Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:19:03 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਪੰਚਾਇਤੀ ਰਾਜ਼ੀਨਾਮੇ ਦੀ ਰੰਜ਼ਿਸ਼ 'ਚ ਮਹਿਲਾ ਸਰਪੰਚ ਤੇ ਪੁੱਤਰ 'ਤੇ ਹਮਲਾ, ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼

DOABA News Punjabi(ਦੋਆਬਾ)

ਪੰਚਾਇਤੀ ਰਾਜ਼ੀਨਾਮੇ ਦੀ ਰੰਜ਼ਿਸ਼ 'ਚ ਮਹਿਲਾ ਸਰਪੰਚ ਤੇ ਪੁੱਤਰ 'ਤੇ ਹਮਲਾ, ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼

  • Edited By Shivani Attri,
  • Updated: 05 Aug, 2026 01:07 PM
Hoshiarpur
woman sarpanch and son attacked in dispute over panchayat agreement
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਰਾਕੇਸ਼)-ਥਾਣਾ ਸਦਰ ਹੁਸ਼ਿਆਰਪੁਰ ਦੀ ਪੁਲਸ ਨੇ ਪਿੰਡ ਚੋਹਾਲ ਦੀ ਮਹਿਲਾ ਸਰਪੰਚ ਅਤੇ ਉਨ੍ਹਾਂ ਦੇ ਪਰਿਵਾਰ 'ਤੇ ਜਾਨਲੇਵਾ ਹਮਲਾ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪਿੰਡ ਚੋਹਾਲ ਦੀ ਸਰਪੰਚ ਅਵਨਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਹੀ ਮਨਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਦਾ ਆਪਣੀ ਪਤਨੀ ਸਰੋਜ ਬਾਲਾ ਨਾਲ ਕਾਫ਼ੀ ਦਿਨਾਂ ਤੋਂ ਝਗੜਾ ਚੱਲ ਰਿਹਾ ਸੀ। 1 ਅਗਸਤ ਨੂੰ ਸਰੋਜ ਬਾਲਾ ਨੇ ਸਰਪੰਚ ਦੇ ਪਤੀ ਕੋਲ ਜ਼ਬਾਨੀ ਸ਼ਿਕਾਇਤ ਕਰਦਿਆਂ ਮਨਜੀਤ ਸਿੰਘ ਨੂੰ ਸਮਝਾਉਣ ਦੀ ਅਪੀਲ ਕੀਤੀ ਸੀ। ਇਸ 'ਤੇ ਸਰਪੰਚ ਪਰਿਵਾਰ ਨੇ ਦੋਵਾਂ ਧਿਰਾਂ ਨੂੰ 2 ਅਗਸਤ ਨੂੰ ਸਵੇਰੇ 11 ਵਜੇ ਪੰਚਾਇਤ ਸਾਹਮਣੇ ਹਾਜ਼ਰ ਹੋਣ ਲਈ ਕਿਹਾ। 2 ਅਗਸਤ ਨੂੰ ਪੰਚਾਇਤ ਅਤੇ ਸਰੋਜ ਬਾਲਾ ਤਾਂ ਇਕੱਠੇ ਹੋ ਗਏ, ਪਰ ਮਨਜੀਤ ਸਿੰਘ ਵਾਰ-ਵਾਰ ਬੁਲਾਉਣ 'ਤੇ ਵੀ ਪੰਚਾਇਤ ਸਾਹਮਣੇ ਪੇਸ਼ ਨਹੀਂ ਹੋਇਆ।

ਇਹ ਵੀ ਪੜ੍ਹੋ: ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ

ਸ਼ਾਮ ਲਗਭਗ 3 ਵਜੇ ਜਦੋਂ ਸਰਪੰਚ ਦਾ ਪਤੀ ਕਿਸੇ ਹੋਰ ਪੰਚਾਇਤ 'ਚ ਬੈਠਾ ਸੀ ਤਾਂ ਮਨਜੀਤ ਸਿੰਘ ਹੱਥ ਵਿੱਚ ਕਿਰਪਾਨ ਲੈ ਕੇ ਸਰਪੰਚ ਦੇ ਘਰ ਆ ਗਿਆ ਅਤੇ ਗਾਲੀ-ਗਲੋਚ ਕਰਨ ਲੱਗਾ। ਇਸ ਦੌਰਾਨ ਦਿਲ ਦੀ ਮਰੀਜ਼ ਹੋਣ ਕਰਕੇ ਸਰਪੰਚ ਅਵਨਿਤਾ ਦੀ ਤਬੀਅਤ ਵਿਗੜ ਗਈ, ਜਿਸ 'ਤੇ ਉਸ ਦਾ ਪਤੀ ਉਸ ਨੂੰ ਆਦਮਵਾਲ ਹਸਪਤਾਲ ਲੈ ਗਿਆ। ਇਸ ਤੋਂ ਬਾਅਦ ਮਨਜੀਤ ਸਿੰਘ ਆਪਣੇ ਭਤੀਜਿਆਂ ਦਿਲਪ੍ਰੀਤ ਸਿੰਘ ਅਤੇ ਦਵਿੰਦਰ ਸਿੰਘ (ਪੁੱਤਰਾਨ ਹਰਦਿਆਲ ਸਿੰਘ) ਨਾਲ ਕਿਰਪਾਨਾਂ ਲੈ ਕੇ ਦੋਬਾਰਾ ਉਨ੍ਹਾਂ ਦੇ ਘਰ ਆ ਗਿਆ ਅਤੇ ਗੇਟ ਤੋੜ ਕੇ ਲਲਕਾਰੇ ਮਾਰਨ ਲੱਗਾ, ਜਿਸ ਦੀ ਜਾਣਕਾਰੀ ਸਰਪੰਚ ਦੀ ਧੀ ਸ਼ਾਲੂ ਨੇ ਫ਼ੋਨ 'ਤੇ ਦਿੱਤੀ।

ਸਰਪੰਚ ਨੇ ਦੱਸਿਆ ਕਿ ਜਦੋਂ ਉਹ ਦਵਾਈ ਲੈ ਕੇ ਵਾਪਸ ਆ ਰਹੇ ਸਨ ਤਾਂ ਗੁਰੂ ਰਵਿਦਾਸ ਮੋੜ/ਮੰਦਰ ਨੇੜੇ ਤਿੰਨੋਂ ਮੁਲਜ਼ਮ ਕਿਰਪਾਨਾਂ ਨਾਲ ਟਰੈਕਟਰ ਲੈ ਕੇ ਖੜ੍ਹੇ ਸਨ। ਮਨਜੀਤ ਸਿੰਘ ਨੇ ਸਰਪੰਚ ਦੇ ਥੱਪੜ ਮਾਰੇ ਅਤੇ ਫਿਰ ਉਨ੍ਹਾਂ ਦੇ ਮੋਟਰਸਾਈਕਲ ’ਚ ਟਰੈਕਟਰ ਮਾਰ ਕੇ ਸਰਪੰਚ ਅਤੇ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਨੂੰ ਹੇਠਾਂ ਸੁੱਟ ਦਿੱਤਾ। ਮੁਲਜ਼ਮਾਂ ਨੇ ਉਨ੍ਹਾਂ ਉੱਪਰ ਟਰੈਕਟਰ ਚੜ੍ਹਾ ਕੇ ਜਾਨੋਂ ਮਾਰਨ ਦੀ ਵੀ ਕੋਸ਼ਿਸ਼ ਕੀਤੀ। ਰੌਲਾ ਸੁਣ ਕੇ ਜਦੋਂ ਆਸ-ਪਾਸ ਦੇ ਲੋਕ ਇਕੱਠੇ ਹੋਣ ਲੱਗੇ ਤਾਂ ਤਿੰਨੋਂ ਹਮਲਾਵਰ ਟਰੈਕਟਰ ਸਮੇਤ ਮੌਕੇ ਤੋਂ ਭੱਜ ਨਿਕਲੇ। ਪੁਲਸ ਨੇ ਸਰਪੰਚ ਦੇ ਬਿਆਨਾਂ ’ਤੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Woman sarpanch
  • panchayat agreement
  • dispute
  • attacked
  • ਪੰਚਾਇਤੀ ਰਾਜ਼ੀਨਾਮਾ
  • ਮਹਿਲਾ ਸਰਪੰਚ ਹਮਲਾ
  • ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼

65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ ਜੂਨੀਅਰ

NEXT STORY

Stories You May Like

  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ ’ਚੋਂ ਇਕ ਗ੍ਰਿਫ਼ਤਾਰ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • police checkpoint  police  fortuner
    ਨਾਕੇ 'ਤੇ ਪੁਲਸ ਮੁਲਾਜ਼ਮਾਂ 'ਤੇ ਫਾਰਚੂਨਰ ਚੜ੍ਹਾਉਣ ਦੀ ਕੋਸ਼ਿਸ਼, ਤਲਾਸ਼ੀ ਲਈ ਤਾਂ ਹੋਇਆ ਵੱਡਾ ਖ਼ੁਲਾਸਾ
  • mdr on upi payments is a positive step   bipin preet singh
    UPI ਭੁਗਤਾਨ ’ਤੇ MDR ਟਿਕਾਊ ਭੁਗਤਾਨ ਵਿਵਸਥਾ ਦੀ ਦਿਸ਼ਾ ’ਚ ਹਾਂ-ਪੱਖੀ ਕਦਮ : ਬਿਪਿਨ ਪ੍ਰੀਤ ਸਿੰਘ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • punjab sarpanch news
    ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
  • rapid gunfire at the home of the former sarpanch s brother
    ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • driver dies in road accident in phillaur
      ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
    • former himachal cm jairam thakur paid obeisance at takht sri kesgarh sahib
      ਹਿਮਾਚਲ ਦੇ ਸਾਬਕਾ CM ਜੈ ਰਾਮ ਠਾਕੁਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ,...
    • sandeep singh seekri tanda a member of panjab university senate for third time
      ਟਾਂਡਾ ਨਾਲ ਸੰਬੰਧਤ ਸੰਦੀਪ ਸਿੰਘ ਸੀਕਰੀ ਲਗਾਤਾਰ ਤੀਸਰੀ ਬਣੇ ਪੰਜਾਬ ਯੂਨੀਵਰਸਿਟੀ...
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • deadly attacked on man
      ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
    • tipper trucks carrying sand and gravel were checked  fines were imposed
      ਰੇਤਾ-ਬੱਜਰੀ ਵਾਲੇ ਟਿੱਪਰ-ਟਰੱਕਾਂ ਦੀ ਕੀਤੀ ਗਈ ਚੈਕਿੰਗ, ਕੀਤਾ ਜੁਰਮਾਨਾ
    • woman gives birth outside krishna lab at civil hospital
      ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
    • major crackdown by nakodar police on drug smugglers  20 accused arrested
      ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +