ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਪਿੰਡ ਸਹਿਬਾਜ਼ਪੁਰ ਨੇੜੇ ਨਸ਼ੇ ਦੀ ਹਾਲਤ ’ਚ ਘੁੰਮ ਰਹੇ ਦੋ ਭਰਾਵਾਂ ਨੂੰ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਥਾਣੇਦਾਰ ਜਗਦੀਪ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਵਿੰਦਰ ਰਾਮ ਅਤੇ ਹਰਜਿੰਦਰ ਸਿੰਘ ਪੁੱਤਰ ਜਸਵੀਰ ਰਾਮ ਨਿਵਾਸੀ ਹਰਸੀਪਿੰਡ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ ਦਾ ਕਤਲ, ਵਿਆਹ ਸਮਾਗਮ ਦੌਰਾਨ ਪਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਧਾ ਸੁਆਮੀ ਸਤਿਸੰਗ ਭਵਨ ਨੇੜੇ ਵਾਪਰਿਆ ਹਾਦਸਾ, ਟੈਂਪੂ ਤੇ ਥਾਰ ਦੀ ਜ਼ਬਰਦਸਤ ਟੱਕਰ, ਇਕ ਦੀ ਮੌਤ
NEXT STORY