Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    2:51:19 PM

  • high alert in punjab security increased at all airports and sensitive places

    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ...

  • minister sanjeev arora arrested by ed

    ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ...

  • china on operation sindoor

    'ਆਪਰੇਸ਼ਨ ਸਿੰਦੂਰ' ਨੂੰ ਲੈ ਕੇ ਚੀਨ ਨੇ ਕੀਤਾ ਵੱਡਾ...

  • meteorological department predicts rain with thunderstorm in punjab

    ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਥਾਈਲੈਂਡ ਉਡਾਣ ਭਰਨ ਲੱਗਾ ਭਗੌੜਾ ਟਰੈਵਲ ਏਜੰਟ ਏਅਰਪੋਰਟ ਤੋਂ ਕਾਬੂ

DOABA News Punjabi(ਦੋਆਬਾ)

ਥਾਈਲੈਂਡ ਉਡਾਣ ਭਰਨ ਲੱਗਾ ਭਗੌੜਾ ਟਰੈਵਲ ਏਜੰਟ ਏਅਰਪੋਰਟ ਤੋਂ ਕਾਬੂ

  • Edited By Shivani Attri,
  • Updated: 27 Jun, 2019 05:03 PM
Jalandhar
travel agent arrested
  • Share
    • Facebook
    • Tumblr
    • Linkedin
    • Twitter
  • Comment

ਸ਼ਾਹਕੋਟ (ਅਰੁਣ)— ਸ਼ਾਹਕੋਟ ਪੁਲਸ ਵਲੋਂ ਵਿਦੇਸ਼ ਭੇਜਣ ਦੇ ਨਾਂ 'ਤੇ 32 ਲੱਖ ਰੁਪਏ ਠੱਗਣ ਵਾਲੇ ਇਕ ਕਥਿਤ ਭਗੌੜੇ ਟਰੈਵਲ ਏਜੰਟ ਨੂੰ ਸ਼ਾਹਕੋਟ ਪੁਲਸ ਵੱਲੋਂ ਨਵੀਂ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਮੁਖੀ ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ 19 ਅਗਸਤ 2017 ਨੂੰ ਥਾਣਾ ਮਹਿਤਪੁਰ ਜਗਮੀਤ ਸਿੰਘ ਵਾਸੀ ਪਰਜੀਆਂ ਖੁਰਦ ਦੀ ਸ਼ਿਕਾਇਤ 'ਤੇ ਇਕ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤ 'ਚ ਜਗਮੀਤ ਨੇ ਦੋਸ਼ ਲਾਏ ਸਨ ਕਿ ਦਵਿੰਦਰ ਕੁਮਾਰ ਪਰਾਸ਼ਰ ਵਾਸੀ ਜਲੰਧਰ ਨੇ ਉਸ ਨੂੰ ਪੱਕੇ ਤੌਰ 'ਤੇ ਅਮਰੀਕਾ ਭੇਜਣ ਦੇ ਨਾਂ 'ਤੇ 32 ਲੱਖ 44 ਹਜ਼ਾਰ 150 ਰੁਪਏ ਲਏ ਸਨ ਪਰ ਦਵਿੰਦਰ ਨੇ ਨਾਜਾਇਜ਼ ਤੌਰ 'ਤੇ ਭੇਜ ਦਿੱਤਾ, ਜਿਥੇ ਉਹ ਰਾਸਤੇ ਵਿਚ ਹੀ ਫੜਿਆ ਗਿਆ ਅਤੇ ਉਸ ਨੂੰ ਵਾਪਸ ਭੇਜ ਦਿੱਤਾ ਗਿਆ।

ਦਰਜ ਮਾਮਲੇ ਦੇ ਆਧਾਰ 'ਤੇ ਮਾਣਯੋਗ ਅਦਾਲਤ ਤਨਵੀਰ ਸਿੰਘ ਜੇ. ਐੱਮ. ਆਈ. ਸੀ. ਨਕੋਦਰ ਵਲੋਂ 6 ਜੂਨ 2018 ਨੂੰ ਦਵਿੰਦਰ ਨੂੰ ਪੀ. ਓ. ਕਰਾਰ ਦਿੱਤਾ ਗਿਆ ਸੀ। ਇਸ ਸਬੰਧੀ ਥਾਣਾ ਸ਼ਾਹਕੋਟ ਵਲੋਂ ਹੁਣ ਦਵਿੰਦਰ ਜਦੋਂ ਥਾਈਲੈਂਡ ਜਾਣ ਲਈ ਨਵੀਂ ਦਿੱਲੀ ਏਅਰਪੋਰਟ 'ਤੇ ਗਿਆ ਤਾਂ ਉਸ ਸਬੰਧੀ ਪਹਿਲਾਂ ਤੋਂ ਜਾਰੀ ਐੱਲ. ਓ. ਸੀ. ਕਾਰਣ ਦਵਿੰਦਰ ਕੁਮਾਰ ਪਰਾਸ਼ਰ ਨੂੰ ਏਅਰਪੋਰਟ 'ਤੇ ਰੋਕ ਲਿਆ ਗਿਆ, ਜਿਥੋਂ ਭੁਪਿੰਦਰ ਸਿੰਘ ਚੌਕੀ ਇੰਚਾਰਜ ਤਲਵੰਡੀ ਸੰਘੇੜਾ ਨੇ ਸਮੇਤ ਪੁਲਸ ਪਾਰਟੀ ਏਅਰਪੋਰਟ ਤੋਂ ਦਵਿੰਦਰ ਕੁਮਾਰ ਪਰਾਸ਼ਰ ਨੂੰ ਗ੍ਰਿਫਤਾਰ ਕੀਤਾ। ਥਾਣਾ ਮੁਖੀ ਨੇ ਦੱਸਿਆ ਕਿ ਦਵਿੰਦਰ ਕੁਮਾਰ ਪਰਾਸ਼ਰ ਨੂੰ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

  • Travel Agent
  • arrested
  • ਥਾਈਲੈਂਡ
  • ਉਡਾਣ
  • ਟਰੈਵਲ ਏਜੰਟ
  • ਏਅਰਪੋਰਟ

ਲੁਧਿਆਣਾ ਜੇਲ ਕਾਂਡ ਤੋਂ ਬਾਅਦ ਰੰਧਾਵਾ 'ਤੇ ਫੁੱਟਿਆ ਸੁਖਬੀਰ ਦਾ ਗੁੱਸਾ, ਜਾਣੋ ਕੀ ਬੋਲੇ

NEXT STORY

Stories You May Like

  • new flight from chandigarh airport to noida to start from july 1
    ਚੰਡੀਗੜ੍ਹ ਹਵਾਈ ਅੱਡੇ ਤੋਂ ਨੋਇਡਾ ਲਈ ਨਵੀਂ ਉਡਾਣ ਇਕ ਜੁਲਾਈ ਤੋਂ ਸ਼ੁਰੂ
  • new direct flight from chandigarh to ahmedabad from today
    ਚੰਡੀਗੜ੍ਹ ਤੋਂ ਅਹਿਮਦਾਬਾਦ ਲਈ ਨਵੀਂ ਸਿੱਧੀ ਉਡਾਣ ਅੱਜ ਤੋਂ, ਸਿਰਫ 2 ਘੰਟਿਆਂ ’ਚ ਪੂਰਾ ਹੋਵੇਗਾ ਸਫ਼ਰ
  • woman did not get chutney despite paying a bill of rs 600 at the airport
    ਏਅਰਪੋਰਟ 'ਤੇ 600 ਰੁਪਏ ਦਾ ਬਿੱਲ ਭਰਨ ਦੇ ਬਾਵਜੂਦ ਔਰਤ ਨੂੰ ਨਹੀਂ ਮਿਲੀ ਚਟਨੀ, ਰਾਮੇਸ਼ਵਰਮ ਕੈਫੇ 'ਚ ਹੰਗਾਮਾ
  • airport  pistol  dubai  passenger  bag  lucknow
    ਪਿਸਤੌਲ ਲੈ ਮੁੰਡਾ ਵੜ ਗਿਆ ਏਅਰਪੋਰਟ, ਪਈਆਂ ਭਾਜੜਾਂ
  • man arrested for entering plane without permission at vancouver airport
    ਵੈਨਕੂਵਰ ਏਅਰਪੋਰਟ ‘ਤੇ ਬਿਨਾਂ ਇਜਾਜ਼ਤ ਜਹਾਜ਼ 'ਚ ਦਾਖਲ ਹੋਣ ਵਾਲਾ ਵਿਅਕਤੀ ਗ੍ਰਿਫ਼ਤਾਰ
  • fraud case in nawanshahr
    ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
  • heroin recovered  accused arrested
    CIA ਵੱਲੋਂ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ
  • drug smuggler arrested with heroin worth rs 25 crore in tarn taran
    ਤਰਨਤਾਰਨ 'ਚ 25 ਕਰੋੜ ਦੀ ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • high alert in hoshiarpur after jalandhar blast
      ਜਲੰਧਰ ਧਮਾਕੇ ਪਿੱਛੋਂ ਹੁਸ਼ਿਆਰਪੁਰ 'ਚ ਹਾਈ ਅਲਰਟ: ਚੱਪੇ-ਚੱਪੇ 'ਤੇ ਨਾਕੇਬੰਦੀ,...
    • chief vigilance officer seeks record of several illegal buildings
      ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
    • high alert in punjab after blasts
      ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
    • robber flees after robbing female employee of jewellery showroom
      ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
    • punjabi youth shot dead in manila
      ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
    • out of control truck wreaks havoc in tanda udmur
      ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ ਨੂੰ ਦਰੜਿਆ; ਔਰਤ ਸਣੇ 2 ਦੀ...
    • long power cut to occur in punjab on saturday
      ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
    • man arrested with illegal liquor
      ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫ਼ਤਾਰ
    • mother arrested for killing children by throwing them into a kali bein
      ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ ਵੇਈਂ 'ਚ ਸੁੱਟ ਕੇ ਜਵਾਕਾਂ ਦੀ...
    • latest of punjab weather till may 12 released
      ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +