Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    12:16:28 PM

  • ram rahim return to sunaria jail

    ਡੇਰਾ ਸੱਚਾ ਸੌਦਾ ਰਾਮ ਰਹੀਮ ਦੀ 21 ਦਿਨਾਂ ਪੈਰੋਲ...

  • flight takeoff

    ਹਵਾ ਵਿਚਾਲੇ ਸੇਫਰਾਨ ਏਅਰਲਾਈਨਜ਼ ਦੇ ਜਹਾਜ਼ ਦਾ ਫਟ...

  • earned rs 2 crore from garbage carbon and whale

    ਕੂੜੇ ਤੋਂ ਕੀਤੀ ਕਰੋੜਾਂ ਦੀ ਕਮਾਈ, 3 ਦੋਸਤਾਂ ਦੀ...

  • earthquakes hits nepal

    ਵੱਡੀ ਖ਼ਬਰ : ਭੂਚਾਲ ਦੇ 2 ਝਟਕਿਆਂ ਨਾਲ ਕੰਬਿਆ ਨੇਪਾਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਸਹੁਰੇ ਪਰਿਵਾਰ ਦੀ ਸਤਾਈ ਮਹਿਲਾ ਨੇ ਕੀਤੀ ਖੁਦਕੁਸ਼ੀ

DOABA News Punjabi(ਦੋਆਬਾ)

ਸਹੁਰੇ ਪਰਿਵਾਰ ਦੀ ਸਤਾਈ ਮਹਿਲਾ ਨੇ ਕੀਤੀ ਖੁਦਕੁਸ਼ੀ

  • Updated: 23 Sep, 2019 12:52 AM
Doaba
women in suicidal families commit suicide
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਕੀਰਤਪੁਰ ਸਾਹਿਬ, (ਬਾਲੀ)- ਭਰਤਗੜ੍ਹ ਵਿਖੇ ਪੇਕੇ ਘਰ ਆਈ ਇਕ ਵਿਆਹੁਤਾ ਵੱਲੋਂ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਪੱਖੇ ਨਾਲ ਫਾਹ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਸਹੁਰੇ ਪਰਿਵਾਰ ਖਿਲਾਫ ਮਾਮਲਾ ਦਰਜ ਕਰ ਕੇ ਲੜਕੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਸੰਨੀ ਖੰਨਾ ਅਤੇ ਭਰਤਗੜ੍ਹ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਸੋਹਣ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਨੇ ਪੁਲਸ ਨੂੰ ਕਿਹਾ ਕਿ ਉਸ ਦੀ ਲੜਕੀ ਨੀਤੂ ਦੇਵੀ (21) ਦਾ ਵਿਆਹ ਕਰੀਬ ਸਵਾ ਸਾਲ ਪਹਿਲਾਂ ਪਿੰਡ ਬਰੋਟੂ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਵਸਨੀਕ ਲਖਵਿੰਦਰ ਸਿੰਘ ਪੁੱਤਰ ਰਾਮ ਲਾਲ ਨਾਲ ਹੋਇਆ ਸੀ। ਸਾਡੀ ਲੜਕੀ ਦੀ ਇਕ ਸਾਲ ਦੀ ਬੇਟੀ ਵੀ ਹੈ। ਵਿਆਹ ਤੋਂ ਬਾਅਦ ਇਸ ਦੀ ਸੱਸ ਅਤੇ ਪਤੀ ਦਾਜ ਅਤੇ ਨਕਦੀ ਦੀ ਮੰਗ ਕਰਦੇ ਸਨ ਅਤੇ ਇਸ ਦੀ ਕੁੱਟ-ਮਾਰ ਵੀ ਕਰਦੇ ਸਨ। ਕਈ ਵਾਰ ਫੈਸਲੇ ਕਰਵਾਉਣ ਮਗਰੋਂ ਅਸੀਂ ਲੜਕੀ ਨੂੰ ਸਹੁਰੇ ਘਰ ਛੱਡ ਦਿੱਤਾ ਸੀ ਅਤੇ ਇਸ ਦੀ ਸੱਸ ਕਰੀਬ 10 ਦਿਨ ਪਹਿਲਾਂ ਸਾਡੇ ਘਰ ਛੱਡ ਗਈ ਸੀ। ਉਨ੍ਹਾਂ ਦੱਸਿਆ ਕਿ ਦੇਰ ਰਾਤ ਸਹੁਰੇ ਪਰਿਵਾਰ ਨਾਲ ਫੋਨ 'ਤੇ ਗੱਲਬਾਤ ਤੋਂ ਬਾਅਦ ਇਹ ਪ੍ਰੇਸ਼ਾਨ ਹੋ ਗਈ ਅਤੇ ਤੜਕੇ ਕਰੀਬ ਸਾਢੇ ਤਿੰਨ ਵਜੇ ਕਮਰੇ ਵਿਚ ਲੱਗੇ ਪੱਖੇ ਨਾਲ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਲੜਕੀ ਦੇ ਪਤੀ ਲਖਵਿੰਦਰ ਸਿੰਘ ਉਰਫ ਲੱਕੀ, ਸੱਸ ਬਬਲੀ ਪਤਨੀ ਰਾਮ ਲਾਲ ਵਾਸੀ ਪਿੰਡ ਬਰੋਟੂ, ਥਾਣਾ ਸ੍ਰੀ ਅਨੰਦਪੁਰ ਸਾਹਿਬ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

