Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    12:35:36 AM

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

  • us supreme court strikes down trump birthright citizenship order

    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ...

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

  • encounter between agtf and gangsters  four arrested after retaliation

    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਔਰਤ ਨੇ ਫਾਹ ਲਾ ਕੇ ਕੀਤੀ ਖੁਦਕੁਸ਼ੀ

DOABA News Punjabi(ਦੋਆਬਾ)

ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਔਰਤ ਨੇ ਫਾਹ ਲਾ ਕੇ ਕੀਤੀ ਖੁਦਕੁਸ਼ੀ

  • Edited By Anuradha,
  • Updated: 25 Apr, 2022 11:57 AM
Jalandhar
woman commits suicide
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਾਹੀ, ਵਰਿੰਦਰ) : ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਰਾਮਪੁਰ ਲੱਲੀਆਂ ’ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਲੋਕਾਂ ਨੇ ਖੇਤਾਂ ’ਚ ਦਰੱਖਤ ਨਾਲ ਲਟਕਦੀ ਔਰਤ ਦੀ ਲਾਸ਼ ਦੇਖੀ | ਇਸ ਦੀ ਸੂਚਨਾ ਰਾਮਪੁਰ ਲੱਲੀਆਂ ਦੇ ਸਰਪੰਚ ਨੇ ਥਾਣਾ ਲਾਂਬੜਾ ਦੀ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਤੁਰੰਤ ਐੱਸ. ਐੱਚ. ਓ. ਪਲਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਰਪੰਚ ਅਤੇ ਹੋਰ ਵਿਅਕਤੀਆਂ ਦੀ ਹਾਜ਼ਰੀ ’ਚ ਦਰਖਤ ਨਾਲ ਲਟਕਦੀ ਔਰਤ ਦੀ ਲਾਸ਼ ਨੂੰ ਹੇਠਾਂ ਉਤਾਰਿਆ।

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪਟਿਆਲਾ, ਘਰ ’ਚ ਦਾਖਲ ਹੋ ਕੀਤੀ ਵੱਢ-ਟੁੱਕ, ਮਰਿਆ ਸਮਝ ਕੇ ਛੱਡ ਗਏ ਹਮਲਾਵਰ

ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਚੁੰਨੀ ਨੂੰ ਦਰੱਖਤ ਨਾਲ ਲਟਕਾ ਕੇ ਫਾਹ ਲਾ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਹੇਮਾ (23) ਪਤਨੀ ਹਰਪ੍ਰੀਤ ਸਿੰਘ ਹੈਪੀ ਵਾਸੀ ਰਾਮਪੁਰ ਲੱਲੀਆਂ ਵਜੋਂ ਹੋਈ ਹੈ। ਮ੍ਰਿਤਕਾ ਦੇ ਪਤੀ ਹਰਪ੍ਰੀਤ ਦੇ ਬਿਆਨਾਂ ''ਤੇ 174 ਦੀ ਕਾਰਵਾਈ ਕੀਤੀ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਵੱਲੋਂ ਮੋਟਰਸਾਈਕਲ-ਰੇਹੜੀਆਂ ਨਾ ਬੰਦ ਕਰਨ ਦੇ ਫ਼ੈਸਲੇ ਮਗਰੋਂ ਪੰਜਾਬ ਦੇ ਲੋਕ ਬਾਗੋ-ਬਾਗ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


 

  • tree
  • deadbody
  • suicide
  • ਲਾਂਬੜਾ
  • ਦਰੱਖਤ
  • ਲਾਸ਼

ਗੁੰਡਾਗਰਦੀ ਦਾ ਨੰਗਾ ਨਾਚ, ਨਕਾਬਪੋਸ਼ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋ ਨੌਜਵਾਨ 'ਤੇ ਕੀਤਾ ਹਮਲਾ

NEXT STORY

Stories You May Like

  • woman commits suicide by jumping from 18th floor
    ਮਾਨਸਿਕ ਤਣਾਅ ਕਾਰਨ ਔਰਤ ਨੇ ਚੁੱਕਿਆ ਖੌਫਨਾਕ ਕਦਮ, 18ਵੀਂ ਮੰਜ਼ਿਲ ਤੋਂ ਮਾਰ 'ਤੀ ਛਾਲ, ਫਿਰ...
  • migrant woman committed suicide
    ਪ੍ਰਵਾਸੀ ਔਰਤ ਨੇ ਕੀਤੀ ਖ਼ੁਦਕੁਸ਼ੀ
  • 19 year old boy hangs himself
    ਕਰਿਆਨਾ ਸਟੋਰ ਮਾਲਕ ਨੇ ਸ਼ਰੇਆਮ ਕੁੱਟ ਕੇ ਕੀਤਾ ਬੇਇੱਜ਼ਤ, 19 ਸਾਲਾ ਮੁੰਡੇ ਨੇ ਲਾ ਲਿਆ ਫਾਹਾ
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ ਲੇਟ
  • robbers snatch gold earrings from elderly woman  s ears and escape
    ਚਿੱਟੇ ਦਿਨ ਬਜ਼ੁਰਗ ਔਰਤ ਦੇ ਕੰਨਾਂ ’ਚੋਂ ਸੋਨੇ ਦੇ ਟਾਪਸ ਝਪਟ ਕੇ ਲੁਟੇਰੇ ਫਰਾਰ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • woman drugged inside bus video goes viral
    ਪੰਜਾਬ: ਬੱਸ ਅੰਦਰ ਔਰਤ ਨੇ ਸ਼ਰੇਆਮ ਕੀਤਾ ਨਸ਼ਾ, ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • accused woman  surrender  jail inmate
    ਜੇਲ ਦੇ ਬੰਦੀ ਲਈ ਕੱਪੜਿਆਂ ’ਚ ਸਿਲਾਈ ਕਰ ਕੇ ਲਿਆਈ ਹੈਰੋਇਨ, ਮੁਲਜ਼ਮ ਔਰਤ ਨੇ ਕੀਤਾ ਸਰੰਡਰ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • jalandhar  terrible collision between innova and skoda
      ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
    • punjab bjp leaders
      ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
    • jalandhar boy heat wave
      ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
    • mportant news for vehicle owners of punjab
      ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
    • delays in trains become a problem
      ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
    • doaba kisan committee will block highway in tanda on july 1
      ਗੰਨੇ ਦਾ ਬਕਾਇਆ ਨਾ ਮਿਲਣ 'ਤੇ ਦੋਆਬਾ ਕਿਸਾਨ ਕਮੇਟੀ 1 ਜੁਲਾਈ ਨੂੰ ਟਾਂਡਾ 'ਚ...
    • farmer dies tragically due to electrocution
      Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
    • mp amritpal singh associate produced in jalandhar court police remand
      MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • sacrilage cases investigation
      ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +