ਜਲੰਧਰ (ਜਤਿੰਦਰ,ਭਾਰਦਵਾਜ)- ਐਡੀਸ਼ਨਲ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵੱਲੋਂ ਡਕੈਤੀ ਦੀ ਯੋਜਨਾ ਬਣਾਉਣ ਦੇ ਮਾਮਲੇ ਵਿੱਚ ਦੋਸ਼ ਸਾਬਤ ਨਾ ਹੋਣ 'ਤੇ ਪ੍ਰਦੀਪ ਸ਼ਰਮਾ ਉਰਫ਼ ਦੀਪੂ ਪੁੱਤਰ ਜਤਿੰਦਰ ਸ਼ਰਮਾ ਵਾਸੀ ਅਲਾਵਲਪੁਰ ਅਤੇ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬਿਆਸ ਨੂੰ ਬਰੀ ਕੀਤੇ ਜਾਣ ਦਾ ਹੁਕਮ ਸੁਣਾਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਦਿਨਾਂ ਨੂੰ ਬਦਲੇਗਾ ਮੌਸਮ, ਚੱਲੇਗੀ ਤੇਜ਼ ਹਨ੍ਹੇਰੀ, ਵਿਭਾਗ ਵੱਲੋਂ ਹੋਈ ਵੱਡੀ ਭਵਿੱਖਬਾਣੀ
ਇਨ੍ਹਾਂ ਦੋਵਾਂ ਦੇ ਵਿਰੁੱਧ 7 ਮਾਰਚ 2020 ਨੂੰ ਥਾਣਾ ਆਦਮਪੁਰ ਦੀ ਪੁਲਸ ਨੇ ਦੋਵਾਂ ਨੂੰ ਡਕੈਤੀ ਦੀ ਯੋਜਨਾ ਬਣਾਉਂਦੇ ਹੋਏ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਸੀ ਜਦਕਿ ਇਸੇ ਮਾਮਲੇ ਵਿੱਚ ਇਕ ਹੋਰ ਵਿਅਕਤੀ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬਿਆਸ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੋੜਾ ਕਰਾਰ ਦਿੱਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : Punjab: ਪਾਦਰੀ ਬਜਿੰਦਰ ਸਿੰਘ ਨੇ ਔਰਤ ਦੇ ਜੜੇ ਥੱਪੜ! ਵਾਇਰਲ ਹੋਈ ਵੀਡੀਓ ਦੀ ਕੀ ਹੈ ਸੱਚਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੰਗਾਮਾ ਭਰਪੂਰ ਰਹੀ ਬਜਟ ਸੈਸ਼ਨ ਦੀ ਦੂਜੇ ਦਿਨ ਦੀ ਕਾਰਵਾਈ, ਜਾਣੋਂ ਵਿਧਾਨ ਸਭਾ ਸੈਸ਼ਨ ਦੀ ਇਕ-ਇਕ ਡਿਟੇਲ
NEXT STORY