  • ਪਰਿਵਾਰ
  • ਖੁਦਕੁਸ਼ੀ
  • commit
  • suicide

ਮਾਮਲਾ ਵੀਵਾ ਕਲਾਜ ਗੋਲੀਕਾਂਡ ਦਾ, ਹਥਿਆਰ ਸਮੇਤ ਦੋਸ਼ੀ ਗ੍ਰਿਫਤਾਰ

NEXT STORY

Stories You May Like

  • young man  boy  suicide
    17 ਸਾਲਾ ਮੁੰਡੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
  • wife  in laws  young people
    ਪਤਨੀ ਤੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ, 5 ਨਾਮਜ਼ਦ
  • muktsar sahib news
    ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਦੌਰਾਨ ਮਹਿਲਾ ਦੀ ਮੌਤ, ਪਰਿਵਾਰ ਨੇ ਕੀਤਾ ਚੱਕਾ ਜਾਮ
  • husband  wife  mumbai police  hospital
    ਪਤੀ ਨੇ ਪਤਨੀ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ, ਘਰੇਲੂ ਵਿਵਾਦ ਕਾਰਨ ਵਾਪਰੀ ਘਟਨਾ
  • daughter in law  family
    ਪੰਜਾਬ : ਸਹੁਰੇ ਨੇ ਕਤਲ ਕਰਕੇ ਤਰਪਾਲ ਵਿਚ ਲਪੇਟ ਕੇ ਰੱਖੀ ਨੂੰਹ, ਦੋ ਧੀਆਂ ਦੀ ਮਾਂ ਸੀ ਮ੍ਰਿਤਕਾ
  • accident in chandigarh
    ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ ਜ਼ਖ਼ਮੀ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • rbi governor malhotra meets finance minister sitharaman
    RBI ਗਵਰਨਰ ਸੰਜੇ ਮਲਹੋਤਰਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਕੀਤੀ ਮੁਲਾਕਾਤ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
Trending
Ek Nazar
football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • b r ambedkar statue
      ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ
    • cattle  smuggling  punjab police
      ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
    • major weather warning for punjab
      ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
    • youth run over by unidentified vehicle  dies
      ਅਣਪਛਾਤੇ ਵਾਹਨ ਨੇ ਕੁਚਲਿਆ ਨੌਜਵਾਨ, ਹੋਈ ਮੌਤ
    • district magistrate prohibits bathing in the sutlej river
      ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ
    • three thieves arrested
      ਸੁਲਤਾਨਪੁਰ ਲੋਧੀ 'ਚ ਦਿਨ-ਦਿਹਾੜੇ ਲੱਖਾਂ ਦੀ ਚੋਰੀ ਕਰਨ ਵਾਲੇ 3 ਚੋਰ ਗ੍ਰਿਫ਼ਤਾਰ,...
    • surprise checks conducted at hotels and guest houses
      ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
    • easy registration  fails again
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
    • the congress staged a protest in front of the powercom office
      ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
    • drugs department raids dilkusha market
      ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +