Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    5:51:08 PM

  • acp and sho suspended in the firing incident at vardaan medical centre

    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ...

  • sukhpal singh khaira statement

    ਕਣਕ ਘਪਲੇ ਨੂੰ ਲੈ ਕੇ ਖਹਿਰਾ ਨੇ ਘੇਰੀ 'ਆਪ'...

  • big on punjab  s weather

    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ...

  • firing on former sarpanch who went to a wedding

    PUNJAB : ਵਿਆਹ 'ਚ ਗਏ ਸਾਬਕਾ ਸਰਪੰਚ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Employment News News
  • New Delhi
  • ਭਾਰਤੀ ਫ਼ੌਜ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

EMPLOYMENT News Punjabi(ਰੋਜ਼ਗਾਰ ਖ਼ਬਰਾਂ)

ਭਾਰਤੀ ਫ਼ੌਜ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

  • Edited By Disha,
  • Updated: 07 Apr, 2022 11:10 AM
New Delhi
a golden opportunity to serve in the indian army
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤੀ ਫ਼ੌਜ 'ਚ ਨੌਕਰੀ ਕਰਨ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਜਬਲਪੁਰ ਦੇ ਗ੍ਰੇਨੇਡੀਅਰਜ਼ ਰੇਜੀਮੈਂਟਲ ਸੈਂਟਰ ਨੇ ਫ਼ੌਜ 'ਚ 10ਵੀਂ ਪਾਸ ਨੌਜਵਾਨਾਂ ਲਈ ਭਰਤੀਆਂ ਕੱਢੀਆਂ ਹਨ। ਇਸ ਲਈ ਫ਼ੌਜ ਨੇ ਇਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ ਕੁੱਕ, ਨਾਈਂ, ਰੇਂਜ ਚੌਕੀਦਾਰ ਵਰਗੇ ਅਹੁਦਿਆਂ 'ਤੇ 14 ਭਰਤੀਆਂ ਕੀਤੀਆਂ ਜਾਣਗੀਆਂ। 

ਆਖ਼ਰੀ ਤਾਰੀਖ਼
ਉਮੀਦਵਾਰ 1 ਮਈ 2022 ਤੱਕ ਅਪਲਾਈ ਕਰ ਸਕਦੇ ਹਨ।

ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ ਤੋਂ ਐਪਲੀਕੇਸ਼ਨ ਫਾਰਮ ਡਾਊਨਲੋਡ ਕਰੋ। ਐਪਲੀਕੇਸ਼ਨ ਫਾਰਮ ਭਰ ਕੇ ਸੰਬੰਧਤ ਦਸਤਾਵੇਜ਼ਾਂ ਨਾਲ ਆਖ਼ਰੀ ਤਾਰੀਖ਼ ਤੋਂ ਪਹਿਲਾਂ ਸੀਲਬੰਦ ਲਿਫ਼ਾਫ਼ੇ 'ਚ ਕਮਾਂਡੈਂਟ, ਗ੍ਰੇਨੇਡੀਅਰਜ਼ ਰੇਜੀਮੈਂਟਰ ਸੈਂਟਰ, ਜਬਲਪੁਰ (ਐੱਮ.ਪੀ.) ਪਿਨ- 482001 'ਤੇ ਭੇਜ ਦਿਓ। ਇਨ੍ਹਾਂ ਅਹੁਦਿਆਂ ਲਈ ਐਪਲੀਕੇਸ਼ਨ ਪ੍ਰਕਿਰਿਆ ਸ਼ੁਰੂ ਹੋ ਚੁਕੀ ਹੈ। 

ਅਹੁਦਿਆਂ ਦਾ ਵੇਰਵਾ
ਕੁੱਕ- 9
ਟੇਲਰ- 1
ਰੇਂਜ ਚੌਕੀਦਾਰ- 1
ਨਾਈਂ- 1
ਸਫ਼ਾਈਵਾਲਾ- 2

ਉਮਰ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 25 ਸਾਲ ਹੋਣੀ ਚਾਹੀਦੀ ਹੈ। ਸਰਕਾਰੀ ਨਿਯਮਾਂ ਅਨੁਸਾਰ, ਰਾਖਵਾਂਕਰਨ ਵਰਗ ਲਈ ਛੋਟ ਦਿੱਤੀ ਗਈ ਹੈ। ਹੋਰ ਪਿਛੜਾ ਵਰਗ ਨੂੰ 3 ਸਾਲ ਅਤੇ ਅਨੁਸੂਚਿਤ ਜਾਤੀ ਅਤੇ ਜਨਜਾਤੀ ਨੂੰ 5 ਸਾਲ ਦੀ ਛੋਟ ਦਿੱਤੀ ਗਈ ਹੈ।

ਸਿੱਖਿਆ ਯੋਗਤਾ
ਉਮੀਦਵਾਰ ਦਾ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਜ਼ਰੂਰੀ ਹੈ।

ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।

  • Indian Army
  • Job
  • Candidates
  • Apply
  • ਭਾਰਤੀ ਫ਼ੌਜ
  • ਨੌਕਰੀ
  • ਉਮੀਦਵਾਰ
  • ਅਪਲਾਈ

DRDO 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਤਰ੍ਹਾਂ ਕਰੋ ਅਪਲਾਈ

NEXT STORY

Stories You May Like

  • railway recruitment government job 10th pass railway job
    10ਵੀਂ ਪਾਸ ਲਈ ਸਰਕਾਰੀ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਰੇਲਵੇ 'ਚ ਨਿਕਲੀ ਭਰਤੀ, ਛੇਤੀ ਕਰੋ ਅਪਲਾਈ
  • prasar bharati  job  apply  candidate
    ਪ੍ਰਸਾਰ ਭਾਰਤੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! ਜਾਣੋ ਕਿੰਨੀ ਮਿਲੇਗੀ ਤਨਖਾਹ
  • psssb  recruitment  job  candidate  apply
    ਪੰਜਾਬ ਆਬਕਾਰੀ ਵਿਭਾਗ 'ਚ ਨਿਕਲੀਆਂ ਭਰਤੀਆਂ ! 10ਵੀਂ ਪਾਸ ਉਮੀਦਵਾਰਾਂ ਲਈ ਸੁਨਹਿਰੀ ਮੌਕਾ
  • indian railways candidate recruitment job application
    ਰੇਲਵੇ 'ਚ 10ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
  • aadhaarcardrecruitment2026 10thpassjob aadhaarsevakendra
    AADHAAR ਸੇਵਾ ਕੇਦਰਾਂ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਵੀ ਕਰ ਸਕਦੇ ਅਪਲਾਈ
  • nia job recruitment
    NIA 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 1 ਲੱਖ 42 ਹਜ਼ਾਰ ਤੱਕ ਤਨਖਾਹ
  • bsnl recruitment  candidate application  job
    BSNL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਜਾਣੋ ਉਮਰ ਹੱਦ ਤੇ ਹੋਰ ਵੇਰਵੇ
  • punjab excise department excise inspector job application recruitment
    ਪੰਜਾਬ ਆਬਕਾਰੀ ਵਿਭਾਗ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਜਾਣੋ ਕਿੰਨੀ ਮਿਲੇਗੀ ਤਨਖਾਹ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO 'ਤੇ...
  • big on punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • farmer leader and sarpanch attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • hieves targeted 3 shops in one night
    ਜਲੰਧਰ 'ਚ ਚੋਰਾਂ ਦੇ ਹੌਂਸਲੇ ਬੁਲੰਦ, ਇਕੋ ਰਾਤ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • big incident in jalandhar murder of a person with sharp weapons
    ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ...
Trending
Ek Nazar
pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਰੋਜ਼ਗਾਰ ਖ਼ਬਰਾਂ ਦੀਆਂ ਖਬਰਾਂ
    • election commission candidate job recruitment apply
      ਚੋਣ ਕਮਿਸ਼ਨ 'ਚ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • railway recruitment government job 10th pass railway job
      10ਵੀਂ ਪਾਸ ਲਈ ਸਰਕਾਰੀ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਰੇਲਵੇ 'ਚ ਨਿਕਲੀ ਭਰਤੀ,...
    • aadhaarcardrecruitment2026 10thpassjob aadhaarsevakendra
      AADHAAR ਸੇਵਾ ਕੇਦਰਾਂ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਵੀ ਕਰ ਸਕਦੇ ਅਪਲਾਈ
    • nia job recruitment
      NIA 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 1 ਲੱਖ 42 ਹਜ਼ਾਰ ਤੱਕ ਤਨਖਾਹ
    • psssb recruitment job candidate apply
      ਪੰਜਾਬ ਆਬਕਾਰੀ ਵਿਭਾਗ 'ਚ ਨਿਕਲੀਆਂ ਭਰਤੀਆਂ ! ਜਾਣੋ ਕਿੰਨੀ ਮਿਲੇਗੀ ਤਨਖਾਹ
    • pnb job recruitment candidate salary
      PNB 'ਚ 5 ਹਜ਼ਾਰ ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਾਣੋ ਕਿੰਨੀ ਮਿਲੇਗੀ...
    • indian army boys and girls recruitment job
      Indian Army 'ਚ ਮੁੰਡੇ-ਕੁੜੀਆਂ ਲਈ ਨਿਕਲੀ ਨੌਕਰੀ, ਬਿਨਾਂ ਪ੍ਰੀਖਿਆ ਹੋਵੇਗੀ ਭਰਤੀ
    • government job ntpc recruitment candidate
      ਬਿਨਾਂ ਪ੍ਰੀਖਿਆ ਦੇ ਸਰਕਾਰੀ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ ! NTPC 'ਚ ਨਿਕਲੀ...
    • bsnl job recruitment
      ਸਰਕਾਰੀ ਟੈਲੀਕਾਮ ਕੰਪਨੀ BSNL 'ਚ ਨਿਕਲੀ ਭਰਤੀ ! 7 ਮਾਰਚ ਤੱਕ ਖੁੱਲ੍ਹਿਆ ਪੋਰਟਲ,...
    • drdo recruitment candidate job apply
      ਰੱਖਿਆ ਵਿਭਾਗ 'ਚ ਕੰਮ ਕਰਨ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ ! DRDO 'ਚ ਨਿਕਲੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +