ਨਵੀਂ ਦਿੱਲੀ- ਰਿਜ਼ਰਵ ਬੈਂਕ ਆਫ ਇੰਡੀਆ ਨੇ ਅਸਾਮੀਆਂ ਜਾਰੀ ਕੀਤੀਆਂ ਹਨ। ਇੱਛੁਕ ਉਮੀਦਵਾਰ 28 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ।
ਅਹੁਦੇ ਦਾ ਨਾਂ : ਸਕਿਓਰਿਟੀ ਗਾਰਡ
ਅਹੁਦਿਆਂ ਦੀ ਗਿਣਤੀ : 07
ਯੋਗਤਾ : 10ਵੀਂ ਪਾਸ
ਉਮਰ ਹੱਦ : 18-25 ਸਾਲ
ਪੇਅ ਸਕੇਲ : 6,350-17,525
ਵਧੇਰੇ ਜਾਣਕਾਰੀ ਦੇ ਲਈ http://aajtak.intoday.in/education/story/govt-jobs-recruitment-in-rbi-1-831838.html 'ਤੇ ਲਾਗ ਆਨ ਕਰੋ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।ਏਅਰਪੋਰਟ ਅਥਾਰਿਟੀ ਆਫ ਇੰਡੀਆ 'ਚ 400 ਅਹੁਦਿਆਂ 'ਤੇ ਵਕੈਂਸੀਆਂ
NEXT STORY