Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    4:03:24 PM

  • u turn in the stock market sensex nifty make a remarkable recovery

    ਸ਼ੇਅਰ ਬਾਜ਼ਾਰ ਦਾ U-Turn : ਸੈਂਸੈਕਸ-ਨਿਫਟੀ ਨੇ...

  • harpal cheema on dera beas chief baba gurinder singh dhillon

    'ਪੰਜਾਬ 'ਚ ਨਸ਼ੇ ਵੇਚਣ ਵਾਲਾ ਮਜੀਠੀਆ ਬਾਬਾ ਜੀ ਦਾ...

  • partap singh bajwa appeals to pm modi to open eurasian land route for punjab

    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ...

  • sukhbir badal slams aap

    ਕੰਧਾਂ 'ਤੇ ‘ਇਕ ਮੌਕਾ ਕੇਜਰੀਵਾਲ ਨੂੰ’ ਲਿਖ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Economy News
  • ਸਾਈਬਰ ਹਮਲੇ ਦੀ ਲਪੇਟ ’ਚ ਹਲਦੀਰਾਮ, ਡਾਟਾ ਵਾਪਸ ਕਰਨ ਦੇ ਮੰਗੇ 7 ਲੱਖ ਰੁਪਏ

ECONOMY News Punjabi(ਅਰਥਵਿਵਸਥਾ)

ਸਾਈਬਰ ਹਮਲੇ ਦੀ ਲਪੇਟ ’ਚ ਹਲਦੀਰਾਮ, ਡਾਟਾ ਵਾਪਸ ਕਰਨ ਦੇ ਮੰਗੇ 7 ਲੱਖ ਰੁਪਏ

  • Updated: 16 Oct, 2020 10:45 PM
Economy
haldiaram cyber attack
  • Share
    • Facebook
    • Tumblr
    • Linkedin
    • Twitter
  • Comment

ਨੋਇਡਾ— ਦੇਸ਼ ਦੀ ਮਸ਼ਹੂਰ ਫੂਡ ਅਤੇ ਪੈਕੈਜਿੰਗ ਕੰਪਨੀ ਹਲਦੀਰਾਮ ’ਤੇ ਸਾਈਬਰ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਕੰਪਨੀ ਵਲੋਂ ਥਾਣਾ ਸੈਕਟਰ 58 ’ਚ ਸ਼ਿਕਾਇਤ ਕੀਤੀ ਗਈ ਹੈ। ਸਾਈਬਰ ਅਪਰਾਧੀਆਂ ਨੇ ਕੰਪਨੀ ਦੇ ਕਈ ਵਿਭਾਗ ਦਾ ਡਾਟਾ ਡਿਲੀਟ ਕਰ ਦਿੱਤਾ ਹੈ, ਜਿਸ ਕਾਰਨਕੰਪਨੀ ਨੂੰ ਕਾਫੀ ਨੁਕਸਾਨ ਉਠਾਉਣਾ ਪੈ ਰਿਹਾ ਹੈ। ਡਾਟਾ ਵਾਪਸ ਕਰਨ ਦੇ ਸਬੰਧ ’ਚ ਸਾਈਬਰ ਅਪਰਾਧੀਆਂ ਨੇ 7 ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ।

ਪੁਲਸ ਕਮਿਸ਼ਨਰ ਅਲੋਕ ਸਿੰਘ ਦੇ ਮੀਡੀਆ ਇੰਚਾਰਜ ਅਭਿਨੇਂਦਰ ਸਿੰਘ ਨੇ ਦੱਸਿਆ ਕਿ ਫੂਡ ਅਤੇ ਪੈਕੇਜਿੰਗ ਕੰਪਨੀ ਹਲਦੀਰਾਮ ਦਾ ਨੋਇਡਾ ਦੇ ਸੈਕਟਰ 62 ਦੇ ਸੀ-ਬਲਾਕ ’ਚ ਕਾਰਪੋਰੇਟ ਦਫ਼ਤਰ ਹੈ। ਇਥੋਂ ਕੰਪਨੀ ਦਾ ਆਈ. ਟੀ. ਵਿਭਾਗ ਸੰਚਾਲਿਤ ਹੁੰਦਾ ਹੈ। ਹਲਦੀਰਾਮ ਕੰਪਨੀ ਦੇ ਡੀ. ਜੀ. ਐੱਮ. ਆਈ. ਟੀ. ਅਜੀਜ ਖਾਨ ਨੇ ਪੁਲਸ ਨੂੰ ਦੱਸਿਆ ਕਿ 12 ਹੋਰ 13 ਜੁਲਾਈ ਦੀ ਰਾਤ ’ਚ ਕੰਪਨੀ ’ਤੇ ਵਾਇਰਸ ਹਮਲਾ ਕੀਤਾ ਗਿਆ ਸੀ। ਇਹ ਹਮਲਾ ਕੰਪਨੀ ਦੇ ਸੈਕਟਰ 62 ਸਥਿਤ ਕਾਰਪੋਰੇਟ ਦਫ਼ਤਰ ਦੇ ਸਰਵਰ ’ਤੇ ਹੋਇਆ ਸੀ। ਇਸ ਕਾਰਨ ਕੰਪਨੀ ਦੇ ਮਾਰਕੀਟਿੰਗ ਬਿਜਨੈੱਸ ਤੋਂ ਲੈ ਕੇ ਹੋਰ ਵਿਭਾਗ ਦੇ ਡਾਟਾ ਗੁਆਚ ਗਏ ਅਤੇ ਕਈ ਵਿਭਾਗਾਂ ਦਾ ਡਾਟਾ ਡਿਲੀਟ ਵੀ ਕਰ ਦਿੱਤਾ ਗਿਆ।

ਸ਼ਿਕਾਇਤ ਮੁਤਾਬਕ ਕੰਪਨੀ ਦੀਆਂ ਕਈ ਅਹਿਮ ਫਾਈਲਾਂ ਵੀ ਗਾਇਬ ਹੋ ਇਸ ਤੋਂ ਬਾਅਦ ਕੰਪਨੀ ਅਧਿਕਾਰੀਆਂ ਅਤੇ ਸਾਈਬਰ ਅਟੈਕ ਕਰਨ ਵਾਲੇ ਅਪਰਾਧੀਆਂ ਦਰਮਿਆਨ ਚੈਟ ਹੋਈ ਤਾਂ ਸਾਈਬਰ ਅਪਰਾਧੀਆਂ ਨੇ ਕੰਪਨੀ ਤੋਂ 7 ਲੱਖ ਰੁਪਏ ਦੀ ਮੰਗ ਕੀਤੀ। ਜਾਣਕਾਰੀ ਮੁਤਾਬਕ ਕੋਵਿਡ-19 ਇਨਫੈਕਸ਼ਨ ਕਾਲ ’ਚ ਜੁਲਾਈ ਮਹੀਨੇ ’ਚ ਦੁਨੀਆ ਭਰ ਦੀਆਂ ਕਈ ਕੰਪਨੀਆਂ ’ਤੇ ਵਾਇਰਸ ਹਮਲਾ ਹੋਇਆ ਸੀ। ਇਸ ਦੌਰਾਨ ਦੇਸ਼ ਦੀ ਵੱਡੀ ਫੂਡ ਐਂਡ ਪੈਕੇਜਿੰਗ ਕੰਪਨੀ ਹਲਦੀਰਾਮ ਵੀ ਇਸ ਦਾ ਸ਼ਿਕਾਰ ਹੋ ਗਈ। 

  • HaldiaRam
  • Cyber Attack
  • ਸਾਈਬਰ ਹਮਲੇ
  • ਹਲਦੀਰਾਮ
  • ਡਾਟਾ

ਸਰਕਾਰ ਨੇ ਦਿੱਤੀ ਖ਼ੁਸ਼ਖ਼ਬਰੀ, ਇਨ੍ਹਾਂ 17 ਮੁਲਕਾਂ ਦੀ ਯਾਤਰਾ ਕਰ ਸਕੋਗੇ ਤੁਸੀਂ

NEXT STORY

Stories You May Like

  • 7 rupees 65 paise  theft case
    7 ਰੁਪਏ 65 ਪੈਸੇ ਦੀ ਚੋਰੀ ਦਾ ਮਾਮਲਾ: ਅਦਾਲਤ ਨੇ 50 ਸਾਲ ਬਾਅਦ ਕੀਤਾ ਬੰਦ
  • silver will go up to rs 7 lakh per kg  experts claims in their predictions
    7 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਜਾਵੇਗੀ ਚਾਂਦੀ, ਮਾਹਰਾਂ ਨੇ ਭਵਿੱਖਬਾਣੀ 'ਚ ਕਰ ਦਿੱਤੇ ਵੱਡੇ ਦਾਅਵੇ
  • 7 dead after jet crashes in snowstorm in us   maine
    US 'ਚ ਬਰਫ਼ੀਲੇ ਤੂਫ਼ਾਨ ਦੌਰਾਨ ਨਿੱਜੀ ਜੈੱਟ Plane ਕਰੈਸ਼, 7 ਲੋਕਾਂ ਦੀ ਮੌਤ
  • 7 accused arrested
    ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 7 ਮੁਲਜ਼ਮ ਗ੍ਰਿਫ਼ਤਾਰ
  • 7 smugglers arrested with drugs in hamirpur area of   himachal pradesh
    ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਇਲਾਕੇ 'ਚ ਨਸ਼ੀਲੇ ਪਦਾਰਥਾਂ ਸਮੇਤ 7 ਤਸਕਰ ਗ੍ਰਿਫਤਾਰ
  • 7 accused arrested with heroin and drug pills
    ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
  • jawahar navodaya vidyalayas exams to be held on february 7
    ਜਵਾਹਰ ਨਵੋਦਿਆ ਵਿੱਦਿਆਲਿਆ ’ਚ ਨੌਵੀਂ ਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 7 ਫਰਵਰੀ ਨੂੰ
  • thieves arrested in moga
    25 ਲੱਖ ਰੁਪਏ ਦੀ ਚੋਰੀ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
  • partap singh bajwa appeals to pm modi to open eurasian land route for punjab
    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ...
  • thieves target grocery store
    ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਕੀਤਾ ਨੁਕਸਾਨ
  • pm narendra modi reached jalandhar
    PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ...
  • loco pilot attacked with sharp weapons
    ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ...
  • sri guru nanak dev ji s teachings video
    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ...
  • central excise team raids confectionery shop  house  factory
    ਹਲਵਾਈ ਦੀ ਦੁਕਾਨ, ਕੋਠੀ, ਫੈਕਟਰੀ ’ਚ ਸੈਂਟਰ ਐਕਸਾਈਜ਼ ਦੀ ਟੀਮ ਵੱਲੋਂ ਛਾਪੇਮਾਰੀ
  • modi modi in front of bhagwant mann
    'ਮੋਦੀ-ਮੋਦੀ' ਦੇ ਨਾਅਰਿਆਂ 'ਚ ਘਿਰ ਗਏ CM ਮਾਨ! ਵਿਚਾਲੇ ਛੱਡਣਾ ਪਿਆ ਭਾਸ਼ਣ (ਵੀਡੀਓ)
  • pm narendra modi visit jalandhar dera sachkhand ballan
    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ...
Trending
Ek Nazar
cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਅਰਥਵਿਵਸਥਾ ਦੀਆਂ ਖਬਰਾਂ
    • union budget expected to give new impetus to delhi s development rekha gupta
      ਕੇਂਦਰੀ ਬਜਟ ਤੋਂ ਦਿੱਲੀ ਦੇ ਵਿਕਾਸ ਨੂੰ ਨਵੀਂ ਗਤੀ ਮਿਲਣ ਦੀ ਉਮੀਦ: ਰੇਖਾ ਗੁਪਤਾ
    • gold and silver price
      ਚਾਂਦੀ 1.28 ਲੱਖ ਅਤੇ ਸੋਨਾ 42 ਹਜ਼ਾਰ ਰੁਪਏ ਸਸਤਾ, ਨਿਵੇਸ਼ਕਾਂ 'ਚ ਹਾਹਾਕਾਰ
    • gold and silver prices plunged
      ਸੋਨਾ-ਚਾਂਦੀ ਦੀਆਂ ਕੀਮਤਾਂ ਨੇ ਲਾਇਆ ਗੋਤਾ! 37% ਤਕ ਡਿੱਗੇ ਭਾਅ
    • taiwan s gdp grew 8 6 percent last year the fastest in 15 years
      ਤਾਈਵਾਨ ਦੀ GDP ਪਿਛਲੇ ਸਾਲ 8.6 ਫੀਸਦੀ ਵਧੀ, 15 ਸਾਲ ’ਚ ਸਭ ਤੋਂ ਤੇਜ਼
    • why is the 1991 budget considered a turning point of the indian economy
      ਬਜਟ 2026: 1991 ਦੇ ਬਜਟ ਨੂੰ ਕਿਉਂ ਮੰਨਿਆ ਜਾਂਦਾ ਹੈ ਭਾਰਤੀ ਆਰਥਿਕਤਾ ਦਾ...
    • who was india s first finance minister
      ਕੌਣ ਸਨ ਦੇਸ਼ ਦਾ ਪਹਿਲਾ ਕੇਂਦਰੀ ਬਜਟ ਪੇਸ਼ ਕਰਨ ਵਾਲੇ ਵਿੱਤ ਮੰਤਰੀ? ਦੇਖੋ 1947 ਤੋਂ...
    • rupee hits all time low of 92 against us dollar in early trade
      ਰੁਪਏ ਨੇ ਲਾਇਆ ਇਤਿਹਾਸਕ ਗੋਤਾ ! ਡਾਲਰ ਦੇ ਮੁਕਾਬਲੇ All Time Low ਪੁੱਜੀ ਭਾਰਤੀ...
    • india eu fta
      Mother Of All Deals ! ਭਾਰਤ ਤੇ EU ਵਿਚਾਲੇ FTA ਡੀਲ ਹੋਈ Done
    • russian oil purchase issue us decision on 25 tariff may change
      ਰੂਸੀ ਤੇਲ ਖਰੀਦ ਮੁੱਦੇ 'ਤੇ ਇੱਕ ਨਵਾਂ ਮੋੜ, 25% ਟੈਰਿਫ 'ਤੇ ਬਦਲ ਸਕਦਾ ਹੈ...
    • increased activity in the tourism industry  hotel bookings
      ਸੈਰ-ਸਪਾਟਾ ਉਦਯੋਗ 'ਚ ਵਧੀ ਹਲਚਲ, ਹੋਟਲ ਬੁਕਿੰਗ 'ਚ ਦਰਜ ਹੋਇਆ ਭਾਰੀ ਵਾਧਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +