Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    2:35:35 PM

  • mother of pardeep  arrested in shambhu blast case  comes forward

    'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • lpg in balloons

    ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ...

  • kim jong un strict orders to army

    ਮਰ ਜਾਓ ਜਾਂ ਮਾਰ ਦਿਓ! ਕਿਮ ਜੋਂਗ ਨੇ ਯੂਕਰੇਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਲੁੱਟਖੋਹ ਦੀ ਝੂਠੀ ਕਹਾਣੀ ਬਣਾ ਕੇ ਕੁਲੈਕਸ਼ਨ ਕੀਤੀ ਰਕਮ ਗਬਨ ਕਰਨ ਵਾਲੇ ਬੈਂਕ ਦੇ ਦੋ ਮੁਲਾਜ਼ਮ ਗ੍ਰਿਫ਼ਤਾਰ

DOABA News Punjabi(ਦੋਆਬਾ)

ਲੁੱਟਖੋਹ ਦੀ ਝੂਠੀ ਕਹਾਣੀ ਬਣਾ ਕੇ ਕੁਲੈਕਸ਼ਨ ਕੀਤੀ ਰਕਮ ਗਬਨ ਕਰਨ ਵਾਲੇ ਬੈਂਕ ਦੇ ਦੋ ਮੁਲਾਜ਼ਮ ਗ੍ਰਿਫ਼ਤਾਰ

  • Edited By Shivani Attri,
  • Updated: 09 Mar, 2026 07:02 PM
Kapurthala-Phagwara
two bank employees arrested for embezzling money
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ)-ਪੰਜਾਬ ਪੁਲਸ ਵੱਲੋਂ ਚਲਾਈ ਜਾ ਰਹੀ "ਮਾੜੇ ਅਨਸਰਾਂ ਅਤੇ ਸਨੈਚਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਗੋਰਵ ਤੂਰਾ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਵੱਲੋਂ ਦਿੱਤੀਆਂ ਹਦਾਇਤਾਂ ’ਤੇ ਧਰਿੰਦਰ ਵਰਮਾ ਆਈ. ਪੀ. ਐੱਸ. ਸਹਾਇਕ ਪੁਲਸ ਕਪਤਾਨ ਸੁਲਤਾਨਪੁਰ ਲੋਧੀ ਦੀ ਅਗਵਾਈ 'ਚ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿੱਚ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਟੀਮ ਨੇ ਲੁੱਟਖੋਹ ਦੀ ਝੂਠੀ ਕਹਾਣੀ ਘੜਨ ਵਾਲੇ ਆਰ. ਬੀ. ਐੱਲ. ਫਿਨਸਰਵ ਲਿਮ. ਬੈਂਕ ਦੇ ਮੁਲਾਜ਼ਮ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਮਿਤੀ 6-3-2026 ਨੂੰ ਨਿਰਦੋਸ਼ ਕੁਮਾਰ ਪੁੱਤਰ ਚਰਨ ਦਾਸ ਵਾਸੀ ਪਿੰਡ ਲਾੜੀ ਬਾਵਿਆ ਥਾਣਾ ਸਰਨਾ ਜ਼ਿਲ੍ਹਾ ਪਠਾਨਕੋਟ ਹਾਲ ਵਾਸੀ ਕਿਰਾਏਦਾਰ ਸਰਵਨ ਰਾਮ ਮਹੱਲਾ ਮੋਰੀ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੇ ਇਤਲਾਹ ਦਿੱਤੀ ਕਿ ਉਹ ਆਰ. ਬੀ. ਐੱਲ. ਫਿਨਸਰਵ ਲਿਮਟਿਡ ਬੈਂਕ ਬ੍ਰਾਂਚ ਸੁਲਤਾਨਪੁਰ ਲੋਧੀ ਵਿੱਚ ਬਤੌਰ ਬਰਾਂਚ ਮੈਨੇਜਰ ਕਰੀਬ 03 ਸਾਲ ਤੋਂ ਕੰਮ ਕਰ ਰਿਹਾ ਹੈ। 

ਇਹ ਵੀ ਪੜ੍ਹੋ: ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ ਰਹੇਗੀ ਬੰਦ

ਉਨ੍ਹਾਂ ਦੀ ਬ੍ਰਾਂਚ ਵਿੱਚ ਨਿਸ਼ਾਨ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਵਾੜਾ ਕਾਲੀ ਰੋਣ ਥਾਣਾ ਮੱਖੂ ਜਿਲਾ ਫਿਰੋਜ਼ਪੁਰ ਜੋ ਬਰਾਂਚ ਸੁਲਤਾਨਪੁਰ ਲੋਧੀ ਵਿੱਚ ਕੁਲੈਕਸ਼ਨ ਦਾ ਕੰਮ 02 ਸਾਲ ਤੋਂ ਕਰਦਾ ਆ ਰਿਹਾ ਹੈ। ਮਿਤੀ 5-3-2026 ਨੂੰ ਵਕਤ ਕਰੀਬ ਰਾਤ 8 ਵਜੇ ਉਸ ਨੂੰ ਨਿਸ਼ਾਨ ਸਿੰਘ ਦਾ ਫੋਨ ਆਇਆ ਕਿ ਨਿਸ਼ਾਨ ਸਿੰਘ ਪਿੰਡ ਜੱਬੋਵਾਲ ਦੇ ਥੋੜ੍ਹਾ ਪਿੱਛੇ ਆਪਣੇ ਮੋਟਰਸਾਈਕਲ 'ਤੇ ਆ ਰਿਹਾ ਸੀ। 2 ਮੋਟਰ ਸਾਈਕਲ ਸਵਾਰਾਂ ਨੇ ਉਸ ਦੇ ਮੋਟਰਸਾਈਕਲ ਨੂੰ ਲੱਤ ਮਾਰ ਕੇ ਕਣਕ ਦੇ ਖੇਤ ਵਿੱਚ ਸੁੱਟ ਕੇ ਦਾਤਰ ਦੀ ਨੋਕ 'ਤੇ ਨਿਸ਼ਾਨ ਸਿੰਘ ਉਕਤ ਕੋਲੋ ਕੁਲੈਕਸ਼ਨ ਦੀ ਕੀਤੀ ਰਕਮ 2 ਲੱਖ 73 ਹਜ਼ਾਰ, 950 ਰੁਪਏ ਨਾਮਲੂਮ ਮੋਟਰਸਾਈਕਲ ਚਾਲਕਾਂ ਨੇ ਖੋਹ ਲਏ, ਜਿਸ 'ਤੇ ਮੁਕੱਦਮਾ ਨੰਬਰ 48 ਮਿਤੀ 06.03.2026 ਅ/ਧ 307,3(5) BNS ਥਾਣਾ ਸੁਲਤਾਨਪੁਰ ਲੌਧੀ ਦਰਜ ਰਜਿਸਟਰ ਕਰਕੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਤਫ਼ਤੀਸ਼ ਅਮਲ ਵਿੱਚ ਲਿਆਦੀ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਨਿਸ਼ਾਨ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਵਾੜਾ ਕਾਲੀ ਰੋਣ ਥਾਣਾ ਮੱਖੂ ਜਿਲਾ ਫਿਰੋਜ਼ਪੁਰ ਅਤੇ ਲਵਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਕਿਲੀ ਬੋਦਲਾ ਥਾਣਾ ਮੱਖੂ ਜਿਲਾ ਫਿਰੋਜਪੁਰ ਜੋ ਦੋਨੇ ਹੀ ਆਰ.ਬੀ.ਐਲ ਫਿਨਸਰਵ ਲਿਮ. ਬੈਂਕ ਬ੍ਰਾਂਚ ਸੁਲਤਾਨਪੁਰ ਲੋਧੀ ਵਿੱਚ ਲੋਨ ਰਿਕਵਰੀ ਦਾ ਕੰਮ ਕਰਦੇ ਹਨ ਜਿਹਨਾ ਨੇ ਝੂਠੀ ਕਹਾਣੀ ਬਣਾ ਕੇ ਮਿਤੀ 05-03-2026 ਨੂੰ ਕੁਲੈਕਸ਼ਨ ਕੀਤੀ ਰਕਮ 02 ਲੱਖ 73 ਹਜਾਰ, 950 ਰੁਪਏ ਗਬਨ ਕਰ ਲਈ ਸੀ ਅਤੇ ਲੁੱਟ ਖੋਹ ਦੀ ਝੂਠੀ ਕਹਾਣੀ ਰਚ ਕੇ ਪੇਸ਼ ਕੀਤੀ ਸੀ, ਜਿਨ੍ਹਾਂ ਨੂੰ ਮਿਤੀ 7-3-2026 ਨੂੰ ਮੁਕੱਦਮਾ ਹਜਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ 2 ਲੱਖ 65 ਹਜ਼ਾਰ ਰੁਪਏ, ਆਰ. ਬੀ. ਐੱਲ. ਫਿਨਸਰਵ ਲਿਮਟਿਡ ਬੈਂਕ ਬ੍ਰਾਂਚ ਸੁਲਤਾਨਪੁਰ ਲੋਧੀ ਦਾ 01 ਟੈਬ ਮਾਰਕਾ ਸੈਮਸੰਗ ਅਤੇ ਕੇ. ਵਾਈ. ਸੀ. ਡਿਵਾਇਸ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਹਿਲਾਂ ਫੋਨ 'ਤੇ ਪੁੱਛਿਆ-ਤੁਸੀਂ ਡਾਕਟਰ ਬੋਲਦੇ... ਫਿਰ ਹਸਪਤਾਲ 'ਤੇ ਚਲਾ 'ਤੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Two bank employees arrested
  • embezzling money
  • ਲੁੱਟਖੋਹ ਦੀ ਝੂਠੀ ਕਹਾਣੀ
  • ਬੈਂਕ ਦੇ ਮੁਲਾਜ਼ਮ ਗ੍ਰਿਫ਼ਤਾਰ

ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ ਰਹੇਗੀ ਬੰਦ

NEXT STORY

Stories You May Like

  • one accused of robbery gang arrested
    ਲੁੱਟਖੋਹ ਕਰਨ ਵਾਲੇ ਗਿਰੋਹ ਦਾ ਇਕ ਮੁਲਜ਼ਮ ਗ੍ਰਿਫ਼ਤਾਰ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
  • police encounter two accused arrested
    ਦਿੱਲੀ ਦੇ ਦੁਆਰਕਾ 'ਚ ਪੁਲਸ ਮੁਕਾਬਲੇ ਤੋਂ ਬਾਅਦ ਦੋ ਲੋੜੀਂਦੇ ਮੁਲਜ਼ਮ ਗ੍ਰਿਫ਼ਤਾਰ
  • new in pnb bank robbery case jalandhar   one person arrested
    ਜਲੰਧਰ: PNB ਬੈਂਕ ’ਚ ਹੋਈ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਸਾਬਕਾ DSP ਦੇ ਪੁੱਤ ਦਾ ਸਾਥੀ ਗ੍ਰਿਫ਼ਤਾਰ
  • neelmani samadhiya  gau mata  insult
    ਨੀਲਮਣੀ ਸਮਾਧੀਆ ਦੀ ਦੋ-ਟੂਕ: 'ਗਊ ਮਾਤਾ ਦਾ ਅਪਮਾਨ ਕਰਨ ਵਾਲੇ 'ਤੇ ਲੱਗੇ ਧਾਰਾ 295-A'
  • 2 accused arrested for committing theft at grocery store
    ਕਰਿਆਨੇ ਦੀ ਦੁਕਾਨ ’ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • theft incident by holding a school sanitation worker hostage
    ਸਕੂਲ ਦੇ ਸਫਾਈ ਕਰਮਚਾਰੀ ਨੂੰ ਬੰਦੀ ਬਣਾ ਕੇ ਨਕਾਬਪੋਸ਼ਾਂ ਨੇ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ
  • railway gate keeper on duty targeted for robbery
    ਡਿਊਟੀ 'ਤੇ ਜਾ ਰਹੇ ਰੇਲਵੇ ਫਾਟਕ ਗੇਟ ਕੀਪਰ ਨੂੰ ਲੁੱਟਖੋਹ ਦਾ ਬਣਾਇਆ ਨਿਸ਼ਾਨਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
Trending
Ek Nazar
singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • fatehjang bajwa exclusive interview
      ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
    • punjabi youtuber jasbir singh gets bail accused of being a pakistani agent
      ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ, ਲੱਗੇ ਸਨ ਪਾਕਿਸਤਾਨੀ ਏਜੰਟ ਹੋਣ...
    • jalandhar smart city maha scam
      ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
    • major operation against illegal mining in kunail
      ਕੁਨੈਲ ’ਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ, 5 ਟਿੱਪਰ ਜ਼ਬਤ
    • high alert in punjab after shambhu blast
      ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾਈ
    • may month horoscope people good lucky
      ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
    • civil surgeon conducts surprise checks at health centers
      ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ...
    • entire tehbazari staff on leave
      ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
    • slow lifting speed in hajipur grain market
      ਹਾਜੀਪੁਰ ਦਾਣਾ ਮੰਡੀ 'ਚ ਲਿਫਟਿੰਗ ਦੀ ਸੁਸਤ ਰਫ਼ਤਾਰ, 21 ਹਜ਼ਾਰ ਕੁਇੰਟਲ ਕਣਕ...
    • gurkirat singh wins gold in india inter university gatka competition
      ਗੁਰਕੀਰਤ ਸਿੰਘ ਨੇ ਇੰਡੀਆ ਇੰਟਰ ਯੂਨੀਵਰਸਿਟੀ ਗੱਤਕਾ ਮੁਕਾਬਲੇ 'ਚ ਜਿੱਤਿਆ ਗੋਲਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +