ਜਲੰਧਰ (ਸੁਧੀਰ) : ਰਾਤ 12 ਵਜੇ ਜਲੰਧਰ ਦੇ ਟਾਂਡਾ ਫਾਟਕ ਨੇੜੇ ਇਕ ਕਾਰ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਬੌਬੀ ਨਾਂ ਦੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਜ਼ਖਮੀ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 3 ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ’ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪਾਕਿਸਤਾਨ 'ਚ ਕਾਨੂੰਨ ਦੀ ਕਿਤਾਬ ਛੱਡ ਵਕੀਲਾਂ ਨੇ ਫੜੀ AK-47, ਕੀਤੀ ਤਾਬੜਤੋੜ ਫਾਇਰਿੰਗ, ਦੇਖੋ ਵੀਡੀਓ

ਇਹ ਵੀ ਪੜ੍ਹੋ : ਟੋਭੇ 'ਚ ਡਿੱਗਣ ਕਾਰਨ 6 ਸਾਲਾ ਬੱਚੇ ਦੀ ਮੌਤ, ਕਾਲੋਨੀ ਵਾਸੀਆਂ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਜਾਮ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਸੜਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖੁਸ਼ੀਆਂ, 20 ਸਾਲਾ ਨੌਜਵਾਨ ਦੀ ਹੋਈ ਮੌਤ
NEXT STORY