Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    11:17:14 AM

  • pension  arrears  employee

    ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ...

  • prayer will be held today at the india pakistan border of the kartarpur corridor

    ਕਰਤਾਰਪੁਰ ਲਾਂਘੇ ਦੇ ਜਲਦੀ ਖੁੱਲ੍ਹਣ ਨੂੰ ਲੈ ਕੇ...

  • horrific road accident in kapurthala

    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ...

  • gold silver prices fall know what experts think

    Gold-Silver ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਈ-ਰਿਕਸ਼ਾ ਚਾਲਕ ਨੂੰ ਦਾਤਰ ਵਿਖਾ ਕੇ ਲੁੱਟਣ ਵਾਲੇ ਦੋ ਲੁਟੇਰੇ ਗ੍ਰਿਫ਼ਤਾਰ

DOABA News Punjabi(ਦੋਆਬਾ)

ਈ-ਰਿਕਸ਼ਾ ਚਾਲਕ ਨੂੰ ਦਾਤਰ ਵਿਖਾ ਕੇ ਲੁੱਟਣ ਵਾਲੇ ਦੋ ਲੁਟੇਰੇ ਗ੍ਰਿਫ਼ਤਾਰ

  • Edited By Shivani Attri,
  • Updated: 11 Sep, 2024 06:12 PM
Jalandhar
two robbers arrested for robbing e rickshaw driver
  • Share
    • Facebook
    • Tumblr
    • Linkedin
    • Twitter
  • Comment

ਜਲੰਧਰ  (ਰਮਨ)-ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਵਿੱਚ ਹਥਿਆਰਾਂ ਦੀ ਨੋਕ 'ਤੇ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਦੋ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਦੋਵਾਂ ਕੋਲੋਂ ਲੁੱਟੇ ਹੋਏ ਪੈਸੇ ਅਤੇ ਦਾਤਰ ਬਰਾਮਦ ਕਰ ਲਿਆ। 

ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਡਬਲੂ ਪੁੱਤਰ ਵਿਰਾਈ ਵਾਸੀ ਪਿੰਡ ਘੋਸੀਨ ਬਾਗਿਆ ਬਖ਼ਸ਼ੀਪੁਰਾ ਪੀ. ਐੱਸ. ਦਰਗਾਹ ਜ਼ਿਲ੍ਹਾ ਬਹਿਰਾਈਚ ਉੱਤਰ ਪ੍ਰਦੇਸ਼ ਹਾਲ ਵਾਸੀ ਬਦਰੀਦਾਸ ਕਾਲੋਨੀ ਬੈਕਸਾਈਡ ਏ. ਪੀ. ਜੇ. ਕਾਲਜ ਜਲੰਧਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਡਬਲੂ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਹ 9 ਸਤੰਬਰ ਨੂੰ ਜੋਤੀ ਚੌਂਕ ਜਲੰਧਰ ਵਿਖੇ ਆਪਣੇ ਈ-ਰਿਕਸ਼ਾ ਨੰਬਰ ਪੀ. ਬੀ.-08-ਐੱਫ਼. ਜੇ-1985 ਕਲਰ ਰੈੱਡ ਵਿੱਚ ਮੌਜੂਦ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਈ-ਰਿਕਸ਼ਾ ’ਤੇ ਸਵਾਰ ਹੋ ਕੇ ਉਸ ਨੂੰ ਗਲੀ ਵਿੱਚ ਰੋਕ ਲਿਆ। 

ਇਹ ਵੀ ਪੜ੍ਹੋ- ਪਹਿਲੀ ਪਤਨੀ ਦੇ ਹੁੰਦਿਆਂ ਕਰਵਾ ਲਿਆ ਦੂਜਾ ਵਿਆਹ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਗਲੀ ਵਿੱਚ ਦੋ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ, ਜਿੱਥੇ ਇਕ ਅਣਪਛਾਤੇ ਵਿਅਕਤੀ ਨੇ ਉਸ ਦੇ ਗਲੇ ਵਿੱਚ ਦਾਤਰ ਲਾ ਦਿੱਤਾ ਅਤੇ ਦੂਜੇ ਅਣਪਛਾਤੇ ਵਿਅਕਤੀ ਨੇ ਉਸ ਦੀ ਪੈਂਟ ਅਤੇ ਕਮੀਜ਼ ਦੀ ਜੇਬ ਵਿੱਚੋਂ ਜ਼ਬਰਦਸਤੀ 1200 ਰੁਪਏ ਕੱਢ ਲਏ।  ਉਨ੍ਹਾਂ ਦੱਸਿਆ ਕਿ ਪੁਲਸ ਨੇ ਕਾਰਵਾਈ ਕਰਦੇ ਹੋਏ ਮੁਕੱਦਮਾ ਅ/ਧ 309(3),3(5) ਬੀ. ਐੱਨ. ਐੱਸ. ਥਾਣਾ ਡਿਵੀਜ਼ਨ ਨੰਬਰ 3 ਜਲੰਧਰ ਦਰਜ ਕੀਤਾ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਤਫ਼ਤੀਸ਼ ਦੌਰਾਨ ਦੋਵੇਂ ਲੁੱਟਾਂ-ਖੋਹਾਂ ਕਰਨ ਵਾਲਿਆਂ ਦੀ ਪਛਾਣ ਅਭੀ ਬੱਤਰਾ ਉਰਫ਼ ਕਾਲਾ ਪੁੱਤਰ ਸ਼ਸ਼ੀ ਬੱਤਰਾ ਵਾਸੀ ਐੱਚ. ਐੱਨ.-101 ਰਸਤਾ ਮੁਹੱਲਾ ਜਲੰਧਰ ਅਤੇ ਤਰੁਣ ਸਹੋਤਾ ਉਰਫ਼ ਮੋਟਾ ਪੁੱਤਰ ਪ੍ਰੇਮ ਲਾਲ ਵਾਸੀ ਐੱਚ. ਐੱਨ. EM-229,ਬਾਗੀਆ ਮੁਹੱਲਾ ਜਲੰਧਰ ਵਜੋਂ ਹੋਈ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਵਾਰਦਾਤ ਵਿੱਚ ਵਰਤਿਆ ਇਕ ਦਾਤਰ ਲੋਹਾ ਬਰਾਮਦ ਕੀਤਾ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ-ਆਸਟ੍ਰੇਲੀਆ ਤੋਂ ਆਇਆ ਲਾੜਾ ਵਿਆਹ ਕਰਕੇ ਕਰ ਗਿਆ ਕਾਰਾ, ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • Two robbers
  • arrested
  • e rickshaw driver
  • robbing
  • ਈ ਰਿਕਸ਼ਾ ਚਾਲਕ
  • ਲੁਟੇਰੇ
  • ਗ੍ਰਿਫ਼ਤਾਰ

ਆਸਟ੍ਰੇਲੀਆ ਤੋਂ ਆਇਆ ਲਾੜਾ ਵਿਆਹ ਕਰਕੇ ਕਰ ਗਿਆ ਕਾਰਾ, ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ

NEXT STORY

Stories You May Like

  • panic in the area after the body of an e rickshaw driver was found
    ਈ-ਰਿਕਸ਼ਾ ਚਾਲਕ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਦਹਿਸ਼ਤ
  • accident in moga
    ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ
  • arrested case
    ਸੈਕਟਰ-49 ’ਚ ਗੋਲੀ ਚਲਾਉਣ ਵਾਲੇ ਦੋ ਹਮਲਾਵਰ ਗ੍ਰਿਫ਼ਤਾਰ
  • two brothers sitting at a shop were attacked by throwing chillies in their eyes
    ਦੁਕਾਨ 'ਤੇ ਬੈਠੇ 2 ਭਰਾਵਾਂ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਹਮਲਾ, ਦੋ ਗ੍ਰਿਫ਼ਤਾਰ
  • auto rickshaw driver attacked
    ਸਵਾਰੀ ਬਣ ਕੇ ਆਏ ਨੌਜਵਾਨ ਨੇ ਆਟੋ ਚਾਲਕ ਨੂੰ ਸੁੰਨਸਾਨ ਥਾਂ ਲੈ ਜਾ ਕੇ ਕੀਤਾ ਹਮਲਾ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • employees who plunder public funds  deserve severe and exemplary punishment
    ‘ਧਨ ਲੁੱਟਣ ਵਾਲੇ ਮੁਲਾਜ਼ਮ’ ਸਖ਼ਤ ਅਤੇ ਸਿੱਖਿਆਦਾਇਕ ਸਜ਼ਾ ਦੇ ਹੱਕਦਾਰ!
  • two accused arrested for snatching a woman  s gold earrings
    ਮਹਿਲਾ ਦੀਆਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਮੁਲਜ਼ਮ ਗ੍ਰਿਫਤਾਰ
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
Trending
Ek Nazar
10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • jathedar gargajj kartarpur
      ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
    • government procurement of paddy begins
      1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
    • 17 kg of heroin seized in punjab 3 accused arrested
      ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
    • forest department team seizes khair wood during blockade  case registered
      ਵਣ ਵਿਭਾਗ ਦੀ ਟੀਮ ਨੇ ਨਾਕਾਬੰਦੀ ਦੌਰਾਨ ਫੜੀ ਖੈਰ ਦੀ ਲੱਕੜ, ਮਾਮਲਾ ਦਰਜ
    • fraud case in hoshiarpur
      ਵਿਦੇਸ਼ ਭੇਜਣ ਦੇ ਨਾਂ ’ਤੇ ਕੀਤੀ 12 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
    • monsoon withdrawal from punjab  know the forecast for the next 5 days
      ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
    • fraud case phagwara
      ਕੈਨੇਡਾ ਭੇਜਣ ਦੇ ਨਾਂ ’ਤੇ ਕੀਤੀ ਲੱਖਾਂ ਰੁਪਏ ਦੀ ਠੱਗੀ
    • antim ardas held for former minister bhagat chunni lal
      ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
    • fear of robbers in tanda  scootery snatched from a man
      ਟਾਂਡਾ 'ਚ ਲੁਟੇਰਿਆਂ ਦਾ ਖ਼ੌਫ਼, ਹਥਿਆਰਾਂ ਦੇ ਜ਼ੋਰ 'ਤੇ ਵਿਅਕਤੀ ਤੋਂ ਖੋਹੀ...
    • petrol bomb thrown at house then explosion
      ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ! ਧਮਾਕੇ ਮਗਰੋਂ ਸਹਿਮੇ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +