Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:40:30 PM

  • meta ceo bought a mansion worth rs 5451877196 in ireland

    Meta ਦੇ CEO ਨੇ ਆਇਰਲੈਂਡ 'ਚ ਖ਼ਰੀਦੀ 5451877196...

  • farmers protest on jalandhar phagwara national highway

    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ...

  • trump question about iran

    "ਕੌਣ ਬਣਨਾ ਚਾਹੇਗਾ ਈਰਾਨ ਦਾ ਰਾਸ਼ਟਰਪਤੀ"!  ਰੈਲੀ...

  • central government delhi internet metro shut down apology

    ਪ੍ਰਦਰਸ਼ਨਾਂ ਦੌਰਾਨ ਦਿੱਲੀ 'ਚ ਇੰਟਰਨੈੱਟ ਤੇ ਮੈਟਰੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਨਵਾਂਸ਼ਹਿਰ ਦੇ 3 ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰ ਦੀ ਕੀਤੀ ਗਈ ਅਚਨਚੇਤ ਚੈਕਿੰਗ

DOABA News Punjabi(ਦੋਆਬਾ)

ਨਵਾਂਸ਼ਹਿਰ ਦੇ 3 ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰ ਦੀ ਕੀਤੀ ਗਈ ਅਚਨਚੇਤ ਚੈਕਿੰਗ

  • Edited By Shivani Attri,
  • Updated: 19 Mar, 2025 05:05 PM
Roopnagar-Nawanshahr
unannounced check of private ultrasound scan center
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)-ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਅੱਜ ਨਵਾਂਸ਼ਹਿਰ ਵਿਚ 3 ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕਰਕੇ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਕੀਤੀ। ਡਾ. ਹਰੀਸ਼ ਕਿਰਪਾਲ ਨੇ ਦੱਸਿਆ ਕਿ ਪੀ. ਸੀ. ਪੀ. ਐੱਨ. ਡੀ. ਟੀ. ਐਕਟ ਦਾ ਮੁੱਖ ਉਦੇਸ਼ ਜਨਮ ਤੋਂ ਪਹਿਲਾਂ ਦੇ ਲਿੰਗ ਨਿਰਧਾਰਨ ਟੈਸਟਾਂ ’ਤੇ ਪਾਬੰਦੀ ਲਗਾ ਕੇ ਮਾਦਾ ਭਰੂਣ ਹੱਤਿਆ ਨੂੰ ਰੋਕਣਾ ਹੈ। ਉਨ੍ਹਾਂ ਸਕੈਨ ਸੈਂਟਰਾਂ ਦੇ ਪ੍ਰਤੀਨਿਧੀਆਂ ਨੂੰ ਹਦਾਇਤ ਕੀਤੀ ਕਿ ਪੀ. ਸੀ. ਪੀ. ਐੱਨ. ਡੀ. ਟੀ. ਐਕਟ ਦੀਆਂ ਧਾਰਾਵਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪੀ. ਸੀ. ਪੀ. ਐੱਨ. ਡੀ. ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਕੇ ਭਰੂਣ ਹੱਤਿਆ ਵਰਗੀ ਅਲਾਮਤ ਨੂੰ ਨੱਥ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ: ਬਦਲਦੇ ਮੌਸਮ ਕਾਰਨ ਪੰਜਾਬ ਵਾਸੀਆਂ ਲਈ ਖੜ੍ਹੀ ਹੋ ਰਹੀ ਇਹ ਵੱਡੀ ਮੁਸੀਬਤ!

ਇਸ ਐਕਟ ਦਾ ਮੁੱਖ ਉਦੇਸ਼ ਭਰੂਣ ਦੇ ਲਿੰਗ ਨਿਰਧਾਰਨ ’ਤੇ ਪ੍ਰਭਾਵਸ਼ਾਲੀ ਨਿਯੰਤਰਣ ਲਗਾਉਣਾ ਹੈ। ਜ਼ਿਲਾ ਪਰਿਵਾਰ ਭਲਾਈ ਅਫ਼ਸਰ ਨੇ ਕਿਹਾ ਕਿ ਜ਼ਿਲੇ ਅੰਦਰ ਜੋ ਵੀ ਕੋਈ ਪੀ. ਸੀ. ਪੀ. ਐੱਨ. ਡੀ. ਟੀ. ਐਕਟ ਦੀ ਉਲੰਘਣਾ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ।

ਇਹ ਵੀ ਪੜ੍ਹੋ :  ਪੰਜਾਬ ਦੇ NH 'ਤੇ ਵੱਡਾ ਹਾਦਸਾ, ਵਿਆਹ 'ਚ ਚੱਲੇ ਨਵੇਂ ਵਿਆਹੇ ਜੋੜੇ ਦੀ ਦਰਦਨਾਕ ਮੌਤ

ਡਾ. ਕਿਰਪਾਲ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਮਨੁੱਖਤਾ ਲਈ ਸ਼ਰਾਪ ਹੈ ਅਤੇ ਇਸ ਦੀ ਰੋਕਥਾਮ ਲਈ ਸਿਹਤ ਵਿਭਾਗ ਸਖਤ ਕਦਮ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਅੱਗੇ ਤੋਰਨ ਵਿਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕਰਦਿਆਂ ਜ਼ਿਲਾ ਸਿਹਤ ਅਫ਼ਸਰ ਸਿੰਘ ਨੇ ਕਿਹਾ ਕਿ ਔਰਤਾਂ ਤੋਂ ਬਿਨਾਂ ਮਨੁੱਖੀ ਸਮਾਜ ਦੀ ਹੋਂਦ ਹੀ ਸੰਭਵ ਨਹੀਂ ਹੈ। ਔਰਤ ਇਕ ਮਜ਼ਬੂਤ ਧਿਰ ਹੈ ਕਿਉਂਕਿ ਇਹ ਔਰਤ ਹੀ ਹੈ, ਜੋ ਨਾ ਸਿਰਫ਼ ਇਕ ਪਰਿਵਾਰ ਨੂੰ ਸਫਲਤਾਪੂਰਵਕ ਸੰਭਾਲਦੀ ਹੈ, ਸਗੋਂ ਘਰ ਦੀ ਚਾਰਦੀਵਾਰੀ ਤੋਂ ਬਾਹਰ ਕਿਸੇ ਵੀ ਪੇਸ਼ੇ ਵਿਚ ਨਵੀਆਂ ਲੀਹਾਂ ਪਾ ਸਕਦੀ ਹੈ। ਸਾਨੂੰ ਔਰਤਾਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ। ਇਸ ਸਮੇਂ ਉਨ੍ਹਾਂ ਨਾਲ ਕਾਰਜਕਾਰੀ ਪੀ. ਐੱਨ. ਡੀ. ਟੀ. ਕੋਆਡੀਨੇਟਰ ਹਰਨੇਕ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ : Punjab: ਘਰ 'ਚ ਛਾਪਾ ਮਾਰਨ ਪੁੱਜੀ ਪੁਲਸ ਪੂਰੇ ਟੱਬਰ ਦਾ ਕਾਰਨਾਮਾ ਵੇਖ ਰਹਿ ਗਈ ਹੈਰਾਨ, ਪੁੱਤ ਦੀ ਪ੍ਰੇਮਿਕਾ ਵੀ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • Unannounced check
  • private ultrasound
  • scan
  • center
  • ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰ
  • ਅਚਨਚੇਤ ਚੈਕਿੰਗ

ਖ਼ਤਰੇ ਦੀ ਘੰਟੀ: ਬਦਲਦੇ ਮੌਸਮ ਕਾਰਨ ਪੰਜਾਬ ਵਾਸੀਆਂ ਲਈ ਖੜ੍ਹੀ ਹੋ ਰਹੀ ਇਹ ਵੱਡੀ ਮੁਸੀਬਤ!

NEXT STORY

Stories You May Like

  • unexpected checking of police duties at checkpoints
    ਤਿਉਹਾਰਾਂ ਦੇ ਮੱਦੇਨਜ਼ਰ ਰਾਤ ਸਮੇਂ ਨਾਕਿਆਂ ’ਤੇ ਪੁਲਸ ਡਿਊਟੀਆਂ ਦੀ ਅਚਨਚੇਤ ਚੈਕਿੰਗ
  • tribal students  3 officials  suspended
    ਠਾਣੇ ਦੇ ਆਸ਼ਰਮ ਸਕੂਲ 'ਚ ਆਦਿਵਾਸੀ ਵਿਦਿਆਰਥੀ ਦੀ ਮੌਤ, 3 ਅਧਿਕਾਰੀ ਮੁਅੱਤਲ
  • ramlila fair  accounts  dispute  3 people
    ਪੀਲੀਭੀਤ; ਰਾਮਲੀਲਾ ਮੇਲੇ ਦੇ ਹਿਸਾਬ ਨੂੰ ਲੈ ਕੇ ਹੋਇਆ ਵਿਵਾਦ, ਚੱਲੀਆਂ ਗੋਲੀਆਂ, 3 ਦੀ ਮੌਤ
  • truck  tempo  collision  3 people
    ਮੇਰਠ 'ਚ ਭਿਆਨਕ ਹਾਦਸਾ : ਟਰੱਕ-ਟੈਂਪੂ ਦੀ ਜ਼ੋਰਦਾਰ ਟੱਕਰ, 3 ਲੋਕਾਂ ਦੀ ਮੌਤ
  • batala police conducted checks at various medical stores
    ਬਟਾਲਾ ਪੁਲਸ ਨੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ
  • chhattisgarh  lightning strike  3 villagers
    ਛੱਤੀਸਗੜ੍ਹ 'ਚ ਵੱਡਾ ਹਾਦਸਾ: ਅਸਮਾਨੀ ਬਿਜਲੀ ਡਿੱਗਣ ਨਾਲ 3 ਪਿੰਡ ਵਾਸੀਆਂ ਦੀ ਮੌਤ
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ ਪ੍ਰਭਾਵਿਤ ਰਿਹਾ ਕੰਮਕਾਜ
  • milk  supply  suspended  3 days
    3 ਦਿਨ ਦੁੱਧ ਦੀ ਸਪਲਾਈ ਠੱਪ; ਨਿਯਮਾਂ ਦੀ ਉਲੰਘਣਾ ਕਰਨ 'ਤੇ ਹਰਿਆਣਾ 'ਚ ਲੱਗੇਗਾ 51 ਹਜ਼ਾਰ ਦਾ ਜੁਰਮਾਨਾ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • strong response in bhogpur to the   punjab bandh   called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
Trending
Ek Nazar
bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • activa stolen from outside a house near sheetla mandir in jalandhar
      ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
    • accused attacked a young man at a petrol pump in jalandhar
      ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
    • case registered against man for uprooting eucalyptus trees
      ਸਫੈਦੇ ਦੇ ਬੂਟੇ ਪੁੱਟਣ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ...
    • tanda police detained waris punjab de leaders
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ...
    • hooliganism at a petrol pump on jalandhar 120 foot road  two youths beaten up
      ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
    • one person arrested for betting  case registered
      ਦੜਾ ਸੱਟਾ ਲਗਾਉਂਦੇ ਇਕ ਕਾਬੂ, ਕੇਸ ਦਰਜ
    • ladies   gymkhana club elections jalandhar
      ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
    • religious places targeted by thieves drug habits  police bust the gang
      ਨਸ਼ੇ ਦੀ ਪੂਰਤੀ ਲਈ ਧਾਰਮਿਕ ਸਥਾਨਾਂ ਨੂੰ ਚੋਰ ਬਣਾ ਰਹੇ ਨਿਸ਼ਾਨਾ! ਪੁਲਸ ਵੱਲੋਂ...
    • accident again at chander nagar underbridge
      ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
    • locks of the 6th shop broken in 10 days at jalandhar  s mai hiran gate
      ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +