Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    10:49:09 AM

  • truck drivers

    ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰਾਂ ਦੀ ਵਧੀ...

  • elderly serious illness suffering prisoner release

    ਬਜ਼ੁਰਗ ਤੇ ਗੰਭੀਰ ਬੀਮਾਰੀਆਂ ਤੋਂ ਪੀੜਤ ਕੈਦੀ ਜਲਦੀ...

  • punjab financial situation rp singh statement

    ਇਸ਼ਤਿਹਾਰਾਂ 'ਤੇ ਕਰੋੜਾਂ ਰੁਪਏ ਖ਼ਰਚ ਰਹੀ ਮਾਨ...

  • nitish kaushal arrested

    FBI ਨੂੰ ਵੱਡੀ ਸਫਲਤਾ, ਖ਼ਤਰਨਾਕ ਗੈਂਗਸਟਰ ਨੀਤੀਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਫਗਵਾੜਾ ’ਚ ਨਾਜਾਇਜ਼ ਕਬਜ਼ਿਆਂ ਤੇ ਨਿਰਮਾਣਾਂ ’ਤੇ ਚੱਲਿਆ ਪੀਲਾ ਪੰਜਾ, ਟੀਮ ਵੱਲੋਂ ਪੁਲਸ ਦੀ ਮੌਜੂਦਗੀ ’ਚ ਕਾਰਵਾਈ

DOABA News Punjabi(ਦੋਆਬਾ)

ਫਗਵਾੜਾ ’ਚ ਨਾਜਾਇਜ਼ ਕਬਜ਼ਿਆਂ ਤੇ ਨਿਰਮਾਣਾਂ ’ਤੇ ਚੱਲਿਆ ਪੀਲਾ ਪੰਜਾ, ਟੀਮ ਵੱਲੋਂ ਪੁਲਸ ਦੀ ਮੌਜੂਦਗੀ ’ਚ ਕਾਰਵਾਈ

  • Edited By Sandeep Kumar,
  • Updated: 17 Jul, 2026 08:33 AM
Kapurthala-Phagwara
yellow claw launched a crackdown on illegal encroachments
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ) : ਫਗਵਾੜਾ ਨਗਰ ਨਿਗਮ ਨੇ ਸ਼ਹਿਰ ਵਿਚ ਨਾਜਾਇਜ਼ ਨਿਰਮਾਣ ਅਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਇਕ ਵੱਡੀ ਅਤੇ ਸਖ਼ਤ ਮੁਹਿੰਮ ਅੱਜ ਸ਼ੁਰੂ ਕਰ ਦਿੱਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਹ ਮੁਹਿੰਮ ਕਿੰਨੇ ਦਿਨਾਂ ਤੱਕ ਚੱਲਦੀ ਹੈ? ਜਾਣਕਾਰੀ ਮੁਤਾਬਕ ਅੱਜ ਨਿਗਮ ਦੀ ਟੀਮ ਨੇ ਪੁਲਸ ਫੋਰਸ ਦੀ ਮੌਜੂਦਗੀ ’ਚ ਬੁਲਡੋਜ਼ਰ (ਪੀਲੇ ਪੰਜੇ) ਨਾਲ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਪਹੁੰਚ ਕੇ ਨਾਜਾਇਜ਼ ਤੌਰ ’ਤੇ ਬਣਾਈ ਜਾ ਰਹੀ ਇਮਾਰਤ ਅਤੇ ਢਾਂਚੇ ਨੂੰ ਪੂਰੀ ਤਰ੍ਹਾਂ ਢਾਹ ਦਿੱਤਾ। ਪ੍ਰਸ਼ਾਸਨ ਦੀ ਇਸ ਅਚਨਚੇਤ ਹੋਈ ਕਾਰਵਾਈ ਤੋਂ ਬਾਅਦ ਨਾਜਾਇਜ਼ ਕਬਜ਼ਾਧਾਰੀਆਂ ਅਤੇ ਬਿਨਾਂ ਨਕਸ਼ਾ ਪਾਸ ਕਰਵਾਏ ਨਿਰਮਾਣ ਕਰਨ ਵਾਲੇ ਲੋਕਾਂ ਵਿਚ ਭਾਰੀ ਹੜਕੰਪ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਵਾਈ ਦੇ ਸਬੰਧ ਵਿਚ ਵਿਸ਼ੇਸ਼ ਗੱਲਬਾਤ ਕਰਦਿਆਂ ਫਗਵਾੜਾ ਨਗਰ ਨਿਗਮ ਦੇ ਮੇਅਰ ਰਾਮਪਾਲ ਉੱਪਲ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸ਼ਹਿਰ ਵਿਚ ਕਿਸੇ ਵੀ ਕੀਮਤ ’ਤੇ ਨਾਜਾਇਜ਼ ਨਿਰਮਾਣ ਅਤੇ ਨਾਜਾਇਜ਼ ਕਬਜ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੇਅਰ ਉੱਪਲ ਨੇ ਜਾਣਕਾਰੀ ਦਿੱਤੀ ਕਿ ਨਿਗਮ ਪ੍ਰਸ਼ਾਸਨ ਵੱਲੋਂ ਇਨ੍ਹਾਂ ਉਲੰਘਣਾ ਕਰਨ ਵਾਲਿਆਂ ਨੂੰ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕਾਨੂੰਨੀ ਨੋਟਿਸ ਭੇਜੇ ਜਾ ਰਹੇ ਸਨ ਅਤੇ ਉਨ੍ਹਾਂ ਨੂੰ ਖ਼ੁਦ ਹੀ ਨਾਜਾਇਜ਼ ਹਿੱਸਾ ਹਟਾਉਣ ਲਈ ਸੂਚਿਤ ਵੀ ਕੀਤਾ ਗਿਆ ਸੀ। ਸ਼ੁਰੂਆਤ ਵਿਚ ਇਨ੍ਹਾਂ ਲੋਕਾਂ ਵੱਲੋਂ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਹ ਖ਼ੁਦ ਹੀ ਇਸ ਅਵੈਧ ਨਿਰਮਾਣ ਨੂੰ ਹਟਾ ਲੈਣਗੇ ਪਰ ਤੈਅ ਸਮਾਂ ਸੀਮਾ ਬੀਤ ਜਾਣ ਤੋਂ ਬਾਅਦ ਵੀ ਜਦੋਂ ਉਨ੍ਹਾਂ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ ਤਾਂ ਨਿਗਮ ਦੇ ਅਧਿਕਾਰੀਆਂ ਨੂੰ ਮਜਬੂਰ ਹੋ ਕੇ ਇਹ ਸਖ਼ਤ ਐਕਸ਼ਨ ਲੈਣਾ ਪਿਆ। ਕਾਨੂੰਨ ਖ਼ਿਲਾਫ਼ ਜਾ ਕੇ ਕੀਤੇ ਗਏ ਹਰ ਇੱਕ ਨਿਰਮਾਣ ’ਤੇ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ।

ਇਸੇ ਦੌਰਾਨ ਨਿਗਮ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ’ਤੇ ਡਿਊਟੀ ’ਤੇ ਤਾਇਨਾਤ ਮਹਿਲਾ ਅਧਿਕਾਰੀ ਅਤੇ ਨਿਗਮ ਕਰਮਚਾਰੀਆਂ ਨਾਲ ਕੁਝ ਲੋਕਾਂ ਵੱਲੋਂ ਬਦਸਲੂਕੀ ਕੀਤੇ ਜਾਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ? ਇਸ ਦਾ ਗੰਭੀਰ ਨੋਟਿਸ ਲੈਂਦਿਆਂ ਮੇਅਰ ਰਾਮਪਾਲ ਉੱਪਲ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨਾਲ ਆਨ-ਡਿਊਟੀ ਬਦਤਮੀਜ਼ੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਵੀਡੀਓ ਫੁਟੇਜ ਅਤੇ ਅਧਿਕਾਰੀਆਂ ਦੀ ਰਿਪੋਰਟ ਦੇ ਆਧਾਰ ’ਤੇ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਨੇ ਆਉਣ ਵਾਲੇ ਦਿਨਾਂ ਲਈ ਵੀ ਚਿਤਾਵਨੀ ਦਿੱਤੀ ਕਿ ਨਿਗਮ ਦੀਆਂ ਟੀਮਾਂ ਸ਼ਹਿਰ ਦੇ ਹੋਰਨਾਂ ਇਲਾਕਿਆਂ ਵਿਚ ਵੀ ਪੂਰੀ ਤਰ੍ਹਾਂ ਤਿਆਰ ਹਨ ਅਤੇ ਇਹ ਮੁਹਿੰਮ ਰੁਕਣ ਵਾਲੀ ਨਹੀਂ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਇਤਿਹਾਸਕ ਭਗਵਾਨ ਜਗਨਨਾਥ ਰਥ ਯਾਤਰਾ ਦਾ ਆਯੋਜਨ, ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ

PunjabKesari

ਮਚਿਆ ਹੜਕੰਪ, ਕਾਹਲੀ-ਕਾਹਲੀ ਸਮੇਟਿਆ ਦੁਕਾਨਾਂ ਅੱਗਿਓਂ ਹੱਦ ਤੋਂ ਬਾਹਰੋਂ ਰੱਖਿਆ ਸਾਮਾਨ

ਸ਼ਹਿਰ ਦੇ ਵਿਅਸਤ ਬਾਜ਼ਾਰਾਂ ਵਿਚ ਦੁਕਾਨਦਾਰਾਂ ਅਤੇ ਰੇਹੜੀ-ਪਟੜੀ ਵਾਲਿਆਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਨਿਗਮ ਦੀ ‘ਤਹਿਬਾਜ਼ਾਰੀ’ ਟੀਮ ਨੇ ਵੀ ਅੱਜ ਇਕ ਵਿਸ਼ੇਸ਼ ਮੁਹਿੰਮ ਚਲਾਈ। ਇਸ ਕਾਰਵਾਈ ਤਹਿਤ ਟੀਮ ਨੇ ਸਿਨੇਮਾ ਰੋਡ, ਬੰਸਾਵਾਲਾ ਬਾਜ਼ਾਰ ਅਤੇ ਬੱਸ ਸਟੈਂਡ ਰੋਡ ਸਮੇਤ ਸ਼ਹਿਰ ਦੇ ਮੁੱਖ ਮਾਰਗਾਂ ’ਤੇ ਅਚਨਚੇਤ ਚੈਕਿੰਗ ਕੀਤੀ। ਇਸ ਅਚਨਚੇਤ ਕਾਰਵਾਈ ਨਾਲ ਪੂਰੇ ਬਾਜ਼ਾਰ ਵਿਚ ਹੜਕੰਪ ਮਚ ਗਿਆ ਅਤੇ ਕਈ ਦੁਕਾਨਦਾਰ ਆਪਣੀ ਹੱਦ ਤੋਂ ਬਾਹਰ ਰੱਖੇ ਸਾਮਾਨ ਨੂੰ ਕਾਹਲੀ-ਕਾਹਲੀ ਵਿਚ ਸਮੇਟਦੇ ਨਜ਼ਰ ਆਏ। ਕਾਰਵਾਈ ਦੌਰਾਨ ਨਿਗਮ ਦੀ ਟੀਮ ਨੇ ਨਿਯਮਾਂ ਦੀ ਉਲੰਘਣਾ ਕਰਕੇ ਦੁਕਾਨਾਂ ਦੇ ਬਾਹਰ ਸੜਕ ਤੱਕ ਵਧਾਏ ਗਏ ਸਾਮਾਨ ਨੂੰ ਮੌਕੇ ’ਤੇ ਹੀ ਜ਼ਬਤ ਕਰ ਲਿਆ। ਇਸ ਦੇ ਨਾਲ ਹੀ ਕਈ ਦੁਕਾਨਦਾਰਾਂ ਨੂੰ ਆਖਰੀ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ? ਇਹ ਕਿਉਂ ਹੋਇਆ, ਇਹ ਆਪਣੇ ਆਪ ਵਿਚ ਦਿਲਚਸਪ ਬਣਿਆ ਹੋਇਆ ਹੈ?

ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਸਥਾਨਕ ਲੋਕਾਂ ਵੱਲੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਕੀਤੀ ਗਈ ਹੈ। ਸੜਕ ਅਤੇ ਫੁੱਟਪਾਥ ’ਤੇ ਫੈਲੇ ਨਾਜਾਇਜ਼ ਕਬਜ਼ਿਆਂ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਲੰਘਣ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਨਿਗਮ ਦੀ ਟੀਮ ਨੇ ਦੱਸਿਆ ਕਿ ਇਨ੍ਹਾਂ ਦੁਕਾਨਦਾਰਾਂ ਨੂੰ ਪਹਿਲਾਂ ਵੀ ਚਿਤਾਵਨੀ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਕਈ ਲੋਕ ਆਪਣੀ ਆਦਤ ਤੋਂ ਬਾਜ਼ ਨਹੀਂ ਆ ਰਹੇ ਸਨ। ਅੱਜ ਅਜਿਹੇ ਹੀ ਉਲੰਘਣਾ ਕਰਨ ਵਾਲਿਆਂ ਦਾ ਸਾਮਾਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਜੇਕਰ ਦੁਕਾਨਦਾਰਾਂ ਨੇ ਆਪਣੀ ਹੱਦ ਦੇ ਅੰਦਰ ਸਾਮਾਨ ਨਾ ਰੱਖਿਆ ਤਾਂ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਦੇ ਭਾਰੀ ਚਲਾਨ ਕੱਟੇ ਜਾਣਗੇ ਅਤੇ ਵੱਡਾ ਆਰਥਿਕ ਜੁਰਮਾਨਾ ਵੀ ਵਸੂਲਿਆ ਜਾਵੇਗਾ।

ਇਹ ਵੀ ਪੜ੍ਹੋ : ਉਸਾਰੀ ਅਧੀਨ ਇਮਾਰਤ ਦੀ 13ਵੀਂ ਮੰਜ਼ਿਲ ਤੋਂ ਕਰੇਨ ਡਿੱਗੀ; ਇਕ ਦੀ ਮੌਤ, 3 ਜ਼ਖਮੀ

ਬੰਗਾ ਰੋਡ ’ਤੇ ਹਾਲੇ ਵੀ ਕਈ ਦੁਕਾਨਾਂ ਬਾਹਰ ਕਈ-ਕਈ ਫੁੱਟ ਕਰ ਰੱਖੇ ਨੇ ਕਬਜ਼ੇ

ਫਗਵਾੜਾ ਵਿੱਚ ਅੱਜ ਨਿਗਮ ਵੱਲੋਂ ਜਿੱਥੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ, ਉੱਥੇ ਹੀ ਤਸਵੀਰ ਦਾ ਦੂਜਾ ਪਹਿਲੂ ਇਹ ਵੀ ਦੇਖਣ ਨੂੰ ਮਿਲਿਆ ਹੈ ਕਿ ਅਤਿ ਵਿਅਸਤ ਬੰਗਾ ਰੋਡ ’ਤੇ ਕੁਝ ਸ਼ਾਤਰ ਲੋਕਾਂ ਵੱਲੋਂ ਨਿਗਮ ਦੀ ਜਾਰੀ ਕਾਰਵਾਈ ਦੀ ਪਰਵਾਹ ਕੀਤੇ ਬਿਨਾਂ ਸ਼ਰੇਆਮ ਆਪਣੀਆਂ ਦੁਕਾਨਾਂ ਦੇ ਬਾਹਰ ਕਈ-ਕਈ ਫੁੱਟ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਬਰਕਰਾਰ ਰੱਖਿਆ ਗਿਆ। ਇਸ ਕਾਰਨ ਆਮ ਜਨਤਾ ਨੂੰ ਭਾਰੀ ਪਰੇਸ਼ਾਨੀਆਂ ਨਾਲ ਜੂਝਦੇ ਹੋਏ ਦੇਖਿਆ ਗਿਆ। ਆਮ ਲੋਕਾਂ ਨੇ ਸਵਾਲ ਕੀਤਾ ਹੈ ਕਿ ਸ਼ਹਿਰ ਦੀ ਸਭ ਤੋਂ ਅਹਿਮ ਬੰਗਾ ਰੋਡ ਨੂੰ ਨਿਗਮ ਅਤੇ ਫਗਵਾੜਾ ਪੁਲਸ ਕਦੋਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਏਗੀ? ਕੀ ਇਸ ਸੜਕ ਨੂੰ ਹਕੀਕਤ ਵਿੱਚ ਸਰਕਾਰੀ ਤੌਰ ’ਤੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਵੀ ਜਾਵੇਗਾ?

ਮੇਅਰ ਰਾਮਪਾਲ ਉੱਪਲ ਬੋਲੇ: ਨਿਗਮ ਦਾ ਉਦੇਸ਼ ਕਿਸੇ ਦਾ ਰੋਜ਼ਗਾਰ ਖੋਹਣਾ ਨਹੀਂ, ਸਗੋਂ ਇਕ ਸੁਚੱਜੀ ਵਿਵਸਥਾ ਬਣਾਉਣੈ

ਸ਼ਹਿਰ ਵਿਚ ਸੜਕਾਂ ਅਤੇ ਫੁੱਟਪਾਥਾਂ ’ਤੇ ਕੀਤੇ ਪੱਕੇ ਕਬਜ਼ਿਆਂ ਅਤੇ ਰੇਹੜੀ-ਫੜ੍ਹੀਆਂ ਕਾਰਨ ਲੱਗਣ ਵਾਲੇ ਜਾਮ ਬਾਰੇ ਬੋਲਦਿਆਂ ਮੇਅਰ ਰਾਮਪਾਲ ਉੱਪਲ ਨੇ ਕਿਹਾ ਕਿ ਪ੍ਰਸ਼ਾਸਨ ਇਸ ਦੇ ਲਈ ਇਕ ਵਿਸਥਾਰਤ ਰੋਡਮੈਪ ਤਿਆਰ ਕਰ ਰਿਹਾ ਹੈ। ਨਿਗਮ ਦਾ ਉਦੇਸ਼ ਕਿਸੇ ਦਾ ਰੋਜ਼ਗਾਰ ਖੋਹਣਾ ਨਹੀਂ, ਸਗੋਂ ਇਕ ਸੁਚੱਜੀ ਵਿਵਸਥਾ ਬਣਾਉਣਾ ਹੈ। ਹਾਲ ਹੀ ਵਿਚ ਉਨ੍ਹਾਂ ਨੇ ਲੋਕ ਸਭਾ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਰਾਂ ਰੋਡ, ਰੇਲਵੇ ਰੋਡ ਅਤੇ ਸਿਨੇਮਾ ਰੋਡ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਦੱਸਿਆ ਕਿ ਸਰਾਂ ਰੋਡ ’ਤੇ ਫੁੱਟਪਾਥ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਜੋ ਸਾਰੇ ਰੇਹੜੀ ਚਾਲਕ ਉਸ ਦੇ ਦਾਇਰੇ ਦੇ ਅੰਦਰ ਹੀ ਆਪਣੀਆਂ ਦੁਕਾਨਾਂ ਲਗਾਉਣ। ਇਨ੍ਹਾਂ ਸਾਰੇ ਰੇਹੜੀ-ਫੜ੍ਹੀ ਵਾਲਿਆਂ ਨੂੰ ਨੰਬਰ ਪਲੇਟਾਂ ਜਾਰੀ ਕੀਤੀਆਂ ਜਾਣਗੀਆਂ ਅਤੇ ਇੱਕ ਨਿਸ਼ਚਿਤ ਨੀਤੀ ਤਹਿਤ ਉਨ੍ਹਾਂ ਕੋਲੋਂ ਚਾਰਜ ਲਿਆ ਜਾਵੇਗਾ, ਜਿਸ ਨਾਲ ਆਮ ਜਨਤਾ ਨੂੰ ਆਉਣ-ਜਾਣ ਵਿੱਚ ਪ੍ਰੇਸ਼ਾਨੀ ਨਾ ਹੋਵੇ ਅਤੇ ਸ਼ਹਿਰ ਦੀ ਆਵਾਜਾਈ ਵਿਵਸਥਾ ਦਰੁਸਤ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Phagwara
  • illegal encroachment
  • Constructions
  • Yellow paw
  • Municipal team
  • Action
  • ਫਗਵਾੜਾ
  • ਨਾਜਾਇਜ਼ ਕਬਜ਼ੇ
  • ਉਸਾਰੀਆਂ
  • ਪੀਲਾ ਪੰਜਾ
  • ਨਿਗਮ ਟੀਮ
  • ਕਾਰਵਾਈ

PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ ਕਰੋ ਇਹ ਰੂਟ ਮੈਪ

NEXT STORY

Stories You May Like

  • now illegal occupants will not be tolerated in phagwara
    ਫਗਵਾੜਾ 'ਚ ਹੁਣ ਨਾਜਾਇਜ਼ ਕਬਜ਼ਾਧਾਰੀਆਂ ਦੀ ਖ਼ੈਰ ਨਹੀਂ, ਨਿਗਮ ਤੇ ਪੁਲਸ ਦੀਆਂ ਟੀਮਾਂ ਕਰਨਗੀਆਂ ਵੱਡਾ ਐਕਸ਼ਨ
  • amritsar  three newly developing unauthorized colonies
    ਅੰਮ੍ਰਿਤਸਰ: ਨਵੀਆਂ ਵਿਕਸਿਤ ਹੋ ਰਹੀਆਂ ਤਿੰਨ ਅਣ-ਅਧਿਕਾਰਤ ਕਲੋਨੀਆਂ 'ਤੇ ਚੱਲਿਆ ਪੀਲਾ ਪੰਜਾ
  • gurdaspur police arrests 8 accused with heroin
    ਗੁਰਦਾਸਪੁਰ ਪੁਲਸ ਵੱਲੋਂ 8 ਮੁਲਜ਼ਮ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • amarnath yatra  phagwara  person dies
    ਅਮਰਨਾਥ ਯਾਤਰਾ 'ਤੇ ਗਏ ਫਗਵਾੜਾ ਦੇ ਵਿਅਕਤੀ ਦੀ ਮੌਤ
  • ludhiana baba sahib
    ਲੁਧਿਆਣਾ 'ਚ ਬਾਬਾ ਸਾਹਿਬ ਦੀ ਪ੍ਰਤਿਮਾ 'ਤੇ ਲੱਗੇ ਸ਼ੀਸ਼ੇ ਦੀ ਭੰਨਤੋੜ! ਜਥੇਬੰਦੀਆਂ ਵੱਲੋਂ ਕਾਰਵਾਈ ਦੀ ਮੰਗ
  • pathankot  major police action in youth  s murder case
    ਪਠਾਨਕੋਟ: ਨੌਜਵਾਨ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ 4 ਮੁਲਜ਼ਮ ਗ੍ਰਿਫਤਾਰ
  • gangster  prince khan  bulldozer  mla  threat  police
    ਗੈਂਗਸਟਰ ਪ੍ਰਿੰਸ ਖਾਨ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਵਿਧਾਇਕ ਨੂੰ ਧਮਕੀ ਮਗਰੋਂ ਪੁਲਸ ਦਾ ਵੱਡਾ ਐਕਸ਼ਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
Trending
Ek Nazar
leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • leopard terror in badala village in hajipur heifer hunted
      ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...
    • man murdered with sharp weapons in kapurthala
      ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ, ਵਜ੍ਹਾ ਕਰੇਗੀ ਹੈਰਾਨ
    • pm modi s visit to jalandhar tomorrow dgp reviews security arrangements
      PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
    • good news mata vaishno devi pilgrims jalandhar katra volvo bus service launched
      ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
    • major incident in punjab boy kidnapped and shot on the way
      ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ...
    • kidnapped the driver of a trailer carrying 41 580 tons of coal
      ਅਣਪਛਾਤੇ ਵਿਅਕਤੀਆਂ ਨੇ 41.580 ਟੱਨ ਸਰੀਏ ਸਮੇਤ ਟਰਾਲੇ ਦੇ ਡਰਾਈਵਰ ਨੂੰ ਕੀਤਾ ਅਗਵਾ
    • big weather for 3 days in punjab
      ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
    • motorcyclist falls on railway tracks  one man dies
      ਟੋਇਆਂ ਨੇ ਲਈ ਇਕ ਜਾਨ, 50 ਫੁੱਟ ਹੇਠਾਂ ਰੇਲਵੇ ਲਾਈਨਾਂ 'ਤੇ ਡਿੱਗੇ ਮੋਟਰਸਾਈਕਲ...
    • school bus driver beaten up by people in phagwara
      ਸਕੂਲ ਬੱਸ ਡਰਾਈਵਰ ਦਾ ਲੋਕਾਂ ਨੇ ਚਾੜ੍ਹਿਆ ਕੁਟਾਪਾ, ਜੰਮ ਕੇ ਕੀਤੀ ਛਿੱਤਰ-ਪਰੇਡ
    • fraud of lakhs of rupees on the pretext of sending to new zealand
      ਨਿਊਜ਼ੀਲੈਂਡ ਭੇਜਣ ਦੇ ਬਹਾਨੇ ਕੀਤੀ ਲੱਖਾਂ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +