Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:43:12 PM

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ: ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਲਾਏ ਕਤਲ ਦੇ ਦੋਸ਼

DOABA News Punjabi(ਦੋਆਬਾ)

ਜਲੰਧਰ: ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਲਾਏ ਕਤਲ ਦੇ ਦੋਸ਼

  • Edited By Shivani Attri,
  • Updated: 16 Dec, 2021 03:11 PM
Jalandhar
woman suicide case jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ ਦੇ ਗੁਰੂ ਤੇਗ ਬਹਾਦੁਰ ਸਿੰਘ ਨਗਰ ਵਿਚ ਪਤੀ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਤੰਗ ਪਰੇਸ਼ਾਨ ਕਰਨ 'ਤੇ ਪਤਨੀ ਨੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਮਾਂ ਰਾਣੀ ਨੇ ਦੱਸਿਆ ਕਿ 17 ਸਾਲ ਪਹਿਲਾਂ ਉਸ ਦੀ ਬੇਟੀ ਪ੍ਰਿਆ ਦਾ ਵਿਆਹ ਲਵਲੀਨ ਛਾਬੜਾ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਹੀ ਉਹ ਉਸ ਦੀ ਬੇਟੀ ਨੂੰ ਤੰਗ-ਪਰੇਸ਼ਾਨ ਕਰਨ ਦੇ ਨਾਲ-ਨਾਲ ਕੁੱਟਮਾਰ ਵੀ ਕਰਦਾ ਰਿਹਾ ਸੀ, ਜਿਸ ਕਰਕੇ ਉਹ ਬਹੁਤ ਦੁਖ਼ੀ ਰਹਿੰਦੀ ਸੀ। ਕਈ ਵਾਰ ਉਹ ਆਪਣੇ ਦੋ ਬੱਚਿਆਂ ਨੂੰ ਲੈ ਕੇ ਸਾਡੇ ਕੋਲ ਵੀ ਆ ਗਈ ਸੀ ਪਰ ਇਹ ਫਿਰ ਮੁਆਫ਼ੀ ਮੰਗ ਕੇ ਉਸ ਨੂੰ ਵਾਪਸ ਲੈ ਜਾਂਦੇ ਸਨ। ਅੱਜ ਉਸ ਨੇ ਦੁਖ਼ੀ ਹੋ ਕੇ ਇਹ ਕਦਮ ਚੁੱਕਿਆ ਹੈ, ਉੱਥੇ ਹੀ ਉਸ ਦੀ ਮਾਂ ਦਾ ਕਹਿਣਾ ਹੈ ਕਿ ਇਹ ਖੁਦਕੁਸ਼ੀ ਨਹੀਂ, ਉਸ ਦੀ ਬੇਟੀ ਦਾ ਕਤਲ ਕੀਤਾ ਗਿਆ ਹੈ। 

ਨਵੇਂ ਸਾਲ ਤੋਂ ਜਲੰਧਰ ਤੋਂ ਨਕੋਦਰ ਤੇ ਲੋਹੀਆਂ ਰੇਲ ਸੈਕਸ਼ਨ ’ਤੇ ਦੌੜਨਗੀਆਂ ਇਲੈਕਟ੍ਰਿਕ ਟਰੇਨਾਂ

PunjabKesari
ਉੱਥੇ ਹੀ ਇਸ ਸਬੰਧ ਵਿਚ ਮ੍ਰਿਤਕ ਪ੍ਰਿਆ ਦੇ ਬੇਟੇ ਨੇ ਦੱਸਿਆ ਕਿ ਪਾਪਾ ਅਕਸਰ ਮਾਂ ਨਾਲ ਕੁੱਟਮਾਰ ਕਰਦੇ ਰਹਿੰਦੇ ਸਨ। ਜਿਸ ਕਾਰਨ ਉਸ ਦੀ ਮਾਂ ਅਕਸਰ ਦੁਖ਼ੀ ਪਰੇਸ਼ਾਨ ਰਿਹਾ ਕਰਦੀ ਸੀ ਅਤੇ ਕਮਰੇ ਵਿੱਚ ਬਹਿ ਕੇ ਇਕੱਲੀ ਰੋਇਆ ਕਰਦੀ ਸੀ । ਇਸ ਦੇ ਨਾਲ ਹੀ ਉਸ ਨੇ ਦੱਸਿਆ ਕਿ ਉਸ ਦੀ ਮਾਂ ਨੇ ਕਈ ਵਾਰ ਕੋਠੇ 'ਤੇ ਜਾ ਕੇ ਛੱਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕਈ ਵਾਰ ਕੋਸ਼ਿਸ਼ ਕੀਤੀ ਪਰ ਉਸ ਨੇ ਆਪਣੀ ਮਾਂ ਨੂੰ ਕਈ ਵਾਰ ਬਚਾਇਆ ਪਰ ਹੁਣ ਉਸ ਦੀ ਮਾਂ ਨੇ ਦੁੱਖ ਜ਼ਿਆਦਾ ਸਹਿਣ ਨਾ ਕਰਕੇ ਤੰਗ ਪਰੇਸ਼ਾਨ ਦੇ ਚਲਦਿਆਂ ਖ਼ੁਦਕੁਸ਼ੀ ਕਰ ਲਈ।

PunjabKesari
ਉੱਥੇ ਹੀ ਇਸ ਮੌਕੇ ਥਾਣਾ ਨੰਬਰ-6 ਦੀ ਪੁਲਸ ਅਤੇ ਏ. ਸੀ. ਪੀ. ਗੁਰਪ੍ਰੀਤ ਸਿੰਘ ਪੁੱਜੇ, ਜਿਨ੍ਹਾਂ ਵੱਲੋਂ ਕਿਹਾ ਗਿਆ ਕਿ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾਵੇਗੀ। ਜੋ ਵੀ ਇਸ ਵਿਚ ਦੋਸ਼ੀ ਪਾਇਆ ਜਾਵੇਗਾ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਯਾਤਰੀਆਂ ਲਈ ਵੱਡੀ ਰਾਹਤ: ਅੱਜ ਤੋਂ ਚੱਲਣਗੀਆਂ ਪਨਬੱਸ ਤੇ PRTC ਦੀਆਂ ਬੱਸਾਂ, ਮੁਲਾਜ਼ਮ ਵੀ ਹੋਣਗੇ ਪੱਕੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • woman
  • suicide
  • case jalandhar
  • ਵਿਆਹੁਤਾ
  • ਸ਼ੱਕੀ ਹਾਲਾਤ
  • ਮੌਤ
  • ਕਤਲ

ਨਵੇਂ ਸਾਲ ਤੋਂ ਜਲੰਧਰ ਤੋਂ ਨਕੋਦਰ ਤੇ ਲੋਹੀਆਂ ਰੇਲ ਸੈਕਸ਼ਨ ’ਤੇ ਦੌੜਨਗੀਆਂ ਇਲੈਕਟ੍ਰਿਕ ਟਰੇਨਾਂ

NEXT STORY

Stories You May Like

  • kapurthala youth dies under mysterious circumstances
    ਕਪੂਰਥਲਾ ਦੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • boy deadbody found under suspicious circumstances on tiwana road
    ਟਿਵਾਣਾ ਰੋਡ 'ਤੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮਿਲੀ ਲਾਸ਼,ਕਤਲ ਦਾ ਖ਼ਦਸ਼ਾ
  • family  5 members  greater noida
    ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤ 'ਚ ਮੌਤ, ਗ੍ਰੇਟਰ ਨੋਇਡਾ 'ਚ ਪਲਾਂ 'ਚ ਉੱਜੜਿਆ ਹੱਸਦਾ-ਖੇਡਦਾ ਪਰਿਵਾਰ
  • body of a young man found under mysterious circumstances in khadoor sahib
    ਖਡੂਰ ਸਾਹਿਬ 'ਚ ਭੇਤਭਰੇ ਹਾਲਾਤ 'ਚ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ
  • gaushala incident
    ਧਰਤੀਨਾਥ ਗਊਸ਼ਾਲਾ ਵਿਚ 9 ਗਾਂਵਾਂ ਦੀ ਸ਼ੱਕੀ ਹਾਲਾਤ 'ਚ ਮੌਤ
  • drug overdose ludhiana
    ਲੁਧਿਆਣਾ 'ਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
  • gurdaspur  eight cows die under suspicious circumstances at a gaushala
    ਗੁਰਦਾਸਪੁਰ: ਗਊਸ਼ਾਲਾ 'ਚ ਅੱਠ ਗਾਵਾਂ ਦੀ ਸ਼ੱਕੀ ਹਾਲਾਤ 'ਚ ਮੌਤ
  • person committed suicide
    ਫਗਵਾੜਾ 'ਚ ਵਿਅਕਤੀ ਨੇ ਬੀਮਾਰੀ ਤੇ ਘਰ ਦੇ ਹਾਲਾਤ ਤੋਂ ਪਰੇਸ਼ਾਨ ਹੋ ਕੇ ਕੀਤੀ ਖ਼ੁਦਕੁਸ਼ੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • shocking revelations about beggars
      ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
    • shiromani akali dal  s door to door campaign
      ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
    • easy registration    becomes a headache for the public
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
    • beware of online fraud during the festive season
      ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • half day holiday for 24 october schools and colleges closed in jalandhar
      24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +