Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    1:03:22 AM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਕੋਵਿਡ-19 ਦੇ ਮਰੀਜ਼ਾਂ ਲਈ ਨਿੱਜੀ ਹਸਪਤਾਲਾਂ ਦਾ ਲਵਾਂਗੇ ਸਹਿਯੋਗ : ਡਿਪਟੀ ਕਮਿਸ਼ਨਰ

DOABA News Punjabi(ਦੋਆਬਾ)

ਕੋਵਿਡ-19 ਦੇ ਮਰੀਜ਼ਾਂ ਲਈ ਨਿੱਜੀ ਹਸਪਤਾਲਾਂ ਦਾ ਲਵਾਂਗੇ ਸਹਿਯੋਗ : ਡਿਪਟੀ ਕਮਿਸ਼ਨਰ

  • Edited By Harinder Kaur,
  • Updated: 04 Aug, 2020 02:12 PM
Jalandhar
we will seek the cooperation of private hospitals dc
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ) – ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੇ ਵਧ ਰਹੇ ਮਾਮਲਿਆਂ ਕਾਰਣ 137 ਨਿੱਜੀ ਹਸਪਤਾਲਾਂ ਦਾ ਸਹਿਯੋਗ ਲਵੇਗਾ ਤਾਂ ਕਿ ਕੋਵਿਡ ਪ੍ਰਬੰਧਨ ਨੀਤੀ ਅਨੁਸਾਰ ਲੈਵਲ-2 ਅਤੇ 3 ਦੇ ਮਰੀਜ਼ਾਂ ਲਈ ਵਧੀਆ ਇਲਾਜ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਐੱਸ. ਡੀ. ਐੱਮ. ਅਤੇ ਡਿਪਟੀ ਡਾਇਰੈਕਟਰ ਲੋਕਲ ਬਾਡੀਜ਼ ਦੀ ਅਗਵਾਈ ਵਿਚ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ, ਜਿਹੜੀਆਂ ਆਪਣੇ-ਆਪਣੇ ਅਧਿਕਾਰ ਖੇਤਰ ਵਿਚਲੇ ਨਿੱਜੀ ਹਸਪਤਾਲ ਵਿਚ ਮੌਜੂਦ ਬੈੱਡਾਂ ਅਤੇ ਮੁੱਢਲੇ ਢਾਂਚੇ ਦੀ ਉਪਲੱਬਧਤਾ ਅਤੇ ਸਮਰੱਥਾ ਬਾਰੇ ਵਿਸਥਾਰਿਤ ਰਿਪੋਰਟ ਪੇਸ਼ ਕਰਨਗੇ। ਡਿਪਟੀ ਕਮਿਸ਼ਨਰ ਦੇ ਹੁਕਮ ਅਨੁਸਾਰ ਐੱਸ. ਡੀ. ਐੱਮ. ਨਕੋਦਰ ਅਧਿਕਾਰੀਆਂ ਦੀ ਟੀਮ ਨਾਲ ਏ. ਐੱਨ. ਆਰ. ਨਿਊਰੋ ਹਸਪਤਾਲ, ਆਰਤੀ ਫਰਟਿਲਿਟੀ ਸੈਂਟਰ, ਆਸਥਾ ਨਿਊਰੋ ਸੈਂਟਰ, ਏਕਮ ਹਸਪਤਾਲ, ਅਕਾਲ ਆਈ ਹਸਪਤਾਲ, ਅਲਟਾਸ ਹਸਪਤਾਲ, ਅਰਮਾਨ ਹਸਪਤਾਲ, ਅਰਮਾਨ ਈ. ਐੱਨ. ਟੀ. ਹਸਪਤਾਲ, ਅਮਰਜੀਤ ਸਕੈਨਿੰਗ ਅਤੇ ਡਾਇਗਨਾਸਟਿਕ ਸੈਂਟਰ, ਆਨੰਦ ਸਰਜੀਕਲ ਹਸਪਤਾਲ, ਆਨੰਦ ਈ. ਐੱਨ. ਟੀ. ਹਸਪਤਾਲ ਅਤੇ ਨਰਸਿੰਗ ਹੋਮ, ਅੰਕੁਰ ਹਸਪਤਾਲ, ਅਪੈਕਸ ਹਸਪਤਾਲ, ਅਰੋੜਾ ਆਈ ਹਸਪਤਾਲ, ਆਸ਼ੀਰਵਾਦ ਹਸਪਤਾਲ, ਅਸ਼ੋਕ ਨਿਊਰੋ ਹਸਪਤਾਲ, ਏ. ਵੀ. ਐੱਮ. ਲੇਜ਼ਰ ਕੇਅਰ, ਬੱਲ ਹਸਪਤਾਲ, ਸਜਦ ਹਸਪਤਾਲ, ਬਾਠ ਹਸਪਤਾਲ, ਬਵੇਜਾ ਹਸਪਤਾਲ, ਬਵੇਜਾ ਮੈਡੀਕਲ ਹਸਪਤਾਲ, ਬੀ. ਬੀ. ਸੀ. ਹਾਰਟ ਕੇਅਰ, ਬੇਰੀ ਹਸਪਤਾਲ, ਭਾਰਗਵ ਐਡਵਾਂਸ ਗਾਇਨੀ ਸਰਜਰੀ ਸੈਂਟਰ, ਭੂਟਾਨੀ ਚਿਲਡਰਨ ਹਸਪਤਾਲ, ਬੌਰੀ ਹਸਪਤਾਲ, ਕਾਰਡੀਨੋਵਾ ਹਸਪਤਾਲ, ਸੈਂਟਰਲ ਹਸਪਤਾਲ ਅਤੇ ਚਾਵਲਾ ਹਸਪਤਾਲ ਵਿਚ ਬੈੱਡਾਂ ਅਤੇ ਸਿਹਤ ਮੁੱਢਲੇ ਢਾਂਚੇ ਬਾਰੇ ਜਾਂਚ ਕਰਨਗੇ।

ਇਸੇ ਤਰ੍ਹਾਂ ਐੱਸ. ਡੀ. ਐੱਮ. ਫਿਲੌਰ ਅਧਿਕਾਰੀਆਂ ਦੀ ਟੀਮ ਨਾਲ ਚਾਵਲਾ ਨਰਸਿੰਗ ਹੋਮ ਐਂਡ ਮੈਟਰਨਿਟੀ ਹਸਪਤਾਲ, ਛਾਬੜਾ ਮੈਟਰਨਿਟੀ ਐਂਡ ਸਕਿਨ ਹਸਪਤਾਲ, ਚਿਤਰਾ ਹਸਪਤਾਲ, ਡਾਂਗ ਹਸਪਤਾਲ, ਢੀਂਗਰਾ ਹਸਪਤਾਲ, ਦੋਆਬਾ ਹਸਪਤਾਲ, ਦੁੱਗਲ ਆਈ ਹਸਪਤਾਲ, ਗੰਗਾ ਆਰਥੋ ਕੇਅਰ ਹਸਪਤਾਲ, ਗਿੰਨੀਜ਼ ਫਰਟਿਲਟੀ ਐਂਡ ਸਰਜੀਕਲ ਸੈਂਟਰ, ਘਈ ਹਸਪਤਾਲ, ਗੋਇਲ ਕਿਡਨੀ ਕਲੀਨਿਕ, ਗਾਰਡੀਅਨ ਹਸਪਤਾਲ, ਗੋਲਡਨ ਹਸਪਤਾਲ, ਗੁੱਡਵਿਲ ਹਸਪਤਾਲ, ਗੁਰੂ ਨਾਨਕ ਮੈਡੀਕਲ ਸੈਂਟਰ, ਐੱਚ. ਪੀ. ਹਸਪਤਾਲ, ਹਾਂਡਾ ਨਿਊਰੋ ਹਸਪਤਾਲ, ਹੀਲਿੰਗ ਟੱਚ ਹਸਪਤਾਲ, ਧੀਰੇ ਫੈਮਿਲੀ ਹਸਪਤਾਲ, ਜਲੰਧਰ ਨਰਸਿੰਗ ਹੋਮ, ਜੰਮੂ ਹਸਪਤਾਲ, ਜਸਵਿੰਦਰ ਪਾਲ ਹਸਪਤਾਲ, ਯਸ਼ਵੰਤ ਹਸਪਤਾਲ ਅਤੇ ਕਾਹਲੋਂ ਹਸਪਤਾਲ ਦੀ ਜਾਂਚ ਕਰਨਗੇ।

ਇਹ ਵੀ ਪੜ੍ਹੋ : ਵ੍ਹਿਜ਼ ਪਾਵਰ ਮਾਮਲਾ : ਦੋਸ਼ੀਆਂ ਦੇ ਕਰੀਬੀ ਰਿਸ਼ਤੇਦਾਰਾਂ ਦੇ ਬੈਂਕ ਖਾਤਿਆਂ ਦੀ ਜਾਂਚ ’ਚ ਜੁਟੀ ਪੁਲਸ

ਇਸੇ ਤਰ੍ਹਾਂ ਐੱਸ. ਡੀ. ਐੱਮ. ਸ਼ਾਹਕੋਟ ਵਲੋਂ ਅਧਿਕਾਰੀਆਂ ਦੀ ਟੀਮ ਦੇ ਨਾਲ ਕੇ. ਐੱਮ. ਹਸਪਤਾਲ, ਕਮਲ ਹਸਪਤਾਲ ਕਿਸ਼ਨਪੁਰਾ, ਕਮਲ ਹਸਪਤਾਲ ਨਕੋਦਰ, ਕਪਿਲ ਹਸਪਤਾਲ, ਕਪੂਰ ਬੋਨ ਐਂਡ ਚਿਲਡਰਨ ਹਸਪਤਾਲ, ਕਰਨ ਹਸਪਤਾਲ, ਕਟਾਰੀਆ ਆਈ ਐਂਡ ਈ. ਐੱਨ. ਟੀ. ਹਸਪਤਾਲ, ਕੇ. ਜੀ. ਐੱਮ. ਹਸਪਤਾਲ, ਖੋਸਲਾ ਹਸਪਤਾਲ, ਕੁਲਦੀਪ ਹਸਪਤਾਲ, ਕੁਮਾਰ ਹਸਪਤਾਲ, ਲਾਜਵੰਤੀ ਹਸਪਤਾਲ, ਲਾਲ ਆਰਥੋ ਕੇਅਰ ਸੈਂਟਰ, ਲੋਟਸ ਪਲਾਸਟਿਕ ਸਰਜਰੀ ਸੈਂਟਰ, ਐੱਮ. ਕੇ. ਅਰੋੜਾ ਹਸਪਤਾਲ, ਐੱਮ.ਐੱਮ. ਹਸਪਤਾਲ, ਮਹਾਜਨ ਹਸਪਤਾਲ, ਮਹਾਜਨ ਆਈ ਹਸਪਤਾਲ, ਮੱਕੜ ਹਸਪਤਾਲ, ਮਲਹੋਤਰਾ ਚਿਲਡਰਨ ਐਂਡ ਜਨਰਲ ਹਸਪਤਾਲ, ਮਲਹੋਤਰਾ ਹਸਪਤਾਲ, ਮਲਹੋਤਰਾ ਨਰਸਿੰਗ ਹੋਮ, ਮਾਨ ਮੈਟਰਨਿਟੀ ਹਸਪਤਾਲ, ਮਾਨ ਮੈਡੀਸਿਟੀ, ਮਾਨ ਸਕੈਨਿੰਗ ਸੈਂਟਰ, ਮੰਨਤ ਹਸਪਤਾਲ, ਮਰਕੰਡਾ ਹਸਪਤਾਲ, ਮਾਯੋ ਕਲੀਨਿਕ ਅਤੇ ਮੈਟਰੋ ਹਸਪਤਾਲ ਵਿਚ ਉਪਲੱਬਧ ਬੈੱਡਾਂ ਅਤੇ ਮੁੱਢਲੇ ਢਾਂਚੇ ਦੀ ਜਾਂਚ ਕਰਨਗੇ।

ਡਿਪਟੀ ਡਾਇਰੈਕਟਰ ਲੋਕਲ ਬਾਡੀਜ਼ ਵਲੋਂ ਮਾਡਰਨ ਹਸਪਤਾਲ, ਨਿਊ ਲਾਈਜ਼ ਹਸਪਤਾਲ, ਨਿਊ ਰੂਬੀ ਹਸਪਤਾਲ, ਨਿਪੁਨੰਦਾ ਹਸਪਤਾਲ, ਓਬਰਾਏ ਆਰਥੋ ਅਤੇ ਗਾਇਨੀ ਹਸਪਤਾਲ, ਪਾਲ ਹਸਪਤਾਲ, ਪਨਸੀਆ ਵੂਮੈਨ ਅਤੇ ਹਾਰਟ ਕੇਅਰ ਸੈਂਟਰ, ਪਸਰੀਚਾ ਹਸਪਤਾਲ, ਪਵਨ ਹਸਪਤਾਲ ਅਤੇ ਮੈਟਰਨਿਟੀ ਹੋਮ, ਪਰਲ ਹਸਪਤਾਲ, ਪੀ. ਐੱਮ. ਜੀ. ਚਿਲਡਰਨ ਹਸਪਤਾਲ, ਪ੍ਰਾਕਿਰਤੀ ਹਸਪਤਾਲ, ਗਾਂਧੀ ਹਸਪਤਾਲ, ਰਾਜਕਮਲ ਹਸਪਤਾਲ, ਰਾਣਾ ਹਸਪਤਾਲ, ਰੰਧਾਵਾ ਚਿਲਡਰਨ ਹਸਪਤਾਲ, ਰਣਜੀਤ ਹਸਪਤਾਲ, ਸੱਚਰ ਹਸਪਤਾਲ, ਸੈਣੀ ਨਿਊਰੋ ਸਾਈਕੈਟਰੀ ਹਸਪਤਾਲ, ਸੰਜੀਵਨੀ ਹਸਪਤਾਲ, ਸਰੀਨ ਹਸਪਤਾਲ, ਸਰਤਾਜ ਹਸਪਤਾਲ, ਸਵਿੱਤਰੀ ਹਸਪਤਾਲ ਅਤੇ ਮੈਟਰਨਿਟੀ ਹੋਮ ਅਤੇ ਸ਼ਕੁੰਤਲਾ ਦੇਵੀ ਵਿੱਜ ਹਸਪਤਾਲ ਦੀ ਜਾਂਚ ਕਰਨਗੇ।

ਇਸ ਤੋਂ ਇਲਾਵਾ ਸਹਾਇਕ ਕਮਿਸ਼ਨਰ ਸਟੇਟ ਟੈਕਸ ਜਲੰਧਰ-2 ਸ਼ਰਨਜੀਤ ਹਸਪਤਾਲ, ਸ਼ਰਮਾ ਆਈ ਅਤੇ ਮੈਟਰਨਿਟੀ ਹੋਮ, ਸਿਗਮਾ ਹਸਪਤਾਲ, ਸਿੱਕਾ ਹਸਪਤਾਲ, ਸਪਾਈਨ ਐਂਡ ਆਰਥੋ ਕੇਅਰ ਹਸਪਤਾਲ, ਸੁਮਨ ਮੈਡੀਕਲ ਸੈਂਟਰ ਅਤੇ ਹਸਪਤਾਲ, ਸਨਰਾਈਜ਼ ਓਹਰੀ ਹਸਪਤਾਲ, ਤਲਵਾੜ ਹਸਪਤਾਲ, ਥਿੰਦ ਆਈ ਹਸਪਤਾਲ, ਵਰਦਾਨ ਹਸਪਤਾਲ, ਵੇਦਾਂਤਾ ਹਸਪਤਾਲ, ਵਰਮਾ ਹਸਪਤਾਲ, ਵਿਕਰਮ ਹਸਪਤਾਲ, ਵਿਰਕ ਇਨਫਰਟਿਲਿਟੀ ਹਸਪਤਾਲ, ਇਨੋਸੈਂਟ ਹਾਰਟ ਹਸਪਤਾਲ, ਮਿਗਲਾਨੀ ਹਸਪਤਾਲ, ਟ੍ਰਿਨਿਟੀ ਹਸਪਤਾਲ, ਅਤੁਲ ਮਹਾਜਨ ਚਿਲਡਰਨ ਹਸਪਤਾਲ, ਅਰਦਾਸ ਹਸਪਤਾਲ, ਜੁਲਕਾ ਆਈ ਕਲੀਨਿਕ, ਸਟਾਰ ਸੁਪਰ-ਸਪੈਸ਼ਲਿਟੀ ਅਤੇ ਸਵਾਸਤਿਕ ਮੈਡੀਕਲ ਸੈਂਟਰ ਦੀ ਜਾਂਚ ਕਰ ਕੇ ਵਿਸਥਾਰਿਤ ਰਿਪੋਰਟ ਪੇਸ਼ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐੱਸ. ਡੀ. ਐੱਮ.-1 ਅਤੇ ਐੱਸ. ਡੀ. ਐੱਮ.-2 ਪਹਿਲਾਂ ਹੀ 26 ਨਿੱਜੀ ਹਸਪਤਾਲਾਂ ਦੇ ਸੰਪਰਕ ਵਿਚ ਹਨ, ਿਜਨ੍ਹਾਂ ਵਲੋਂ ਜ਼ਿਲਾ ਪ੍ਰਸ਼ਾਸਨ ਨਾਲ ਮਿਲ ਕੇ ਕੋਵਿਡ-19 ਖਿਲਾਫ ਜੰਗ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲ ਸਰਕਾਰ ਵਲੋਂ ਨਿਰਧਾਰਿਤ ਰੇਟ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਲੈ ਸਕਦੇ ਹਨ। ਉਨ੍ਹਾਂ ਜ਼ਿਲਾ ਨਿਵਾਸੀਆਂ ਨੂੰ ਕੋਵਿਡ-19 ਦਾ ਵੱਧ ਤੋਂ ਵੱਧ ਗਿਣਤੀ ਵਿਚ ਟੈਸਟ ਕਰਵਾਉਣ ਲਈ ਕਿਹਾ ਤਾਂ ਕਿ ਇਸ ਬੀਮਾਰੀ ਦਾ ਸਮੇਂ ਸਿਰ ਪਤਾ ਲਾ ਕੇ ਇਸ ਦਾ ਇਲਾਜ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਉਲੀਕਿਆ ਅਗਲਾ ਸੰਘਰਸ਼

  • Deputy Commissioner
  • Ghansham Thori
  • Kovid 19
  • Patient
  • Private Hospital
  • ਡਿਪਟੀ ਕਮਿਸ਼ਨਰ
  • ਘਨਸ਼ਾਮ ਥੋਰੀ
  • ਕੋਵਿਡ19
  • ਮਰੀਜ਼
  •  ਨਿੱਜੀ ਹਸਪਤਾਲ

ਵ੍ਹਿਜ਼ ਪਾਵਰ ਮਾਮਲਾ : ਦੋਸ਼ੀਆਂ ਦੇ ਕਰੀਬੀ ਰਿਸ਼ਤੇਦਾਰਾਂ ਦੇ ਬੈਂਕ ਖਾਤਿਆਂ ਦੀ ਜਾਂਚ ’ਚ ਜੁਟੀ ਪੁਲਸ

NEXT STORY

Stories You May Like

  • appeal to farmers to bring dry paddy to the markets
    ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ 'ਚ ਲਿਆਉਣ ਦੀ ਅਪੀਲ
  • quality of sweets must be maintained during festivals  additional dc
    ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ : ਵਧੀਕ ਡਿਪਟੀ ਕਮਿਸ਼ਨਰ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • spurious liquor  19 people  nagaland
    ਜ਼ਹਿਰੀਲੀ ਸ਼ਰਾਬ ਨੇ ਉਜਾੜ 'ਤੇ ਹੱਸਦੇ ਵੱਸਦੇ ਘਰ, 19 ਲੋਕਾਂ ਦੀ ਮੌਤ, ਨਾਗਾਲੈਂਡ 'ਚ ਮਚੀ ਹਾਹਾਕਾਰ
  • foreign companies spend rs 95 000 crore on indian hospitals
    ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ 95,000 ਕਰੋੜ, ਮੱਧ ਵਰਗ ਦੀ ਵਧੀ ਪਰੇਸ਼ਾਨੀ
  • paddy procurement
    ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ
  • major concern for heart patients
    ਹਾਰਟ ਦੇ ਮਰੀਜ਼ਾਂ ਲਈ ਵੱਡੀ ਚਿੰਤਾ ! 70% ਮਰੀਜ਼ਾਂ ਕੋਲ ਨਹੀਂ ਹੈ ਇਲਾਜ ਲਈ ਬੀਮਾ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • bjp organizes seva jyoti yatra on completion
      PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
    • trolley overloaded with stubble crashes into shops in bhogpur
      ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
    • shopkeepers at mai hiran gate have threatened to close the market
      ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
    • weather changes in punjab rain in several areas and hailstorms in others
      ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ
    • horrible road accident happened in tanda  motorcyclist died
      ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ
    • jewelery and cash worth lakhs stolen from home
      ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
    • two liquor vends targeted in adampur within a week
      ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
    • jalandhar firecracker market approval
      ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
    • power outage tomorrow long power cuts scheduled
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • action against corruption
      ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +