ਦਸੂਹਾ (ਝਾਵਰ)- ਕਸਬਾ ਰੋਡ ਦਸੂਹਾ ਰੇਲਵੇ ਟਰੈਕ 'ਤੇ ਇਕ 55 ਸਾਲਾ ਔਰਤ ਰੇਲਵੇ ਲਾਈਨ ਪਾਰ ਕਰਨ ਸਮੇਂ ਰੇਲ ਗੱਡੀ ਦੇ ਹੇਠਾਂ ਆਉਣ ਨਾਲ ਮੌਤ ਹੋ ਗਈ। ਇਸ ਸਬੰਧੀ ਰੇਲਵੇ ਦੇ ਚੌਂਕੀ ਇੰਚਾਰਜ ਗੁਰਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅੌਰਤ ਦੀ ਪਛਾਣ ਹਰਪ੍ਰੀਤ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਪਿੰਡ ਰਾਜੂ ਦੁਆਖਰੀ ਦੇ ਤੌਰ 'ਤੇ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਅੌਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ 174 ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਮਾਨਸਿਕ ਰੋਗ ਨਾਲ ਪੀੜਤ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਇਕੱਠੇ ਬਲੀਆਂ 4 ਦੋਸਤਾਂ ਦੀਆਂ ਚਿਖਾਵਾਂ, ਧਾਹਾਂ ਮਾਰ-ਮਾਰ ਰੋਂਦੀਆਂ ਮਾਵਾਂ ਪੁੱਤਾਂ ਨੂੰ ਮਾਰਦੀਆਂ ਰਹੀਆਂ ਆਵਾਜ਼ਾਂ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਮਿਸ਼ਨਰੇਟ ਪੁਲਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚਾਰ ਅਪਰਾਧੀਆਂ ਨੂੰ ਕੀਤਾ ਕਾਬੂ
NEXT STORY