Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    3:10:58 PM

  • major crisis in italy

    ਇਟਲੀ 'ਚ ਵੱਡਾ ਸੰਕਟ; 18,000 ਦੇ ਕਰੀਬ ਜਵਾਕ ਹੋਏ...

  • discovers oil and gas reserves

    ਪਾਕਿਸਤਾਨ ਨੂੰ ਮਿਲਿਆ ਤੇਲ ਤੇ ਗੈਸ ਦਾ ਵੱਡਾ ਭੰਡਾਰ...

  • speculations of changes in punjab bjp district presidents intensify

    ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਹੋ ਸਕਦੈ...

  • married woman commits suicide big secrets revealed in suicide note

    ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਐੱਨ.ਆਰ.ਆਈ. ਮਹਿਲਾ ਨੇ ਪਤੀ 'ਤੇ ਲਗਾਏ ਗੰਭੀਰ ਦੋਸ਼ (ਵੀਡੀਓ)

DOABA News Punjabi(ਦੋਆਬਾ)

ਐੱਨ.ਆਰ.ਆਈ. ਮਹਿਲਾ ਨੇ ਪਤੀ 'ਤੇ ਲਗਾਏ ਗੰਭੀਰ ਦੋਸ਼ (ਵੀਡੀਓ)

  • Edited By Shivani Attri,
  • Updated: 09 Oct, 2019 05:17 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)— ਇਥੋਂ ਦੇ ਮਿੱਠਾਪੁਰ ਦੀ ਰਹਿਣ ਵਾਲੀ ਐੱਨ. ਆਰ. ਆਈ. ਮਹਿਲਾ ਨੇ ਆਪਣੇ ਪਤੀ 'ਤੇ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਜਲੰਧਰ 'ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਐੱਨ. ਆਰ. ਆਈ. ਮਹਿਲਾ ਜਸਪ੍ਰੀਤ ਕੌਰ ਨੇ ਕਿਹਾ ਕਿ ਸਾਲ 2011 'ਚ ਅਮਰੀਕਾ ਤੋਂ ਭਾਰਤ ਆਈ ਸੀ। ਉਸ ਦਾ ਵਿਆਹ ਜਲੰਧਰ ਦੇ ਰਹਿਣ ਵਾਲੇ ਇੰਦਰਪ੍ਰੀਤ ਨਾਲ ਹੋਇਆ ਸੀ।

PunjabKesari

ਇੰਦਰਪ੍ਰੀਤ ਪਹਿਲਾਂ ਵੀ ਅਮਰੀਕਾ ਤੋਂ ਡਿਪੋਰਟ ਹੋ ਚੁੱਕਾ ਸੀ।  ਜਸਪ੍ਰੀਤ ਨੇ ਦੱਸਿਆ ਕਿ ਉਸ ਨੇ ਦੋਬਾਰਾ ਇੰਦਰਪ੍ਰੀਤ ਦਾ ਪਾਸਪੋਰਟ ਅਮਰੀਕਾ ਲਈ ਲਗਾ ਕੇ ਉਸ ਨੂੰ ਆਪਣੇ ਕੋਲ ਬੁਲਾਇਆ ਸੀ ਅਤੇ ਇੰਦਰਪ੍ਰੀਤ ਉਥੇ ਕਿਸੇ ਨਾ ਕਿਸੇ ਗੱਲ 'ਤੇ ਝਗੜਾ ਕਰਕੇ ਆਪਣੀ ਭੈਣ ਦੇ ਕੋਲ ਚਲਾ ਜਾਂਦਾ ਸੀ ਅਤੇ ਜੋ ਵੀ ਪੈਸੇ ਕਮਾਉਂਦਾ ਸੀ ਉਹ ਆਪਣੀ ਮਾਂ ਨੂੰ ਭਾਰਤ ਭੇਜ ਦਿੰਦਾ ਸੀ। 

PunjabKesari

ਦੋ ਬੱਚਿਆਂ ਦੀ ਨਾਂ ਜਸਪ੍ਰੀਤ ਨੇ ਦੱਸਿਆ ਕਿ ਇੰਦਰਪ੍ਰੀਤ ਉਥੇ ਨਸ਼ਾ ਦਾ ਕਾਰੋਬਾਰ ਕਰਦਾ ਹੈ ਅਤੇ ਖੁਦ ਵੀ ਨਸ਼ੇ ਦਾ ਆਦੀ ਹੈ। ਨਸ਼ਾ ਕਰਕੇ ਉਸ ਨਾਲ ਅਕਸਰ ਕੁੱਟਮਾਰ ਕਰਦਾ ਰਹਿੰਦਾ ਸੀ। ਇੰਨਾ ਹੀ ਨਹੀਂ ਸਗੋਂ ਮਾਤਾ-ਪਿਤਾ ਨਾਲ ਗੱਲ ਕਰਨ ਤੋਂ ਵੀ ਮਨ੍ਹਾ ਕਰਦਾ ਸੀ। ਉਸ ਨੇ ਦੱਸਿਆ ਕਿ ਉਹ ਹੁਣ ਉਸ ਤੋਂ ਜ਼ਬਰਦਸਤੀ ਤਲਾਕ ਮੰਗ ਰਿਹਾ ਹੈ। ਉਸ ਦੇ ਪੈਸੇ ਅਤੇ ਗਹਿਣੇ ਇੰਦਰਪ੍ਰੀਤ ਨੇ ਪਹਿਲਾਂ ਹੀ ਉਸ ਦੇ ਕੋਲੋਂ ਲੈ ਲਏ ਸਨ। ਪਰਿਵਾਰ ਨਾਲ ਪ੍ਰੈੱਸ ਕਾਨਫਰੰਸ ਕਰਦੇ ਹੋਏ ਜਸਪ੍ਰੀਤ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਸ ਦੀ ਮਾਂ ਨੇ ਕਿਹਾ ਕਿ ਇੰਦਰਪ੍ਰੀਤ ਧੀ ਨਾਲ ਕੁੱਟਮਾਰ ਕਰਨ ਦੇ ਨਾਲ-ਨਾਲ ਸਾਡੇ ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੰਦਾ ਹੈ।

  • woman beaten case
  • NRi
  • jalandhar
  • ਐੱਨਆਰਆਈ
  • ਮਹਿਲਾ
  • ਪਤੀ
  • ਗੰਭੀਰ ਦੋਸ਼

ਹਾਦਸੇ 'ਚ ਗੰਭੀਰ ਜ਼ਖਮੀ ਹੋਏ ਅਧਿਆਪਕ ਦੀ ਮੌਤ

NEXT STORY

Stories You May Like

  • cm vijay responsible for my miscarriage
    'ਮੇਰੇ ਮਿਸਕੈਰੇਜ ਲਈ CM ਵਿਜੇ ਜ਼ਿੰਮੇਵਾਰ': ਬਿੱਗ ਬੌਸ ਫੇਮ ਅਦਾਕਾਰਾ ਨੇ ਲਗਾਏ ਗੰਭੀਰ ਦੋਸ਼
  • married woman dies under suspicious circumstances in hoshiarpur
    ਹੁਸ਼ਿਆਰਪੁਰ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਲਾਏ ਸਹੁਰਿਆਂ 'ਤੇ ਗੰਭੀਰ ਦੋਸ਼
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • indian national arrest in us
    ਅਮਰੀਕਾ 'ਚ ਭਾਰਤੀ ਨਾਗਰਿਕ ਗ੍ਰਿਫ਼ਤਾਰ! ਲੱਗੇ ਗੰਭੀਰ ਦੋਸ਼
  • newlywed death
    ਨਵਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ ਦੋਸ਼
  • dispute over parking  woman attacked with baseball
    ਗੱਡੀ ਖੜ੍ਹੀ ਕਰਨ ਨੂੰ ਲੈ ਕੇ ਹੋਇਆ ਵਿਵਾਦ, ਮਹਿਲਾ ’ਤੇ ਬੇਸਬਾਲ ਨਾਲ ਕੀਤਾ ਹਮਲਾ
  • plane collides with parachute
    ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲੀ ਬਚੀ ਮਹਿਲਾ, ਵੀਡੀਓ ਵਾਇਰਲ
  • woman found swinging in a drunken state near the railway station
    ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ ਮਹਿਲਾ, ਵੀਡੀਓ ਵਾਇਰਲ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
Trending
Ek Nazar
xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • dispute between a police officer and his wife created a ruckus
      ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ ਵਾਧੂ ਪੁਲਸ ਫੋਰਸ, ਹੈਰਾਨ...
    • major incident in kapurthala
      ਕਪੂਰਥਲਾ 'ਚ ਵੱਡੀ ਵਾਰਦਾਤ: ਸ਼ਾਤਿਰ ਲੁਟੇਰਿਆਂ ਨੇ ਪਲਕ ਝਪਕਦਿਆਂ ਵਿਅਕਤੀ ਦੀ ਜੇਬ...
    • shop burnt to ashes due to fire
      ਅੱਗ ਕਾਰਨ ਦੁਕਾਨ ਸੜ ਕੇ ਸੁਆਹ, ਰੱਖਿਆ ਗੈਸ ਸਿਲੰਡਰ ਵੀ ਫਟਿਆ, ਦੁਕਾਨਦਾਰ ਜ਼ਖਮੀ
    • nir starts opium cultivation in jalandhar north
      ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
    • leopard seen on mukerian hajipur road video went viral
      ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ...
    • punjab weather raining
      ਪੰਜਾਬ 'ਚ ਬਦਲਿਆ ਮੌਸਮ! ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ...
    • a large white oak trees on the talwara himachal road
      ਤਲਵਾੜਾ-ਹਿਮਾਚਲ ਮਾਰਗ 'ਤੇ ਵੱਡਾ ਸਫੇਦੇ ਦਾ ਦਰੱਖਤ ਡਿੱਗਿਆ, ਬਿਜਲੀ ਗੁੱਲ, ਲੋਕ...
    • big weather forecast for punjab
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
    • sham churasi municipal council election nomination form
      ਸ਼ਾਮ ਚੁਰਾਸੀ ਨਗਰ ਕੌਂਸਲ ਚੋਣਾਂ ਲਈ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾਏ ਗਏ...
    • cheated of rs 6 35 lakh on the pretext of sending him to australia
      ਮਹਿਲਾ ਨੂੰ ਵਰਕ ਪਰਮਿਟ ’ਤੇ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਕੀਤੀ 6.35 ਲੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +