Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    3:06:20 PM

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

  • nepal floods

    ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 1,350 ਤੋਂ...

  • two youths had sexual intercourse with a girl got her pregnant

    ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ ਕਰਨ ਦਾ ਕੰਮ

DOABA News Punjabi(ਦੋਆਬਾ)

ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ ਕਰਨ ਦਾ ਕੰਮ

  • Edited By Sandeep Kumar,
  • Updated: 01 Aug, 2026 08:08 AM
Jalandhar
work to implement intelligent traffic management  in the city
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ) : ਜਲੰਧਰ ਸ਼ਹਿਰ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ ਅਤੇ ਪਿਛਲੇ ਕਈ ਸਾਲਾਂ ਵਿਚ ਸ਼ਹਿਰ ਦੀ ਆਬਾਦੀ ਵਿਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਦੇ ਬਾਵਜੂਦ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵਿਚ ਲੰਮੇ ਸਮੇਂ ਤੱਕ ਕੋਈ ਠੋਸ ਯਤਨ ਨਹੀਂ ਕੀਤਾ ਗਿਆ। ਨਤੀਜੇ ਵਜੋਂ ਅੱਜ ਟ੍ਰੈਫਿਕ ਜਾਮ ਸ਼ਹਿਰ ਵਾਸੀਆਂ ਦੀਆਂ ਸਭ ਤੋਂ ਵੱਡੀਆਂ ਸਮੱਸਿਆਵਾਂ ਵਿਚ ਸ਼ਾਮਲ ਹੋ ਚੁੱਕਾ ਹੈ।

ਪਿਛਲੇ ਕਈ ਸਾਲਾਂ ਤੋਂ ਸ਼ਹਿਰ ਦੇ ਵਧੇਰੇ ਟ੍ਰੈਫਿਕ ਸਿਗਨਲ ਜਾਂ ਤਾਂ ਖਰਾਬ ਪਏ ਹਨ ਜਾਂ ਪੂਰੀ ਤਰ੍ਹਾਂ ਬੰਦ ਹਨ। ਕਈ ਥਾਵਾਂ ’ਤੇ ਇਕੋ ਸਮੇਂ ਲਾਲ, ਪੀਲੀ ਅਤੇ ਹਰੀ ਬੱਤੀ ਜਗਣ ਨਾਲ ਵਾਹਨ ਚਾਲਕਾਂ ਵਿਚ ਭੁਲੇਖੇ ਦੀ ਸਥਿਤੀ ਪੈਦਾ ਹੁੰਦੀ ਰਹੀ ਹੈ। ਇਸ ਗੰਭੀਰ ਸਮੱਸਿਆ ਨੂੰ ਲੈ ਕੇ ਸਮੇਂ-ਸਮੇਂ ’ਤੇ ਕਈ ਖ਼ਬਰਾਂ ਵੀ ਪ੍ਰਕਾਸ਼ਿਤ ਹੋਈਆਂ, ਪਰ ਨਗਰ ਨਿਗਮ ਅਤੇ ਪ੍ਰਸ਼ਾਸਨ ਦੇ ਪੱਧਰ ’ਤੇ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋਈ। ਟ੍ਰੈਫਿਕ ਜਾਮ ਕਾਰਨ ਲੋਕਾਂ ਨੂੰ ਰੋਜ਼ਾਨਾ ਘੰਟਿਆਂਬੱਧੀ ਪ੍ਰੇਸ਼ਾਨ ਹੋਣਾ ਪੈਂਦਾ ਹੈ, ਉੱਥੇ ਹੀ ਸੜਕ ਹਾਦਸਿਆਂ ਵਿਚ ਵੀ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ : ਕੁੜੀ ਦੇ ਅਚਾਨਕ ਹੋਣ ਲੱਗੀ ਢਿੱਡ ਪੀੜ, ਚੈੱਕਅਪ ਕਰਵਾਉਣ ਗਏ ਮਾਪਿਆਂ ਦੇ ਉੱਡੇ ਹੋਸ਼

ਹੁਣ ਸ਼ਹਿਰ ਵਾਸੀਆਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲਣ ਦੀ ਉਮੀਦ ਜਾਗੀ ਹੈ। ਮੇਅਰ ਵਨੀਤ ਧੀਰ ਦੀ ਪਹਿਲ ’ਤੇ ਜਲੰਧਰ ਵਿਚ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈ. ਟੀ. ਐੱਮ. ਐੱਸ.) ਲਾਗੂ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਪ੍ਰਾਜੈਕਟ ਦਾ ਸ਼ੁਰੂਆਤ ਸ਼੍ਰੀ ਰਾਮ ਚੌਕ ਤੋਂ ਕੀਤੀ ਗਈ, ਜਿੱਥੇ ਨਵੇਂ ਟ੍ਰੈਫਿਕ ਸਿਗਨਲ ਅਤੇ ਆਧੁਨਿਕ ਸਿਸਟਮ ਸਥਾਪਿਤ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ।

ਪ੍ਰਾਜੈਕਟ ਤਹਿਤ ਆਈ. ਟੀ. ਐੱਮ. ਐੱਸ., ਜ਼ੈਬਰਾ ਕ੍ਰਾਸਿੰਗ, ਸਟਾਪ ਲਾਈਨ ਅਤੇ ਇਨ੍ਹਾਂ ਦਾ ਕੰਟਰੋਲ ਐਂਡ ਕਮਾਂਡ ਸੈਂਟਰ ਨਾਲ ਕੁਨੈਕਸ਼ਨ ਸਥਾਪਿਤ ਕਰਨ ’ਤੇ ਲਗਭਗ 10 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਹਾਈ ਰੈਜ਼ੋਲਿਊਸ਼ਨ ਫਰੰਟ ਐਂਡ ਪੈਨਲਸ ਲਾਉਣ ਅਤੇ ਕਲਾਊਡ ਤਕਨਾਲੋਜੀ ਆਧਾਰਿਤ ਸਿਟੀ ਵਾਈਡ ਡਾਟਾ ਇਨਫਾਰਮੇਸ਼ਨ ਸਿਸਟਮ ਵਿਕਸਿਤ ਕਰਨ ’ਤੇ ਲਗਭਗ 4 ਕਰੋੜ ਰੁਪਏ ਖਰਚ ਹੋਣਗੇ। ਇਸ ਤਰ੍ਹਾਂ ਪੂਰੇ ਪ੍ਰਾਜੈਕਟ ਦੀ ਲਾਗਤ ਲਗਭਗ 14 ਕਰੋੜ ਰੁਪਏ ਹੋਵੇਗੀ।

ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੇ ਸਾਰੇ ਪ੍ਰਮੁੱਖ ਚੌਕਾਂ ਅਤੇ ਟ੍ਰੈਫਿਕ ਸਿਗਨਲ ਵਾਲੀਆਂ ਥਾਵਾਂ ’ਤੇ ਨਵੀਂ ਤਕਨੀਕ ’ਤੇ ਆਧਾਰਿਤ ਟ੍ਰੈਫਿਕ ਸਿਸਟਮ ਸਥਾਪਿਤ ਕੀਤੇ ਜਾਣਗੇ। ਇਸ ਨਾਲ ਟ੍ਰੈਫਿਕ ਸੰਚਾਲਨ ਵਧੇਰੇ ਵਿਵਸਥਿਤ ਹੋਵੇਗਾ, ਨਿਯਮਾਂ ਦੀ ਬਿਹਤਰ ਪਾਲਣਾ ਯਕੀਨੀ ਹੋਵੇਗੀ ਅਤੇ ਸ਼ਹਿਰ ਦੀ ਆਵਾਜਾਈ ਵਿਵਸਥਾ ਆਧੁਨਿਕ ਤਕਨੀਕ ਨਾਲ ਜੁੜ ਜਾਵੇਗੀ। ਉੱਥੇ ਹੀ ਨਿਯਮ ਤੋੜਨ ’ਤੇ ਵਾਹਨ ਚਾਲਕਾਂ ਦੇ ਈ-ਚਲਾਨ ਸਿੱਧਾ ਵਾਹਨ ਮਾਲਕ ਦੇ ਨਾਂ ਜਾਰੀ ਹੋਣਗੇ।

ਆਈ. ਟੀ. ਐੱਮ. ਐੱਸ. ਤੋਂ ਆਮ ਲੋਕਾਂ ਨੂੰ ਕੀ ਮਿਲੇਗਾ ਫਾਇਦਾ

ਆਈ. ਟੀ. ਐੱਮ. ਐੱਸ. (ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ) ਲਾਗੂ ਹੋਣ ਤੋਂ ਬਾਅਦ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਪੂਰੀ ਤਰ੍ਹਾਂ ਆਧੁਨਿਕ ਹੋ ਜਾਵੇਗੀ। ਪ੍ਰਮੁੱਖ ਚੌਕਾਂ ’ਤੇ ਹਾਈ-ਰੈਜ਼ੋਲਿਊਸ਼ਨ ਕੈਮਰੇ ਲਾਏ ਜਾਣਗੇ, ਜੋ ਵਾਹਨ ਨੰਬਰ ਆਪਣੇ ਆਪ ਪੜ੍ਹ ਸਕਣਗੇ। ਲਾਲ ਬੱਤੀ ਪਾਰ ਕਰਨ, ਤੈਅ ਰਫ਼ਤਾਰ ਤੋਂ ਵੱਧ ਤੇਜ਼ ਵਾਹਨ ਚਲਾਉਣ ਅਤੇ ਸਟਾਪ ਲਾਈਨ ਜਾਂ ਗਲਤ ਲੇਨ ਦੀ ਉਲੰਘਣਾ ਕਰਨ ਵਾਲਿਆਂ ਦੀ ਪਛਾਣ ਆਪਣੇ ਆਪ ਹੋ ਜਾਵੇਗੀ। ਨਿਯਮ ਤੋੜਨ ’ਤੇ ਈ-ਚਲਾਨ ਸਿੱਧਾ ਵਾਹਨ ਮਾਲਕ ਦੇ ਨਾਂ ਜਾਰੀ ਕੀਤਾ ਜਾ ਸਕੇਗਾ।

ਇਹ ਵੀ ਪੜ੍ਹੋ : ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ 'ਚ ਦੇਰੀ ਹੁਣ ਪਵੇਗੀ ਭਾਰੀ, ਲਗਾਉਣੇ ਪੈ ਸਕਦੇ ਹਨ ਕੋਰਟ ਦੇ ਚੱਕਰ

ਸਾਰੇ ਟ੍ਰੈਫਿਕ ਸਿਗਨਲਾਂ ਦੀ ਨਿਗਰਾਨੀ ਇਕ ਕੰਟਰੋਲ ਰੂਮ ਤੋਂ ਹੋਵੇਗੀ, ਜਿਸ ਨਾਲ ਖਰਾਬ ਸਿਗਨਲਾਂ ਦੀ ਸਮੱਸਿਆ ਘੱਟ ਹੋਵੇਗੀ ਅਤੇ ਟ੍ਰੈਫਿਕ ਦਾ ਸੰਚਾਲਨ ਬਿਹਤਰ ਤਰੀਕੇ ਨਾਲ ਕੀਤਾ ਜਾ ਸਕੇਗਾ। ਕੈਮਰਿਆਂ ਰਾਹੀਂ ਜਾਮ, ਸੜਕ ਹਾਦਸੇ ਅਤੇ ਹੋਰ ਘਟਨਾਵਾਂ ਦੀ ਤੁਰੰਤ ਜਾਣਕਾਰੀ ਮਿਲੇਗੀ, ਜਿਸ ਨਾਲ ਪੁਲਸ ਵੀ ਜਲਦੀ ਮੌਕੇ ’ਤੇ ਪਹੁੰਚ ਸਕੇਗੀ। ਇਸ ਨਵੀਂ ਵਿਵਸਥਾ ਨਾਲ ਟ੍ਰੈਫਿਕ ਜਾਮ ਘੱਟ ਹੋਣ, ਸੜਕ ਹਾਦਸਿਆਂ ਵਿਚ ਕਮੀ ਆਉਣ, ਨਿਯਮਾਂ ਦੀ ਪਾਲਣਾ ਵਧਣ ਅਤੇ ਲੋਕਾਂ ਨੂੰ ਸੁਰੱਖਿਅਤ ਤੇ ਸੁਚਾਰੂ ਯਾਤਰਾ ਦਾ ਲਾਭ ਮਿਲਣ ਦੀ ਉਮੀਦ ਹੈ। ਸ਼ਹਿਰ ਦੀ ਆਵਾਜਾਈ ਵਿਵਸਥਾ ਪਹਿਲਾਂ ਨਾਲੋਂ ਵੱਧ ਸਮਾਰਟ, ਪਾਰਦਰਸ਼ੀ ਅਤੇ ਆਧੁਨਿਕ ਬਣੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jalandhar
  • Intelligent Traffic Management System
  • Work begins
  • ਜਲੰਧਰ
  • ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ
  • ਕੰਮ ਸ਼ੁਰੂ

ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ 'ਚ ਫੈਲੀ ਦਹਿਸ਼ਤ

NEXT STORY

Stories You May Like

  • the hassle of getting house plans approved is over
    ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ
  • petrol price
    ਪੈਟਰੋਲ ਖਪਤਕਾਰਾਂ ਨੂੰ ਵੱਡਾ ਝਟਕਾ ! ਮੰਗਲਵਾਰ ਤੋਂ ਨਵਾਂ ਕੋਟਾ ਸਿਸਟਮ ਲਾਗੂ; ਈਰਾਨ ਦਾ ਵੱਡਾ ਐਲਾਨ
  • traffic problem in tarn taran city has become a problem for the people
    ਤਰਨਤਾਰਨ ਸ਼ਹਿਰ ’ਚ ਵੱਧ ਰਹੀ ਟ੍ਰੈਫਿਕ ਸਮੱਸਿਆ ਲੋਕਾਂ ਲਈ ਬਣੀ ਮੁਸੀਬਤ
  • drug smuggler arrested with 14 kg opium and car
    14 ਕਿਲੋ ਅਫੀਮ ਅਤੇ ਵਰਨਾ ਕਾਰ ਸਣੇ ਨਸ਼ਾ ਸਮੱਗਲਰ ਗ੍ਰਿਫਤਾਰ
  • famous actress gains 14 kilos for film  it  s hard to recognize her
    ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ
  • junior hockey asia cup  india defeats indonesia 14 0
    ਜੂਨੀਅਰ ਹਾਕੀ ਏਸ਼ੀਆ ਕੱਪ : ਭਾਰਤ ਨੇ ਇੰਡੋਨੇਸ਼ੀਆ ਨੂੰ 14-0 ਨਾਲ ਦਿੱਤੀ ਕਰਾਰੀ ਹਾਰ
  • bank branches will remain closed for 14 days in september
    ਸਤੰਬਰ 'ਚ 14 ਦਿਨਾਂ ਲਈ ਬੰਦ ਰਹਿਣਗੀਆਂ ਬੈਂਕ ਸ਼ਾਖਾਵਾਂ; ਜਾਣੋ ਛੁੱਟੀਆਂ ਦੀ ਪੂਰੀ ਸੂਚੀ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • retired teacher and lambardar murdered by nephew
      ਹਾਜੀਪੁਰ 'ਚ ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਭਤੀਜੇ ਵੱਲੋਂ ਤੇਜ਼ਧਾਰ ਹਥਿਆਰ...
    • major incident in tanda
      ਟਾਂਡਾ ’ਚ ਵੱਡੀ ਵਾਰਦਾਤ: ਲੁਟੇਰਿਆਂ ਨੇ ਸੈਰ ਕਰ ਰਹੇ ਰਿਟਾਇਰਡ ਕੈਪਟਨ ਤੋਂ ਪਿਸਤੌਲ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • swine flu wreaks havoc in punjab first suspicious death reported in jalandhar
      ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
    • terrible fire broke out in a woman  s house
      ਔਰਤ ਦੇ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
    • house searched fake cia staff employee  arrested
      CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
    • accident on jalandhar phagwara highway  nhai employee dies tragically
      ਜਲੰਧਰ-ਫਗਵਾੜਾ ਹਾਈਵੇਅ 'ਤੇ ਹਾਦਸਾ! NHAI ਕਰਮਚਾਰੀ ਦੀ ਦਰਦਨਾਕ ਮੌਤ
    • case registered for goat theft
      ਬੱਕਰਾ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਹੋਇਆ ਦਰਜ
    • drug addict boy arrested
      ਨਸ਼ੇ ਦਾ ਸੇਵਨ ਕਰਦਾ ਨੌਜਵਾਨ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +