Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    4:18:17 PM

  • majithia calls for punjab to be freed from delhi s remote control

    ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਵਿਧਾਨ ਸਭਾ 'ਚ...

  • sukhbir singh badal statement

    ਪੰਜਾਬ 'ਚ ਗੈਂਗਸਟਰਾਂ ਦਾ ਰਾਜ, ਰੋਜ਼ਾਨਾ ਵਪਾਰੀਆਂ...

  • shiromani akali dal announces another candidate for the assembly elections

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਇਕ ਹੋਰ...

  • stock market closes in red for second consecutive day sensex falls 1

    ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਭੁਲੱਥ ’ਚ ਕਾਗਜ਼ਾਂ ਦੀ ਵਾਪਸੀ ਤੋਂ ਬਾਅਦ 19 ਜ਼ੋਨਾਂ ’ਚ ਪੈਣਗੀਆਂ ਵੋਟਾਂ

DOABA News Punjabi(ਦੋਆਬਾ)

ਭੁਲੱਥ ’ਚ ਕਾਗਜ਼ਾਂ ਦੀ ਵਾਪਸੀ ਤੋਂ ਬਾਅਦ 19 ਜ਼ੋਨਾਂ ’ਚ ਪੈਣਗੀਆਂ ਵੋਟਾਂ

  • Edited By Shivani Attri,
  • Updated: 07 Dec, 2025 11:47 AM
Kapurthala-Phagwara
voting will be held in 19 zones after the return of papers in bholath
  • Share
    • Facebook
    • Tumblr
    • Linkedin
    • Twitter
  • Comment

ਭੁਲੱਥ (ਰਜਿੰਦਰ)-ਹਲਕਾ ਭੁਲੱਥ ਦੀਆਂ ਬਲਾਕ ਸੰਮਤੀ ਚੋਣਾਂ ਦੌਰਾਨ ਸ਼ਨੀਵਾਰ 31 ਉਮੀਦਵਾਰਾਂ ਵੱਲੋਂ ਫਾਈਲਾਂ ਵਾਪਸ ਲੈਣ ਉਪਰੰਤ ਆਮ ਆਦਮੀ ਪਾਰਟੀ 3 ਬਲਾਕ ਸੰਮਤੀ ਜ਼ੋਨਾ ’ਤੇ ਬਿਨਾਂ ਮੁਕਾਬਲਾ ਚੋਣ ਜਿੱਤ ਚੁੱਕੀ ਹੈ, ਜਦਕਿ 19 ਬਲਾਕ ਸੰਮਤੀ ਜ਼ੋਨਾਂ ਵਿਚ ਵੋਟਾਂ ਪੈਣਗੀਆਂ, ਜਿੱਥੇ 47 ਉਮੀਦਵਾਰਾਂ ਵਿਚਾਲੇ ਮੁਕਾਬਲਾ ਹੋਵੇਗਾ। ਰਿਟਰਨਿੰਗ ਅਫ਼ਸਰ ਭੁਲੱਥ ਰਜਿੰਦਰ ਸਿੰਘ ਐੱਸ. ਡੀ. ਓ. ਪੀ. ਡਬਲਿਊ. ਡੀ. ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹਲਕਾ ਭੁਲੱਥ ਵਿਚ 22 ਬਲਾਕ ਸੰਮਤੀ ਜ਼ੋਨ ਹਨ, ਜਿੱਥੇ ਚੋਣ ਲੜਨ ਲਈ 89 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਸਨ।

ਇਹ ਵੀ ਪੜ੍ਹੋ: ਜਲੰਧਰ 'ਚ ਕਤਲ ਕੀਤੀ ਕੁੜੀ ਦੇ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮ ਜੂਡੀਸ਼ੀਅਲ ਹਿਰਾਸਤ 'ਚ ਭੇਜਿਆ

ਪੜਤਾਲ ਦੌਰਾਨ 8 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਕੀਤੇ ਗਏ। ਇਸ ਤੋਂ ਬਾਅਦ 81 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਸਨ। ਰਿਟਰਨਿੰਗ ਅਫ਼ਸਰ ਭੁਲੱਥ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ ਵਾਪਸ ਲੈਣ ਦੇ ਦਿਨ 31 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਵਾਪਸ ਲੈ ਲਏ ਹਨ, ਜਿਸ ਤੋਂ ਬਾਅਦ ਹਲਕਾ ਭੁਲੱਥ ਦੇ 22 ਬਲਾਕ ਸੰਮਤੀ ਜ਼ੋਨਾਂ ਵਿਚ 50 ਉਮੀਦਵਾਰ ਰਹਿ ਗਏ ਸਨ, ਜਦਕਿ 22 ਜ਼ੋਨਾਂ ਵਿਚੋਂ ਤਿੰਨ ਜ਼ੋਨ ਅਜਿਹੇ ਹਨ, ਜਿਨ੍ਹਾਂ ਵਿਚੋਂ ਜ਼ੋਨ ਨੰਬਰ 17 ਲੱਖਣ-ਕੇ-ਪੱਡਾ, ਜ਼ੋਨ ਨੰਬਰ 18 ਚੱਕੋਕੀ ਤੇ ਜ਼ੋਨ ਨੰਬਰ 21 ਪੱਡਾ ਬੇਟ ਵਿਖੇ ਇਕ - ਇਕ ਉਮੀਦਵਾਰ ਹੀ ਰਹਿ ਗਿਆ ਹੈ। ਇਸ ਤੋਂ ਬਾਅਦ 19 ਜ਼ੋਨਾਂ ਵਿਚ 47 ਉਮੀਦਵਾਰ ਹਨ, ਜਿਥੇ ਬਲਾਕ ਸੰਮਤੀ ਮੈਂਬਰ ਲਈ ਚੋਣ ਹੋਵੇਗੀ।

ਇਹ ਵੀ ਪੜ੍ਹੋ: ਬਜ਼ੁਰਗ ਨੂੰ ਰੱਖਿਆ ਡਿਜੀਟਲ ਅਰੈਸਟ! 16 ਦਿਨ ਤੱਕ ਨਹੀਂ ਕੱਟਣ ਦਿੱਤਾ ਫੋਨ, ਪੂਰਾ ਮਾਮਲਾ ਕਰੇਗਾ ਹੈਰਾਨ

  • Voting
  • zones
  • papers
  • Bholath
  • ਭੁਲੱਥ
  • ਵੋਟਾਂ
  • ਬਲਾਕ ਸੰਮਤੀ ਚੋਣਾਂ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਪੱਤਰਕਾਰ ਰਮਨਦੀਪ ਸੋਢੀ ਨਾਲ ਕੀਤੀ Exclusive ਇੰਟਰਵਿਊ (ਵੀਡੀਓ)

NEXT STORY

Stories You May Like

  • over 47 million cyber threats prevented in india in 2025  kaspersky
    2025 ’ਚ ਭਾਰਤ ’ਚ 4.7 ਕਰੋੜ ਤੋਂ ਵੱਧ ਸਾਈਬਰ ਖਤਰਿਆਂ ਨੂੰ ਰੋਕਿਆ : ਕੈਸਪਰਸਕਾਈ
  • manipulating the papers sunil jakhar
    ਕਾਗਜ਼ਾਂ 'ਚ ਹੇਰ ਫੇਰ ਕਰ ਕੇ ਮੁਨਾਫੇ 'ਚ ਵਿਖਾਏ ਘਾਟੇ 'ਚ ਚੱਲ ਰਹੇ ਅਦਾਰੇ : ਸੁਨੀਲ ਜਾਖੜ
  • big change in police administration  transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ ਤਬਾਦਲੇ, ਵੇਖੋ List
  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ ਬਦਲਾਅ ਦੀ ਤਿਆਰੀ
  • hurun global rich list 2026  mukesh ambani again becomes the richest indian
    ਹੁਰੁਨ ਗਲੋਬਲ ਰਿਚ ਲਿਸਟ 2026: ਭਾਰਤ 'ਚ ਵਧੀ ਅਰਬਪਤੀਆਂ ਦੀ ਫ਼ੌਜ, ਮੁਕੇਸ਼ ਅੰਬਾਨੀ ਫਿਰ ਬਣੇ ਸਭ ਤੋਂ ਅਮੀਰ ਭਾਰਤੀ
  • on situation in west asia and the gulf region
    ਪੱਛਮੀ ਏਸ਼ੀਆ ਸੰਕਟ! 7 ਦਿਨਾਂ 'ਚ 52 ਹਜ਼ਾਰ ਭਾਰਤੀਆਂ ਦੀ ਹੋਈ ਸੁਰੱਖਿਅਤ ਵਤਨ ਵਾਪਸੀ
  • 29 countries in schengen visa
    ਇਕ Visa 'ਤੇ 29 ਦੇਸ਼ਾਂ ਦੀ ਸੈਰ! ਪੂਰੀਆਂ ਕਰਨੀਆਂ ਪੈਣਗੀਆਂ ਇਹ ਸ਼ਰਤਾਂ
  • indian students begin returning from iran
    ਭਾਰਤੀ ਵਿਦਿਆਰਥੀਆਂ ਦੀ ਈਰਾਨ ਤੋਂ ਵਾਪਸੀ ਸ਼ੁਰੂ, ਅਰਮੀਨੀਆ ਸਰਹੱਦ ਵੱਲ ਰਵਾਨਾ ਹੋਵੇਗਾ ਪਹਿਲਾ ਜੱਥਾ
  • pargat singh on kejriwal
    ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਬੇਅਦਬੀਆਂ ਦੇ ਇਨਸਾਫ਼ ਬਾਰੇ ਜਵਾਬ ਦੇਣ ਕੇਜਰੀਵਾਲ:...
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
  • big change in police administration transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • roads issue in punjab
    ਪੰਜਾਬ ਵਿਧਾਨ ਸਭਾ 'ਚ ਉੱਠਿਆ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ, ਲਾਡੀ ਸ਼ੇਰੋਵਾਲੀਆ...
  • pargat singh statement punjab budget session 2026
    ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ...
  • rain will fall in many districts of punjab on march 14 and 15
    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
  • viral pictures of g khan and jasmine akhtar created a stir
    'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
Trending
Ek Nazar
trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • rain will fall in many districts of punjab on march 14 and 15
      ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
    • prisoner attempts suicide in hoshiarpur central jail
      ਸੁਰਖੀਆਂ 'ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ! ਇਲਾਜ ਨਾ ਮਿਲਣ ਤੋਂ ਪਰੇਸ਼ਾਨ ਕੈਦੀ...
    • traffic lights on phagwara nh 1 become show piece
      ਫਗਵਾੜਾ NH-1 ’ਤੇ ਟ੍ਰੈਫਿਕ ਲਾਈਟਾਂ ਬਣੀਆਂ ‘ਸ਼ੋਅ ਪੀਸ’: ਮਹੀਨਿਆਂ ਤੋਂ ਪਈਆਂ...
    • jalandhar two smugglers arrested in filmy style
      ਜਲੰਧਰ : ANTF ਨੇ ਫ਼ਿਲਮੀ ਸਟਾਈਲ 'ਚ ਪਿੱਛਾ ਕਰਕੇ ਦੋ ਨਸ਼ਾ ਤਸਕਰ ਦਬੋਚੇ, 1.564...
    •   nayab   energy 2 years cm nayab saini
      ‘ਨਾਯਾਬ’ ਊਰਜਾ ਦੇ 2 ਸਾਲ: ਵਿਸ਼ੇਸ਼ ਨੀਤੀਆਂ ਨਾਲ ਆਮ ਲੋਕਾਂ ਦਾ ਦਿਲ ਜਿੱਤਣ ’ਚ...
    • boy dies after being hit by rotavator in field
      ਖੇਤ 'ਚ ਰੋਟਾਵੇਟਰ ਦੀ ਲਪੇਟ 'ਚ ਆਉਣ ਕਾਰਨ 14 ਵਰ੍ਹਿਆਂ ਦੇ ਲੜਕੇ ਦੀ ਮੌਤ
    • window of aap leader daljit raju darvesh  s car broken
      ਫਗਵਾੜਾ ’ਚ ਦਿਨ-ਦਿਹਾੜੇ ‘ਆਪ’ ਨੇਤਾ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਕਾਰ ਦੇ ਤੋੜੇ...
    • youth commits suicide by hanging himself at home after being harassed
      ਮਹਿਲਾ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ 'ਤੇ ਨੌਜਵਾਨ ਨੇ ਘਰ 'ਚ ਫਾਹਾ ਲੈ ਕੇ...
    • jalandhar bike rider dies on the spot car driver absconding
      ਜਲੰਧਰ 'ਚ ਦੇਰ ਰਾਤ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਨੂੰ ਕੁਚਲਿਆ
    • power will be off for 6 hours
      6 ਘੰਟੇ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +