Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    9:06:55 PM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

DOABA News Punjabi(ਦੋਆਬਾ)

ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

  • Edited By Shivani Attri,
  • Updated: 01 May, 2026 04:49 PM
Roopnagar-Nawanshahr
two accused arrested with heroin
  • Share
    • Facebook
    • Tumblr
    • Linkedin
    • Twitter
  • Comment

ਬੰਗਾ (ਰਾਕੇਸ਼ ਅਰੋੜਾ)- ਥਾਣਾ ਸਦਰ ਬੰਗਾ ਪੁਲਸ ਦੁਆਰਾ 8ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਦੀ ਪੁਲਸ ਪਾਰਟੀ ਜਨਰਲ ਚੈਕਿੰਗ ਅਤੇ ਗਸ਼ਤ ਦੌਰਾਨ ਸਰਕਾਰੀ ਗੱਡੀ ਦੇ ਸਵਾਰ ਹੋ ਕੇ ਥਾਣਾ ਸਦਰ ਬੰਗਾ ਤੋਂ ਮੁੱਖ ਮਾਰਗ ਰਾਹੀਂ ਪਿੰਡ ਖਟਕੜ ਕਲਾਂ ਵੱਲ ਨੂੰ ਜਾ ਰਹੀ ਸੀ। ਜਦੋਂ ਪੁਲਸ ਪਾਰਟੀ ਰੇਲਵੇ ਲਾਈਨ ਖਟਕੜ ਕਲਾਂ ਤੋਂ ਕਰੀਬ 20 ਮੀਟਰ ਪਿੱਛੇ ਸੀ ਤਾਂ ਸਾਹਮਣੇ ਤੋਂ ਦੋ ਮੋਨੇ ਨੌਜਵਾਨ ਆਉਂਦੇ ਵਿਖਾਈ ਦਿੱਤੇ। ਜੋ ਸਾਹਮਣੇ ਤੋਂ ਪੁਲਸ ਪਾਰਟੀ ਨੂੰ ਆਉਂਦਾ ਦੇ ਘਬਰਾ ਗਏ। ਜਿਨ੍ਹਾਂ ਵਿੱਚੋਂ ਇਕ ਨੌਜਵਾਨ ਨੇ ਆਪਣੀ ਪਹਿਨੀ ਹੋਈ ਪੈਂਟ ਦੀ ਜੇਬ ਵਿੱਚੋਂ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਆਪਣੇ ਦੂਜੇ ਸਾਥੀ ਨੂੰ ਫੜਾ ਦਿੱਤਾ। ਜਿਸ ਨੇ ਉਹ ਲਿਫ਼ਾਫ਼ਾ ਆਪਣੇ ਖੱਬੇ ਸਾਈਡ ਵੱਲ ਨੂੰ ਸੁੱਟ ਦਿੱਤਾ ਅਤੇ ਦੋਵੇਂ ਜਣੇ ਤੇਜ਼ੀ ਨਾਲ ਚੱਲ ਪਏ। ਪੁਲਸ ਪਾਰਟੀ ਨੇ ਗੱਡੀ ਰੋਕ ਕੇ ਸ਼ੱਕ ਦੇ ਬਿਨ੍ਹਾਂ ਦੋਹਾਂ ਨੂੰ ਕਾਬੂ ਕੀਤਾ। 

ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

ਮੁਲਜ਼ਮਾਂ ਦੀ ਪਛਾਣ ਜਤਿੰਦਰ ਕੁਮਾਰ ਉਰਫ਼ ਬੱਬੂ ਪੁੱਤਰ ਸਤਪਾਲ ਅਤੇ ਜਗਜੀਤ ਸਿੰਘ ਉਰਫ਼ ਜੱਗੀ ਪੁੱਤਰ ਨਿਰਮਲ ਸਿੰਘ ਦੋਵੇਂ ਵਾਸੀ ਮੰਗੂਵਾਲ ਥਾਣਾ ਸਦਰ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ। ਜਦੋਂ ਪੁਲਸ ਪਾਰਟੀ ਵੱਲੋਂ ਉਨਾਂ ਦੁਆਰਾ ਸੁੱਟੇ ਗਏ ਲਿਫ਼ਾਫ਼ੇ ਨੂੰ ਚੁੱਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਉਪਰੋਕਤ ਦੋਵੇਂ ਨੌਜਵਾਨਾਂ ਨੂੰ ਕਾਬੂ ਕਰਕੇ ਥਾਣਾ ਲਿਆਂਦਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ।ਜਿਨਾਂ ਨੂੰ ਅੱਜ ਪੁਲਿਸ ਪਾਰਟੀ ਵੱਲੋਂ ਡਾਕਟਰੀ ਜਾਂਚ ਉਪਰੰਤ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Two accused
  • arrested with heroin
  • ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • ਮੁਲਜ਼ਮ ਗ੍ਰਿਫ਼ਤਾਰ

ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ ਲੁੱਟ, ਘਟਨਾ ਕੈਮਰੇ 'ਚ ਕੈਦ

NEXT STORY

Stories You May Like

  • one accused arrested with heroin
    ਹੈਰੋਇਨ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
  • 4 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ
  • boy arrested with heroin
    ਨਾਕਾਬੰਦੀ ਦੌਰਾਨ ਬਹਿਰਾਮ ਦਾ ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ
  • accused arrested with narcotic pills
    ਨਸ਼ੀਲੀਆਂ ਗੋਲ਼ੀਆਂ ਸਮੇਤ 1 ਮੁਲਜ਼ਮ ਗ੍ਰਿਫ਼ਤਾਰ
  • 5 arrested with narcotic pills and heroin
    ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 5 ਗ੍ਰਿਫ਼ਤਾਰ
  • lawyer arrested with heroin and ice drugs
    ਹੈਰੋਇਨ ਤੇ ਆਈਸ ਡਰੱਗ ਸਮੇਤ ਵਕੀਲ ਗ੍ਰਿਫ਼ਤਾਰ
  • 7 accused arrested with heroin worth crores of rupees
    ਕਰੋੜਾਂ ਰੁਪਏ ਦੀ ਹੈਰੋਇਨ ਸਣੇ 7 ਮੁਲਜ਼ਮ ਗ੍ਰਿਫ਼ਤਾਰ
  • police arrest youth with heroin in bhulath
    ਭੁਲੱਥ ਵਿਖੇ ਹੈਰੋਇਨ ਸਮੇਤ ਨੌਜਵਾਨ ਪੁਲਸ ਅੜਿੱਕੇ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • nawanshahr police arrested 5 people for drug dealing
      ਨਵਾਂਸ਼ਹਿਰ ਪੁਲਸ ਨੇ ਨਸ਼ਾ ਕਰਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • powercom disconnects electricity connection of royal homes colony
      ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
    • boy beaten to death with a rod dies 17 days later
      ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ...
    • pump employee beaten up over petrol worth rs 30 in jalandhar
      ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
    • terrible collision between tractor and car near mehrampur
      ਮਹਿਰਮਪੁਰ ਨੇੜੇ ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖ਼ਮੀ
    • gangsters arrested with pistols heroin ice in sultanpur lodhi
      ਸੁਲਤਾਨਪੁਰ ਲੋਧੀ 'ਚ 2 ਪਿਸਤੌਲਾਂ, ਹੈਰੋਇਨ, ਆਈਸ ਸਮੇਤ 2 ਗੈਂਗਸਟਰ ਗ੍ਰਿਫ਼ਤਾਰ
    • one person arrested under gambling act
      ਗੈਂਬਲਿੰਗ ਐਕਟ ਤਹਿਤ ਇਕ ਵਿਅਕਤੀ ਗ੍ਰਿਫ਼ਤਾਰ
    • municipal administration surrounded by street light tenders
      ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +