Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    7:31:36 PM

  • big news flying plane dives in midair

    ਵੱਡੀ ਖਬਰ : ਹਵਾ 'ਚ ਗੋਤੇ ਖਾ ਗਿਆ ਉੱਡਦਾ ਜਹਾਜ਼!...

  • major incident averted in jalandhar ied supplier arrested

    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ...

  • major administrative reshuffle

    ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ...

  • rajasthan police action inside the gurdwara has sikh sentiments jathedar gargaj

    ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ ਦੀ ਮਸ਼ਹੂਰ ਬੇਕਰੀ 'ਚ ਕੋਲਡ ਡ੍ਰਿੰਕ 'ਚੋਂ ਨਿਕਲੇ ਕੀੜੇ, ਹੋਇਆ ਹੰਗਾਮਾ

DOABA News Punjabi(ਦੋਆਬਾ)

ਜਲੰਧਰ ਦੀ ਮਸ਼ਹੂਰ ਬੇਕਰੀ 'ਚ ਕੋਲਡ ਡ੍ਰਿੰਕ 'ਚੋਂ ਨਿਕਲੇ ਕੀੜੇ, ਹੋਇਆ ਹੰਗਾਮਾ

  • Edited By Shivani Attri,
  • Updated: 28 Mar, 2026 01:01 PM
Jalandhar
worms found in pepsi cold drink at ghai bakery
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ਼ੋਰੀ)-ਬਸਤੀਆਤ ਇਲਾਕੇ ਦੇ ਮਾਡਲ ਹਾਊਸ ਨੇੜੇ ਘਈ ਬੇਕਰੀ ਵਿਚ ਸਥਿਤ ‘ਘਈ ਬੇਕਰਜ਼ ਕਿਚਨ ਰੈਸਟੋਰੈਂਟ’ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਪਰਿਵਾਰ ਨਾਲ ਫਾਸਟ ਫੂਡ ਖਾਣ ਪਹੁੰਚੇ ਪਰਿਵਾਰ ਦੇ ਛੋਟੇ ਬੱਚੇ ਨੂੰ ਦਿੱਤੀ ਗਈ ਕੋਲਡ ਡ੍ਰਿੰਕ ਵਿਚੋਂ ਕਥਿਤ ਤੌਰ ’ਤੇ ਕੀੜੇ ਨਿਕਲਣ ਦਾ ਮਾਮਲਾ ਸਾਹਮਣੇ ਆਇਆ। ਪੀੜਤ ਪਰਿਵਾਰ ਨੇ ਇਸ ਮਾਮਲੇ ਦੀ ਜਾਣਕਾਰੀ ਬਾਕੀ ਲੋਕਾਂ ਤੱਕ ਪਹੁੰਚਾਉਣ ਲਈ ਮੋਬਾਇਲ ਨਾਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਵੀ ਕੀਤੀ, ਜੋਕਿ ਤੇਜ਼ੀ ਨਾਲ ਫੈਲ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

PunjabKesari

ਜਾਣਕਾਰੀ ਦਿੰਦੇ ਹੋਏ ਸਾਗਰ ਸਹਿਦੇਵ ਨਿਵਾਸੀ ਕਮਲ ਵਿਹਾਰ, ਬਸਤੀ ਪੀਰਦਾਦ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਘਈ ਬੇਕਰੀ ਵਿਖੇ ਫਾਸਟ ਫੂਡ ਖਾਣ ਗਏ ਸਨ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਮਾਤਾ, ਪਤਨੀ ਅਤੇ 2 ਛੋਟੇ ਬੱਚੇ ਸਨ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਦੇ ਬੱਚਿਆਂ ਨੂੰ ਘਈ ਬੇਕਰੀ ਦੇ ਸਟਾਫ਼ ਨੇ ਪੈਪਸੀ ਦੀ ਕੋਲਡ ਡ੍ਰਿੰਕ ਦਿੱਤੀ ਤਾਂ ਕੱਚ ਦੀ ਬੋਤਲ ਵਿਚੋਂ ਕੀੜੇ ਨਿਕਲੇ। ਸਾਗਰ ਸਹਿਦੇਵ ਦਾ ਕਹਿਣਾ ਸੀ ਕਿ ਬੇਸ਼ੱਕ ਕੋਲਡ ਡ੍ਰਿੰਕ ਪੈਪਸੀ ਕੰਪਨੀ ਵੱਲੋਂ ਆਉਂਦੀ ਹੈ ਪਰ ਇਸ ਨੂੰ ਵੇਚਣ ਵਾਲੇ ਘਈ ਬੇਕਰੀ ਦੇ ਸਟਾਫ਼ ਦੀ ਕੀ ਇਹ ਜ਼ਿੰਮੇਵਾਰੀ ਨਹੀਂ ਕਿ ਫਰਿੱਜ ਵਿਚ ਕੋਲਡ ਡ੍ਰਿੰਕ ਰੱਖਣ ਤੋਂ ਪਹਿਲਾਂ ਉਸ ਨੂੰ ਚੈੱਕ ਕਰਨ? ਇਸ ਮਾਮਲੇ ਵਿਚ ਸਿਹਤ ਵਿਭਾਗ ਦੇ ਜ਼ਿਲਾ ਸਿਹਤ ਅਧਿਕਾਰੀ ਨੂੰ ਵੀ ਨੋਟਿਸ ਲੈਣ ਦੀ ਲੋੜ ਹੈ, ਤਾਂ ਜੋ ਦੁਬਾਰਾ ਅਜਿਹੀ ਘਟਨਾ ਨਾ ਵਾਪਰੇ ਅਤੇ ਲੋਕ ਬੀਮਾਰ ਨਾ ਹੋਣ।

ਇਹ ਵੀ ਪੜ੍ਹੋ: ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ

ਪੈਪਸੀ ਦਾ ਚੱਕਰ ਅਕਸਰ ਪਿਆ ਰਹਿੰਦੈ-ਬੋਲੇ ਸੰਚਾਲਕ ਵਿਨੀਤ ਘਈ
ਉੱਥੇ ਹੀ ਇਸ ਮਾਮਲੇ ਵਿਚ ਘਈ ਬੇਕਰੀ ਦੇ ਸੰਚਾਲਕ ਵਿਨੀਤ ਘਈ ਨਾਲ ਫ਼ੋਨ ’ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਪੈਪਸੀ ਵਾਲਿਆਂ ਦਾ ਚੱਕਰ ਅਕਸਰ ਪਿਆ ਰਹਿੰਦਾ ਹੈ। 2 ਸਾਲ ਪਹਿਲਾਂ ਵੀ ਪੈਪਸੀ ਦੀ ਬੋਤਲ ਵਿਚੋਂ ਕੋਈ ਚੀਜ਼ ਨਿਕਲ ਆਈ ਸੀ। ਕੰਪਨੀ ਤੱਕ ਸ਼ਿਕਾਇਤ ਕੀਤੀ ਹੈ। ਜਦੋਂ ਉਨ੍ਹਾਂ ਨੂੰ ਕਿਹਾ ਗਿਆ ਕਿ ਤੁਸੀਂ ਇਨ੍ਹਾਂ ਦਾ ਮਾਲ ਨਾ ਰੱਖੋ, ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਕੰਪਨੀ ਦੀ ਪਾਲਿਸੀ ਆ ਜਾਂਦੀ ਹੈ ਕਿ ਸਾਡਾ ਮਾਲ ਰੱਖੋ। 1-2 ਮਹੀਨੇ ਮਾਲ ਨਾ ਰੱਖਿਆ ਤਾਂ ਕੰਪਨੀ ਦੇ ਅਫ਼ਸਰ ਆ ਜਾਂਦੇ ਹਨ ਕਿ ਮਾਲ ਰੱਖੋ। ਹੁਣ ਸੋਚਣ ਵਾਲੀ ਗੱਲ ਹੈ ਕਿ ਜਦੋਂ ਵਿਨੀਤ ਘਈ ਖ਼ੁਦ ਦਾਅਵਾ ਕਰ ਰਹੇ ਹਨ ਕਿ ਪੈਪਸੀ ਕੰਪਨੀ ਦਾ ਮਾਲ ਠੀਕ ਨਹੀਂ ਹੈ, ਤਾਂ ਉਹ ਇਸ ਦੀ ਸੇਲ ਕਿਉਂ ਕਰ ਰਹੇ ਹਨ? ਕੀ ਉਨ੍ਹਾਂ ਨੂੰ ਆਪਣੀ ਬੇਕਰੀ ਵਿਚ ਆਉਣ ਵਾਲੇ ਗਾਹਕਾਂ ਦੀ ਸਿਹਤ ਦੀ ਚਿੰਤਾ ਨਹੀਂ ਹੈ?

ਇਹ ਵੀ ਪੜ੍ਹੋ: ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ 10 ਤੋਂ ਸਵੇਰੇ 6 ਵਜੇ ਤੱਕ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Worms found
  • Pepsi cold drink
  • Ghai Bakery
  • ਕੋਲਡ ਡ੍ਰਿੰਕ
  • ਘਈ ਬੇਕਰਜ਼ ਕਿਚਨ ਰੈਸਟੋਰੈਂਟ
  • ਪੈਪਸੀ ਚੋਂ ਨਿਕਲੇ ਕੀੜੇ

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

NEXT STORY

Stories You May Like

  • theft in gurdaspur
    ਸ਼ੋਅਰੂਮ 'ਚੋਂ ਲੱਖਾਂ ਰੁਪਏ ਦੀ ਚੋਰੀ, ਮੁਲਾਜ਼ਮ ਹੀ ਨਿਕਲੇ ਚੋਰ
  • food safety team inspects sweet and bakery shops
    ਫੂਡ ਸੇਫਟੀ ਟੀਮ ਵੱਲੋਂ ਮਿਠਾਈ ਤੇ ਬੇਕਰੀ ਦੀਆਂ ਦੁਕਾਨਾਂ ਦੀ ਚੈਕਿੰਗ, ਕਮੀਆਂ ਪਾਏ ਜਾਣ 'ਤੇ ਸੁਧਾਰ ਨੋਟਿਸ ਜਾਰੀ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • actress  spine  fracture  hospital
    ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ
  • dosa eating rat customer vomiting hotel seal
    ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ FDA ਵਲੋਂ ਸੀਲ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • uproar in j k assembly marshals remove bjp mla from the house
    J&K ਅਸੈਂਬਲੀ 'ਚ ਜ਼ਬਰਦਸਤ ਹੰਗਾਮਾ ! ਮਾਰਸ਼ਲਾਂ ਨੇ ਭਾਜਪਾ ਵਿਧਾਇਕ ਨੂੰ ਸਦਨ 'ਚੋਂ ਕੱਢਿਆ ਬਾਹਰ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • deadbody found in bushes near garbage dump in phagwara
      ਫਗਵਾੜਾ ਵਿਖੇ ਕੂੜੇ ਦੇ ਢੇਰ ਨੇੜੇ ਝਾੜੀਆਂ 'ਚੋਂ ਮਿਲੀ ਲਾਸ਼
    • person arrested with heroin
      ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ
    • deadbody buried at a religious dera locals create an hangama
      ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ...
    • woman arrested with intoxicating pills
      ਨਸ਼ੀਲੀਆਂ ਗੋਲ਼ੀਆਂ ਸਮੇਤ ਔਰਤ ਗ੍ਰਿਫ਼ਤਾਰ
    • deadbody of a person found in a hotel in jalandhar
      ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
    • national commission for scheduled castes issues notice to sangrur dc and ssp
      ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
    • high speed car hits vehicles in jalandhar
      ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
    • new punjab congress president pargat singh met dr manmohan singh s family
      ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
    • strong winds heavy rain and storms expected in punjab
      ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
    • pargat singh met ambika soni
      ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +