਸੈੱਲ ਦੀ ਟੀਮ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ

ਜਾਣਕਾਰੀ ਅਨੁਸਾਰ ਥ੍ਰੀ ਸਟਾਰ ਕਾਲੋਨੀ ਨਿਵਾਸੀ ਪਵਨ ਕੁਮਾਰ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਉਸ ਨੂੰ ਕੁਝ ਸਮਾਂ ਪਹਿਲਾਂ ਇਕ ਅਣਪਛਾਤੇ ਨੰਬਰ ਤੋਂ ਵ੍ਹਟਸਐਪ ਫੋਨ ਆਇਆ ਸੀ। ਫੋਨ ਕਰਨ ਵਾਲਾ ਵਿਅਕਤੀ ਖ਼ੁਦ ਨੂੰ ਪੰਜਾਬ ਪੁਲਸ ਦਾ ਮੁਲਾਜ਼ਮ ਦੱਸ ਰਿਹਾ ਸੀ। ਉਸ ਨੇ ਫੋਨ ਕਰਕੇ ਕਿਹਾ ਕਿ ਉਸ ਦੇ ਬੇਟੇ ਨੂੰ ਜਬਰ-ਜ਼ਿਨਾਹ ਦੇ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜੇਕਰ ਉਹ ਜੇਲ੍ਹ ਗਿਆ ਤਾਂ ਪੂਰੇ ਪਰਿਵਾਰ ਦੀ ਸਮਾਜ ਵਿਚ ਬਦਨਾਮੀ ਹੋਵੇਗੀ।  ਅਜਿਹੀਆਂ ਕਈ ਗੱਲਾਂ ਕਰਕੇ ਫਰਜ਼ੀ ਪੁਲਸ ਮੁਲਾਜ਼ਮ ਨੇ ਬੇਟੇ ਨੂੰ ਉਸੇ ਸਮੇਂ ਛੱਡਣ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਫੋਨ ਹੋਲਡ ਕਰਕੇ ਉਹ ਉਸ ਨੂੰ ਪੈਸੇ ਟਰਾਂਸਫਰ ਕਰ ਦੇਣ। ਹਾਲਾਂਕਿ ਫਰਜ਼ੀ ਪੁਲਸ ਅਧਿਕਾਰੀ ਨੇ ਜ਼ਿਆਦਾ ਪੈਸੇ ਮੰਗੇ ਪਰ ਬਾਅਦ ਵਿਚ 1.30 ਲੱਖ ਰੁਪਏ ਵਿਚ ਡੀਲ ਹੋ ਗਈ ਅਤੇ ਪਵਨ ਨੇ ਉਕਤ ਰਕਮ ਦੱਸੇ ਗਏ ਖ਼ਾਤੇ ਵਿਚ ਟਰਾਂਸਫ਼ਰ ਕਰ ਦਿੱਤੇ। ਕੁਝ ਸਮੇਂ ਬਾਅਦ ਪਵਨ ਨੂੰ ਸ਼ੱਕ ਹੋਇਆ ਤਾਂ ਉਸ ਨੇ ਤੁਰੰਤ ਆਪਣੇ ਬੇਟੇ ਨੂੰ ਫੋਨ ਕੀਤਾ ਅਤੇ ਪਤਾ ਲੱਗਾ ਕਿ ਉਹ ਸਿਰਫ਼ ਫਰਜ਼ੀ ਫੋਨ ਸੀ। ਪਵਨ ਨੇ ਤੁਰੰਤ ਪੁਲਸ ਨੂੰ ਸ਼ਿਕਾਇਤ ਦਿੱਤੀ, ਜਿਸ ਦੇ ਬਾਅਦ ਸਾਈਬਰ ਕ੍ਰਾਈਮ ਸੈੱਲ ਦੀ ਟੀਮ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ, ਜਿਸ ਅਕਾਊਂਟ ਵਿਚ ਉਕਤ ਪੈਸੇ ਟਰਾਂਸਫ਼ਰ ਕੀਤੇ ਗਏ, ਪੁਲਸ ਉਸ ਦੀ ਡਿਟੇਲ ਕਢਵਾ ਰਹੀ ਹੈ।

ਅਜਿਹੇ ਕਈ ਫੋਨ ਕਰਕੇ ਕਰੋੜਾਂ ਰੁਪਏ ਠੱਗ ਚੁੱਕੇ ਹਨ ਸਾਈਬਰ ਠੱਗ
ਇਹ ਕੋਈ ਪਹਿਲਾ ਕੇਸ ਨਹੀਂ ਹੈ। ਇਸ ਤੋਂ ਪਹਿਲਾਂ ਸਿਰਫ ਜਲੰਧਰ ਦੀ ਗੱਲ ਕਰੀਏ ਤਾਂ ਸਾਈਬਰ ਠੱਗ ਅਜਿਹੇ ਫੋਨ ਕਰ ਕੇ ਕਰੋੜਾਂ ਰੁਪਏ ਠੱਗ ਚੁੱਕੇ ਹਨ। ਕਦੀ ਲੋਕਾਂ ਨੂੰ ਫੋਨ ਕਰ ਕੇ ਉਨ੍ਹਾਂ ਦੇ ਬੇਟਿਆਂ ਨੂੰ ਨਾਜਾਇਜ਼ ਹਥਿਆਰ, ਨਸ਼ਾ ਜਾਂ ਫਿਰ ਜਬਰ-ਜ਼ਿਨਾਹ ਵਰਗੇ ਕੇਸਾਂ ਵਿਚ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਜਾਂਦੀ ਹੈ, ਜਿਸ ਦੇ ਬਾਅਦ ਜੇਕਰ ਕੋਈ ਉਨ੍ਹਾਂ ਦੀਆਂ ਗੱਲਾਂ ਵਿਚ ਆ ਜਾਂਦਾ ਹੈ ਤਾਂ ਉਸ ਤੋਂ ਮੂੰਹ ਮੰਗੀ ਰਕਮ ਟਰਾਂਸਫ਼ਰ ਕਰਵਾ ਲਈ ਜਾਂਦੀ ਹੈ। ਅਜਿਹੇ ਵਿਚ ਇਸ ਤਰ੍ਹਾਂ ਦੇ ਫੋਨ ਜੇਕਰ ਆਉਂਦੇ ਵੀ ਹਨ ਤਾਂ ਤੁਰੰਤ ਉਸ ਨੂੰ ਫੋਨ ਕਰੋ, ਜਿਸ ਦਾ ਨਾਂ ਲੈ ਕੇ ਡਰਾਇਆ ਜਾਂਦਾ ਹੈ ਅਤੇ ਫਿਰ ਪੈਸੇ ਮੰਗੇ ਜਾਂਦੇ ਹਨ।

ਇਹ ਵੀ ਪੜ੍ਹੋ: ਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ...ਨਸ਼ੇ ਕਾਰਨ ਹੋਈ ਪੁੱਤਰ ਦੀ ਮੌਤ ਪਿੱਛੋਂ ਬੋਲਿਆ ਪੁਲਸ ਅਧਿਕਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Transferred lakhs of rupees
  • fake police officer
  • ਫਰਜ਼ੀ ਪੁਲਸ ਅਧਿਕਾਰੀ
  • ਟਰਾਂਸਫ਼ਰ ਪੈਸੇ

ਅਣਪਛਾਤੇ ਵਿਅਕਤੀਆਂ ਵੱਲੋਂ ਕਮਾਦ ਦੀ ਖੜ੍ਹੀ ਫ਼ਸਲ ਨੂੰ ਲਾਈ ਅੱਗ

NEXT STORY

Stories You May Like

  • fake officials of departments being caught in   fake rule
    ‘ਫਰਜ਼ੀ ਦਾ ਬੋਲਬਾਲਾ’ ਫੜੇ ਜਾ ਰਹੇ ਵਿਭਾਗਾਂ ਦੇ ਨਕਲੀ ਅਧਿਕਾਰੀ!
  • 3 masterminds arrested in punjab with 24 kg heroin and lakhs of rupees in cash
    ਪੰਜਾਬ 'ਚ 24 ਕਿਲੋ ਹੈਰੋਇਨ ਤੇ ਲੱਖਾਂ ਰੁਪਏ ਨਕਦੀ ਸਮੇਤ 3 ਮਾਸਟਰਮਾਈਂਡ ਗ੍ਰਿਫਤਾਰ
  • fir in ludhiana
    ਵਿਆਹ ਦਾ ਝਾਂਸਾ ਦੇ ਕੇ ਰੋਲ਼ੀ ਕੁੜੀ ਦੀ ਪੱਤ, ਨਾਲ ਹੀ ਠੱਗ ਲਏ 24 ਲੱਖ ਰੁਪਏ
  • 11 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 11 ਮੁਲਜ਼ਮ ਗ੍ਰਿਫ਼ਤਾਰ
  • 6 accused arrested with heroin worth lakhs of rupees
    6 ਮੁਲਜ਼ਮਾਂ ਨੂੰ ਲੱਖਾਂ ਰੁਪਏ ਦੀ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • businessman  car  one crore  policeman  suspended
    ਕਾਰ ’ਚੋਂ ਮਿਲੇ ਇਕ ਕਰੋੜ ਰੁਪਏ, 20 ਲੱਖ ਰੁਪਏ ਲੈ ਕੇ ਛੱਡਣ ਵਾਲੇ 4 ਪੁਲਸ ਮੁਲਾਜ਼ਮ ਮੁਅੱਤਲ
  • big action by himachal police
    ਹਿਮਾਚਲ ਪੁਲਸ ਦੀ ਵੱਡੀ ਕਾਰਵਾਈ: ਸਕ੍ਰੈਪ ਕਾਰੋਬਾਰੀ ਦੇ ਗੋਦਾਮ 'ਤੇ ਛਾਪੇਮਾਰੀ, ਲੱਖਾਂ ਰੁਪਏ ਦਾ ਚੋਰੀ ਦਾ ਸਾਮਾਨ...
  • some police officers tarnishing the uniform with corruption
    ਭ੍ਰਿਸ਼ਟਾਚਾਰ ਨਾਲ ਵਰਦੀ ਨੂੰ ਦਾਗਦਾਰ ਕਰਦੇ ਪੁਲਸ ਦੇ ਕੁਝ ਅਧਿਕਾਰੀ!
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
Trending
Ek Nazar
inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • darapur railway phatak did not open even on march 25
      10 ਦਿਨਾਂ ਤੋਂ ਬੰਦ ਦਾਰਾਪੁਰ ਰੇਲਵੇ ਫਾਟਕ, 25 ਮਾਰਚ ਨੂੰ ਵੀ ਨਹੀਂ ਖੁੱਲ੍ਹਿਆ...
    • shri ram navami utsav committee shobha yatra jalandhar
      ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
    • former cabinet minister and bjp leader tikshan sood
      ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
    • meteorological department issues major alert
      ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
    • journalists punjab and himachal pradesh visited thenzawal solar plant
      ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
    • this big ban imposed in hoshiarpur district
      ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
    • punjab weather heavy raining yellow alert
      26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
    • holiday declared in punjab on thursday
      ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • bikram majithia big statement
      ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
    • dr daljeet singh cheema
      DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +