Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    12:24:02 PM

  • india un support

    UN 'ਚ ਭਾਰਤ ਨੂੰ ਮਿਲੇਗੀ 'ਪੱਕੀ' ਸੀਟ ! ਯੂਰਪ...

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

  • accident on bypass

    ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ...

  • punjab police employee found drunk in jalandhar viral video

    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • 'ਪਤੀ ਘਰ 'ਚ ਦੂਜੀ ਔਰਤ ਨਾਲ ਮਨਾ ਰਿਹਾ ਰੰਗਰਲੀਆਂ' ; ਸ਼ੱਕ 'ਚ ਪਤਨੀ ਨੇ ਤੋੜ'ਤਾ ਲੋਹੇ ਦਾ ਗੇਟ

DOABA News Punjabi(ਦੋਆਬਾ)

'ਪਤੀ ਘਰ 'ਚ ਦੂਜੀ ਔਰਤ ਨਾਲ ਮਨਾ ਰਿਹਾ ਰੰਗਰਲੀਆਂ' ; ਸ਼ੱਕ 'ਚ ਪਤਨੀ ਨੇ ਤੋੜ'ਤਾ ਲੋਹੇ ਦਾ ਗੇਟ

  • Edited By Harpreet Singh,
  • Updated: 10 Aug, 2024 05:07 AM
Jalandhar
wife broke iron gate
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ਼ੋਰੀ)- ਅਵਤਾਰ ਨਗਰ ਗਲੀ ਨੰ. 13 ’ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਔਰਤ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਘਰ ’ਚ ਕਿਸੇ ਹੋਰ ਔਰਤ ਨਾਲ ਮੌਜ-ਮਸਤੀ ਕਰ ਰਿਹਾ ਹੈ। ਇਸ ਦੌਰਾਨ ਔਰਤ ਦੇ ਸਮਰਥਕਾਂ ਨੇ ਘਰ ਦਾ ਲੋਹੇ ਦਾ ਦਰਵਾਜ਼ਾ ਵੀ ਤੋੜ ਦਿੱਤਾ ਤਾਂ ਜੋ ਦਰਵਾਜ਼ਾ ਖੁੱਲ੍ਹਣ ’ਤੇ ਉਹ ਆਪਣੇ ਪਤੀ ਨੂੰ ਰੰਗੇ ਹੱਥੀਂ ਫੜ ਸਕੇ।

ਇਹ ਵੀ ਪੜ੍ਹੋ- ਭਾਬੀ ਨੂੰ ਖਾਣਾ ਖੁਆਉਣ ਤੋਂ ਕੀਤਾ ਇਨਕਾਰ, ਫ਼ਿਰ ਫ਼ੋਨ 'ਤੇ ਲਾਈਵ ਵੀਡੀਓ ਬਣਾ ਕੇ ਖ਼ਤਮ ਕਰ ਲਈ ਜੀਵਨਲੀਲਾ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਨੰ. 5 ਦੇ ਏ.ਐੱਸ.ਆਈ. ਸਤਪਾਲ ਮੌਕੇ ’ਤੇ ਪਹੁੰਚੇ ਤੇ ਮਾਮਲਾ ਸ਼ਾਂਤ ਕੀਤਾ ਤੇ ਘਰ ਦੇ ਮਾਲਕ ਨੂੰ ਪੁੱਛਗਿੱਛ ਲਈ ਥਾਣੇ ਲੈ ਗਏ। ਏ.ਐੱਸ.ਆਈ. ਸਤਪਾਲ ਦਾ ਕਹਿਣਾ ਹੈ ਕਿ ਜਦੋਂ ਪੁਲਸ ਨੇ ਘਰ ਦੀ ਚੈਕਿੰਗ ਕੀਤੀ ਤਾਂ ਉੱਥੇ ਕੋਈ ਵੀ ਵਿਅਕਤੀ ਔਰਤ ਨਾਲ ਮਸਤੀ ਕਰਦਾ ਨਹੀਂ ਫੜਿਆ ਗਿਆ। ਔਰਤ ਨੂੰ ਗਲਤੀ ਲੱਗੀ, ਜਿਸ ਕਾਰਨ ਇਲਾਕੇ ’ਚ ਹੰਗਾਮਾ ਹੋ ਗਿਆ। ਪੁਲਸ ਨੇ ਔਰਤ ਦੇ ਪਤੀ ਦੇ ਫੋਨ ’ਤੇ ਕਾਲ ਕੀਤੀ ਤਾਂ ਉਸ ਦਾ ਨੰਬਰ ਵੀ ਬੰਦ ਸੀ।

ਇਹ ਵੀ ਪੜ੍ਹੋ- ਸਰਹੱਦੀ ਇਲਾਕੇ 'ਚ ਇਕ ਵਾਰ ਫ਼ਿਰ ਦਿਖੇ ਸ਼ੱਕੀ, ਪੁਲਸ ਤੇ ਕਮਾਂਡੋ ਫੋਰਸ ਅਲਰਟ ਮੋਡ 'ਤੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Husband
  • Wife
  • Doubt
  • Gate
  • Broke

ਭਾਬੀ ਨੂੰ ਖਾਣਾ ਖੁਆਉਣ ਤੋਂ ਕੀਤਾ ਇਨਕਾਰ, ਫ਼ਿਰ ਫ਼ੋਨ 'ਤੇ ਲਾਈਵ ਵੀਡੀਓ ਬਣਾ ਕੇ ਖ਼ਤਮ ਕਰ ਲਈ ਜੀਵਨਲੀਲਾ

NEXT STORY

Stories You May Like

  • wife murdered with a trident over suspicion of poisoning
    ਜ਼ਹਿਰ ਦੇਣ ਦੇ ਸ਼ੱਕ ’ਚ ਪਤਨੀ ਦਾ ਤ੍ਰਿਸ਼ੂਲ ਮਾਰ ਕੇ ਕਤਲ, ਪਤੀ ਹਿਰਾਸਤ ’ਚ
  • husband  woman  well  police  mangaluru
    ਪਤੀ ਨਾਲ ਝਗੜੇ ਮਗਰੋਂ ਔਰਤ ਨੇ ਖੂਹ 'ਚ ਸੁੱਟੇ 2 ਬੱਚੇ, ਇਕ ਦੀ ਹੋਈ ਮੌਤ
  • husband  wife  acid  knife  karnataka police
    ਪਤੀ ਨੇ ਪਤਨੀ 'ਤੇ ਸੁੱਟਿਆ ਤੇਜ਼ਾਬ, ਚਾਕੂ ਨਾਲ ਕਈ ਵਾਰ ਕੀਤਾ ਹਮਲਾ
  • husband  wife  police  uttar pradesh  knife
    ਪਤੀ ਨੇ ਸੁੱਤੀ ਪਈ ਪਤਨੀ ਦਾ ਵੱਢ'ਤਾ ਗਲ਼ਾ ! ਕਤਲ ਕਰ ਆਪੇ ਪਹੁੰਚ ਗਿਆ ਥਾਣੇ
  • murder in doda
    ਵੱਡੀ ਵਾਰਦਾਤ! ਘਰ 'ਚ ਵੜ ਕੇ ਵਿਅਕਤੀ ਦਾ ਲੋਹੇ ਦੀ ਸੱਬਲ ਮਾਰ ਕੇ ਕਤਲ
  • major incident in phagwara
    ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ ਨਾਲ ਕਤਲ
  • home woman police investigation
    ਕੇਰਲ: ਘਰ ਦੇ ਅਹਾਤੇ 'ਚੋਂ ਸ਼ੱਕੀ ਹਾਲਾਤ 'ਚ ਬਰਾਮਦ ਔਰਤ ਦੀ ਲਾਸ਼, ਪੁਲਸ ਕਰ ਰਹੀ ਜਾਂਚ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
Trending
Ek Nazar
amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • heavy storm and rain alert in punjab
      Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
    • shri sidh baba sodal mela jalandhar
      ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
    • special train will run between jalandhar city barhni jalandhar city
      ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
    • stray dog attacked on people in kapurthala
      ਕਪੂਰਥਲਾ 'ਚ ਅਵਾਰਾ ਕੁੱਤੇ ਦਾ ਆਤੰਕ, 6 ਮਾਸੂਮ ਬੱਚਿਆਂ ਸਣੇ ਕਰੀਬ 15 ਲੋਕਾਂ ਨੂੰ...
    • lottery shop owner jackpot wins a prize of one lakh rupees in jalandhar
      ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
    • haryana cm nayab saini s statement regarding bjp s alliance in punjab
      ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • collision between car and bike  2 accused arrested
      ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
    • jarnail singh aulakh  akali dal  resignation
      ਜਰਨੈਲ ਸਿੰਘ ਔਲਖ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
    • government holiday in punjab on monday too
      ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
    • video of youth doing drugs at dussehra ground in jalandhar goes viral
      ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +