Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    9:03:34 PM

  • big warning in punjab for 7 days meteorological department issues orange alert

    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ...

  • rajasthan won the toss and invited lucknow to bat

    RR vs LSG, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ...

  • big uproar over pre paid meters tubewells at risk of closure in jalandhar

    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ!...

  • summer vacations from friday in punjab

    ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਭਰਾਵਾਂ 'ਤੇ ਕੀਤਾ ਜਾਨਲੇਵਾ ਹਮਲਾ

DOABA News Punjabi(ਦੋਆਬਾ)

ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਭਰਾਵਾਂ 'ਤੇ ਕੀਤਾ ਜਾਨਲੇਵਾ ਹਮਲਾ

  • Edited By Shivani Attri,
  • Updated: 22 Nov, 2024 05:38 PM
Hoshiarpur
two brothers fatally attacked over land dispute
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਗੁਪਤਾ,ਜਸਵਿੰਦਰ )- ਇਥੋਂ ਦੇ ਪਿੰਡ ਡੁਮਾਣਾ ਵਿਚ ਜਮੀਨੀ ਵਿਵਾਦ ਨੂੰ ਲੈਕੇ ਦੋ ਭਰਾਵਾਂ ਤੇ ਜਾਨਲੇਵਾ ਹਮਲਾ ਕਰਕੇ ਉਨ੍ਹਾਂ ਨੂੰ ਜਖਮੀ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ 8 ਲੋਕਾਂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰ ਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਗੁਰਮੀਤ ਸਿੰਘ ਪੁੱਤਰ ਸੰਤ ਸਿੰਘ ਵਾਸੀ ਪਿੰਡ ਡੁਮਾਣਾ ਦੇ ਬਿਆਨ ਦੇ ਆਧਾਰ 'ਤੇ ਗੁਰਦੇਵ ਸਿੰਘ ਨਿੱਕਾ ਪੁੱਤਰ ਦਲੀਪ ਸਿੰਘ, ਦਲੀਪ ਸਿੰਘ ਪੁੱਤਰ ਬਹਾਦੁਰ ਸਿੰਘ, ਦਰਸ਼ਨ ਸਿੰਘ ਪੁੱਤਰ ਰੁਲਦਾ ਸਿੰਘ, ਗੁਰਮੀਤ ਸਿੰਘ ਪੁੱਤਰ ਰੁਲਦਾ ਸਿੰਘ ਵਾਸੀ ਅਵਾਨ ਘੋੜੇਸ਼ਾਹ ਅਤੇ 4 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਸਵਿੱਫਟ ਤੇ ਥਾਰ ਦੀ ਜ਼ਬਰਦਸਤ ਟੱਕਰ, ਇਕ ਦੀ ਦਰਦਨਾਕ ਮੌਤ, ਵਾਹਨਾਂ ਦੇ ਉੱਡੇ ਪਰਖੱਚੇ

ਆਪਣੇ ਬਿਆਨ ਵਿਚ ਗੁਰਮੀਤ ਸਿੰਘ ਨੇ ਦੱਸਿਆ ਕਿ 21 ਨਵੰਬਰ ਨੂੰ ਦੁਪਹਿਰ 2 ਵਜੇ ਦੇ ਕਰੀਬ ਜਦੋਂ ਉਹ ਆਪਣੇ ਭਰਾ ਕੁਲਦੀਪ ਸਿੰਘ ਨਾਲ ਖੇਤਾਂ ਨੂੰ ਪਾਣੀ ਲਾਉਣ ਗਏ ਸੀ ਤਾਂ ਇਨ੍ਹਾਂ ਮੁਲਜ਼ਮਾਂ ਨੇ ਉਨ੍ਹਾਂ ਨੂੰ ਪਾਣੀ ਲਾਉਣ ਤੋਂ ਰੋਕਦੇ ਹੋਏ ਉਨ੍ਹਾਂ 'ਤੇ ਦਾਤਰ ਅਤੇ ਹੋਰਨਾਂ ਹਥਿਆਰਾਂ ਨਾਲ ਉਨ੍ਹਾਂ 'ਤੇ ਹਮਲਾ ਕਰਕੇ ਦੋਹਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਵੱਲੋਂ ਰੌਲਾ ਪਾਉਣ 'ਤੇ ਪ੍ਰਵਾਸੀ ਮਜ਼ਦੂਰਾਂ ਕੋਲੋਂ ਜਾਣਕਾਰੀ ਮਿਲਣ 'ਤੇ ਕੁਲਦੀਪ ਸਿੰਘ ਦੀ ਪਤਨੀ ਜਸਵੰਤ ਕੌਰ ਨੇ ਹੋਰਨਾਂ ਪਿੰਡ ਵਾਸੀਆਂ ਦੀ ਮਦਦ ਨਾਲ ਦੋਨਾਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੋਂ ਮੁੱਢਲੀ ਮਦਦ ਤੋਂ ਬਾਅਦ ਦੋਹਾਂ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਸਿੰਘ ਲੋਕ ਰਾਮ ਮਾਮਲੇ ਦੀ ਜਾਂਚ ਕਰ ਰਹੇ ਹਨ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਭਾਜਪਾ ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Two brothers
  • attacked
  • land dispute
  • ਜ਼ਮੀਨੀ ਵਿਵਾਦ
  • ਜਾਨਲੇਵਾ ਹਮਲਾ
  • ਦੋ ਭਰਾ

ਪੰਜਾਬ 'ਚ ਸਵਿੱਫਟ ਤੇ ਥਾਰ ਦੀ ਜ਼ਬਰਦਸਤ ਟੱਕਰ, ਇਕ ਦੀ ਦਰਦਨਾਕ ਮੌਤ, ਵਾਹਨਾਂ ਦੇ ਉੱਡੇ ਪਰਖੱਚੇ

NEXT STORY

Stories You May Like

  • case registered against 9 people for assault over land possession
    ਜ਼ਮੀਨੀ ਕਬਜ਼ੇ ਨੂੰ ਲੈ ਕੇ ਕੁੱਟਮਾਰ ਦੇ ਦੋਸ਼ 'ਚ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ 'ਤੇ ਜਾਨਲੇਵਾ ਹਮਲਾ
  • elder brother shoots younger brother and brother in law to death
    ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਵੱਡੇ ਭਰਾ ਵੱਲੋਂ ਛੋਟੇ ਭਰਾ ਤੇ ਭਰਜਾਈ ਦਾ ਗੋਲੀਆਂ ਮਾਰ ਕੇ ਕਤਲ
  • ed raids in mohali and ludhiana
    ਮੋਹਾਲੀ ਅਤੇ ਲੁਧਿਆਣਾ 'ਚ ED ਦੀ ਛਾਪੇਮਾਰੀ, ਬੇਨਾਮੀ ਜ਼ਮੀਨੀ ਸੌਦਿਆਂ ਨੂੰ ਲੈ ਕੇ...
  • hundreds of people jointly attacked the police station
    ਸੈਂਕੜੇ ਲੋਕਾਂ ਨੇ ਮਿਲ ਕੇ ਥਾਣੇ 'ਤੇ ਕੀਤਾ ਹਮਲਾ, ਭੰਨ੍ਹੀਆਂ ਪੁਲਸ ਦੀਆਂ ਗੱਡੀਆਂ
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • bloody dispute in kathgarh village
    ਪਿੰਡ ਕਾਠਗੜ 'ਚ ਖ਼ੂਨੀ ਵਿਵਾਦ: ਦੋ ਧਿਰਾਂ ਵਿਚਾਲੇ ਝਗੜੇ ਦੌਰਾਨ ਦੋ ਘਰਾਂ ਨੂੰ ਲਗਾਈ ਅੱਗ
  • police team arrives to investigate complaint
    ਸ਼ਿਕਾਇਤ ਦੀ ਜਾਂਚ ਕਰਨ ਪੁੱਜੀ ਪੁਲਸ ਟੀਮ ’ਤੇ ਜਾਨਲੇਵਾ ਹਮਲਾ, ਮੁਲਾਜ਼ਮ ਲਹੂ-ਲੁਹਾਨ
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • case registered against woman
      ਪਹਿਲੇ ਪਤੀ ਨੂੰ ਤਲਾਕ ਦਿੱਤੇ ਬਿਨਾ ਦੂਜਾ ਵਿਆਹ ਕਰਵਾਉਣ ਵਾਲੀ ਖ਼ਿਲਾਫ਼ ਮਾਮਲਾ ਦਰਜ
    • advisory issued in nawanshahr due to extreme heat
      ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...
    • people are worried due to the increasing number of stray dogs
      ਆਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਨੇ ਲੋਕਾਂ ਦਾ ਜਿਊਣਾ ਕੀਤਾ ਮੁਸ਼ਕਲ!
    • punjab police employee dies in horrific collision between car and truck
      Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ...
    • heatwave wreaks havoc in punjab one person dies in jalandhar
      ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
    • one person arrested with poppy husk and drug money
      12 ਕਿਲੋ 708 ਗ੍ਰਾਮ ਡੋਡੇ ਚੂਰਾ ਪੋਸਤ ਤੇ 10 ਹਜ਼ਾਰ ਰੁਪਏ ਡਰੱਗ ਮਨੀ ਸਣੇ ਇਕ...
    • ed interrogates gmada  s chief town planner for 5 hours
      ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
    • jalandhar gutka sahib beadbi
      ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
    • long powercut
      ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • servant raped girl by forcing her to drink alcohol
      ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +