Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    3:06:52 PM

  • bibi roop kaur sandhu reached the akal takht secretariat

    ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ...

  • ferozepur administration up to achieve the target of zero stubble burning

    ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5...

  • punjabi students in canada

    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਭੇਤਭਰੀ ਹਾਲਤ 'ਚ ਔਰਤ ਨੇ ਕੀਤੀ ਖ਼ੁਦਕੁਸ਼ੀ, ਡੇਢ ਸਾਲਾ ਬੱਚੀ ਨੂੰ ਪਿੱਛੇ ਰੋਂਦੀ ਛੱਡ ਦੁਨੀਆ ਨੂੰ ਕਿਹਾ ਅਲਵਿਦਾ

DOABA News Punjabi(ਦੋਆਬਾ)

ਭੇਤਭਰੀ ਹਾਲਤ 'ਚ ਔਰਤ ਨੇ ਕੀਤੀ ਖ਼ੁਦਕੁਸ਼ੀ, ਡੇਢ ਸਾਲਾ ਬੱਚੀ ਨੂੰ ਪਿੱਛੇ ਰੋਂਦੀ ਛੱਡ ਦੁਨੀਆ ਨੂੰ ਕਿਹਾ ਅਲਵਿਦਾ

  • Edited By Harpreet Singh,
  • Updated: 15 Jul, 2024 03:20 AM
Jalandhar
young woman attempted suicide
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ.ਬ.)- ਜਿੰਦਾ ਰੋਡ ’ਤੇ ਗਲੀ ਨੰ. 1 ’ਚ 25 ਸਾਲਾ ਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਗੱਲ ਦਾ ਪਤਾ ਲੱਗਦੇ ਹੀ ਇਲਾਕੇ ਦੇ ਲੋਕਾਂ ਨੇ ਥਾਣਾ ਨੰ. 1 ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਏ.ਐੱਸ.ਆਈ. ਸ਼ਾਮਜੀ ਲਾਲ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਪੂਜਾ (25) ਵਾਸੀ ਜਿੰਦਾ ਰੋਡ ਚੱਕੀ ਵਾਲੀ ਗਲੀ (ਗਲੀ ਨੰ. 1) ਮਕਸੂਦਾਂ ਵਜੋਂ ਹੋਈ ਹੈ। ਪੂਜਾ ਦਾ ਪਤੀ ਮਕਸੂਦਾਂ ਸਬਜ਼ੀ ਮੰਡੀ ’ਚ ਫਰੂਟ ਦਾ ਕਾਰੋਬਾਰ ਕਰਦਾ ਹੈ, ਜਦਕਿ ਉਸ ਦੀ ਡੇਢ ਸਾਲ ਦੀ ਬੇਟੀ ਵੀ ਹੈ। 

ਇਹ ਵੀ ਪੜ੍ਹੋ- ਦੇਖ ਲਓ ਨਸ਼ੇੜੀਆਂ ਦਾ ਹਾਲ ! ਨਸ਼ਾ ਕਰਨ ਤੋਂ ਰੋਕਿਆ ਤਾਂ ਨੌਜਵਾਨ ਨੇ ਆਪਣੇ ਪਿਓ ਨੂੰ ਹੀ ਪਹੁੰਚਾ'ਤਾ ਹਸਪਤਾਲ

ਪੁਲਸ ਮੁਤਾਬਕ ਪੂਜਾ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਪੁਲਸ ਦਾ ਕਹਿਣਾ ਹੈ ਕਿ ਪੂਜਾ ਦੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੂਜਾ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਫਾਹੇ ਤੋਂ ਲਾਹ ਕੇ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਦੇਰ ਰਾਤ ਮ੍ਰਿਤਕਾ ਦੇ ਪਰਿਵਾਰਕ ਮੈਂਬਰ ਨਿੱਜੀ ਹਸਪਤਾਲ ਦੇ ਬਾਹਰ ਇਕੱਠੇ ਹੋ ਗਏ ਸਨ। ਏ.ਐੱਸ.ਆਈ. ਸ਼ਾਮਜੀ ਲਾਲ ਨੇ ਦੱਸਿਆ ਕਿ ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾਇਆ ਜਾਵੇਗਾ। ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਪੂਜਾ ਨੇ ਖੁਦਕੁਸ਼ੀ ਕਿਉਂ ਕੀਤੀ ਹੈ। ਦੇਰ ਰਾਤ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਸੀ।

ਇਹ ਵੀ ਪੜ੍ਹੋ- ਸਵਾਰੀ ਨੂੰ ਲੈ ਕੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਆਟੋ ਚਾਲਕ ਦੇ ਮੁੱਕਿਆਂ ਨਾਲ ਈ-ਰਿਕਸ਼ਾ ਚਾਲਕ ਦੀ ਹੋਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Suicide
  • Death
  • Woman
  • Daughter

ਨਕਾਬਪੋਸ਼ ਲੁਟੇਰੇ ਮੈਡੀਕਲ ਸਟੋਰ ਦੇ ਮਾਲਕ ਤੋਂ ਹਜ਼ਾਰਾਂ ਦੀ ਨਕਦੀ ਤੇ ਮੋਬਾਇਲ ਲੁੱਟ ਕੇ ਹੋਏ ਫਰਾਰ

NEXT STORY

Stories You May Like

  • saddening news from wwe
    ਰੈਸਲਿੰਗ ਜਗਤ ਤੋਂ ਆਈ ਮੰਦਭਾਗੀ ਖ਼ਬਰ ! WWE ਸੁਪਰਸਟਾਰ ਨੇ ਅਚਾਨਕ ਦੁਨੀਆ ਨੂੰ ਕਿਹਾ ਅਲਵਿਦਾ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • suicide case
    ਮਾਨਸਿਕ ਪਰੇਸ਼ਾਨ ਵਿਅਕਤੀ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ ਬੱਚੀ ਨੂੰ ਬਚਾਇਆ
  • big crime incident in punjab
    ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
  • pg  girl  live in partner  haryana police
    PG 'ਚ ਭੇਤਭਰੀ ਹਾਲਤ 'ਚ ਮਿਲੀ ਕੁੜੀ ਦੀ ਲਾਸ਼ ! ਲਿਵ-ਇਨ ਪਾਰਟਨਰ 'ਤੇ ਲੱਗਾ ਕਤਲ ਦਾ ਇਲਜ਼ਾਮ
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
Trending
Ek Nazar
major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • robbers snatching a woman  s bag in main market jalandhar
      ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
    • pargat singh pays obeisance at dera sachkhand ballan
      ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
    • punjab long power cut in punjab on friday electricity will remain shut
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • high court  s major order regarding the balachaur block samiti chairman issue
      ਬਲਾਚੌਰ ਬਲਾਕ ਸੰਮਤੀ ਚੇਅਰਮੈਨ ਮਾਮਲੇ 'ਚ ਹਾਈਕੋਰਟ ਦਾ ਵੱਡਾ ਹੁਕਮ
    • police raid bookie monu  s house  14 people arrested
      ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
    • illicit liquor person arrested
      ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +