ਜਲੰਧਰ (ਮਹੇਸ਼)–ਰੇਲਵੇ ਸਟੇਸ਼ਨ ਜਲੰਧਰ ਕੈਂਟ-ਚਹੇੜੂ ਨੇੜੇ ਪਿੰਡ ਸਲੇਮਪੁਰ ਅੰਡਰਬ੍ਰਿਜ ਕਿਲੋਮੀਟਰ ਨੰਬਰ 424/14-16 ’ਤੇ ਦੇਰ ਰਾਤ ਕਿਸੇ ਟ੍ਰੇਨ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜੋਕਿ ਰੇਲਵੇ ਲਈਨਾਂ ਪਾਰ ਕਰ ਰਿਹਾ ਸੀ ਅਤੇ ਟ੍ਰੇਨ ਦੇ ਆਉਣ ਦਾ ਉਸ ਨੂੰ ਪਤਾ ਨਹੀਂ ਲੱਗਾ।
ਇਹ ਵੀ ਪੜ੍ਹੋ: ਕਪੂਰਥਲਾ 'ਚ ਵੋਟਾਂ ਪੈਣ ਦਾ ਕੰਮ ਲਗਾਤਾਰ ਜਾਰੀ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ
ਇਸ ਸਬੰਧੀ ਸੂਚਨਾ ਮਿਲਦੇ ਹੀ ਰੇਲਵੇ ਪੁਲਸ ਚੌਕੀ ਜਲੰਧਰ ਕੈਂਟ ਦੀ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ। ਜੀ. ਆਰ. ਪੀ. ਚੌਕੀ ਇੰਚਾਰਜ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਅਜੇ ਤਕ ਪਛਾਣ ਨਹੀਂ ਹੋਈ ਹੈ। ਸ਼ਨਾਖਤ ਲਈ ਉਸ ਦੀ ਲਾਸ਼ ਰੇਲਵੇ ਪੁਲਸ ਨੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤੀ ਹੈ। 72 ਘੰਟਿਆਂ ਬਾਅਦ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਮ੍ਰਿਤਕ ਦੀ ਉਮਰ 50 ਤੋਂ 55 ਸਾਲ ਦੀ ਲੱਗਦੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਪ੍ਰਕਿਰਿਆ ਜਾਰੀ, ਹੁਣ ਤੱਕ ਇੰਨੇ ਫ਼ੀਸਦੀ ਹੋਈ ਵੋਟਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਪੂਰਥਲਾ 'ਚ ਵੋਟਾਂ ਪੈਣ ਦਾ ਕੰਮ ਲਗਾਤਾਰ ਜਾਰੀ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ
NEXT STORY