ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਟਾਂਡਾ ਪੁਲਸ ਦੀ ਟੀਮ ਨੇ ਪਿੰਡ ਬੈਚ ਬਾਜਾ ਨੇੜਿਓਂ ਇਕ ਔਰਤ ਨੂੰ ਹਿਮਾਚਲ ਪ੍ਰਦੇਸ਼ ਵਿਚ ਵਿਕਰੀ ਵਾਲੀ ਦੇਸੀ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਥਾਣੇਦਾਰ ਗੁਰਮੀਤ ਸਿੰਘ ਦੀ ਟੀਮ ਵੱਲੋਂ ਗਸ਼ਤ ਦੌਰਾਨ 9000 ਐੱਮ. ਐੱਲ. ਸ਼ਰਾਬ ਸਣੇ ਕਾਬੂ ਆਈ ਮੁਲਜ਼ਮ ਦੀ ਪਛਾਣ ਮਨਜੀਤ ਕੌਰ ਪਤਨੀ ਵਿਜੇ ਕੁਮਾਰ ਵਾਸੀ ਪਿੰਡ ਚੌਟਾਲਾ ਦੇ ਰੂਪ ਵਿਚ ਹੋਈ ਹੈ। ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਇਹ ਹੈ ਪੰਜਾਬ ਦਾ 100 ਸਾਲ ਤੋਂ ਵੀ ਪੁਰਾਣਾ 'ਡੱਬੀ ਬਾਜ਼ਾਰ', ਕਦੇ ਵਿਦੇਸ਼ਾਂ ਤੋਂ ਵੀ ਸਾਮਾਨ ਖ਼ਰੀਦਣ ਆਉਂਦੇ ਸਨ ਲੋਕ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੂਪਨਗਰ ਪੁਲਸ ਨੇ ਨਸ਼ਾ ਕਰਨ ਦੇ ਆਦੀ 8 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
NEXT STORY