Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    9:43:38 PM

  • icc  s special rule for vaibhav suryavanshi

    ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ...

  • ravneet bittu arrives to inquire about the condition of manoranjan kalia

    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ...

  • new on jammu srinagar national highway

    ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਸਾਵਧਾਨ! ਜਾਰੀ ਹੋ ਗਈ...

  • important news regarding water level in bhakra dam bbmb releases major update

    ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਪੌਂਗ ਡੈਮ 'ਚ ਪਿਛਲੇ ਸਾਲ ਨਾਲੋਂ 35 ਫੁੱਟ ਵਧਿਆ ਪਾਣੀ, ਬਰਸਾਤ ਤੋਂ ਪਹਿਲਾਂ ਬਿਆਸ ਕੰਢੇ ਵੱਸਦੇ ਪਿੰਡਾਂ 'ਚ ਹੜ੍ਹ ਦਾ ਖ਼ਤਰਾ

DOABA News Punjabi(ਦੋਆਬਾ)

ਪੌਂਗ ਡੈਮ 'ਚ ਪਿਛਲੇ ਸਾਲ ਨਾਲੋਂ 35 ਫੁੱਟ ਵਧਿਆ ਪਾਣੀ, ਬਰਸਾਤ ਤੋਂ ਪਹਿਲਾਂ ਬਿਆਸ ਕੰਢੇ ਵੱਸਦੇ ਪਿੰਡਾਂ 'ਚ ਹੜ੍ਹ ਦਾ ਖ਼ਤਰਾ

  • Edited By Sandeep Kumar,
  • Updated: 13 Jun, 2026 07:43 AM
Hoshiarpur
water level in pong dam has increased by 35 feet compared to last year
  • Share
    • Facebook
    • Tumblr
    • Linkedin
    • Twitter
  • Comment

ਤਲਵਾੜਾ (ਜੋਸ਼ੀ) : ਪਿਛਲੇ ਸਾਲ ਹਿਮਾਚਲ ਪ੍ਰਦੇਸ਼ ਵਿੱਚ ਹੋਈ ਬਹੁਤ ਜ਼ਿਆਦਾ ਭਾਰੀ ਬਾਰਸ਼ ਅਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਮਚੀ ਤਬਾਹੀ ਦਾ ਜ਼ਖ਼ਮ ਅਜੇ ਭਰਿਆ ਵੀ ਨਹੀਂ ਸੀ ਕਿ ਬਿਆਸ ਨਦੀ ਦੇ ਹੇਠਲੇ ਇਲਾਕਿਆਂ ਵਿੱਚ ਵੱਸੇ ਪਿੰਡਾਂ ਦੇ ਲੋਕਾਂ ਨੂੰ ਇੱਕ ਵਾਰ ਫਿਰ ਹੜ੍ਹ ਦੀ ਚਿੰਤਾ ਸਤਾਉਣ ਲੱਗੀ ਹੈ। ਮਾਨਸੂਨ ਦੀ ਸ਼ੁਰੂਆਤ ਵਿੱਚ ਹੁਣ ਕੁਝ ਹੀ ਹਫ਼ਤੇ ਬਾਕੀ ਰਹਿ ਗਏ ਹਨ, ਪਰ ਪੌਂਗ ਡੈਮ ਦੀ ਮਹਾਰਾਣਾ ਪ੍ਰਤਾਪ ਝੀਲ ਦਾ ਮੌਜੂਦਾ ਪਾਣੀ ਦਾ ਪੱਧਰ ਪਿਛਲੇ ਸਾਲ ਦੀ ਤੁਲਨਾ ਵਿੱਚ ਕਰੀਬ 35 ਫੁੱਟ ਵੱਧ ਦਰਜ ਕੀਤਾ ਜਾ ਰਿਹਾ ਹੈ।

 ਇਹ ਵੀ ਪੜ੍ਹੋ : 'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ ਧਮਕੀ, ਮੰਗੇ 50 ਲੱਖ

ਇਸ ਸਥਿਤੀ ਨੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਗੌਰਤਲਬ ਹੈ ਕਿ ਪਿਛਲੇ ਸਾਲ ਪੌਂਗ ਡੈਮ ਤੋਂ ਅਚਾਨਕ ਭਾਰੀ ਮਾਤਰਾ ਵਿੱਚ ਪਾਣੀ ਛੱਡੇ ਜਾਣ ਕਾਰਨ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੀ ਇੰਦੌਰਾ ਤਹਿਸੀਲ ਤੋਂ ਇਲਾਵਾ ਪੰਜਾਬ ਦੇ ਕਈ ਇਲਾਕੇ ਪੂਰੀ ਤਰ੍ਹਾਂ ਜਲਥਲ ਹੋ ਗਏ ਸਨ। ਜ਼ਿਲ੍ਹਾ ਹੁਸ਼ਿਆਰਪੁਰ ਦੇ ਉਪਮੰਡਲ ਮੁਕੇਰੀਆਂ ਅਤੇ ਟਾਂਡਾ ਸਮੇਤ ਜ਼ਿਲ੍ਹਾ ਗੁਰਦਾਸਪੁਰ ਦੇ ਦਰਜਨਾਂ ਪਿੰਡਾਂ ਵਿੱਚ ਆਏ ਇਸ ਹੜ੍ਹ ਨੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਸੀ ਅਤੇ ਆਮ ਜਨਤਾ ਨੂੰ ਭਾਰੀ ਜਾਨ-ਮਾਲ ਦਾ ਨੁਕਸਾਨ ਝੱਲਣਾ ਪਿਆ ਸੀ। ਪ੍ਰਭਾਵਿਤ ਲੋਕ ਅਜੇ ਤੱਕ ਉਸ ਆਰਥਿਕ ਅਤੇ ਮਾਨਸਿਕ ਸਦਮੇ ਤੋਂ ਉਭਰ ਵੀ ਨਹੀਂ ਸਕੇ ਹਨ। 

ਬਿਆਸ ਨਦੀ ਦੇ ਕੰਢੇ ਅਤੇ ਹੜ੍ਹ ਦੀ ਮਾਰ ਝੱਲਣ ਵਾਲੇ ਸੰਵੇਦਨਸ਼ੀਲ ਖੇਤਰਾਂ ਵਿੱਚ ਰਹਿਣ ਵਾਲੇ ਪੇਂਡੂਆਂ ਨੇ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਜਨਹਿਤ ਵਿੱਚ ਆਵਾਜ਼ ਉਠਾਉਂਦੇ ਹੋਏ ਲੋਕਾਂ ਨੇ ਸਰਕਾਰ ਤੋਂ ਸਿੱਧੇ ਤੌਰ 'ਤੇ ਪੁੱਛਿਆ ਹੈ ਕਿ ਕੀ ਇਸ ਵਾਰ ਮਾਨਸੂਨ ਤੋਂ ਪਹਿਲਾਂ ਹੜ੍ਹ ਨੂੰ ਰੋਕਣ ਲਈ ਜ਼ਮੀਨੀ ਪੱਧਰ 'ਤੇ ਕੋਈ ਪੁਖ਼ਤਾ ਅਤੇ ਠੋਸ ਪ੍ਰਬੰਧ ਕੀਤੇ ਗਏ ਹਨ Ι ਬਿਆਸ ਨਦੀ ਦੇ ਕਮਜ਼ੋਰ ਬੰਨ੍ਹਾਂ (ਧੁੱਸੀਆਂ) ਦੀ ਮਜ਼ਬੂਤੀ ਅਤੇ ਸੰਵੇਦਨਸ਼ੀਲ ਰਿਹਾਇਸ਼ੀ ਇਲਾਕਿਆਂ ਦੀ ਸੁਰੱਖਿਆ ਲਈ ਹੁਣ ਤੱਕ ਕੀ ਕਦਮ ਚੁੱਕੇ ਗਏ ਹਨ Ι ਕੀ ਸਰਕਾਰ ਕੋਲ ਇਸ ਵਾਰ ਕੋਈ ਐਮਰਜੈਂਸੀ ਬੈਕਅੱਪ ਪਲਾਨ ਹੈ, ਜਾਂ ਫਿਰ ਇਸ ਸਾਲ ਵੀ ਜਨਤਾ ਨੂੰ ਪਿਛਲੇ ਸਾਲ ਵਾਂਗ ਹੀ ਬੇਵੱਸ ਹੋ ਕੇ ਤਬਾਹੀ ਦੀ ਮਾਰ ਝੱਲਣੀ ਪਵੇਗੀ Ι

 ਇਹ ਵੀ ਪੜ੍ਹੋ : ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਭਤੀਜੇ ਦੀ ਸੜਕ ਹਾਦਸੇ 'ਚ ਮੌਤ, ਤੇਜ਼ ਰਫ਼ਤਾਰ ਬੱਸ ਨੇ ਮਾਰੀ ਟੱਕਰ

ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਮਿਤ ਡਡਵਾਲ, ਗੁਰੂ ਨਾਨਕ ਸੇਵਾ ਸੁਸਾਇਟੀ ਦੇ ਪ੍ਰਧਾਨ ਕਿਰਪਾਲ ਸਿੰਘ ਗੇਰਾ ਅਤੇ ਲਖਵਿੰਦਰ ਸਿੰਘ ਟਿੰਮੀ ਨੇ ਮੰਗ ਕੀਤੀ ਹੈ ਕਿ ਸਰਕਾਰ ਅਤੇ ਸਬੰਧਤ ਵਿਭਾਗ ਕੇਵਲ ਕਾਗਜ਼ੀ ਦਾਅਵਿਆਂ ਤੱਕ ਸੀਮਤ ਨਾ ਰਹਿ ਕੇ ਤੁਰੰਤ ਧਰਾਤਲ (ਜ਼ਮੀਨ) 'ਤੇ ਸੁਰੱਖਿਆ ਪੁਖ਼ਤਾ ਕਰਨ। ਪੌਂਗ ਡੈਮ ਦੇ ਪਾਣੀ ਦੇ ਪੱਧਰ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ ਅਤੇ ਸਮਾਂ ਰਹਿੰਦੇ ਸੁਰੱਖਿਆਤਮਕ ਕਦਮ ਚੁੱਕੇ ਜਾਣ ਤਾਂ ਜੋ ਇਸ ਸਾਲ ਜਾਨ-ਮਾਲ ਦੇ ਨੁਕਸਾਨ ਨੂੰ ਟਾਲਿਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Pong Dam
  • water level increased
  • rain
  • villages living on the banks of Beas
  • danger
  • ਪੌਂਗ ਡੈਮ
  • ਪਾਣੀ ਦਾ ਪੱਧਰ ਵਧਿਆ
  • ਬਰਸਾਤ
  • ਬਿਆਸ ਕੰਢੇ ਵੱਸਦੇ ਪਿੰਡ
  • ਖ਼ਤਰਾ

ਇੰਦਰਾਪੁਰਮ ਸਕੀਮ ’ਚ ਇੰਪਰੂਵਮੈਂਟ ਟਰੱਸਟ ਨੂੰ ਨਵਾਂ ਝਟਕਾ, 3 ਅਲਾਟੀਆਂ ਨੂੰ ਵਿਆਜ ਸਣੇ 44 ਲੱਖ ਮੋੜਨ ਦੇ ਹੁਕਮ

NEXT STORY

Stories You May Like

  • water released into beas river due to rising water level in pong dam
    ਪੌਂਗ ਡੈਮ ’ਚ ਪਾਣੀ ਦਾ ਪੱਧਰ ਵਧਣ ਕਾਰਨ ਬਿਆਸ ਦਰਿਆ ’ਚ ਛੱਡਿਆ ਪਾਣੀ, ਮੰਡ ਖੇਤਰ ਨਿਵਾਸੀ ਸਹਿਮੇ
  • beas river  pandoh dam  water  advisory  himachal pradesh
    ਪੰਡੋਹ ਡੈਮ 'ਚ ਵਧਿਆ ਪਾਣੀ ਵਧਣ ਦਾ ਖ਼ਤਰ, ਲੋਕਾਂ ਲਈ ਐਡਵਾਇਜ਼ਰੀ ਜਾਰੀ
  • pong dam gates have opened
    ਪੰਜਾਬ ਵਾਸੀ ਦੇਣ ਧਿਆਨ! ਖੁੱਲ੍ਹ ਗਏ ਪੌਂਗ ਡੈਮ ਦੇ ਗੇਟ, ਛੱਡਿਆ ਗਿਆ ਪਾਣੀ
  • flood threat looms over people of mand region water released into beas river
    ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਬਿਆਸ ਦਰਿਆ 'ਚ ਛੱਡਿਆ ਪਾਣੀ
  • warning bell for the residents of ferozepur
    ਫਿਰੋਜ਼ਪੁਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਦਰਿਆ ਕੰਢੇ ਵੱਸਦੇ ਪਿੰਡਾਂ ਨੂੰ ਪਈ ਵੱਡੀ ਟੈਨਸ਼ਨ
  • bhakra dam water level rises bbmb issued instructions
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਿਆ,  BBMB ਨੇ ਜਾਰੀ ਕੀਤੀਆਂ ਹਦਾਇਤਾਂ
  • hotel business booms profits increase
    ਹੋਟਲ ਕਾਰੋਬਾਰ 'ਚ ਵਧੀ ਰੌਣਕ, ਪਿਛਲੇ ਸਾਲ ਦੇ ਮੁਕਾਬਲੇ ਵਧਿਆ ਮੁਨਾਫ਼ਾ
  • fire breaks out in bus in andhra pradesh  35 passengers escape unhurt
    ਆਂਧਰਾ ਪ੍ਰਦੇਸ਼ ’ਚ ਚੱਲਦੀ ਬੱਸ ’ਚ ਲੱਗੀ ਅੱਗ, ਵਾਲ-ਵਾਲ ਬਚੇ 35 ਯਾਤਰੀ
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
Trending
Ek Nazar
builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • home roobery in tanda
      ਘਰ ’ਚ ਚੋਰੀ ਕਰਕੇ ਭੱਜੇ ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰਕੇ ਕੀਤਾ ਪੁਲਸ ਹਵਾਲੇ
    • jalandhar municipal corporation and traffic police take action goods seized
      ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
    • 36 year old boy dies after falling from tractor
      Punjab: ਖੇਤਾਂ ਵੱਲ ਜ਼ਮੀਨ ਵਾਹੁਣ ਜਾਂਦੇ ਦੋ ਭਰਾਵਾਂ ਨਾਲ ਵਾਪਰੀ ਅਣਹੋਣੀ, ਇਕ ਦੀ...
    • boy arrested with heroin
      ਨਾਕਾਬੰਦੀ ਦੌਰਾਨ ਬਹਿਰਾਮ ਦਾ ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ
    • special revision of voter list under sir started from in jalandhar
      ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
    • hooliganism in jalandhar
      ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
    • robbery incident in jalandhar  doctor  s wife attacked  gold chain looted
      ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
    • jewelry and cash worth lakhs looted from soldier  s house
      ਚੋਰਾਂ ਦੇ ਬੁਲੰਦ ਹੌਂਸਲੇ! ਲੇਹ-ਲੱਦਾਖ 'ਚ ਤਾਇਨਾਤ ਫ਼ੌਜੀ ਦੇ ਘਰੋਂ ਲੱਖਾਂ ਦੇ...
    • woman and man arrested with drug laced pills
      ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਔਰਤ ਤੇ ਵਿਅਕਤੀ ਕੀਤਾ ਗ੍ਰਿਫ਼ਤਾਰ
    • inspector and junior auditor arrested taking bribe
      ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +