Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    3:19:37 PM

  • jalandhar cp satinder singh takes action transfers station house officers

    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ...

  • transport department vehicle blacklist

    ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ...

  • punjab schools

    ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

  • government employees holidays rules changes

    ਸਰਕਾਰੀ ਮੁਲਾਜ਼ਮਾਂ ਲਈ ਬਦਲ ਗਏ ਛੁੱਟੀਆਂ ਦੇ ਨਿਯਮ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਜਲੰਧਰ ਦੇ CGST ਅਸਿਸਟੈਂਟ ਕਮਿਸ਼ਨਰ 'ਤੇ ਵਿਜੀਲੈਂਸ ਦਾ ਸ਼ਿੰਕਜਾ, 10 ਲੱਖ ਦੀ ਰਿਸ਼ਵਤ ਮਾਮਲੇ 'ਚ ਚਾਰਜਸ਼ੀਟ ਦਾਖਲ

DOABA News Punjabi(ਦੋਆਬਾ)

ਜਲੰਧਰ ਦੇ CGST ਅਸਿਸਟੈਂਟ ਕਮਿਸ਼ਨਰ 'ਤੇ ਵਿਜੀਲੈਂਸ ਦਾ ਸ਼ਿੰਕਜਾ, 10 ਲੱਖ ਦੀ ਰਿਸ਼ਵਤ ਮਾਮਲੇ 'ਚ ਚਾਰਜਸ਼ੀਟ ਦਾਖਲ

  • Edited By Rakesh,
  • Updated: 17 Jun, 2026 09:13 PM
Doaba
vigilance tightens the noose on jalandhar s cgst assistant commissioner
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਸਥਿਤ ਸੈਂਟਰਲ ਗੁਡਸ ਐਂਡ ਸਰਵਿਸਿਜ਼ ਟੈਕਸ ਵਿਭਾਗ ਦੇ ਅਸਿਸਟੈਂਟ ਕਮਿਸ਼ਨਰ ਰਵਿੰਦਰ ਕੁਮਾਰ ਸ਼ਰਮਾ ਖਿਲਾਫ 10 ਲੱਖ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ 'ਚ ਵੱਡਾ ਕਦਮ ਚੁੱਕਦੇ ਹੋਏ ਅਦਾਲਤ 'ਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਇਸ ਮਾਮਲੇ 'ਚ ਵਿਭਾਗ ਨਾਲ ਜੁੜੇ ਚਾਰਟਰਡ ਅਕਾਊਂਟੈਂਟ ਗੁਰਸੇਵਕ ਸਿੰਘ ਖਿਲਾਫ ਵਿਜੀਲੈਂਸ ਪਹਿਲਾਂ ਹੀ ਚਲਾਨ ਪੇਸ਼ ਕਰ ਚੁੱਕੀ ਹੈ। ਹੁਣ ਜਾਂਚ ਦੇ ਆਧਾਰ 'ਤੇ ਅਸਿਸਟੈਂਟ ਕਮਿਸ਼ਨਰ ਨੂੰ ਵੀ ਦੋਸ਼ ਬਣਾਉਂਦੇ ਹੋਏ ਅਦਾਲਤ 'ਚ ਚਾਰਜਸ਼ੀਟ ਦਾਖਲ ਕੀਤੀ ਗਈ ਹੈ। 

ਵਿਜੀਲੈਂਸ ਜਾਂਚ ਮੁਤਾਬਕ, ਜਲੰਧਰ ਦੇ ਕਾਰੋਬਾਰੀ ਅਨੀਸ਼ ਗਾਂਧੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਦੀ ਫਰਮ ਨੂੰ ਬਲੈਕਲਿਸਟ ਕਰਨ ਅਤੇ ਕਾਰਵਾਈ ਕਰਨ ਦੀ ਧਮਕੀ ਦੇ ਕੇ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕੀਤੀ ਗਈ। ਸ਼ਿਕਾਇਤ 'ਚ ਦੋਸ਼ ਲਗਾਇਆ ਗਿਆ ਕਿ 24 ਅਪ੍ਰੈਲ 2025 ਨੂੰ ਉਨ੍ਹਾਂ ਨੂੰ ਸੀਜੀਐੱਸਟੀ ਦਫਤਰ ਬੁਲਾਇਆ ਗਿਆ, ਜਿਥੇ ਕਾਰਵਾਈ ਤੋਂ ਬਚਣ ਦੇ ਬਦਲੇ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ। 

10 ਲੱਖ ਦੀ ਪਹਿਲੀ ਕਿਸ਼ਤ ਲੈਂਦੇ ਫੜਿਆ ਗਿਆ ਸੀ CA

ਸ਼ਿਕਾਇਤ ਮਿਲਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਾ। 30 ਮਈ 2025 ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਦੇ ਰੂਪ 'ਚ 10 ਲੱਖ ਰੁਪਏ ਲੈਂਦੇ ਹੋਏ ਵਿਭਾਗ ਨਾਲ ਜੁੜੇ ਚਾਰਟਰਡ ਅਕਾਊਂਟੈਂਟ ਗੁਰਸੇਵਕ ਸਿੰਘ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ ਸੀ। ਵਿਜੀਲੈਂਸ ਨੇ ਉਸ ਸਮੇਂ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। 

ਜਾਂਚ ਦੌਰਾਨ ਜੁਜਾਏ ਗਏ ਸਬੂਤਾਂ ਦੇ ਆਧਾਰ 'ਤੇ ਵਿਜੀਲੈਂਸ ਨੇ ਹੁਣ ਸੀਜੀਐੱਸਟੀ ਦੇ ਅਸਿਸਟੈਂਟ ਕਮਿਸ਼ਨਰ ਰਵਿੰਦਰ ਕੁਮਾਰ ਸ਼ਰਮਾ ਨੂੰ ਵੀ ਮਾਮਲੇ 'ਚ ਦੋਸ਼ੀ ਬਣਾਉਂਦੇ ਹੋਏ ਅਦਾਲਤ 'ਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਵਿਜੀਲੈਂਸ ਬਿਊਰੋ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ 'ਚ ਕਿਸੇ ਵੀ ਪੱਧਰ ਦੇ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਖਿਲਾਫ ਕਾਨੂੰਨ ਦੇ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। 

  • Punjab
  • Vigilance action
  • bribe case
  • Jalandhar
  • CGST Assistant Commissioner

ਦਰਦਨਾਕ ਹਾਦਸਾ! ਲੋਹੰਡ ਖੱਡ ’ਚ ਨਹਾਉਂਦੇ ਸਮੇਂ ਨੌਜਵਾਨ ਰੁੜਿਆ

NEXT STORY

Stories You May Like

  • 10 lakh compensation families of deceased 1 lakh injured
    ਕੋਲਕਾਤਾ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ! CM ਵੱਲੋਂ ਮੁਆਵਜ਼ੇ ਦਾ ਐਲਾਨ
  • tamilnadu  10 lakh crore  loan  cm vijay
    ਤਾਮਿਲਨਾਡੂ 'ਤੇ 10 ਲੱਖ ਕਰੋੜ ਰੁਪਏ ਦਾ ਕਰਜ਼ਾ, CM ਵਿਜੈ ਸਰਕਾਰ ਦਾ ਵੱਡਾ ਖ਼ੁਲਾਸਾ
  • cp satinder singh  s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ ਦਾ ਵੱਡਾ ਬਿਆਨ
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • notices issued to 10 store owners for not disposing of waste
    ਕੂੜੇ ਦੀ ਡਿਸਪੋਜ਼ਲ ਨਾ ਕਰਨ ਵਾਲੇ 10 ਸਟੋਰ ਮਾਲਕਾਂ ਨੂੰ ਨੋਟਿਸ ਜਾਰੀ
  • pm modi will do yoga with 10 lakh people in kolkata
    ਕੋਲਕਾਤਾ 'ਚ 10 ਲੱਖ ਲੋਕਾਂ ਨਾਲ ਯੋਗਾ ਕਰਨਗੇ PM ਮੋਦੀ, ਹੁਗਲੀ ਨਦੀ ਦੀਆਂ ਲਹਿਰਾਂ 'ਤੇ ਵੀ ਦਿਖੇਗਾ ਯੋਗ ਦਾ ਰੰਗ
  • mrp cigarette rs 20 overcharging 10 lakh fine
    ਰੇਟ ਤੋਂ 20 ਰੁਪਏ ਮਹਿੰਗੀ ਵੇਚੀ ਸਿਗਰਟ ! ਕੋਰਟ ਨੇ ਠੋਕ'ਤਾ 10 ਲੱਖ ਜਾ ਜੁਰਮਾਨਾ
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
Trending
Ek Nazar
famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • deadly attacked on man
      ਪੁਰਾਣੀ ਰੰਜਿਸ਼ ਨੂੰ ਲੈ ਕੇ ਘਰ 'ਚ ਵੜ ਕੇ ਹਮਲਾ ਕਰਨ ਦੇ ਮਾਮਲੇ ’ਚ 5 ਖ਼ਿਲਾਫ਼...
    • one person arrested with narcotic pills
      ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • one person dies in road accident on phillaur gt road
      ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
    • farmers  angered by power cuts in phagwara
      ਫਗਵਾੜਾ 'ਚ ਬਿਜਲੀ ਕਟੌਤੀ ਤੋਂ ਭੜਕੇ ਕਿਸਾਨਾਂ ਨੇ ਪਾਵਰ ਹਾਊਸ ਘੇਰਿਆ,...
    • missing person  s body recovered from kandi canal
      ਕੰਡੀ ਨਹਿਰ 'ਚੋਂ ਲਾਪਤਾ ਵਿਅਕਤੀ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਕੀਤੀ 174 ਦੀ...
    • shocking incident in punjab
      ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ ਕੁੱਖੋਂ ਜੰਮੇ ਤਿੰਨ ਜਵਾਕਾਂ ਨਾਲ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • big incident in punjab
      ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ! ਦਿੱਤੀ ਰੂਹ ਕੰਬਾਊ ਮੌਤ
    • youth drowns while bathing in khunda canal
      ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ
    • fir case
      ਜਾਅਲੀ ਵਸੀਅਤ ਅਤੇ ਦਸਤਾਵੇਜ਼ ਬਣਾ ਕੇ ਦੁਕਾਨ ’ਤੇ ਕਬਜ਼ਾ ਕਰਨ ਵਾਲੇ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +