ਨਵੀਂ ਦਿੱਲੀ : ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) 'ਚ ਕਈ ਅਹੁਦਿਆਂ 'ਤੇ ਨਿਯੁਕਤੀ ਲਈ ਭਰਤੀਆਂ ਕੱਢੀਆਂ ਗਈਆਂ ਹਨ। ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਵੈਟੇਨਿਰੀ ਅਫ਼ਸਰ, ਸੀਨੀਅਰ ਕੈਮਿਸਟ, ਵੈਲਫੇਅਰ ਅਫ਼ਸਰ, ਡਾਇਟੀਸ਼ੀਅਨ, ਰਿਸਪੈਸ਼ਨਿਸਟ, ਸਟੋਰ ਕੀਪਰ ਸਮੇਤ ਕਈ ਅਹੁਦੇ ਖਾਲੀ 'ਤੇ ਭਰਤੀਆਂ ਹਨ।
ਅਹੁਦਿਆਂ ਦੀ ਗਿਣਤੀ- 214
ਉਮਰ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰਾਂ ਦੀ ਉਮਰ 25 ਤੋਂ 30 ਸਾਲ ਅਹੁਦਿਆਂ ਅਨੁਸਾਰ ਤੈਅ ਕੀਤੀ ਗਈ ਹੈ।
ਸਿੱਖਿਆ ਯੋਗਤਾ
ਉਮੀਦਵਾਰ ਸਿੱਖਿਆ ਯੋਗਤਾ ਨਾਲ ਸੰਬੰਧਤ ਜਾਣਕਾਰੀ ਲਈ ਨੋਟੀਫਿਕੇਸ਼ਨ ਦੇ ਲਿੰਕ 'ਤੇ ਕਲਿੱਕ ਕਰ ਕੇ ਦੇਖਣ। ਇਹ ਅਹੁਦੇ ਅਨੁਸਾਰ ਵੱਖ-ਵੱਖ ਤੈਅ ਕੀਤੀ ਗਈ ਹੈ।
ਆਖਰੀ ਤਾਰੀਖ਼
ਯੋਗ ਅਤੇ ਇਛੁੱਕ ਉਮੀਦਵਾਰ 19 ਨਵੰਬਰ 2020 ਤੱਕ ਅਪਲਾਈ ਕਰ ਸਕਦੇ ਹਨ।
ਚੋਣ ਪ੍ਰਕਿਰਿਆ
ਇਨ੍ਹਾਂ ਅਹੁਦਿਆਂ 'ਤੇ ਉਮੀਦਵਾਰਾਂ ਦੀ ਚੋਣ ਸੀ.ਬੀ.ਟੀ. ਯਾਨੀ ਕੰਪਿਊਟਰ ਬੇਸਡ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ https://www.aiimsexams.org/ ਦੇ ਮਾਧਿਅਮ ਨਾਲ ਆਨਲਾਈਨ ਅਪਲਾਈ ਕਰ ਸਕਦੇ ਹਨ।
ਰੇਲਵੇ 'ਚ ਇੰਜੀਨੀਅਰ ਬਣਨ ਦਾ ਸੁਨਹਿਰੀ ਮੌਕਾ, ਇਸ ਉਮਰ ਦੇ ਉਮੀਦਵਾਰ ਕਰਨ ਅਪਲਾਈ
NEXT STORY