Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    5:00:03 AM

  • pm modi will do yoga with 10 lakh people in kolkata

    ਕੋਲਕਾਤਾ 'ਚ 10 ਲੱਖ ਲੋਕਾਂ ਨਾਲ ਯੋਗਾ ਕਰਨਗੇ PM...

  • bjp national president nitin nabin reaches jalandhar video

    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ,...

  • big accident in phillaur swing suddenly broke during the fair

    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ...

  • netanyahu orders ceasefire in southern lebanon

    ਤਹਿਰਾਨ ਦੇ ਐਲਾਨ ਮਗਰੋਂ ਘਬਰਾਇਆ ਇਜ਼ਰਾਈਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Economy News
  • New Delhi
  • ਵਿੱਤੀ ਸਾਲ 2021-22 'ਚ ਵਿਆਜ ਦਰਾਂ ਨਹੀਂ ਬਦਲੇਗਾ RBI : ਫਿਚ

ECONOMY News Punjabi(ਅਰਥਵਿਵਸਥਾ)

ਵਿੱਤੀ ਸਾਲ 2021-22 'ਚ ਵਿਆਜ ਦਰਾਂ ਨਹੀਂ ਬਦਲੇਗਾ RBI : ਫਿਚ

  • Updated: 11 Apr, 2021 10:09 AM
New Delhi
fitch will not change interest rates
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਫਿਚ ਸਲਿਊਸ਼ਨਸ ਦਾ ਮੰਨਣਾ ਹੈ ਕਿ ਭਾਰਤੀ ਰਿਜ਼ਰਵ ਬੈਂਕ ਦੇ ਇਕ ਲੱਖ ਕਰੋੜ ਰੁਪਏ ਦੀ ਸਰਕਾਰੀ ਸਕਿਓਰਿਟੀਜ਼ ਦੀ ਖ਼ਰੀਦ ਕਰਨ ਦੇ ਫ਼ੈਸਲੇ ਤੋਂ ਲੱਗਦਾ ਹੈ ਕਿ ਚਾਲੂ ਵਿੱਤੀ ਸਾਲ ਦੌਰਾਨ ਬੈਂਕ ਮੁੱਖ ਨੀਤੀਗਤ ਦਰ ਵਿਚ ਕੋਈ ਬਦਲਾਅ ਨਹੀਂ ਕਰੇਗਾ। ਮਾਰਚ 2022 ਨੂੰ ਸਮਾਪਤ ਹੋਣ ਵਾਲੇ ਵਿੱਤੀ ਸਾਲ ਵਿਚ ਵਿਆਜ ਦਰਾਂ ਵਿਚ ਤਬਦੀਲੀ ਹੋਣ ਦੀ ਸੰਭਾਵਨਾ ਨਹੀਂ ਹੈ।

ਫਿਚ ਦਾ ਕਹਿਣਾ ਹੈ ਕਿ ਸਾਨੂੰ ਸ਼ੁਰੂਆਤ ਵਿਚ ਇਹ ਲੱਗਾ ਸੀ ਕਿ ਫਰਵਰੀ ਵਿਚ ਬਜਟ ਦੀ ਘੋਸ਼ਣਾ ਤੋਂ ਬਾਅਦ ਸਰਕਾਰੀ ਬਾਂਡ ਯੀਲਡ ਵਿਚ ਤੇਜ਼ੀ ਨੂੰ ਰੋਕਣ ਲਈ ਨੀਤੀਗਤ ਦਰ ਵਿਚ ਇਕ ਹੋਰ ਕਟੌਤੀ ਜਾ ਸਕਦੀ ਹੈ। 

ਫਿਚ ਸਲਿਊਸ਼ਨਸ ਨੇ ਕਿਹਾ ਕਿ ਅਸੀਂ ਆਪਣੇ ਪਿਛਲੇ ਅਨੁਮਾਨ ਨੂੰ ਸੋਧ ਕਰਦੇ ਹੋਏ ਇਹ ਕਹਿੰਦੇ ਹਾਂ ਕਿ ਰਿਜ਼ਰਵ ਬੈਂਕ ਵਿੱਤੀ ਸਾਲ 2021-22 ਦੌਰਾਨ ਚਾਰ ਫ਼ੀਸਦੀ ਦੇ ਪੱਧਰ 'ਤੇ ਸਥਿਰ ਰੱਖੇਗਾ। ਇਸ ਤੋਂ ਪਹਿਲਾਂ ਅਸੀਂ ਸਾਲ ਦੌਰਾਨ 0.25 ਫ਼ੀਸਦੀ ਕਟੌਤੀ ਦਾ ਅਨੁਮਾਨ ਲਾਇਆ ਸੀ। ਇਸ ਦੇ ਨਾਲ ਹੀ ਚਾਲੂ ਵਿੱਤੀ ਸਾਲ ਦੌਰਾਨ ਮਹਿੰਗਾਈ ਦੇ ਅਨੁਮਾਨ ਨੂੰ ਵੀ ਸੋਧ ਕਰਕੇ ਔਸਤ ਪੰਜ ਫ਼ੀਸਦੀ ਕਰਦੇ ਹਾਂ, ਜੋ ਪਹਿਲਾਂ 4.6 ਫ਼ੀਸਦੀ ਰਹਿਣ ਦਾ ਅਨੁਮਾਨ ਸੀ।

  • Fitch
  • interest rates
  • ਫਿਚ
  • ਵਿਆਜ ਦਰਾਂ

ਕੋਰੋਨਾ ਨਾਲ ਫਿਰ ਵਧੀਆਂ ਦਰਮਿਆਨੇ ਵਰਗ ਦੀਆਂ ਮੁਸ਼ਕਿਲਾਂ

NEXT STORY

Stories You May Like

  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • goldman sachs  rupee will get support from rbi and the government
    Goldman Sachs ਭਾਰਤੀ ਮੁਦਰਾ 'ਚ ਜਤਾਇਆ ਭਰੋਸਾ, RBI ਤੇ ਸਰਕਾਰ ਦੇ ਫੈਸਲਿਆਂ ਨਾਲ ਮਿਲੇਗਾ ਸਪੋਰਟ
  • hdfc bank have hike interest rates  emis for houses and cars will expensive
    HDFC ਬੈਂਕ ਦੇ ਖ਼ਾਤਾਧਾਰਕਾਂ ਨੂੰ ਵੱਡਾ ਝਟਕਾ! ਵਧ ਗਈਆਂ ਵਿਆਜ ਦਰਾਂ, ਮਹਿੰਗੀ ਹੋ ਜਾਵੇਗੀ ਘਰ ਤੇ ਕਾਰ ਦੀ EMI
  • why might the rbi have to increase its policy interest rate
    ਰੁਪਏ ਦੀ ਮਜ਼ਬੂਤੀ ਲਈ ਆਰ. ਬੀ. ਆਈ. ਨੂੰ ਕਿਉਂ ਵਧਾਉਣੀ ਪੈ ਸਕਦੀ ਹੈ ਆਪਣੀ ਨੀਤੀਗਤ ਵਿਆਜ ਦਰ?
  • rbi  s action  in the financial sector  licenses of 135 nbfcs cancelled
    RBI ਦੀ ਵੱਡੀ ਕਾਰਵਾਈ, Financial Sector 'ਚ ਵਧੀ ਹਲਚਲ, 135 NBFCs ਦੇ ਲਾਇਸੈਂਸ ਰੱਦ
  • sbi icici and hdfc increase interest rates on fcnr deposits
    SBI, ICICI ਅਤੇ HDFC ਸਮੇਤ ਕਈ ਬੈਂਕਾਂ ਨੇ FCNR ਜਮ੍ਹਾਂ 'ਤੇ ਵਧਾ ਦਿੱਤੀਆਂ ਵਿਆਜ ਦਰਾਂ
  • increase foreign investment with steps taken by the central government and rbi
    ਦੇਸ਼ ’ਚ ਵਿਦੇਸ਼ੀ ਨਿਵੇਸ਼ ਵਧਾਉਣ ਦੀ ਤਿਆਰੀ : ਕੇਂਦਰ ਸਰਕਾਰ ਅਤੇ RBI ਦੇ ਕਦਮਾਂ ਨਾਲ 70 ਅਰਬ ਡਾਲਰ ਆਉਣ ਦੀ ਉਮੀਦ
  • heavy rain alert 5 days 22 states imd
    ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ 'ਚ IMD ਦਾ ਅਲਰਟ ਜਾਰੀ
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਰਥਵਿਵਸਥਾ ਦੀਆਂ ਖਬਰਾਂ
    • world bank warns global economy may be in crisis
      ਵਰਲਡ ਬੈਂਕ ਦਾ ਅਲਰਟ, ਸੰਕਟ ’ਚ ਰਹਿ ਸਕਦੀ ਹੈ ਗਲੋਬਲ ਅਰਥਵਿਵਸਥਾ!
    • country  s foreign exchange reserves fell
      ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 71.1 ਕਰੋੜ ਡਾਲਰ ਘਟ ਕੇ 681.61 ਅਰਬ ਡਾਲਰ ਹੋਇਆ
    • food prices raise concerns retail inflation rises in may
      ਖੁਰਾਕੀ ਵਸਤਾਂ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਮਈ 'ਚ ਵਧੀ ਪ੍ਰਚੂਨ ਮਹਿੰਗਾਈ
    • india has become a   bright spot   of the global economy
      ਭਾਰਤ ਬਣਿਆ ਗਲੋਬਲ ਇਕਾਨਮੀ ਦਾ ‘ਬ੍ਰਾਈਟ ਸਪਾਟ’: ਚੰਦਰਸ਼ੇਖਰਨ
    • jobs in banking sector  8 banks made record recruitment
      ਬੈਂਕਿੰਗ ਸੈਕਟਰ 'ਚ ਨੌਕਰੀ 'ਚ ਰਿਕਾਰਡ ਵਾਧਾ, 8 ਬੈਂਕਾਂ ਨੇ ਕੀਤੀ ਰਿਕਾਰਡ ਭਰਤੀ
    • states work petrol and diesel under the purview of gst
      ਪੈਟਰੋਲ-ਡੀਜ਼ਲ ਨੂੰ GST ਦੇ ਦਾਇਰੇ 'ਚ ਲਿਆਉਣਾ ਸੂਬਿਆਂ ਨੂੰ ਕਰਨਾ ਪਵੇਗਾ ਇਹ ਕੰਮ
    • the indian currency fell against usd  rupee fell by 32 paise
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, 32 ਪੈਸੇ ਡਿੱਗਾ ਰੁਪਿਆ
    • fitch ratings gives india a shock  cuts growth estimate to 6 4
      ਫਿੱਚ ਰੇਟਿੰਗਸ ਨੇ ਦਿੱਤਾ ਭਾਰਤ ਨੂੰ ਝਟਕਾ, ਵਾਧਾ ਦਰ ਦਾ ਅੰਦਾਜ਼ਾ ਘਟਾ ਕੇ 6.4...
    • atf prices hiked by 10 percent  price stabilization scheme implemented
      ATF ਦੀਆਂ ਕੀਮਤਾਂ ’ਚ 10 ਫੀਸਦੀ ਦਾ ਵਾਧਾ, ਏਅਰਲਾਈਨਜ਼ ਲਈ ਮੁੱਲ ਸਥਿਰਤਾ ਯੋਜਨਾ...
    • impact of war  huge fall in stock market gold silver  panic increased
      ਜੰਗ ਦਾ ਅਸਰ : ਸ਼ੇਅਰ ਬਾਜ਼ਾਰ-ਸੋਨਾ-ਚਾਂਦੀ 'ਚ ਭਾਰੀ ਗਿਰਾਵਟ, ਕੱਚੇ ਤੇਲ ਦੇ ਭਾਅ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +