Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    6:31:14 PM

  • us charges punjab police officer

    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ...

  • punjab students education department

    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ...

  • punjab police employee bathinda

    ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ,...

  • politics in punjab  elections

    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਕਤਲ ਮਾਮਲੇ 'ਚ ਭਗੌੜਾ ਕਰਾਰ ਮੁਲਜ਼ਮ ਵੱਲੋਂ ਅਦਾਲਤ 'ਚ ਆਤਮ-ਸਮਰਪਣ

DOABA News Punjabi(ਦੋਆਬਾ)

ਕਤਲ ਮਾਮਲੇ 'ਚ ਭਗੌੜਾ ਕਰਾਰ ਮੁਲਜ਼ਮ ਵੱਲੋਂ ਅਦਾਲਤ 'ਚ ਆਤਮ-ਸਮਰਪਣ

  • Edited By Shivani Attri,
  • Updated: 23 Apr, 2019 12:42 PM
Hoshiarpur
urder case
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਪੰਡਿਤ)— ਪਿੰਡ ਝਾਂਵਾਂ 'ਚ ਪਿਛਲੇ ਸਾਲ ਅਗਸਤ ਮਹੀਨੇ ਪਲਾਟ ਦੇ ਰਸਤੇ ਲਈ ਹੋਏ ਝਗੜੇ ਵਿਚ ਇਕ ਵਿਅਕਤੀ ਨੂੰ ਕਤਲ ਕਰਨ ਦੇ ਮਾਮਲੇ ਵਿਚ ਭਗੌੜਾ ਕਰਾਰ ਮੁਲਜ਼ਮ ਨੇ ਅੱਜ ਦਸੂਹਾ ਦੀ ਮਾਣਯੋਗ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ। ਮਾਣਯੋਗ ਜੱਜ ਰੇਣੂ ਗੋਇਲ ਦੀ ਅਦਾਲਤ 'ਚ ਆਤਮ-ਸਮਰਪਣ ਕਰਨ ਵਾਲੇ ਮੁਲਜ਼ਮ ਸੁਰਿੰਦਰ ਸਿੰਘ ਉਰਫ ਸੰਦੀਪ ਪੁੱਤਰ ਸੁਖਦੇਵ ਸਿੰਘ ਨੂੰ ਟਾਂਡਾ ਪੁਲਸ ਨੇ ਤਫਤੀਸ਼ ਵਿਚ ਸ਼ਾਮਲ ਕਰਦੇ ਹੋਏ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਕੀ ਹੈ ਮਾਮਲਾ
ਪਿੰਡ ਝਾਂਵਾਂ ਵਿਚ ਪਿਛਲੇ ਸਾਲ 30 ਅਗਸਤ ਨੂੰ ਪਲਾਟ ਦੇ ਰਸਤੇ ਲਈ ਹੋਏ ਝਗੜੇ 'ਚ ਸੰਦੀਪ ਅਤੇ ਉਸ ਦੇ ਹੋਰ ਪਰਿਵਾਰਕ ਮੈਂਬਰਾਂ ਅਰਜਨ ਸਿੰਘ, ਸਿਮਰ ਕੌਰ, ਸੁਖਦੇਵ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਮਿਲ ਕੇ ਪਿੰਡ ਦੇ ਹੀ ਹਰਜੀਤ ਸਿੰਘ, ਉਸ ਦੀ ਬੇਟੀ ਮਨਜਿੰਦਰ ਕੌਰ ਅਤੇ ਬੇਟੇ ਹਰਵਿੰਦਰ ਸਿੰਘ ਨੂੰ ਹਥਿਆਰਾਂ ਨਾਲ ਕੁੱਟਮਾਰ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ। ਜ਼ਖਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ 'ਚੋਂ ਮੁੱਢਲੀ ਡਾਕਟਰੀ ਸਹਾਇਤਾ ਦਿਵਾਉਣ ਤੋਂ ਬਾਅਦ ਪੀ. ਜੀ. ਆਈ. ਚੰਡੀਗੜ੍ਹ ਲਿਜਾਇਆ ਗਿਆ ਸੀ, ਜਿੱਥੇ ਬਾਅਦ 'ਚ ਹਰਜੀਤ ਸਿੰਘ ਦੀ ਮੌਤ ਹੋ ਗਈ ਸੀ। ਟਾਂਡਾ ਪੁਲਸ ਨੇ ਉਕਤ ਵਿਅਕਤੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਕਾਬੂ ਕਰ ਲਿਆ ਸੀ ਪਰ ਸੰਦੀਪ ਪੁਲਸ ਦੇ ਹੱਥ ਨਹੀਂ ਸੀ ਲੱਗਾ ਅਤੇ ਉਸ ਨੂੰ ਮਾਣਯੋਗ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਸੀ। ਟਾਂਡਾ ਪੁਲਸ ਦੇ ਐੱਸ. ਆਈ. ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਆਤਮ-ਸਮਰਪਣ ਤੋਂ ਬਾਅਦ ਉਨ੍ਹਾਂ ਅਦਾਲਤ ਕੋਲੋਂ ਸੰਦੀਪ ਦਾ ਤਿੰਨ ਦਿਨ ਦਾ ਰਿਮਾਂਡ ਮੰਗਿਆ ਸੀ ਪਰ ਉਨ੍ਹਾਂ ਨੂੰ ਦੋ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ। ਉਨ੍ਹਾਂ ਸੰਦੀਪ ਨੂੰ ਤਫਤੀਸ਼ 'ਚ ਸ਼ਾਮਲ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

  • urder case
  • hoshiarpur
  • ਆਤਮ ਸਮਰਪਣ
  • ਭਗੌੜਾ

ਜ਼ਿਲਾ ਪ੍ਰਧਾਨ ਢਿੱਲੋਂ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ

NEXT STORY

Stories You May Like

  • jagpreet singh in canada
    ਜਗਪ੍ਰੀਤ ਸਿੰਘ ਨੂੰ ਕੈਨੇਡੀਅਨ ਅਦਾਲਤ ਨੇ ਪਤਨੀ ਦੇ ਕਤਲ ਦਾ ਦੋਸ਼ੀ ਦਿੱਤਾ ਕਰਾਰ
  • pathankot  major police action in youth  s murder case
    ਪਠਾਨਕੋਟ: ਨੌਜਵਾਨ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ 4 ਮੁਲਜ਼ਮ ਗ੍ਰਿਫਤਾਰ
  • incident in adampur  youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • hearing of fir no 91 case against majithia completed
    ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ
  • man murder with sharp weapons in dasuya
    ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ
  • mohali court sentences sonu murder accused to life imprisonment
    ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ
  • young man murdered then deadbody dumped on roadside
    ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ ਚਮੌਲੀ ਤੋਂ ਗ੍ਰਿਫ਼ਤਾਰ
  • robbery gang busted  5 accused arrested with weapons
    ਕਤਲ, ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 5 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • female drug smuggler was arrested along with narcotic pills
      ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਨਸ਼ਾ ਤਸਕਰ ਔਰਤ ਗ੍ਰਿਫ਼ਤਾਰ
    • horrific collision between two school buses in jalandhar
      ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
    • free health camp in jalandhar
      ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
    • after 12 years  37 colonies transferred from puda to the corporation
      12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
    • challans issued for overloaded vehicles
      RTA ਨੇ ਤੂੜੀ-ਭੂੰਗ ਵਾਲੇ ਟਰੈਕਟਰਾਂ ਸਮੇਤ 7 ਓਵਰਲੋਡ ਵਾਹਨਾਂ ਦੇ ਕੀਤੇ ਚਲਾਨ
    • dead body recovered from fields
      ਸੁਲਤਾਨਪੁਰ ਲੋਧੀ ਵਿਖੇ ਖੇਤਾਂ 'ਚੋਂ ਅਣਪਛਾਤੀ ਲਾਸ਼ ਬਰਾਮਦ
    • major action can be taken against defaulter colonizers
      ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
    • punjab congress hands over important responsibilities new working presidents
      ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
    • 11th death anniversary of mrs  shavdes chopra ji
      ਸ਼੍ਰੀਮਤੀ ਸ਼ਵਦੇਸ ਚੋਪੜਾ ਜੀ ਦੀ 11ਵੀਂ ਬਰਸੀ 'ਤੇ ਟਾਂਡਾ 'ਚ ਲਾਇਆ ਮੁਫਤ ਮੈਗਾ...
    • jalandhar police news
      ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +