Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:31:20 PM

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Economy News
  • Mumbai
  • ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 13 ਪੈਸੇ ਚੜਿ੍ਹਆ

ECONOMY News Punjabi(ਅਰਥਵਿਵਸਥਾ)

ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 13 ਪੈਸੇ ਚੜਿ੍ਹਆ

  • Edited By Harinder Kaur,
  • Updated: 19 Jan, 2021 12:43 PM
Mumbai
the rupee had gained 13 paise against the us dollar
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਪੀ. ਟੀ.) - ਘਰੇਲੂ ਸਟਾਕ ਬਾਜ਼ਾਰ ਦੇ ਵਾਧੇ ਅਤੇ ਅਮਰੀਕੀ ਡਾਲਰ ਦੀ ਕਮਜ਼ੋਰੀ ਕਾਰਨ ਰੁਪਿਆ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ 13 ਪੈਸੇ ਦੀ ਤੇਜ਼ੀ ਨਾਲ 73.15 ਦੇ ਪੱਧਰ ’ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਘਰੇਲੂ ਇਕਾਈ ਅਮਰੀਕੀ ਡਾਲਰ ਦੇ ਮੁਕਾਬਲੇ 73.16 ਦੇ ਪੱਧਰ ’ਤੇ ਖੁੱਲ੍ਹੀ ਅਤੇ 73.15 ਦੇ ਪੱਧਰ ’ਤੇ ਪਹੁੰਚ ਗਈ, ਜੋ ਪਿਛਲੇ ਬੰਦ ਦੇ ਮੁਕਾਬਲੇ 13 ਪੈਸੇ ਦੀ ਮਜ਼ਬੂਤੀ ਦਰਸਾਉਂਦਾ ਹੈ। ਰੁਪਿਆ ਸੋਮਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ 73.28 ਦੇ ਪੱਧਰ ’ਤੇ ਬੰਦ ਹੋਇਆ ਸੀ। ਸ਼ੇਅਰ ਬਾਜ਼ਾਰ ਦੇ ਆਰਜ਼ੀ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸੋਮਵਾਰ ਨੂੰ ਕੁਲ ਆਧਾਰ ’ਤੇ 650.60 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਗਲੋਬਲ ਤੇਲ ਦਾ ਬੈਂਚਮਾਰਕ ਬ੍ਰੈਂਟ ਕਰੂਡ ਫਿੳੂਚਰਜ਼ 0.47 ਫੀਸਦੀ ਚੜ੍ਹ ਕੇ 55.01 ਡਾਲਰ ਪ੍ਰਤੀ ਬੈਰਲ ’ਤੇ ਰਿਹਾ।

ਇਹ ਵੀ ਪੜ੍ਹੋ : ਪੈਟਰੋਲ 91 ਰੁਪਏ ਪ੍ਰਤੀ ਲਿਟਰ ਦੇ ਪਾਰ, ਜਾਣੋ ਅੱਜ ਕਿੰਨਾ ਵਧਿਆ ਤੇਲ ਦਾ ਭਾਅ

ਨੋਟ : ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 

  • Domestic stock market
  • Rupee
  • USD
  • ਘਰੇਲੂ ਸਟਾਕ ਬਾਜ਼ਾਰ
  • ਰੁਪਿਆ
  • ਅਮਰੀਕੀ ਡਾਲਰ

ਉਤਪਾਦਨ 'ਚ ਕਮੀ ਕਾਰਨ ਤੇਲ ਦੀਆਂ ਕੀਮਤਾਂ 'ਚ ਆ ਰਿਹੈ ਉਛਾਲ : ਪ੍ਰਧਾਨ

NEXT STORY

Stories You May Like

  • indian currency 12 paise falls against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਗਿਰਾਵਟ, 12 ਪੈਸੇ ਡਿੱਗਾ ਰੁਪਿਆ
  • indian currency depreciates by 21 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 'ਚ 21 ਪੈਸੇ ਦੀ ਗਿਰਾਵਟ
  • indian currency fall against dollar  rupee falls by 7 paise
    ਲਗਾਤਾਰ ਤਿੰਨ ਸੈਂਸ਼ਨਾਂ ਤੋਂ ਭਾਰਤੀ ਕਰੰਸੀ 'ਚ ਗਿਰਾਵਟ ਜਾਰੀ, ਰੁਪਿਆ 7 ਪੈਸੇ ਡਿੱਗਾ
  • 13 mobile phones recovered from detainees
    ਕੇਂਦਰੀ ਜੇਲ੍ਹ 'ਚ ਹਵਾਲਾਤੀਆਂ ਕੋਲੋਂ 13 ਮੋਬਾਈਲ ਬਰਾਮਦ
  • tamil nadu  prison  13 prisoners  arrested  drone
    ਤਾਮਿਲਨਾਡੂ ਦੀ ਸਬ-ਜੇਲ੍ਹ ਤੋਂ ਭੱਜਣ ਵਾਲੇ 17 ਵਿੱਚੋਂ 13 ਕੈਦੀ ਗ੍ਰਿਫ਼ਤਾਰ, ਡਰੋਨ ਰਾਹੀਂ ਕੀਤੀ ਜਾ ਰਹੀ ਭਾਲ
  • propaganda was run against e20 fuel   gadkari
    ਈ20 ਈਂਧਨ ਦੇ ਖ਼ਿਲਾਫ ਪੈਸੇ ਦੇ ਕੇ ਪ੍ਰੋਪੇਗੰਡਾ ਚਲਾਇਆ ਗਿਆ : ਗਡਕਰੀ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • why are there no 13th floors or room number 13s in hotels
    ਕੀ ਕਦੀ ਸੋਚਿਆ, ਹੋਟਲਾਂ 'ਚ ਕਿਉਂ ਨਹੀਂ ਹੁੰਦੀ 13ਵੀਂ ਮੰਜ਼ਿਲ ਤੇ 13 ਨੰਬਰ ਕਮਰਾ ? ਜਾਣੋ ਅਸਲ ਵਜ੍ਹਾ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਰਥਵਿਵਸਥਾ ਦੀਆਂ ਖਬਰਾਂ
    • economic transformation like 1991  india needs reduce import   cea
      1991 ਵਰਗੇ ਆਰਥਿਕ ਬਦਲਾਅ ਦੇ ਦੌਰ ’ਚ ਭਾਰਤ, ਆਤਮਨਿਰਭਰਤਾ ਵਧਾਉਣ ਅਤੇ ਦਰਾਮਦ...
    • children turning hobbies into businesses
      ਅਮਰੀਕਾ : ਹਾਬੀ ਨੂੰ ਬਿਜ਼ਨੈੱਸ ਬਣਾ ਰਹੇ ਬੱਚੇ, ਗੁਆਂਢੀ ਬਣੇ ਪੱਕੇ ਗਾਹਕ
    • foreign investment may increase with reduction in ltcg tax on shares   jefferies
      ਵਿਦੇਸ਼ੀ ਨਿਵੇਸ਼ ਵਧਾਉਣ ਅਤੇ ਰੁਪਏ ਦੀ ਮਜ਼ਬੂਤੀ ਲਈ ਟੈਕਸ 'ਚ ਕਟੌਤੀ ਨਿਭਾਅ ਸਕਦੀ...
    • india lifted 496 million people out of poverty in 12 years   world bank
      ਭਾਰਤ ਨੇ 12 ਸਾਲਾਂ 'ਚ 49.6 ਕਰੋੜ ਲੋਕਾਂ ਨੂੰ ਗਰੀਬੀ 'ਚੋਂ ਕੱਢਿਆ; ਅੱਤ ਦੀ...
    • india s extreme poverty rate reduced in 12 years world bank
      ਭਾਰਤ ਦੀ ਅਤਿ ਗਰੀਬੀ ਦਰ 12 ਸਾਲਾਂ 'ਚ 27.1% ਤੋਂ ਘਟ ਕੇ ਰਹਿ ਗਈ 2.6%: ਵਿਸ਼ਵ...
    • rahul gandhi  s statement  all the businessmen are unhappy with government
      ਰਾਹੁਲ ਗਾਂਧੀ ਦਾ ਬਿਆਨ, 3-4 ਪਸੰਦੀਦਾ ਉਦਯੋਗਪਤੀਆਂ ਨੂੰ ਛੱਡ ਬਾਕੀ ਸਾਰੇ...
    • intentions of taxpayers to be proven before   cbic
      ਟੈਕਸ ਚੋਰੀ ਦੀ ਵਿਵਸਥਾ ਲਾਗੂ ਕਰਨ ਤੋਂ ਪਹਿਲਾਂ ਸਾਬਤ ਕਰਨੀ ਹੋਵੇਗੀ ਕਰਦਾਤਿਆਂ ਦੇ...
    • government amends rules for flex fuel vehicles running on pure ethanol fuel
      ਸਰਕਾਰ ਨੇ ਸ਼ੁੱਧ ਰੂਪ ’ਚ ਇਥੇਨੋਲ ਵਾਲੇ ਈਂਧਨ ’ਤੇ ਚੱਲਣ ਵਾਲੇ ਫਲੇਕਸ-ਫਿਊਲ ਵਾਹਨ...
    • government committed to reducing fiscal deficit
      ਕੇਂਦਰ ਸਰਕਾਰ ਵਿੱਤੀ ਘਾਟਾ ਘੱਟ ਕਰਨ ਲਈ ਵਚਨਬੱਧ : ਸੀਤਾਰਾਮਨ
    • interest rate hike cycle likely to impact consumer credit demand
      ਵਿਆਜ ਦਰਾਂ ’ਚ ਵਾਧੇ ਦੇ ਚੱਕਰ ਨਾਲ ਖਪਤਕਾਰ ਕਰਜ਼ਾ ਮੰਗ ’ਤੇ ਅਸਰ ਸੰਭਵ : ਸ਼ੈੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +