Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 18, 2026

    8:15:33 PM

  • 30 second whirlwind wreaks havoc in machhiwara

    ਪੰਜਾਬ 'ਚ ਬਦਲਿਆ ਮੌਸਮ! ਵਾਵਰੋਲੇ ਦੀ ਐਂਟਰੀ,...

  • online challan

    ਪੰਜਾਬ: ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨਾਂ ਨਾਲ...

  • kewal dhillon and tarun chugh s press conference

    '117 ਸੀਟਾਂ 'ਤੇ ਚੋਣ ਲੜੇਗੀ ਭਾਜਪਾ', ਕੇੇਵਲ ਸਿੰਘ...

  • nitin nabin punjab visit

    ਭਾਜਪਾ ਕੌਮੀ ਪ੍ਰਧਾਨ ਦੇ ਪੰਜਾਬ ਦੌਰੇ ਦਾ ਸ਼ਡਿਊਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Economy News
  • ਕੱਚੇ ਤੇਲ ਦੇ ਮਹਿੰਗਾ ਹੋਣ ਕਾਰਨ ਭਾਰਤੀ ਤੇਲ ਕੰਪਨੀਆਂ ’ਤੇ ਵਧੇਗਾ ਦਬਾਅ : ਫਿੱਚ ਰੇਟਿੰਗਸ

ECONOMY News Punjabi(ਅਰਥਵਿਵਸਥਾ)

ਕੱਚੇ ਤੇਲ ਦੇ ਮਹਿੰਗਾ ਹੋਣ ਕਾਰਨ ਭਾਰਤੀ ਤੇਲ ਕੰਪਨੀਆਂ ’ਤੇ ਵਧੇਗਾ ਦਬਾਅ : ਫਿੱਚ ਰੇਟਿੰਗਸ

  • Edited By Harinder Kaur,
  • Updated: 06 May, 2026 06:16 PM
Economy
pressure on indian oil companies will increase   fitch ratings
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਕੱਚੇ ਤੇਲ ਦੀਆਂ ਕੀਮਤਾਂ ਉੱਚੇ ਪੱਧਰ ’ਤੇ ਬਣੇ ਰਹਿਣ ਅਤੇ ਘਰੇਲੂ ਈਂਧਨ ਕੀਮਤਾਂ ’ਚ ਸਮੇਂ ਸਿਰ ਵਾਧਾ ਨਾ ਹੋਣ ਦੀ ਸਥਿਤੀ ’ਚ ਭਾਰਤ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (ਓ. ਐੱਮ. ਸੀ.) ’ਤੇ ਆਰਥਿਕ ਦਬਾਅ ਵਧ ਸਕਦਾ ਹੈ। ਇਸ ਨਾਲ ਉਨ੍ਹਾਂ ਦੀ ਕਮਾਈ ਅਤੇ ਨਕਦੀ ਪ੍ਰਵਾਹ ਵੀ ਪ੍ਰਭਾਵਿਤ ਹੋਵੇਗਾ। ਫਿੱਚ ਰੇਟਿੰਗਸ ਨੇ ਇਹ ਅੰਦਾਜ਼ਾ ਪ੍ਰਗਟਾਇਆ ਹੈ।

ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਇਹ ਵੀ ਪੜ੍ਹੋ :    ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ ਲਓ RBI ਦੀ ਇਹ ਸਲਾਹ

ਰੇਟਿੰਗ ਏਜੰਸੀ ਨੇ ਆਪਣੀ ਇਕ ਰਿਪੋਰਟ ’ਚ ਕਿਹਾ ਕਿ ਕੱਚੇ ਤੇਲ ਦੀ ਉੱਚੀ ਲਾਗਤ ਮੁਤਾਬਕ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਨਾ ਹੋਣ ’ਤੇ ਤੇਲ ਕੰਪਨੀਆਂ ਦੀ ਟੈਕਸ ਤੋਂ ਪਹਿਲਾਂ ਦੀ ਆਮਦਨ (ਈ. ਬੀ. ਆਈ. ਟੀ. ਡੀ. ਏ.) ਤੇਜ਼ੀ ਨਾਲ ਘਟ ਸਕਦੀ ਹੈ। ਇਸ ਤੋਂ ਇਲਾਵਾ ਵੱਡੇ ਪੱਧਰ ’ਤੇ ਸਟੋਰੇਜ ਅਤੇ ਵਧੇਰੇ ਰਿਫਾਇਨਿੰਗ ਮਾਤਰਾ ਕਾਰਨ ਕਾਰਜਸ਼ੀਲ ਪੂੰਜੀ ਦੀ ਲੋੜ ਵੀ ਵਧੇਗੀ, ਜਿਸ ਨਾਲ ਮੁਕਤ ਨਕਦੀ ਪ੍ਰਵਾਹ ’ਤੇ ਦਬਾਅ ਆਵੇਗਾ।

ਇਹ ਵੀ ਪੜ੍ਹੋ :   ਦੇਸ਼ ਦੇ ਕਰੋੜਾਂ ਕਾਰੋਬਾਰੀਆਂ 'ਤੇ ਮੰਡਰਾਇਆ ਰੋਜ਼ੀ-ਰੋਟੀ ਦਾ ਸੰਕਟ, ਸਪਲਾਈ ਚੇਨ 'ਤੇ ਵੀ ਪਵੇਗਾ ਬੁਰਾ ਪ੍ਰਭਾਵ
ਇਹ ਵੀ ਪੜ੍ਹੋ :  SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ ਲੁੱਟ ਦਾ ਬਣਾਇਆ ਨਵਾਂ ਤਰੀਕਾ

ਫਿੱਚ ਰੇਟਿੰਗਸ ਨੇ ਕਿਹਾ ਕਿ ਕੱਚੇ ਤੇਲ ’ਚ ਥੋੜ੍ਹੇ ਸਮੇਂ ਦੇ ਉਤਰਾਅ-ਚੜ੍ਹਾਅ ਦੀ ਬਜਾਏ ਲੰਬੇ ਸਮੇਂ ਤੱਕ ਉੱਚੀਆਂ ਕੀਮਤਾਂ ਦਾ ਬਣੇ ਰਹਿਣਾ ਇਕ ਵੱਡਾ ਜੋਖਮ ਹੈ। ਰੇਟਿੰਗ ਏਜੰਸੀ ਮੁਤਾਬਕ, ਭਾਰਤੀ ਪੈਟਰੋਲੀਅਮ ਕੰਪਨੀਆਂ ਦੇ ਵਪਾਰਕ ਮਾਡਲ ਅਤੇ ਪੂੰਜੀਗਤ ਖਰਚੇ ਦੇ ਆਧਾਰ ’ਤੇ ਉਨ੍ਹਾਂ ਦੀ ਕ੍ਰੈਡਿਟ ਪ੍ਰੋਫਾਈਲ ’ਚ ਅੰਤਰ ਦਿਖਾਈ ਦੇਵੇਗਾ। ਇੰਡੀਅਨ ਆਇਲ ਦੇ ਵੱਖ-ਵੱਖ ਕਾਰੋਬਾਰ ਉਸ ਨੂੰ ਮੁਕਾਬਲਤਨ ਜ਼ਿਆਦਾ ਮਜ਼ਬੂਤ ਬਣਾਉਂਦੇ ਹਨ, ਜਦਕਿ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀ. ਪੀ. ਸੀ. ਐੱਲ.) ’ਤੇ ਵਿਸਤਾਰ ਅਤੇ ਊਰਜਾ ਬਦਲਾਅ ਨਾਲ ਜੁੜੇ ਖਰਚੇ ਕਾਰਨ ਜ਼ਿਆਦਾ ਦਬਾਅ ਰਹਿ ਸਕਦਾ ਹੈ।

ਉੱਥੇ ਹੀ, ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐੱਚ. ਪੀ. ਸੀ. ਐੱਲ.) ਦੀ ਸਥਿਤੀ ਸਾਂਝੇ ਉੱਦਮ ਪ੍ਰਾਜੈਕਟਾਂ ਦੇ ਪੂਰਾ ਹੋਣ ਨਾਲ ਬਿਹਤਰ ਹੋ ਸਕਦੀ ਹੈ। ਹਾਲਾਂਕਿ, ਲੰਬੇ ਸਮੇਂ ਤੱਕ ਉੱਚੇ ਭਾਅ ਬਣੇ ਰਹਿਣ ’ਤੇ ਅਜਿਹਾ ਹੋਣ ’ਚ ਦੇਰੀ ਹੋ ਸਕਦੀ ਹੈ।

ਇਹ ਵੀ ਪੜ੍ਹੋ :  ਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ ਟਿਕਟ ਹੋਵੇਗੀ ਸਸਤੀ, ਮਿਲੇਗੀ ਇੰਨੀ ਛੋਟ
ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ

ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਰਿਫਾਈਨਿੰਗ ਕੰਪਨੀਆਂ ਨੂੰ ਲਾਭ

ਫਿੱਚ ਰੇਟਿੰਗਸ ਨੇ ਕਿਹਾ ਕਿ ਜੇਕਰ 2026 ’ਚ ਬ੍ਰੇਂਟ ਕਰੂਡ ਔਸਤਨ 100 ਡਾਲਰ ਪ੍ਰਤੀ ਬੈਰਲ ਦੇ ਆਸਪਾਸ ਰਹਿੰਦਾ ਹੈ, ਤਾਂ ਸਿਰਫ ਰਿਫਾਈਨਿੰਗ ’ਤੇ ਆਧਾਰਿਤ ਕੰਪਨੀਆਂ ਬਿਹਤਰ ਪ੍ਰਦਰਸ਼ਨ ਕਰ ਸਕਦੀਆਂ ਹਨ, ਜਦਕਿ ਪ੍ਰਚੂਨ ਈਂਧਨ ਕੀਮਤ ਕੰਟਰੋਲ ਤੋਂ ਪ੍ਰਭਾਵਿਤ ਕੰਪਨੀਆਂ ਦਬਾਅ ’ਚ ਰਹਿਣਗੀਆਂ।

ਰਿਪੋਰਟ ਦੇ ਮੁਤਾਬਕ, ਏਸ਼ੀਆ-ਪ੍ਰਸ਼ਾਂਤ ਖੇਤਰ ’ਚ ਕੰਪਨੀਆਂ ਦੀ ਰੇਟਿੰਗ ਅਜੇ ਵੀ ਸਰਕਾਰ ਜਾਂ ਸਰਕਾਰੀ ਮਾਲਕੀ ਨਾਲ ਜੁੜੀ ਹੋਈ ਹੈ, ਜਿਸ ਨਾਲ ਕਮਜ਼ੋਰ ਸੁਤੰਤਰ ਕ੍ਰੈਡਿਟ ਪ੍ਰੋਫਾਈਲ ਦਾ ਅਸਰ ਸੀਮਤ ਰਹਿੰਦਾ ਹੈ। ਸਰਕਾਰ ਦੀਆਂ ਨੀਤੀਆਂ ਅਤੇ ਮੁੱਲ ਸਥਿਰਤਾ ਤੰਤਰ ਇਸ ਖੇਤਰ ’ਚ ਪ੍ਰਮੁੱਖ ਭੂਮਿਕਾ ਨਿਭਾਉਂਦੇ ਰਹਿਣਗੇ।

ਇਹ ਵੀ ਪੜ੍ਹੋ :  ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Crude oil
  • Indian oil company
  • pressure
  • Fitch Ratings
  • ਕੱਚਾ ਤੇਲ
  • ਭਾਰਤੀ ਤੇਲ ਕੰਪਨੀ
  • ਦਬਾਅ
  • ਫਿੱਚ ਰੇਟਿੰਗਸ

ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 8% ਤੱਕ ਡਿੱਗੇ ਭਾਅ; ਜਾਣੋ ਕਾਰਨ

NEXT STORY

Stories You May Like

  • fitch ratings gives india a shock  cuts growth estimate to 6 4
    ਫਿੱਚ ਰੇਟਿੰਗਸ ਨੇ ਦਿੱਤਾ ਭਾਰਤ ਨੂੰ ਝਟਕਾ, ਵਾਧਾ ਦਰ ਦਾ ਅੰਦਾਜ਼ਾ ਘਟਾ ਕੇ 6.4 ਫੀਸਦੀ ਕੀਤਾ
  • bumper growth in country  s exports  trade deficit widens
    ਦੇਸ਼ ਦੀ ਬਰਾਮਦ  ’ਚ ਬੰਪਰ ਵਾਧਾ, ਕੱਚੇ ਤੇਲ ਦੀ ਵਜ੍ਹਾ ਨਾਲ ਵਧਿਆ ਵਪਾਰ ਘਾਟਾ
  • discovers oil and gas reserves
    ਪਾਕਿਸਤਾਨ ਨੂੰ ਮਿਲਿਆ ਤੇਲ ਤੇ ਗੈਸ ਦਾ ਵੱਡਾ ਭੰਡਾਰ ! ਰੋਜ਼ਾਨਾ ਨਿਕਲੇਗਾ 2000 ਬੈਰਲ ਤੇਲ
  • government issues rules regarding the packaging of edible oil
    ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ ਨਿਯਮ
  • thieves steal copper and oil from transformers of two farmers
    ਚੋਰਾਂ ਨੇ ਦੋ ਕਿਸਾਨਾਂ ਦੇ ਟ੍ਰਾਂਸਫਾਰਮਰਾਂ ਤੋਂ ਤਾਂਬਾ ਤੇ ਤੇਲ ਕੀਤਾ ਚੋਰੀ
  • stock market rumbles due to rise in crude oil prices  sensex falls 829 points
    ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧੇ ਕਾਰਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ , ਸੈਂਸੈਕਸ-ਨਿਫਟੀ ਦੋਵੇਂ ਟੁੱਟੇ
  • usa becomes worlds biggest oil exporter
    ਅਮਰੀਕਾ ਬਣਿਆ ਕੱਚੇ ਤੇਲ ਦਾ ਸਭ ਤੋਂ ਵੱਡਾ ਬਰਾਮਦਕਾਰ
  • india has 9 10 days of crude oil reserves left c e e w
    ਭਾਰਤ ਕੋਲ ਬਚਿਆ ਹੈ 9-10 ਦਿਨ ਦਾ ਕੱਚੇ ਤੇਲ ਦਾ ਭੰਡਾਰ, ਜਾਣੋ ਕਿੱਥੇ ਦਿਸੇਗਾ ਇਸ ਦਾ ਅਸਰ
  • machine part fell from a building under construction dispute two parties
    ਨਿਰਮਾਣ ਅਧੀਨ ਇਮਾਰਤ ਤੋਂ ਡਿੱਗਿਆ ਮਸ਼ੀਨ ਦਾ ਹਿੱਸਾ! ਗੁਆਂਢੀਆਂ 'ਚ ਚੱਲੇ ਤੇਜ਼ਧਾਰ...
  • warning of thunderstorms and rain in punjab
    ਪੰਜਾਬ 'ਚ ਪਵੇਗਾ ਮੀਂਹ, ਜਾਣੋ ਮੌਸਮ ਨਾਲ ਜੁੜੀ ਵੱਡੀ ਅਪਡੇਟ
  • woman was running a government job scam in jalandhar heights 3
    ਜਲੰਧਰ ਹਾਈਟਸ-3 'ਚ ਔਰਤ ਚਲਾ ਰਹੀ ਸੀ ਕਿ ਸਰਕਾਰੀ ਨੌਕਰੀ ਦਾ ਫਰੀਜ਼ਵਾੜਾ, ਇੰਝ...
  • major revelations in firing case jalandhar
    ਜਲੰਧਰ 'ਚ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਦੁਸ਼ਮਣ ਨਾਲ ਦੋਸਤ ਨੂੰ...
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • man dies after being hit by vande bharat train
    ਵੰਦੇ ਭਾਰਤ ਟਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • arms supplier arrested
    ਅੰਮ੍ਰਿਤਸਰ ਦਿਹਾਤੀ ਪੁਲਸ ਦਾ ਵੱਡਾ ਐਕਸ਼ਨ: ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 5 ਮੁਲਜ਼ਮ...
  • woman arrested for sacrilege of gutka sahib at gurdwara sahib in jalandhar
    ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਮਹਿਲਾ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ
Trending
Ek Nazar
social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

mediator pakistan signed

ਵਿਚੋਲਗੀ ਕਰਨ ਵਾਲੇ ਪਾਕਿਸਤਾਨ ਨੇ ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ 'ਤੇ ਕੀਤੇ...

russian oil refinery

ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ ਨੂੰ ਬਣਾਇਆ ਨਿਸ਼ਾਨਾ, ਵਪਾਰਕ ਉਡਾਣਾਂ ਮੁਅੱਤਲ

agniveer  police recruitment  reservation  delhi government

ਅਗਨੀਵੀਰਾਂ ਨੂੰ ਪੁਲਸ ਭਰਤੀ 'ਚ ਮਿਲੇਗਾ Reservation ! ਦਿੱਲੀ ਸਰਕਾਰ ਨੇ...

bank of india  bank  locker  gold missing

ਬੈਂਕ ਦੇ ਲਾਕਰ 'ਚ ਰੱਖਿਆ ਸੋਨਾ ਹੋ ਗਿਆ 'ਗ਼ਾਇਬ', BOI ਦੇ 3 ਮੁਲਾਜ਼ਮਾਂ...

motorcyclist dies after being hit by truck parked on roadside

ਤਰਨਤਾਰਨ: ਸੜਕ ਕਿਨਾਰੇ ਖੜ੍ਹੇ ਟਰੱਕ 'ਚ ਮੋਟਰਸਾਈਕਲ ਸਵਾਰ ਦੀ ਜ਼ੋਰਦਾਰ ਟੱਕਰ,...

historic indian restaurant

ਬ੍ਰਿਟੇਨ ਦੇ ਇਤਿਹਾਸਕ ਭਾਰਤੀ ਰੈਸਟੋਰੈਂਟ ਨੇ ਬੇਦਖ਼ਲੀ ਖ਼ਿਲਾਫ਼ ਭਾਰਤ ਸਰਕਾਰ ਤੋਂ...

appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਰਥਵਿਵਸਥਾ ਦੀਆਂ ਖਬਰਾਂ
    • food prices raise concerns retail inflation rises in may
      ਖੁਰਾਕੀ ਵਸਤਾਂ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਮਈ 'ਚ ਵਧੀ ਪ੍ਰਚੂਨ ਮਹਿੰਗਾਈ
    • india has become a   bright spot   of the global economy
      ਭਾਰਤ ਬਣਿਆ ਗਲੋਬਲ ਇਕਾਨਮੀ ਦਾ ‘ਬ੍ਰਾਈਟ ਸਪਾਟ’: ਚੰਦਰਸ਼ੇਖਰਨ
    • jobs in banking sector  8 banks made record recruitment
      ਬੈਂਕਿੰਗ ਸੈਕਟਰ 'ਚ ਨੌਕਰੀ 'ਚ ਰਿਕਾਰਡ ਵਾਧਾ, 8 ਬੈਂਕਾਂ ਨੇ ਕੀਤੀ ਰਿਕਾਰਡ ਭਰਤੀ
    • states work petrol and diesel under the purview of gst
      ਪੈਟਰੋਲ-ਡੀਜ਼ਲ ਨੂੰ GST ਦੇ ਦਾਇਰੇ 'ਚ ਲਿਆਉਣਾ ਸੂਬਿਆਂ ਨੂੰ ਕਰਨਾ ਪਵੇਗਾ ਇਹ ਕੰਮ
    • the indian currency fell against usd  rupee fell by 32 paise
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, 32 ਪੈਸੇ ਡਿੱਗਾ ਰੁਪਿਆ
    • fitch ratings gives india a shock  cuts growth estimate to 6 4
      ਫਿੱਚ ਰੇਟਿੰਗਸ ਨੇ ਦਿੱਤਾ ਭਾਰਤ ਨੂੰ ਝਟਕਾ, ਵਾਧਾ ਦਰ ਦਾ ਅੰਦਾਜ਼ਾ ਘਟਾ ਕੇ 6.4...
    • atf prices hiked by 10 percent  price stabilization scheme implemented
      ATF ਦੀਆਂ ਕੀਮਤਾਂ ’ਚ 10 ਫੀਸਦੀ ਦਾ ਵਾਧਾ, ਏਅਰਲਾਈਨਜ਼ ਲਈ ਮੁੱਲ ਸਥਿਰਤਾ ਯੋਜਨਾ...
    • impact of war  huge fall in stock market gold silver  panic increased
      ਜੰਗ ਦਾ ਅਸਰ : ਸ਼ੇਅਰ ਬਾਜ਼ਾਰ-ਸੋਨਾ-ਚਾਂਦੀ 'ਚ ਭਾਰੀ ਗਿਰਾਵਟ, ਕੱਚੇ ਤੇਲ ਦੇ ਭਾਅ...
    • rupee strengthens by 20 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 20 ਪੈਸੇ ਹੋਇਆ ਮਜ਼ਬੂਤ
    • goldman sachs  rupee will get support from rbi and the government
      Goldman Sachs ਭਾਰਤੀ ਮੁਦਰਾ 'ਚ ਜਤਾਇਆ ਭਰੋਸਾ, RBI ਤੇ ਸਰਕਾਰ ਦੇ ਫੈਸਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +