Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    12:38:56 PM

  • sachin pilot on visit to jalandhar today

    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

  • saudi arab helicopter incident

    ਨਜਰਾਨ 'ਚ ਫੌਜੀ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

  • latest on rain in punjab

    ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਨੌਜਵਾਨ ਨਾਲ ਅੱਧੀ ਰਾਤੀਂ ਹੋ ਗਿਆ ਕਾਂਡ, ਗੱਡੀ 'ਚ ਆਏ ਲੁਟੇਰਿਆਂ ਨੇ ਕੁੱਟਮਾਰ ਕਰ ਕੇ ਖੋਹ ਲਏ 2 ਲੱਖ ਰੁਪਏ

DOABA News Punjabi(ਦੋਆਬਾ)

ਨੌਜਵਾਨ ਨਾਲ ਅੱਧੀ ਰਾਤੀਂ ਹੋ ਗਿਆ ਕਾਂਡ, ਗੱਡੀ 'ਚ ਆਏ ਲੁਟੇਰਿਆਂ ਨੇ ਕੁੱਟਮਾਰ ਕਰ ਕੇ ਖੋਹ ਲਏ 2 ਲੱਖ ਰੁਪਏ

  • Edited By Harpreet Singh,
  • Updated: 15 Nov, 2024 05:26 AM
Jalandhar
young man gets robbed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)– ਕਾਲੀਆ ਕਾਲੋਨੀ ਦੇ ਫਲੈਟਾਂ ਨੇੜੇ ਕਾਰ ਸਵਾਰ ਕੁਝ ਲੁਟੇਰਿਆਂ ਨੇ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ 2 ਲੱਖ ਰੁਪਏ ਲੁੱਟ ਲਏ। ਜ਼ਖ਼ਮੀ ਹੋਏ ਨੌਜਵਾਨ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਗਈ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਨਵਨੀਤ ਸਿੰਘ ਪੁੱਤਰ ਮਹਿੰਦਰ ਸਿੰਘ ਨਿਵਾਸੀ ਕਾਲੀਆ ਕਾਲੋਨੀ ਫੇਜ਼-1 ਨੇ ਦੱਸਿਆ ਕਿ ਰਾਤ ਲਗਭਗ 9.45 ਵਜੇ ਉਹ ਆਪਣੇ ਸਟਾਫ ਕਰਮਚਾਰੀ ਨਾਲ ਘਰ ਵੱਲ ਜਾ ਰਿਹਾ ਸੀ। ਉਨ੍ਹਾਂ ਦੀ ਬਾਬਾ ਮੋਹਨ ਦਾਸ ਨਗਰ ਦੇ ਸਾਹਮਣੇ ਦੁਕਾਨ ਹੈ। ਜਿਵੇਂ ਹੀ ਉਹ ਕਾਲੀਆ ਕਾਲੋਨੀ ਦੇ ਫਲੈਟ ਨੇੜੇ ਪਹੁੰਚੇ ਤਾਂ ਕਾਰ ਸਵਾਰ ਲੱਗਭਗ ਅੱਧੀ ਦਰਜਨ ਨੌਜਵਾਨ ਉਨ੍ਹਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਨੇ ਅੱਗੇ ਜਾ ਕੇ ਉਨ੍ਹਾਂ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ- ਟਰੇਨ 'ਚੋਂ ਪਾਨ ਥੁੱਕਣ ਲੱਗੇ ਵਿਅਕਤੀ ਨਾਲ ਵਾਪਰ ਗਿਆ ਹਾਦ.ਸਾ, ਸਰੀਰ ਨਾਲੋਂ ਬਾਂਹ ਹੀ ਹੋ ਗਈ ਵੱਖ

ਦੋਸ਼ ਹੈ ਕਿ ਨੌਜਵਾਨਾਂ ਨੇ ਨਵਨੀਤ ਤੋਂ 2 ਲੱਖ ਦੀ ਨਕਦੀ ਲੁੱਟ ਲਈ। ਦੇਰ ਰਾਤ ਥਾਣਾ ਨੰਬਰ 1 ਦੀ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਸੀ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ। ਖਬਰ ਲਿਖੇ ਜਾਣ ਤਕ ਨਵਨੀਤ ਸਿੰਘ ਦੀ ਹਾਲਤ ਵੀ ਗੰਭੀਰ ਬਣੀ ਹੋਈ ਸੀ।

ਇਹ ਵੀ ਪੜ੍ਹੋ- ਜ਼ਮੀਨ ਹੜੱਪਣ ਲਈ ਭਰਾ-ਭਰਜਾਈ ਕਰਦੇ ਸੀ ਤੰਗ, ਅੱਕ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Robbers
  • Robbed
  • Car
  • Cash
  • Injured
  • FIR

ਧੁੰਦ ਤੇ ਸਮੌਗ ਕਾਰਨ ਲੋਕਾਂ ਨੂੰ ਆਉਣ-ਜਾਣ 'ਚ ਹੋ ਰਹੀ ਪਰੇਸ਼ਾਨੀ, ਸੂਰਜ ਦੇਵਤਾ ਦੇ ਵੀ ਨਹੀਂ ਹੋ ਰਹੇ ਦਰਸ਼ਨ

NEXT STORY

Stories You May Like

  • famous actor robbed by robbers
    ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ ਕੁੱਟਿਆ, ਵੀਡੀਓ ਵਾਇਰਲ
  • gwalior  pm modi 2 lakh rupees  compensation
    ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • one rupee  45 lakh  cyber fraud  police
    1 ਰੁਪਏ ਦੇ ਨੋਟ ਦੇ ਬਦਲੇ 45 ਲੱਖ ਰੁਪਏ..., ਲਾਲਚ 'ਚ ਆ ਕੇ ਗੁਆਏ 7.93 ਲੱਖ ਰੁਪਏ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ ਫਰਾਰ
  • rajinikanth s film   jailer 2   grosses over rs 210 crore in two days
    ਰਜਨੀਕਾਂਤ ਦੀ ਫਿਲਮ 'ਜੇਲਰ 2' ਨੇ 2 ਦਿਨਾਂ 'ਚ ਛਾਪ'ਤੇ 210 ਕਰੋੜ ਰੁਪਏ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਇਨ੍ਹਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • sachin pilot  pargat singh  vijay chopra
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
    • power cut to spoil your sunday break
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
    • four person arrested for drug consumption
      ਨਸ਼ੇ ਦੇ ਸੇਵਨ 'ਚ 4 ਗ੍ਰਿਫ਼ਤਾਰ, ਡੋਪ ਟੈਸਟ ਰਿਪੋਰਟ ਨਿਕਲੀ ਪਾਜ਼ੇਟਿਵ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • phagwara railway station
      ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ
    • fire broke out in shop due to short circuit
      ਸ਼ਾਰਟ ਸਰਕਟ ਕਾਰਨ ਦੁਕਾਨ 'ਚ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ
    • thieves committed theft at 2 temples and 1 shop
      ਚੋਰਾਂ ਦੇ ਹੌਸਲੇ ਬੁਲੰਦ, ਇਕੋ ਰਾਤ ’ਚ 2 ਮੰਦਿਰਾਂ ਤੇ 1 ਦੁਕਾਨ ਦੇ ਤਾਲੇ ਤੋੜ...
    • asi critically injured in road accident
      ਸੜਕ ਹਾਦਸੇ ’ਚ ASI ਗੰਭੀਰ ਜ਼ਖ਼ਮੀ, ਲਾਪਰਵਾਹ ਟਰਾਲਾ ਚਾਲਕ 'ਤੇ ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +