ਹੁਸ਼ਿਆਰਪੁਰ (ਰਾਕੇਸ਼)- ਹੁਸ਼ਿਆਰਪੁਰ-ਚਿੰਤਪੁਰਨੀ ਰੋਡ ’ਤੇ ਮੰਗੂਵਾਲ ਨੇੜੇ ਇਕ ਖੱਡ ’ਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲਾਸ਼ ਦੀ ਹਾਲਤ ਵੇਖ ਕੇ ਲੱਗਦਾ ਹੈ ਕਿ ਨੌਜਵਾਨ ਦਾ ਕਤਲ ਕੀਤਾ ਗਿਆ ਹੋਵੇ। ਮ੍ਰਿਤਕ ਨੌਜਵਾਨ ਦਾ ਧੜ ਨੰਗਾ ਹੈ ਅਤੇ ਹੱਥ ਬੁਰੀ ਤਰ੍ਹਾਂ ਨਾਲ ਬੰਨ੍ਹੇ ਹੋਏ ਹਨ। ਗਲੇ ਨੂੰ ਵੀ ਕੱਪੜੇ ਨਾਲ ਬੰਨ੍ਹਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਚਨਾ ਮਿਲਣ ਦੇ ਬਾਅਦ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵੇਖਣ ਵਿਚ ਨੌਜਵਾਨ 25-30 ਦਾ ਸਾਲ ਜਾਪ ਰਿਹਾ ਹੈ।
ਇਹ ਵੀ ਪੜ੍ਹੋ- ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ 3 ਦਿਨ ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਨਗਰ ਨਿਗਮ ਚੋਣਾਂ ਭਲਕੇ, 731 ਪੋਲਿੰਗ ਬੂਥਾਂ ’ਤੇ ਹੋਵੇਗੀ ਵੋਟਿੰਗ
NEXT STORY