Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:37:48 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Economy News
  • New Delhi
  • ਰਾਜਨ ਨੇ ਕਾਰਪੋਰੇਟ ਘਰਾਣਿਆਂ ਨੂੰ ਬੈਂਕਿੰਗ ਲਾਇਸੈਂਸ ਦੇਣ ਦੇ ਪ੍ਰਸਤਾਵ 'ਤੇ ਸਵਾਲ ਖੜ੍ਹੇ ਕੀਤੇ

ECONOMY News Punjabi(ਅਰਥਵਿਵਸਥਾ)

ਰਾਜਨ ਨੇ ਕਾਰਪੋਰੇਟ ਘਰਾਣਿਆਂ ਨੂੰ ਬੈਂਕਿੰਗ ਲਾਇਸੈਂਸ ਦੇਣ ਦੇ ਪ੍ਰਸਤਾਵ 'ਤੇ ਸਵਾਲ ਖੜ੍ਹੇ ਕੀਤੇ

  • Updated: 24 Nov, 2020 12:20 AM
New Delhi
rajan  s attack on corporate banking licenses
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੁਰਾਮ ਰਾਜਨ ਅਤੇ ਸਾਬਕਾ ਡਿਪਟੀ ਗਵਰਨਰ ਵਿਰਲ ਆਚਾਰਿਆ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਬੈਂਕ ਸਥਾਪਤ ਕਰਨ ਦੀ ਮਨਜ਼ੂਰੀ ਦੇਣ ਦੀ ਸਿਫਾਰਿਸ਼ ਅੱਜ ਦੇ ਹਾਲਾਤ ’ਚ ਹੈਰਾਨ ਕਰ ਦੇਣ ਵਾਲੀ ਹੈ। ਦੋਹਾਂ ਦਾ ਮੰਨਣਾ ਹੈ ਕਿ ਬੈਂਕਿੰਗ ਖੇਤਰ ’ਚ ਕਾਰੋਬਾਰੀ ਘਰਾਣਿਆਂ ਦੀ ਸ਼ਮੂਲੀਅਤ ਬਾਰੇ ਅੱਜ ਅਜਮਾਈਆਂ ਗਈਆਂ ਸੀਮਾਵਾਂ ’ਤੇ ਟਿਕੇ ਰਹਿਣਾ ਜ਼ਿਆਦਾ ਅਹਿਮ ਹੈ।

ਰਿਜ਼ਰਵ ਬੈਂਕ ਵਲੋਂ ਗਠਿਤ ਇਕ ਅੰਦਰੂਨੀ ਕਾਰਜ ਸਮੂਹ (ਆਈ. ਡਬਲਿਊ. ਜੀ.) ਨੇ ਪਿਛਲੇ ਹਫਤੇ ਕਈ ਸੁਝਾਅ ਦਿੱਤੇ ਸਨ। ਇਨ੍ਹਾਂ ਸੁਝਾਵਾਂ ’ਚ ਇਹ ਸਿਫਾਰਿਸ਼ ਵੀ ਸ਼ਾਮਲ ਹੈ ਕਿ ਬੈਂਕਿੰਗ ਨਿਯਮ ’ਚ ਜ਼ਰੂਰੀ ਸੋਧ ਕਰ ਕੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਬੈਂਕ ਸ਼ੁਰੂ ਕਰਨ ਦਾ ਲਾਇਸੈਂਸ ਦਿੱਤਾ ਜਾ ਸਕਦਾ ਹੈ।

ਰਾਜਨ ਅਤੇ ਆਚਾਰਿਆ ਨੇ ਇਕ ਸਾਂਝੇ ਲੇਖ ’ਚ ਇਹ ਵੀ ਕਿਹਾ ਕਿ ਇਸ ਪ੍ਰਸਤਾਵ ਨੂੰ ਅਜੇ ਛੱਡ ਦੇਣਾ ਬਿਹਤਰ ਹੈ। ਲੇਖ ’ਚ ਕਿਹਾ ਗਿਆ ਹੈ ਕਿ 'ਕੁਨੈਕਟਡ ਲੈਂਡਿੰਗ' ਦਾ ਇਤਿਹਾਸ ਬੇਹੱਦ ਤ੍ਰਾਸਦ ਰਿਹਾ ਹੈ, ਜਦੋਂ ਬੈਂਕ ਦਾ ਮਾਲਕ ਕਰਜ਼ਦਾਰ ਹੀ ਹੋਵੇਗਾ ਤਾਂ ਅਜਿਹੇ ’ਚ ਬੈਂਕ ਚੰਗਾ ਕਰਜ਼ਾ ਕਿਵੇਂ ਦੇ ਸਕੇਗਾ? ਜਦੋਂ ਕਿ ਸੁਤੰਤਰ ਅਤੇ ਵਚਨਬੱਧ ਰੈਗੁਲੇਟਰ ਕੋਲ ਦੁਨੀਆ ਭਰ ਦੀਆਂ ਸੂਚਨਾਵਾਂ ਹੁੰਦੀਆਂ ਹਨ ਤਾਂ ਵੀ ਉਸ ਲਈ ਖਰਾਬ ਕਰਜ਼ਾ ਵੰਡ ’ਤੇ ਰੋਕ ਲਗਾਉਣ ਲਈ ਹਰ ਕਿਤੇ ਨਜ਼ਰ ਰੱਖਣਾ ਮੁਸ਼ਕਲ ਹੁੰਦਾ ਹੈ। ਇਸ ਕਾਰਜ ਸਮੂਹ ਦਾ ਗਠਨ ਦੇਸ਼ ਦੇ ਨਿੱਜੀ ਖੇਤਰ ਦੇ ਬੈਂਕਾਂ ’ਚ ਮਲਕੀਅਤ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਅਤੇ ਕੰਪਨੀ ਸੰਚਾਲਨ ਢਾਂਚ ਦੀ ਸਮੀਖਿਆ ਕਰਨ ਲਈ ਕੀਤਾ ਗਿਆ ਸੀ।

ਲੇਖ ’ਚ ਕਾਰਜ ਸਮੂਹ ਦੇ ਇਸ ਪ੍ਰਸਤਾਵ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਗਿਆ ਕਿ ਵੱਡੇ ਪੈਮਾਨੇ ’ਤੇ ਤਕਨੀਕੀ ਰੈਗੁਲੇਟਰੀ ਵਿਵਸਥਾਵਾਂ ਨੂੰ ਤਰਕਸੰਗਤ ਬਣਾਏ ਜਾਣ ਦਰਮਿਆਨ ਇਹ (ਕਾਰਪੋਰੇਟ ਘਰਾਣਿਆਂ ਨੂੰ ਬੈਂਕ ਦਾ ਲਾਇਸੈਂਸ ਦੇਣ ਸਬੰਧੀ ਸਿਫਾਰਿਸ਼) ਸਭ ਤੋਂ ਅਹਿਮ ਸੁਝਾਅ ਹੈਰਾਨ ਕਰਨ ਵਾਲਾ ਹੈ। ਲੇਖ ’ਚ ਕਿਹਾ ਗਿਆ ਕਿ ਇਸ ’ਚ ਪ੍ਰਸਤਾਵ ਕੀਤਾ ਗਿਆ ਹੈ ਕਿ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਬੈਂਕਿੰਗ ਖੇਤਰ ’ਚ ਉਤਰਨ ਦੀ ਮਨਜ਼ੂਰੀ ਦਿੱਤੀ ਜਾਏ, ਭਾਂਵੇ ਹੀ ਇਹ ਪ੍ਰਸਤਾਵ ਕਈ ਸ਼ਰਤਾਂ ਦੇ ਨਾਲ ਹੈ ਪਰ ਇਹ ਇਕ ਅਹਿਮ ਸਵਾਲ ਖੜ੍ਹਾ ਕਰਦਾ ਹੈ ਅਜਿਹਾ ਹੁਣੇ ਕਿਉਂ? ਇਹ ਲੇਖ ਰਘੁਰਾਮ ਰਾਜਨ ਦੇ ਲਿੰਕਡਇਨ ਪ੍ਰੋਫਾਈਲ ’ਤੇ ਸੋਮਵਾਰ ਨੂੰ ਪੋਸਟ ਕੀਤਾ ਗਿਆ। ਦੋਵਾਂ ਲੇਖਕਾਂ ਨੇ ਕਿਹਾ, ‘ਜੇ ਚੰਗੇ ਨਿਯਮ ਅਤੇ ਚੰਗੀ ਨਿਗਰਾਨੀ ਸਿਰਫ ਕਾਨੂੰਨਾਂ ਰਾਹੀਂ ਹੀ ਸੰਭਵ ਹੋ ਜਾਂਦੀ ਤਾਂ ਭਾਰਤ ਵਿਚ ਗ਼ੈਰ-ਕਾਰਗੁਜ਼ਾਰੀ ਜਾਇਦਾਦ (ਐੱਨ. ਪੀ. ਏ.) ਦੀ ਸਮੱਸਿਆ ਨਹੀਂ ਹੋਣੀ ਸੀ। 

  • Rajan
  • corporate
  • banking licenses
  • ਰਾਜਨ
  • ਕਾਰਪੋਰੇਟ
  • ਬੈਂਕਿੰਗ ਲਾਇਸੈਂਸ

ਕੋਵਿਡ-19 : ਐਸਟ੍ਰਾਜ਼ੇਨੇਕਾ ਟੀਕੇ ਨੂੰ ਲੈ ਕੇ ਪੂਨਾਵਾਲਾ ਨੇ ਜਤਾਈ ਖ਼ੁਸ਼ੀ

NEXT STORY

Stories You May Like

  • gavaskar questions the decision not to give the ball to mayank yadav
    ਨਾਜ਼ੁਕ ਮੋੜ 'ਤੇ ਮਯੰਕ ਯਾਦਵ ਨੂੰ ਗੇਂਦ ਨਾ ਦੇਣ ਦੇ ਫੈਸਲੇ 'ਤੇ ਗਾਵਸਕਰ ਨੇ ਚੁੱਕੇ ਸਵਾਲ
  • jaffer raises questions about jaiswal  s wicketkeeping
    ਜਾਫਰ ਨੇ ਜਾਇਸਵਾਲ ਦੇ ਵਿਕਟਕੀਪਿੰਗ ਕਰਨ ’ਤੇ ਚੁੱਕੇ ਸਵਾਲ ਕਿਹਾ-ਬੱਲੇਬਾਜ਼ੀ ’ਤੇ ਧਿਆਨ ਦੇਣ ਦੀ ਲੋੜ
  • fifa proposes to give us 25 million to each national football association
    ਫੀਫਾ ਵੱਲੋਂ ਹਰੇਕ ਰਾਸ਼ਟਰੀ ਫੁੱਟਬਾਲ ਸੰਘ ਨੂੰ 2.5 ਕਰੋੜ ਅਮਰੀਕੀ ਡਾਲਰ ਦੇਣ ਦਾ ਪ੍ਰਸਤਾਵ
  • additional district magistrate cancels licenses of two immigration consultancies
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੋ ਇਮੀਗ੍ਰੇਸ਼ਨ ਕੰਸਲਟੈਂਸੀਆਂ ਦੇ ਲਾਇਸੈਂਸ ਰੱਦ
  • kroger plans major layoffs  will reduce 3 000 corporate positions
    ਕ੍ਰੋਗਰ 'ਚ ਵੱਡੀ ਛਾਂਟੀ ਦੀ ਯੋਜਨਾ, ਤਿੰਨ ਸਾਲਾਂ ਵਿੱਚ 3,000 ਕਾਰਪੋਰੇਟ ਅਹੁਦੇ ਹੋਣਗੇ ਘੱਟ
  • major setback for cipla from the fda
    Cipla ਨੂੰ FDA ਦਾ ਵੱਡਾ ਝਟਕਾ, ਦਵਾਈ ਕੰਪਨੀ ਦੇ ਪੁਣੇ ਵੇਅਰਹਾਊਸ ਦਾ ਡਰੱਗ ਲਾਇਸੈਂਸ ਰੱਦ
  • corporate hospitals are driving people to destitution in the name of treatment
    ਸਾਵਧਾਨ! ਇਲਾਜ ਦੇ ਨਾਂ 'ਤੇ ਕਾਰਪੋਰੇਟ ਹਸਪਤਾਲ ਕਰ ਰਹੇ ਹਨ ਕੰਗਾਲ, ਹੋਇਆ ਵੱਡਾ ਖੁਲਾਸਾ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਰਥਵਿਵਸਥਾ ਦੀਆਂ ਖਬਰਾਂ
    • wholesale inflation rate rises to 11 39  in september
      ਸਤੰਬਰ 'ਚ ਥੋਕ ਮਹਿੰਗਾਈ ਦਰ ਵਧ ਕੇ ਹੋਈ 11.39%, ਅਗਸਤ 'ਚ ਸੀ 9.92%
    • jail sentence not mandatory for conviction under gst law council approved
      GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ...
    • rbi will continue efforts to control excessive fluctuations in rupee
      'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI...
    • imf increased prediction regarding india s gdp
      IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ...
    • retail inflation increased to 5 54 percent
      ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ...
    • obc reservation  madhya pradesh high court
      27% ਨਹੀਂ ਸਿਰਫ਼ 14% ਮਿਲੇਗਾ OBC ਰਾਖਵਾਂਕਰਨ, ਮੱਧ ਪ੍ਰਦੇਸ਼ ਹਾਈ ਕੋਰਟ ਦਾ ਵੱਡਾ...
    • big jump in value of rupee  compared to dollar today
      ਰੁਪਏ ਦੀ ਕੀਮਤ 'ਚ ਵੱਡਾ ਉਛਾਲ, ਡਾਲਰ ਮੁਕਾਬਲੇ ਅੱਜ ਇੰਨਾ ਹੋਇਆ ਮਜ਼ਬੂਤ
    • narendra modi  india  bloomberg new economy forum  world
      ਦੂਜਿਆਂ ਦੀ ਕੀਮਤ 'ਤੇ ਨਹੀਂ, ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਦਾ ਹੈ ਭਾਰਤ : PM...
    • british delegation reached india  benefits of fta
      ਭਾਰਤ ਪਹੁੰਚਿਆ ਬ੍ਰਿਟਿਸ਼ ਵਫ਼ਦ, FTA ਦੇ ਲਾਭਾਂ ਨੂੰ ਵੱਧ ਤੋਂ ਵੱਧ ਕਰਨ 'ਤੇ ਜ਼ੋਰ
    • america gets nobel prize in economics  know how much prize money
      ਅਮਰੀਕਾ ਦੇ ਹਿੱਸੇ ਆਇਆ ਅਰਥਸ਼ਾਸਤਰ ਦਾ ਨੋਬਲ ਪੁਰਸਕਾਰ, ਜਾਣੋ ਕਿੰਨੀ ਮਿਲੇਗੀ ਇਨਾਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +