Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    5:04:12 PM

  • bus full of passengers overturns in punjab early morning

    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ...

  • punjab  young man love marriage dispute

    ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ...

  • stock market gains momentum  sensex closes at 22 555

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ...

  • nobel prize in medicine

    ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਪੁਨਰ ਗਠਨ ਨਾਲ ਪੰਜਾਬ 'ਚ ਯੂਥ ਅਕਾਲੀ ਦਲ ਹੋਰ ਹੋਵੇਗਾ ਮਜ਼ਬੂਤ: ਮੂਨਕ

DOABA News Punjabi(ਦੋਆਬਾ)

ਪੁਨਰ ਗਠਨ ਨਾਲ ਪੰਜਾਬ 'ਚ ਯੂਥ ਅਕਾਲੀ ਦਲ ਹੋਰ ਹੋਵੇਗਾ ਮਜ਼ਬੂਤ: ਮੂਨਕ

  • Edited By Shivani Attri,
  • Updated: 11 Jul, 2020 05:06 PM
Hoshiarpur
youth akali dal
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਜਸਵਿੰਦਰ)— ਸ. ਬਿਕਰਮ ਸਿੰਘ ਮਜੀਠੀਆ ਦੀ ਸਰਪ੍ਰਸਤੀ ਹੇਠ ਹੋਏ ਯੂਥ ਅਕਾਲੀ ਦਲ ਦੇ ਪੁਨਰ ਗਠਨ ਨਾਲ ਪੰਜਾਬ 'ਚ ਯੂਥ ਅਕਾਲੀ ਦਲ ਹੋਰ ਮਜ਼ਬੂਤ ਹੋਇਆ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਸੁਖਵਿੰਦਰ ਸਿੰਘ ਮੂਨਕ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਸ. ਮਜੀਠੀਆ ਦਾ ਇਸ ਪੁਨਰ ਗਠਨ ਲਈ ਧੰਨਵਾਦ ਕਰਦੇ ਕੀਤਾ। ਇਸ ਦੌਰਾਨ ਪ੍ਰਧਾਨ ਬੰਟੀ ਰਮਾਣਾ ਅਤੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਯੂਥ ਅਕਾਲੀ ਦਲ ਵਰਕਰਾਂ ਵੱਲੋਂ ਸਨਮਾਨ ਕਰਦੇ ਕਿਹਾ ਕਿ ਅੱਜ ਪੰਜਾਬ 'ਚ ਹਰ ਵਰਗ ਦੇ ਲੋਕ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ, ਜਿਸ ਕਾਰਨ ਪੰਜਾਬ ਦੇ ਲੋਕ ਅਤੇ ਖਾਸ ਤੌਰ 'ਤੇ ਨੌਜਵਾਨ ਅਕਾਲੀ ਦਲ ਦੇ ਹੱਥਾਂ 'ਚ ਆਪਣਾ ਭਵਿੱਖ ਸੁਰਖਿੱਅਤ ਸਮਝ ਰਹੇ ਹਨ।

ਇਸ ਮੌਕੇ ਮੂਨਕ ਨੇ ਸ. ਮਜੀਠੀਆ ਨਾਲ ਉਚੇਚੇ ਤੌਰ 'ਤੇ ਮੁਲਾਕਾਤ ਕਰਕੇ ਜ਼ਮੀਨੀ ਪੱਧਰ 'ਤੇ ਜੁੜੇ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਦੀ ਅਗਲੀ ਟੀਮ 'ਚ ਥਾਂ ਦੀ ਵਕਾਲਤ ਕੀਤੀ। ਉੱਥੇ ਮੂਨਕ ਨੇ ਸਾਥੀਆਂ ਸਮੇਤ ਸ. ਮਜੀਠੀਆ ਦਾ ਧੰਨਵਾਦ ਕਰਦਿਆਂ ਸਨਮਾਨਤ ਕੀਤਾ। ਇਸ ਮੌਕੇ ਮੂਨਕ ਤੋਂ ਇਲਾਵਾ ਸਰਪੰਚ ਬਲਵਿੰਦਰ ਸਿੰਘ ਚਿਪੜਾ, ਜਸਪ੍ਰੀਤ ਸਿੰਘ ਸੈਣੀ, ਗੁਰਪ੍ਰੀਤ ਸਿੰਘ ਕਾਕਾ, ਸਰਬਜੀਤ ਸਿੰਘ ਮੋਮੀ, ਮਨਦੀਪ ਸਿੰਘ ਸ਼ਾਹਪੁਰ ਤੋਂ ਇਲਾਵਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੋਰ ਵਰਕਰ ਹਾਜ਼ਰ ਸਨ।

  • Youth Akali Dal
  • Bikram Singh Majithia
  • hoshiarpur
  • ਬਿਕਰਮ ਸਿੰਘ ਮਜੀਠੀਆ
  • ਯੂਥ ਅਕਾਲੀ ਦਲ
  • ਸੁਖਵਿੰਦਰ ਸਿੰਘ ਮੂਨਕ

ਸੋਮਵਾਰ ਤੋਂ ਜਲੰਧਰ ਨਗਰ ਨਿਗਮ ਦੇ ਪਬਲਿਕ ਡੀਲਿੰਗ ਸਿਸਟਮ 'ਚ ਹੋਵੇਗਾ ਬਦਲਾਅ

NEXT STORY

Stories You May Like

  • shiromani akali dal  revivalist  leaders paid obeisance at sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਆਗੂ
  • leaders of  shiromani akali dal punar surjit paid obeisance at sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
  • shiromani akali dal ps
    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਵਫ਼ਦ
  • manpreet ayali raises questions delay in registration of akali dal waris punjab
    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ ਚੁੱਕੇ ਸਵਾਲ
  • akali dal waris punjab de appoints 6 new constituency in charges
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ ਸੰਕੇਤ
  • akali dal urges political parties
    ਅਕਾਲੀ ਦਲ ਵਲੋਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਅਸਲ ਮੁੱਦਿਆਂ 'ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ
  • punjab poltiics bjp
    ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
Trending
Ek Nazar
ndian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • deadbody of a person found in a hotel in jalandhar
      ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
    • national commission for scheduled castes issues notice to sangrur dc and ssp
      ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
    • high speed car hits vehicles in jalandhar
      ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
    • new punjab congress president pargat singh met dr manmohan singh s family
      ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
    • strong winds heavy rain and storms expected in punjab
      ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
    • pargat singh met ambika soni
      ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
    • girl takes drastic step a month before her wedding
      ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ...
    • case registered missing a minor girl
      ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ 'ਤੇ ਮੁਕੱਦਮਾ ਦਰਜ
    • kulhad pizza s sahaj arora s statement on mad sandhu murder
      ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
    • thieves targeted a mill
      ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +