ਨਵੀਂ ਦਿੱਲੀ- ਮੌਲਾਨਾ ਆਜ਼ਾਦ ਨੈਸ਼ਨਲ ਇੰਸਟੀਚਿਊਟ ਆਫ ਟੈਕਨੀਲੋਜੀ 'ਚ ਵਕੈਂਸੀ ਨਿਕਲੀ ਹੈ। ਇੱਛੁਕ ਉਮੀਦਵਾਰ 30 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ।
ਅਹੁਦੇ ਦਾ ਨਾਂ :
ਅਸਿਸਟੈਂਟ ਪ੍ਰੋਫੈਸਰ
ਐਸੋਸੀਏਟ ਪ੍ਰੋਫੈਸਰ
ਪ੍ਰੋਫੈਸਰ
ਅਹੁਦਿਆਂ ਦੀ ਗਿਣਤੀ : 271
ਯੋਗਤਾ : ਪੀ.ਐੱਚ.ਡੀ. ਦੀ ਡਿਗਰੀ
ਚੋਣ ਪ੍ਰਕਿਰਿਆ : ਉਮੀਦਵਾਰਾਂ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਵਧੇਰੇ ਜਾਣਕਾਰੀ ਦੇ ਲਈ http://www.manit.ac.in/manitbpl/ 'ਤੇ ਲਾਗ ਆਨ ਕਰੋ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ। ਭੌਤਿਕ ਖੋਜ ਪ੍ਰਯੋਗਸ਼ਾਲਾ 'ਚ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ
NEXT STORY