ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)-ਟਾਂਡਾ ਪੁਲਸ ਦੀ ਟੀਮ ਨੇ ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣੇਦਾਰ ਸਰਬਜੀਤ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਭੱਖਦਾ ਜਾ ਰਿਹੈ ਪੰਜਾਬ 'ਚ ਪ੍ਰਵਾਸੀਆਂ ਨੂੰ ਕੱਢਣ ਦਾ ਮਾਮਲਾ! ਹੁਣ ਇਸ ਪਿੰਡ ਦੀ ਪੰਚਾਇਤ ਨੇ ਲਏ ਵੱਡੇ ਫ਼ੈਸਲੇ
ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜਦੋਂ ਪੁਲਸ ਟੀਮ ਘੋੜਾਵਾਹਾ ਵੱਲ ਗਸ਼ਤ ਕਰ ਰਹੀ ਸੀ ਤਾਂ ਸਕੂਟਰੀ ਸਵਾਰ ਔਰਤ ਦਵਿੰਦਰ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਦਰੀਆ ਨੂੰ ਨਸ਼ੇ ਵਾਲੀਆਂ 123 ਗੋਲ਼ੀਆਂ ਸਣੇ ਕਾਬੂ ਕੀਤਾ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਸ੍ਰੀ ਕੀਰਤਪੁਰ ਸਾਹਿਬ 'ਚ ਭਾਰੀ ਮੀਂਹ ਕਾਰਨ ਖੱਡ ਉਫ਼ਾਨ 'ਤੇ, ਸਕੂਲੀ ਬੱਚੇ ਫਸੇ, ਖ਼ੌਫ਼ਨਾਕ ਤਸਵੀਰਾਂ ਆਈਆਂ ਸਾਹਮਣੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਟਰਸਾਈਕਲ ਤੇ ਕਾਰ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
NEXT STORY