ਨਵੀਂ ਦਿੱਲੀ- ਏਅਰ ਇੰਡੀਆ ਨੇ ਅਸਾਮੀਆਂ ਜਾਰੀ ਕੀਤੀਆਂ ਹਨ। ਇੱਛੁਕ ਉਮੀਦਵਾਰ 29 ਅਤੇ 30 ਸਤੰਬਰ ਨੂੰ ਇੰਟਰਵਿਊ ਦੇ ਸਕਦੇ ਹਨ।
ਅਹੁਦੇ ਦਾ ਨਾਂ : ਏਅਰਕ੍ਰਾਫਟ ਮੈਂਟੇਨੈਂਸ ਇੰਜੀਨੀਅਰ
ਯੋਗਤਾ : ਫਿਜ਼ੀਕਸ, ਕੈਮਿਸਟ੍ਰੀ ਅਤੇ ਮੈਥੇਮੈਟਿਕਸ ਦੇ ਨਾਲ 12ਵੀਂ ਪਾਸ
ਸੈਲਰੀ : 1.3 ਲੱਖ ਰੁਪਏ
ਇੰਟਵਿਊ ਦੀ ਤਰੀਕ : 29-30 ਸਤੰਬਰ
ਚੋਣ ਪ੍ਰਕਿਰਿਆ : ਉਮੀਦਵਾਰਾਂ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਉਮੀਦਵਾਰ http://www.airindia.in/careers.html 'ਤੇ ਲਾਗ ਆਨ ਕਰਨ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।ਪੋਸਟ ਆਫਿਸ ਦੀ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ
NEXT STORY