ਜਲੰਧਰ (ਪੰਕਜ, ਕੁੰਦਨ)- ਥਾਣਾ ਨੰਬਰ 6 ਦੀ ਪੁਲਸ ਨੇ ਮੋਬਾਇਲ ਫੋਨ ਖੋਹਣ ਦੇ ਦੋਸ਼ 'ਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਭਾਸ਼ ਅਤੇ ਸਤੇਂਦਰ ਵਜੋਂ ਹੋਈ ਹੈ, ਦੋਵੇਂ ਜਲੰਧਰ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਅਪਰਾਧ 'ਚ ਵਰਤੀ ਗਈ ਐਕਟਿਵਾ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
1000 ਰੁਪਏ ਦੇ ਐਲਾਨ 'ਤੇ ਨੱਚਣ ਵਾਲੀਆਂ ਔਰਤਾਂ ਬੌਕਰ ਪਾਰਟੀ ਵਲੰਟੀਅਰ: ਸੁਖਪਾਲ ਖਹਿਰਾ
NEXT STORY