ਨਵੀਂ ਦਿੱਲੀ- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਐੱਨ.ਆਈ.ਏ. ਨੇ 28 ਕਾਂਸਟੇਬਲ ਅਹੁਦਿਆਂ ਲਈ ਭਰਤੀਆਂ ਕੱਢੀਆਂ ਹਨ।
ਸਿੱਖਿਆ ਯੋਗਤਾ
12ਵੀਂ ਪਾਸ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕੁੱਲ ਅਹੁਦੇ- 28
ਆਖ਼ਰੀ ਤਾਰੀਖ਼
ਉਮੀਦਵਾਰ 21 ਜਨਵਰੀ 2022 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਵੱਧ ਤੋਂ ਵੱਧ ਉਮਰ 56 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਟੈਸਟ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇਸ ਤਰ੍ਹਾਂ ਕਰੋ ਅਪਲਾਈ
ਇਛੁੱਕ ਉਮੀਦਵਾਰ ਆਫ਼ਲਾਈਨ ਅਪਲਾਈ ਕਰ ਸਕਦੇ ਹਨ। ਇਸ ਲਈ ਉਮੀਦਵਾਰ ਨੂੰ ਐਪਲੀਕੇਸ਼ਨ ਐੱਸ.ਪੀ., ਐੱਨ.ਆਈ.ਏ. ਹੈੱਡ ਕੁਆਰਟਰ, CGO ਕੰਪਲਕੈਸ, ਲੋਧੀ ਰੋਡ, ਨਵੀਂ ਦਿੱਲੀ- 110003 'ਤੇ ਭੇਜਣੀ ਹੋਵੇਗੀ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਸਬ ਇੰਸਪੈਕਟਰ ਦੇ ਅਹੁਦਿਆਂ ’ਤੇ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ
NEXT STORY